Author Archives: ਉਜਾਗਰ ਸਿੰਘ
ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਬਗਾਬਤੀ ਸੁਰਾਂ ਤੇ ਸੰਕਟ ਦੀ ਘੜੀ
ਸੁਖਬੀਰ ਸਿੰਘ ਬਾਦਲ ਨੇ ਫ਼ਰਵਰੀ 2024 ਵਿੱਚ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਸੀ ਤਾਂ ਜੋ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਕੇ ਪਾਰਟੀ ਨੂੰ ਮੁੜ ਮਜ਼ਬੂਤ ਕਰਕੇ ਪੰਜਾਬ ਵਿੱਚ ਪਾਰਟੀ ਦਾ ਆਧਾਰ ਵਧਾਇਆ ਜਾ ਸਕੇ। ਪੰਜਾਬ ਬਚਾਓ ਯਾਤਰਾ ਅੱਧ ਵਿਚਕਾਰ … More
ਮਨਜੀਤ ਕੌਰ ਅੰਬਾਲਵੀ ਦਾ ‘ਆ ਜਾ ਚਿੜੀਏ’ ਬਾਲ ਕਹਾਣੀ ਸੰਗ੍ਰਹਿ ਬੱਚਿਆਂ ਲਈ ਪ੍ਰੇਰਨਾ ਸਰੋਤ: ਉਜਾਗਰ ਸਿੰਘ
ਮਨਜੀਤ ਕੌਰ ਅੰਬਾਲਵੀ ਬੱਚਿਆਂ ਦੀ ਮਾਨਸਿਕਤਾ ਨੂੰ ਟੁੰਬਣ ਵਾਲੀਆਂ ਰਚਨਾਵਾਂ ਲਿਖਣ ਵਾਲੀ ਬਾਲ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 10 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ, ਚਾਰ ਕਹਾਣੀ ਸੰਗ੍ਰਹਿ ਤੇ ਤਿੰਨ ਵਾਰਤਕ ਦੀਆਂ ਪੁਸਤਕਾਂ ਸ਼ਾਮਲ ਹਨ। … More
ਫ਼ਕਰ ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ : ਚਰਨ ਪੁਆਧੀ
ਪਟਿਆਲਾ ਜ਼ਿਲ੍ਹਾ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਸਾਹਿਤਕ ਸਰਗਰਮੀਆਂ ਦਾ ਕੇਂਦਰ ਬਿੰਦੂ ਹੈ। ਇਸ ਜ਼ਿਲ੍ਹੇ ਵਿੱਚ ਲਗਪਗ ਦੋ ਦਰਜਨ ਸਾਹਿਤ ਸਭਾਵਾਂ ਹਨ, ਜਿਨ੍ਹਾਂ ਦੇ ਸਾਹਿਤਕ ਸਮਾਗਮ ਲਗਾਤਾਰ ਹੁੰਦੇ ਰਹਿੰਦੇ ਹਨ। ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਵਿਦਵਾਨ ਹੋਣ ਕਰਕੇ ਸਾਹਿਤਕ ਸਰਗਰਮੀਆਂ … More
ਦਰਸ਼ਨ ਸਿੰਘ ਭੰਮੇ ਦੀ ‘ਜੁਗਨੀ ਜੜੇ ਨਗੀਨੇ’ ਕਾਵਿਕ ਸ਼ਬਦ/ ਰੇਖਾ-ਚਿਤਰਾਂ ਦੀ ਪੁਸਤਕ
ਦਰਸ਼ਨ ਸਿੰਘ ਭੰਮੇ ਕਾਫ਼ੀ ਲੰਮੇ ਸਮੇਂ ਤੋਂ ਅਪਣੇ ਸਾਹਿਤਕ ਮਸ ਦੀ ਪੂਰਤੀ ਲਈ ਕਲਮ ਅਜਮਾ ਰਿਹਾ ਹੈ। ਉਸ ਨੇ ਇਸ ਤੋਂ ਪਹਿਲਾਂ 9 ਪੁਸਤਕਾਂ ਪ੍ਰਕਾਸ਼ਤ ਕਰਵਾਈਆਂ ਹਨ। ‘ਜੁਗਨੀ ਜੜੇ ਨਗੀਨੇ’ ਉਸ ਦੀ 10ਵੀਂ ਪੁਸਤਕ ਹੈ। ਸ਼ਬਦ/ਰੇਖਾ-ਚਿਤਰਾਂ ਦੀਆਂ ਪੁਸਤਕਾਂ ਪੰਜਾਬੀ ਸਾਹਿਤ … More
ਡਾ.ਬਲਦੇਵ ਸਿੰਘ ਕੰਦੋਲਾ ਦੀ ਪੁਸਤਕ ਵਿਗਿਆਨ ਕੀ ਹੈ? ਪੰਜਾਬੀ ਪ੍ਰੇਮੀਆਂ ਲਈ ਲਾਹੇਬੰਦ : ਉਜਾਗਰ ਸਿੰਘ
ਡਾ.ਬਲਦੇਵ ਸਿੰਘ ਕੰਦੋਲਾ ਖੁਦ ਇੱਕ ਵਿਗਿਆਨੀ ਹਨ, ਉਨ੍ਹਾਂ ਦੀ ਖੋਜੀ ਪੁਸਤਕ ‘‘ਵਿਗਿਆਨ ਕੀ ਹੈ? ਵਿਗਿਆਨ ਦੀ ਵਿਚਾਰਧਾਰਾ, ਵਿਧੀ ਅਤੇ ਤਰਕ’’ ਵਿਗਿਅਨਕ ਸੋਚ ਦਾ ਪ੍ਰਗਟਾਵਾ ਹੈ। ਮੁੱਢਲੇ ਤੌਰ ਤੇ ਇਹ ਪੁਸਤਕ ਪੰਜਾਬੀ ਪ੍ਰੇਮੀਆਂ ਨੂੰ ਵਿਗਿਆਨ ਦੀ ਪੜ੍ਹਾਈ ਪੰਜਾਬੀ ਭਾਸ਼ਾ ਵਿੱਚ ਕਰਨ … More
ਪੰਜਾਬ ਦੇ ਵੋਟਰਾਂ ਨੇ ਮੁਫ਼ਤਖੋਰੀ ਨੂੰ ਨਕਾਰ ਦਿੱਤਾ
ਪੰਜਾਬ ਦੇ ਵੋਟਰਾਂ ਨੇ ਲੋਕ ਸਭਾ ਦੀਆਂ ਚੋਣਾਂ ਵਿੱਚ ਸਾਰੀਆਂ ਪਾਰਟੀਆਂ ਦੀ ਔਕਾਤ ਅਨੁਸਾਰ ਸੀਟਾਂ ਦੇ ਕੇ ਚੁੱਪ ਕਰਾ ਦਿੱਤਾ ਹੈ। ਪ੍ਰੰਤੂ ਮੁਫ਼ਤਖ਼ੋਰੀ ਨੂੰ ਨਕਾਰ ਦਿੱਤਾ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਦੋ ਮਹੀਨਿਆਂ ਲਈ 600 … More
ਡਾ.ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ ‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ : ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਅਣਗੌਲੇ ਆਜ਼ਾਦੀ ਘੁਲਾਟੀਆਂ ਦੀਆਂ ਜੀਵਨੀਆਂ ਲਿਖਣ ਦੇ ਮਾਹਿਰ ਵਿਦਵਾਨ ਤੇ ਇਤਿਹਾਸਕਾਰ ਗਿਣੇ ਜਾਂਦੇ ਹਨ। ਜਾਣੇ ਪਛਾਣੇ ਅਤੇ ਸਮਾਜ ਵਿੱਚ ਚਰਚਿਤ ਆਜ਼ਾਦੀ ਘੁਲਾਟੀਆਂ ਬਾਰੇ ਤਾਂ ਹਰ ਕੋਈ ਵਿਦਵਾਨ ਲਿਖਣ ਦਾ ਮਾਣ ਮਹਿਸੂਸ ਕਰਦਾ ਹੈ ਕਿਉਂਕਿ ਉਨ੍ਹਾਂ ਬਾਰੇ ਮੈਟਰ … More
ਪੰਜਾਬ ਦੇ ਸਰਵੋਤਮ ਸਿਆਸੀ ਬੁਲਾਰੇ
ਦੇਸ਼ ਵਿੱਚ ਲੋਕ ਸਭਾ ਦੀਆਂ ਚੋਣਾਂ ਦਾ ਦੰਗਲ ਭਖਿਆ ਹੋਇਆ ਹੈ। ਪੰਜਾਬ ਦਾ ਵੀ ਸਿਆਸੀ ਵਾਤਵਰਨ ਗਰਮ ਹੈ ਪ੍ਰੰਤੂ ਚੰਗੇ ਬੁਲਾਰਿਆਂ ਦੀ ਘਾਟ ਮਹਿਸੂਸ ਹੋ ਰਹੀ ਹੈ। ਵਰਤਮਾਨ ਬੁਲਾਰਿਆਂ ਦਾ ਸਿਰਫ਼ ਦੁਸ਼ਣਬਾਜ਼ੀ ‘ਤੇ ਹੀ ਜ਼ੋਰ ਹੈ। ਗਿਆਨੀ ਜ਼ੈਲ ਸਿੰਘ, ਜਥੇਦਾਰ … More
ਬੁਢਾਪੇ ਨੂੰ ਆਨੰਦਮਈ ਬਣਾਉਣਾ ਬਜ਼ੁਰਗਾਂ ਦੇ ਆਪਣੇ ਹੱਥ ਵਿੱਚ
ਬੁਢਾਪੇ ਨੂੰ ਆਨੰਦਮਈ ਬਣਾਉਣਾ ਬਜ਼ੁਰਗਾਂ ਦੇ ਆਪਣੇ ਹੱਥ ਵਿੱਚ ਹੈ। ਜਵਾਨੀ ਵਿੱਚ ਮਾਣੇ ਸੁੱਖਾਂ- ਦੁੱਖਾਂ ਨੂੰ ਭੁਲਣਾ ਹੋਵੇਗਾ। ਬੀਤੇ ਦੀਆਂ ਗੱਲਾਂ ਨੂੰ ਵਰਤਮਾਨ ਵਿੱਚ ਪ੍ਰਾਪਤ ਕਰਨਾ ਭੁੱਲ ਹੋਵੇਗੀ, ਜੋ ਲੰਘ ਗਿਆ ਉਸ ਨੂੰ ਮੁੜ ਕੇ ਚਿਤਵਣ ਦੀ ਲੋੜ ਨਹੀਂ। ਵਰਤਮਾਨ … More
ਡਾ.ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ : ਉਜਾਗਰ ਸਿੰਘ
ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ’ ਗ਼ਜ਼ਲ … More