Author Archives: ਉਜਾਗਰ ਸਿੰਘ
ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਬੇਟੀ ਪੜ੍ਹਾਓ, ਬੇਟੀ ਬਚਾਓ ਦਾ ਪ੍ਰਚਾਰ ਤਾਂ ਥੋੜ੍ਹਾ ਸਮਾਂ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਪੰਜਾਬ ਵਿੱਚ ਬੇਟੀਆਂ ਨੂੰ ਪਹਿਲਾਂ ਹੀ ਪੜ੍ਹਾਇਆ ਜਾਂਦਾ ਹੈ, ਜਿਸ ਕਰਕੇ ਬੇਟੀਆਂ ਸਮਾਜ ਦੇ ਹਰ ਖੇਤਰ ਵਿੱਚ ਮਾਹਰਕੇ ਮਾਰ ਰਹੀਆਂ ਹਨ। ਬੇਸ਼ਕ ਪੰਜਾਬ ਪੁਲਿਸ … More
ਅਲਵਿਦਾ! ਪੰਜਾਬੀਅਤ ਦੇ ਮੁਦਈ ਵਿਕਾਸ ਪੁਰਸ਼ ਡਾ.ਮਨੋਹਰ ਸਿੰਘ ਗਿੱਲ
ਪੰਜਾਬੀਆਂ ਦਾ ਮੋਹਵੰਤਾ, ਪੰਜਾਬ ਦਾ ਵਿਕਾਸ ਪੁਰਸ਼, ਪ੍ਰਸ਼ਾਸ਼ਕੀ ਕਾਰਜ਼ਕੁਸ਼ਤਾ ਦਾ ਮਾਹਿਰ ਅਤੇ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਡਾ.ਮਨੋਹਰ ਸਿੰਘ ਗਿੱਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਜਾਣ ਨਾਲ ਪੰਜਾਬ ਦੇ ਸੁਨਹਿਰੇ ਭਵਿਖ ਦੀ ਕਾਮਨਾ ਕਰਨ ਵਾਲਾ ਹਰ … More
ਇੰਡੀਆ ਗੱਠਜੋੜ ਐਨ.ਡੀ.ਏ. ਅਤੇ ਬੀਜੇਪੀ ਲਈ ਚਿੰਤਾ ਦਾ ਵਿਸ਼ਾ
ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਤਿੰਨ ਵਾਰ ਬਣੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਪੁਰਾਣੇ ਕੇਸ ਵਿੱਚ ਪੰਜਾਬ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਗਿ੍ਰਫ਼ਤਾਰ ਕਰਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਕਾਂਗਰਸ ਪਾਰਟੀ ਦੇ ਗੱਠਜੋੜ ਬਣਨ … More
ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ : ਉਜਾਗਰ ਸਿੰਘ
ਅਮਰਜੀਤ ਸਿੰਘ ਵੜੈਚ ਦਾ ਪਲੇਠਾ ਵਿਅੰਗ ਕਾਵਿ ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਤਾਣੇ ਬਾਣੇ ਵਿੱਚ ਬੁਰੀ ਤਰ੍ਹਾਂ ਪੈਰ ਫਸਾਈ ਬੈਠੀਆਂ ਸਮਾਜਿਕ ਕੁਰੀਤੀਆਂ ਦੀ ਲਾਹਣਤ ਉਪਰ ਤਕੜਾ ਵਿਅੰਗ ਕਰਦਾ ਹੋਇਆ, ਇਨ੍ਹਾਂ ਬੁਰਾਈਆਂ ਵਿੱਚ ਗ੍ਰਸੇ ਹੋਏ ਲੋਕਾਂ ਨੂੰ ਸੋਚਣ ਲਈ ਮਜ਼ਬੂਰ ਕਰੇਗਾ। … More
ਪਟਵਾਰੀਆਂ ਅਤੇ ਸਰਕਾਰ ਦਾ ਟਕਰਾਓ ਪੰਜਾਬ ਲਈ ਮੰਦਭਾਗਾ
ਪੰਜਾਬ ਵਿੱਚ ਪਟਵਾਰੀਆਂ ਅਤੇ ਮੁੱਖ ਮੰਤਰੀ ਦਾ ਸਵਾਲ ਜਵਾਬ ਸ਼ਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਾ ਸਟੇਟਸ ਬਹੁਤ ਉਚਾ ਹੁੰਦਾ ਹੈ। ਉਨ੍ਹਾਂ ਨੂੰ ਪਟਵਾਰੀਆਂ ਨਾਲ ਸਵਾਲ ਜਵਾਬ ਵਿੱਚ ਪੈਣਾ ਸ਼ੋਭਾ ਨਹੀਂ ਦਿੰਦਾ। ਪਟਵਾਰੀਆਂ ਨਾਲ ਸਵਾਲ ਜਵਾਬ … More
ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਗੁਰਭਜਨ ਗਿੱਲ ਪੰਜਾਬੀ ਸਾਹਿਤ, ਸਭਿਆਚਾਰ, ਮਾਨਵੀ ਹਿਤਾਂ ਅਤੇ ਪੰਜਾਬੀ ਕਦਰਾਂ ਕੀਮਤਾਂ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਹ ਬਹੁ-ਰੰਗੀ, ਬਹੁ-ਪਰਤੀ, ਬਹੁ-ਪੱਖੀ ਅਤੇ ਬਹੁ-ਦਿਸ਼ਾਵੀ ਸਾਹਿਤਕਾਰ ਹੈ। ਉਸ ਦਾ ਰੁਬਾਈ ਸੰਗ੍ਰਹਿ ਜਲ ਕਣ ਪੜ੍ਹਕੇ ਉਸ ਨੂੰ ਕੋਮਲ ਮਨ, ਕੋਮਲ ਕਲਾ ਅਤੇ ਕੋਮਲ ਭਾਵਨਾਵਾਂ … More
ਪਾਕਿਸਤਾਨ ਵਿੱਚ ਪੰਜਾਬੀ ਬੋਲੀ ਦੇ ਅਲੰਬਰਦਾਰ : ਉਸਤਾਦ ਦਾਮਨ
ਅਸੀਂ ਦੇਸ਼ ਦੀ ਆਜ਼ਾਦੀ ਦੇ ਜਸ਼ਨ 15 ਅਗਸਤ ਨੂੰ ਮਨਾ ਕੇ ਹਟੇ ਹਾਂ। ਇਸ ਅਜ਼ਾਦੀ ਨੂੰ ਇਨਸਾਨੀਅਤ ਦੀ ਬਰਬਾਦੀ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀ। ਨਹੁੰ ਮਾਸ ਦੇ … More
ਕਾਂਗਰਸ ਹਾਈ ਕਮਾਂਡ ਦੀ ਆਪ ਨਾਲ ਸਾਂਝ ਪੰਜਾਬ ਕਾਂਗਰਸ ਭੰਬਲਭੂਸੇ ਵਿੱਚ
ਪੰਜਾਬ ਦੇ ਸੁੱਤੇ ਪਏ ਕਾਂਗਰਸੀਆਂ ‘ਤੇ ਗੜੇ ਪੈ ਗਏ, ਜਿਸ ਕਰਕੇ ਉਨ੍ਹਾਂ ਦੇ ਸਾਹ ਸੂਤੇ ਗਏ। ਉਨ੍ਹਾਂ ਵਿਚਾਰਿਆਂ ਨਾਲ ਕਾਂਗਰਸ ਹਾਈ ਕਮਾਂਡ ਨੇ ਜੱਗੋਂ ਤੇਰ੍ਹਵੀਂ ਕਰ ਦਿੱਤੀ। 2024 ਦੀਆਂ ਲੋਕ ਸਭਾ ਦੀਆਂ ਚੋਣਾਂ ਜਿੱਤਣ ਦੇ ਖਾਬ ਲੈਣ ਵਾਲੇ ਨੇਤਾਵਾਂ ਦੇ … More
ਜੱਗੀ ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ ਜਦੋਜਹਿਦ ਦਾ ਸ਼ੀਸ਼ਾ : ਉਜਾਗਰ ਸਿੰਘ
ਜੱਗੀ ਬਰਾੜ ਸਮਾਲਸਰ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ 5 ਪੁਸਤਕਾਂ ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ ‘ਕੱਤਣੀ’, ‘ਵੰਝਲੀ’ ਅਤੇ ‘ਕਸਤੂਰੀ’, ਇਕ ਕਹਾਣੀ ਸੰਗ੍ਰਹਿ ‘ਉਹਦੀ ਡਾਇਰੀ ਦੇ ਪੰਨੇ’ ਅਤੇ ਇਕ ਵਾਰਤਕ ਦੀ ਪੁਸਤਕ ‘ਸਮਾਲਸਰ ਮੇਰਾ ਪਿੰਡ’ ਪ੍ਰਕਾਸ਼ਤ ਹੋ ਚੁੱਕੀਆਂ ਹਨ। ਵਿਚਾਰ ਅਧੀਨ … More
ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਖ਼ਤਰੇ ਦੀ ਘੰਟੀ:ਬਗਾਵਤੀ ਸੁਰਾਂ ਉਠਣ ਲੱਗੀਆਂ
ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਖੁਸੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੀ ਥਾਂ ਅਕਾਲੀ ਦਲ ਦੇ ਕੇਡਰ ਵਿੱਚ ਅਨਿਸਚਤਤਾ ਦਾ ਮਾਹੌਲ ਪੈਦਾ ਕਰ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਨਾਲੋਂ ਨਰਾਜ਼ ਹੋ ਕੇ ਹੋਰ ਪਾਰਟੀਆਂ ਵਿੱਚ ਗਏ ਨੇਤਾਵਾਂ … More