Author Archives: ਉਜਾਗਰ ਸਿੰਘ
ਜਦੋਂ ਸਾਹਿਤਕਾਰਾਂ ਲਈ ਮੰਗਾਏ ਸਮੋਸਿਆਂ ਨੇ ਭਸੂੜੀ ਪਾਈ
ਗੱਲ 1975 ਦੀ ਹੈ, ਜਦੋਂ ਮੈਂ ਲੋਕ ਸੰਪਰਕ ਵਿਭਾਗ ਪੰਜਾਬ ਦੇ ਮਾਸਕ ਰਸਾਲੇ ਜਾਗ੍ਰਤੀ ਪੰਜਾਬੀ ਦਾ ਸਹਾਇਕ ਸੰਪਾਦਕ ਲੱਗਿਆ ਹੋਇਆ ਸੀ। ਮਰਹੂਮ ਸੁਖਪਾਲਵੀਰ ਸਿੰਘ ਹਸਰਤ ਜੋ ਪੰਜਾਬੀ ਦੇ ਕਵੀ ਸਨ, ਉਹ ਲੋਕ ਸੰਪਰਕ ਅਧਿਕਾਰੀ ਪੰਜਾਬੀ ਅਤੇ ਲੋਕ ਸੰਪਰਕ ਵਿਭਾਗ ਦੇ … More
ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ ਨਿਬੰਧ ਸੰਗ੍ਰਹਿ ਪ੍ਰਕ੍ਰਿਤੀ ਤੇ ਸਭਿਆਚਾਰ ਦੀ ਪ੍ਰਸੰਸਾ: ਉਜਾਗਰ ਸਿੰਘ
ਅਮਰ ਗਰਗ ਕਲਮਦਾਨ ਅਤੇ ਪ੍ਰੇਮ ਲਤਾ (ਪ੍ਰਿੰਸੀਪਲ) ਆਪਣੇ ਸਾਂਝੇ ਨਿਬੰਧ ਸੰਗ੍ਰਹਿ ‘ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ’ ਵਿੱਚ ਸਭਿਅਤਾ ਅਤੇ ਸਭਿਆਚਾਰ ਦਾ ਆਧਾਰ ਧਰਤੀ ਮਾਤਾ, ਜਨਮਦਾਤੀ ਮਾਂ ਅਤੇ ਗਊ ਨੂੰ ਮੰਨਦੇ ਹਨ। ਉਨ੍ਹਾਂ ਦੇ ਇਸ ਨਿਬੰਧ ਸੰਗ੍ਰਹਿ ਵਿੱਚ 29 ਲੇਖ ਹਨ, … More
ਰਵਿੰਦਰ ਸਿੰਘ ਸੋਢੀ ਦਾ ਕਹਾਣੀ ਸੰਗ੍ਰਹਿ ‘ਹੱਥਾਂ ‘ਚੋਂ ਕਿਰਦੀ ਰੇਤ’ ਪੰਜਾਬੀ ਸਭਿਅਚਾਰ ਦੀ ਮਹਿਕ: ਉਜਾਗਰ ਸਿੰਘ
ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕਹਾਣੀਆਂ ਪੜ੍ਹਨ ਤੋਂ ਪਤਾ ਲੱਗਦਾ … More
ਪੰਜਾਬ ਵਿੱਚ ਸਾਵਣ ਮਹੀਨੇ ਤੋਂ ਪਹਿਲਾਂ ਦਲ ਬਦਲੀਆਂ ਦੀ ਬਰਸਾਤ
ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਸਿਆਸਤ ਖਾਸ ਤੌਰ ‘ਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਵਿੱਚ ਆਈ ਗਿਰਾਵਟ ਦੀ ਇਸ ਤੋਂ ਵੱਡੀ ਉਦਾਹਰਣ ਹੋਰ ਕੋਈ ਨਹੀਂ ਹੋ ਸਕਦੀ, ਜਦੋਂ ਲੋਕ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਪਣੀਆਂ ਹਾਰਾਂ ਦੀ ਮੂੰਹ … More
ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖੋਰੀ
ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ ਕੇਂਦਰ ਸਰਕਾਰ ਭਰਿਸ਼ਟਾਚਾਰ ਵਿਰੁੱਧ ਕਾਰਵਾਈ ਕਹਿ ਰਹੀ ਹੈ। ਇਸ ਦਾ … More
ਗੁਰਦੀਸ਼ ਕੌਰ ਗਰੇਵਾਲ ਦਾ ਕਾਵਿ ਸੰਗ੍ਰਹਿ ‘ਆ ਨੀ ਚਿੜੀਏ’ ਬੱਚਿਆਂ ਲਈ ਪ੍ਰੇਰਨਾ ਸ੍ਰੋਤ: ਉਜਾਗਰ ਸਿੰਘ
ਗੁਰਦੀਸ਼ ਕੌਰ ਗਰੇਵਾਲ ਪੰਜਾਬੀ ਦੀ ਸਮਰੱਥ ਸਾਹਿਤਕਾਰ ਹੈ। ਉਹ ਸਾਹਿਤ ਦੇ ਚਾਰ ਰੂਪਾਂ ਕਵਿਤਾ, ਗੀਤ, ਗ਼ਜ਼ਲ ਅਤੇ ਵਾਰਤਕ ਲਿਖਦੀ ਹੈ। ਉਸ ਦੀਆਂ ਹੁਣ ਤੱਕ ਅੱਧਾ ਦਰਜਨ ਤੋਂ ਵੱਧ ਕਵਿਤਾ ਅਤੇ ਵਾਰਤਕ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੈਨੂੰ ਉਸ ਦੀਆਂ … More
ਜਸਵਿੰਦਰ ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ ਗੁਰਮੰਤਰ : ਉਜਾਗਰ ਸਿੰਘ
ਜਸਵਿੰਦਰ ਸਿੰਘ ਰੁਪਾਲ ਦੀ ਪਲੇਠੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਗੁਰਬਾਣੀ ਅਨੁਸਾਰ ਮਨੁੱਖਤਾ ਨੂੰ ਆਪਣਾ ਜੀਵਨ ਸਫਲ ਕਰਨ ਦਾ ਗੁਰਮੰਤਰ ਹੈ। ਇਸ ਪੁਸਤਕ ਵਿੱਚ ਸਿੱਖ ਵਿਚਾਰਧਾਰਾ ਦਾ ਕੋਈ ਅਜਿਹਾ ਪੱਖ ਨਹੀਂ ਹੈ, ਜਿਸ ਬਾਰੇ ਵਿਸਤਾਰ ਨਾਲ ਜਾਣਕਾਰੀ ਨਾ ਦਿੱਤੀ ਗਈ … More
ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ
ਸਮਾਜ ਨੂੰ ਇਸਤਰੀਆਂ ਬਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ। ਇਸਤਰੀਆਂ ਨੂੰ ਬਰਾਬਰਤਾ ਦਾ ਦਰਜਾ ਅਮਲੀ ਤੌਰ ‘ਤੇ ਦੇਣਾ ਚਾਹੀਦਾ ਹੈ। ਅਖ਼ਬਾਰੀ ਬਿਆਨਾ ਨਾਲ ਰਾਬਰਤਾ ਦਾ ਦਰਜਾ ਨਹੀਂ ਮਿਲਦਾ। ਇਸਤਰੀਆਂ ਸੰਬੰਧੀ ਹਰ ਸਾਲ ਸੰਸਾਰ ਵਿੱਚ ਇੱਕ ਦਿਨ ‘ਇਸਤਰੀ ਦਿਵਸ’ ਦੇ ਤੌਰ … More
ਯਾਦਵਿੰਦਰ ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ: ਉਜਾਗਰ ਸਿੰਘ
ਯਾਦਵਿੰਦਰ ਸਿੰਘ ਭੁੱਲਰ ਨੇ ਹੁਣ ਤੱਕ ਵਾਰਤਕ ਦੀਆਂ ਪੰਜ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ, ਜਿਨ੍ਹਾਂ ਵਿੱਚ ਦੋ ਸਫਰਨਾਮੇ, ਯਾਤਰਾ ਸ੍ਰੀ ਹੇਮਕੁੰਟ ਸਾਹਿਬ ਤੇ ਯਾਤਰਾ ਸ੍ਰੀ ਹਜ਼ੂਰ ਸਾਹਿਬ, ਚੁੱਪਾਂ ਤਿੜਕ ਪਈਆਂ, ਜਿੰਦ ਦੇਸ਼ ਦੇ ਲੇਖੇ ਅਤੇ ਇਕ … More
ਗੀਤਕਾਰਾਂ ਤੇ ਗਾਇਕਾਂ ਦੇ ਖਜਾਨੇ ਦਾ ਬਾਦਸ਼ਾਹ: ਅਸ਼ੋਕ ਬਾਂਸਲ ਮਾਨਸਾ
ਪੁਰਤਾਨ ਸਮੇਂ ਮਾਨਸਾ ਨੂੰ ਪੰਜਾਬ ਦਾ ਸਭ ਤੋਂ ਵਧੇਰੇ ਪਛੜਿਆ ਹੋਇਆ ਇਲਾਕਾ ਕਿਹਾ ਜਾਂਦਾ ਸੀ ਪ੍ਰੰਤੂ ਵਰਤਮਾਨ ਸਮੇਂ ਇਸ ਇਲਾਕੇ ਨੂੰ ਪੱਤਰਕਾਰਾਂ, ਸਮਾਜ ਸੇਵਕਾਂ, ਸਾਹਿਤਕਾਰਾਂ, ਕਲਾਕਾਰਾਂ, ਗੀਤ ਸੰਗੀਤ ਦੇ ਪ੍ਰੇਮੀਆਂ ਅਤੇ ਗਾਇਕਾਂ ਦੀ ਨਰਸਰੀ ਵੀ ਕਿਹਾ ਜਾ ਸਕਦਾ ਹੈ। ਪੰਜਾਬ … More