Author Archives: ਉਜਾਗਰ ਸਿੰਘ
ਗੁਰਮਤਿ ਤੇ ਸਿੱਖ ਸੋਚ ਦੇ ਪਹਿਰੇਦਾਰ ਗਿਆਨੀ ਗੁਰਦਿਤ ਸਿੰਘ
ਸੰਸਾਰ ਵਿੱਚ ਬਹੁਤ ਸਾਰੇ ਇਨਸਾਨ ਆਪੋ ਆਪਣੇ ਖੇਤਰਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਪ੍ਰੰਤੂ ਕੁਝ ਅਜਿਹੇ ਮਹਾਨ ਤੇ ਨਿਵੇਕਲੀ ਕਿਸਮ ਦੇ ਇਨਸਾਨ ਹੁੰਦੇ ਹਨ, ਜਿਹੜੇ ਆਪਣੀ ਵਿਦਵਤਾ ਦੇ ਅਨੇਕਾਂ ਰੰਗ ਬਿਖ਼ੇਰਦੇ ਹੋਏ ਆਪਣੇ ਸਮਾਜ ਦੇ ਸਭਿਅਚਾਰ ਨੂੰ ਅਮੀਰ ਕਰਦੇ … More
ਡਾ.ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮਿ੍ਰਤ ਬਾਣੀ:ਮਾਰਗ ਦਰਸ਼ਕ : ਉਜਾਗਰ ਸਿੰਘ
ਡਾ. ਸਤਿੰਦਰ ਪਾਲ ਸਿੰਘ ਗੁਰਬਾਣੀ ਦੇ ਗਿਆਤਾ ਗੁਰਮੁੱਖ ਵਿਦਵਾਨ ਹਨ। ਉਨ੍ਹਾਂ ਦੀਆਂ ਸਾਰੀਆਂ ਪੁਸਤਕਾਂ ਹੀ ਮਾਨਵਤਾ ਨੂੰ ਗੁਰਬਾਣੀ ਅਨੁਸਾਰ ਜੀਵਨ ਬਸਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਮੰਤਵ ਲਈ ਉਹ ਗੁਰਬਾਣੀ ਦੀ ਵਿਆਖਿਆ ਕਰਕੇ ਮਾਨਵਤਾ ਨੂੰ ਵਿਕਾਰਾਂ ਤੋਂ ਖਹਿੜਾ ਛੁਡਾਉਣ … More
ਨਿਤਿਸ਼ ਕੁਮਾਰ ਹਰਿਆਣਾ ਦੇ ‘ਆਇਆ ਰਾਮ ਗਯਾ ਰਾਮ’ ਦਾ ਵੀ ਗੁਰੂ ਨਿਕਲਿਆ
ਇੱਕ ਕਹਾਵਤ ਹੈ ‘ਗੁਰੂ ਜਿਨ੍ਹਾਂ ਦੇ ਟੱਪਣੇ ਚੇਲੇ ਜਾਣ ਛੜੱਪ’ ਨਿਤਿਸ਼ ਕੁਮਾਰ ਇਸ ਕਹਾਵਤ ਨੂੰ ਝੁਠਲਾ ਕੇ ਆਪਣੇ ਸਿਆਸੀ ਗੁਰੂ ਜੈ ਪ੍ਰਕਾਸ਼ ਨਰਾਇਣ ਦੀ ਵਿਚਾਰਧਾਰਾ ਨੂੰ ਹੀ ਠਿੱਬੀ ਮਾਰ ਗਿਆ। ਨਿਤਿਸ਼ ਕੁਮਾਰ ਵਿਦਿਆਰਥੀ ਜੀਵਨ ਵਿੱਚ ਜੈ ਪ੍ਰਕਾਸ਼ ਨਰਾਇਣ ਨੂੰ ਆਪਣਾ … More
ਤੇਜਾ ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’ ਜਦੋਜਹਿਦ ਦਾ ਦਸਤਾਵੇਜ : ਉਜਾਗਰ ਸਿੰਘ
ਤੇਜਾ ਸਿੰਘ ਤਿਲਕ ਦੀ ਸੰਪਾਦਿਤ ‘ਸਾਧੂ ਸਿੰਘ ਬੇਦਿਲ ਦੀ ਜੀਵਨ ਤੇ ਰਚਨਾ’ ਪੁਸਤਕ ਇੱਕ ਬੇਬਾਕ ਸਾਹਿਤਕਾਰ ਦੀ ਜ਼ਿੰਦਗੀ ਦੀ ਸਾਹਿਤਕ ਜੀਵਨ ਅਤੇ ਜ਼ਿੰਦਗੀ ਦੀ ਜਦੋਜਹਿਦ ਦੀ ਬਾਤ ਪਾਉਂਦੀ ਹੈ। ਤੇਜਾ ਸਿੰਘ ਤਿਲਕ ਦੀ ਇੱਕ ਵਿਲੱਖਣ ਖ਼ੂਬੀ ਹੈ ਕਿ ਉਹ ਅਣਗੌਲੇ … More
ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਵਾਲਾ ਦਸਵੀਂ ਦਾ ਵਿਦਿਆਰਥੀ:ਆਰ.ਸੀ.ਬਾਲੀ
ਜ਼ਿੰਦਗੀ ਦੀ ਰਫ਼ਤਾਰ ਵਿੱਚ ਸਮੱਸਿਆਵਾਂ ਦਾ ਆਉਣਾ ਇਨਸਾਨ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਦਿੰਦਾ ਹੈ। ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਜਦੋਜਹਿਦ ਕਰਨੀ ਪੈਂਦੀ ਹੈ। ਜੇਕਰ ਇਨਸਾਨ ਜਦੋਜਹਿਦ ਕਰਦਿਆਂ ਹੌਸਲਾ ਛੱਡ ਦੇਵੇ ਤਾਂ ਉਹ ਜ਼ਿੰਦਗੀ ਦੀਆਂ ਉਲਝਣਾਂ ਵਿੱਚ ਫਸਕੇ ਹੀ … More
ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਗੁਰਭਜਨ ਗਿੱਲ ਸਥਾਪਤ ਸ਼ਾਇਰ ਹੈ। ਉਹ ਸਰਬਕਲਾ ਸੰਪੂਰਨ ਤੇ ਹਰਫਨ ਮੌਲਾ ਸਾਹਿਤਕਾਰ ਹੈ। ਉਸ ਨੂੰ ਸਾਹਿਤਕ ਇਤਿਹਾਸਕਾਰ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਵਰਤਮਾਨ ਸਮੇਂ ਦੀਆਂ ਘਿਨੌਣੀਆਂ ਸਥਿਤੀਆਂ ਨੂੰ ਪਾਠਕਾਂ ਦੀ ਨਜ਼ਰਸਾਨੀ ਕਰਨ ਲਈ ਸਾਹਿਤਕ ਰੂਪ ਦੇ ਕੇ ਪ੍ਰਗਟਾਉਂਦਾ … More
ਬਚਨ ਸਿੰਘ ਗੁਰਮ ਦਾ ਕਾਇਨਾਤ ਕਾਵਿ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਕਾਇਨਾਤ ਬਚਨ ਸਿੰਘ ਗੁਰਮ ਦਾ ਦੂਜਾ ਕਾਵਿ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸ ਦਾ ‘ਦੇਖਿਆ-ਪਰਖਿਆ’ ਕਾਵਿ ਸੰਗ੍ਰਹਿ (2015) ਅਤੇ ਤਿੰਨ ਸਾਂਝੇ ਕਾਵਿ ਸੰਗ੍ਰਹਿ ਤੇ ਇਕ ਸਾਂਝਾ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ਕਾਇਨਾਤ ਕਾਵਿ ਸੰਗ੍ਰਹਿ ਵਿੱਚ 70 ਕਵਿਤਾਵਾਂ ਹਨ। ਇਹ … More
ਪੌਪ ਮਿਊਜ਼ਿਕ ਦੇ ਜ਼ਮਾਨੇ ਵਿੱਚ ਅਲਗੋਜ਼ਾ/ਬੰਸਰੀ ਵਾਦਕ ਗੁਰਮੇਲ ਸਿੰਘ ਮੁੰਡੀ
ਆਧੁਨਿਕ ਪੌਪ ਸੰਗੀਤ ਦੇ ਜ਼ਮਾਨੇ ਵਿੱਚ ਗੁਰਮੇਲ ਸਿੰਘ ਮੁੰਡੀ ਅਲਗੋਜ਼ਿਆਂ/ਬੰਸਰੀ ਦੀਆਂ ਮਧੁਰ ਧੁਨਾਂ ਦੀ ਕਲਾ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕਰ ਰਿਹਾ ਹੈ। ਉਹ ਆਪਣੀ ਕਲਾ ਦੀ ਸਹਿਜਤਾ ਨਾਲ ਸ੍ਰੋਤਿਆਂ ਨੂੰ ਰੂਹ ਦੀ ਖ਼ੁਰਾਕ ਦੇ ਰਿਹਾ ਹੈ। ਇਹ ਕਲਾ ਅਲਗੋਜ਼ਾ/ਬੰਸਰੀ … More
ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More
ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਮਨਜੀਤ ਪੁਰੀ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ ਭਰਦਾ ਹੈ। ਗ਼ਜ਼ਲ ਸਾਹਿਤ ਦਾ ਸੰਜੀਦਾ ਤੇ ਵਿਲੱਖਣ ਰੂਪ ਹੈ। ਗ਼ਜ਼ਲ ਲਿਖਣ ਲਈ ਨਿਸਚਤ ਨਿਯਮ ਨਿਰਧਾਰਤ ਕੀਤੇ ਹੋਏ ਹਨ। ਗ਼ਜ਼ਲ ਲਿਖਣਾ ਹਰ ਇਕ ਦੇ ਵਸ ਦੀ … More