Author Archives: ਉਜਾਗਰ ਸਿੰਘ
ਅਲਵਿਦਾ! ਦਮਦਾਰ ਲੋਕ ਗਾਇਕੀ ਦੀਆਂ ਸੁਰਾਂ ਦੇ ਸਿਕੰਦਰ: ਸੁਰਿੰਦਰ ਛਿੰਦਾ
ਪੰਜਾਬੀ ਲੋਕ ਗਾਇਕੀ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਉਣ ਵਾਲੇ ਮਿਠਬੋਲੜੇ ਗਾਇਕ ਦੇ ਤੁਰ ਜਾਣ ਨਾਲ ਸੰਗੀਤ ਦੀ ਦੁਨੀਆਂ ਵਿੱਚ ਖਲਾਅ ਪੈਦਾ ਹੋ ਗਿਆ ਹੈ। ਦੋਸਤਾਂ ਮਿੱਤਰਾਂ ਦਾ ਦਿਲਜਾਨੀ ਪਿਆਰ ਮੁਹੱਬਤ ਦੀਆਂ ਬਾਤਾਂ ਪਾਉਣ ਵਾਲਾ ਸੁਰਿੰਦਰ ਛਿੰਦਾ ਰੂਹ ਦੀ ਖਰਾਕ … More
ਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ ਸਕੇਗਾ?
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਮਾਰਨ ਦਾ ਪੱਤਾ ਖੇਡਿਆ ਹੈ। ਸੁਨੀਲ ਕੁਮਾਰ ਜਾਖੜ ਸਿਰਫ਼ ਇਕ ਸਾਲ ਪਹਿਲਾਂ … More
ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ : ਉਜਾਗਰ ਸਿੰਘ
ਇੰਜੀ.ਸਤਨਾਮ ਸਿੰਘ ਮੱਟੂ ਧਾਰਮਿਕ ਪ੍ਰਵਿਰਤੀ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਸ ਦੀਆਂ ਕਵਿਤਾਵਾਂ/ਗੀਤਾਂ ਦੇ ਵਿਸ਼ੇ ਗੁਰਮਿਤ ਵਿਚਾਰਧਾਰਾ ਨਾਲ ਸੰਬੰਧਤ ਹੁੰਦੇ ਹਨ। ਚਰਚਾ ਅਧੀਨ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨਾਲ ਵਾਪਰੀਆਂ ਅਣਹੋਣੀਆਂ … More
ਪੰਜਾਬ ਵਿੱਚ ਆਏ ਹੜ੍ਹ : ਸਰਕਾਰਾਂ ਦੀ ਯੋਜਨਬੰਦੀ ਦੀ ਅਣਗਹਿਲੀ ਦਾ ਸਬੂਤ
ਹੜ੍ਹਾਂ ਨਾਲ ਅੱਧਾ ਪੰਜਾਬ ਡੁੱਬਿਆ ਪਿਆ ਹੈ। ਪੰਜਾਬੀ ਹੜ੍ਹਾਂ ਦੇ ਪ੍ਰਕੋਪ ਕਾਰਨ ਘੋਰ ਸੰਕਟ ਵਿੱਚੋਂ ਗੁਜਰ ਰਹੇ ਹਨ। ਪੰਜਾਬ ਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ। ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਵੜ੍ਹ ਗਿਆ ਹੈ ਤੇ … More
ਪ੍ਰਵੇਸ਼ ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’:ਪ੍ਰੇਰਨਾ ਸ੍ਰੋਤ : ਉਜਾਗਰ ਸਿੰਘ
ਪ੍ਰਵੇਸ਼ ਸ਼ਰਮਾ ਪੰਜਾਬੀ, ਹਿੰਦੀ, ਅੰਗਰੇਜ਼ੀ, ਸੰਸਕਿ੍ਰਤ ਅਤੇ ਉਰਦੂ ਭਾਸ਼ਾਵਾਂ ਦਾ ਭਾਸ਼ਾਵਾਂ ਵਿਦਵਾਨ ਹੈ। ਇਸ ਤੋਂ ਇਲਾਵਾ ਉਹ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਦਾ ਵਿਅੰਗਕਾਰ ਲੇਖਕ ਹੈ। ਉਹ ਅਨੁਵਾਦਕ ਵੀ ਕਮਾਲ ਦਾ ਹੈ, ਉਸ ਦਾ ਕੀਤਾ ਅਨੁਵਾਦ ਮੌਲਿਕ ਰਚਨਾ ਹੀ ਹੁੰਦਾ … More
ਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ
ਸ੍ਰ.ਬੀਰ ਦਵਿੰਦਰ ਸਿੰਘ ਕਿਸੇ ਸਿਆਸੀ ਨੇਤਾ ਦੇ ਘਨੇੜੇ ਚੜ੍ਹਕੇ ਸਿਆਸਤ ਵਿੱਚ ਨਹੀਂ ਆਇਆ ਸੀ, ਸਗੋਂ ਉਹ ਤਾਂ ਆਪਣੀ ਕਾਬਲੀਅਤ ਦੇ ਸਿਰ ‘ਤੇ ਸਿਆਸਤ ਵਿੱਚ ਆਇਆ ਸੀ। ਉਸ ਦੇ ਪਿਤਾ ਸ੍ਰ. ਪਿ੍ਰਤਪਾਲ ਸਿੰਘ ਪੁਲਿਸ ਵਿਭਾਗ ਵਿੱਚ ਨੌਕਰੀ ਕਰਦੇ ਸਨ। ਨੌਕਰੀ ਦੌਰਾਨ … More
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ : ਉਜਗਰ ਸਿੰਘ
ਅੰਮਿ੍ਰਤਪਾਲ ਸਿੰਘ ਸ਼ੈਦਾ ਮਾਨਵਵਾਦੀ ਗ਼ਜ਼ਲਗੋ ਹੈ। ਉਹ ਪੰਜਾਬੀ ਅਤੇ ਉਰਦੂ ਵਿੱਚ ਗ਼ਜ਼ਲਾਂ ਲਿਖਦਾ ਹੈ। ਉਸ ਨੂੰ ਸ਼ਇਰੀ ਆਪਣੇ ਪਿਤਾ ਮਰਹੂਮ ਗੁਰਬਖ਼ਸ਼ ਸਿੰਘ ਸ਼ੈਦਾ ਦੀ ਵਿਰਾਸਤ ਵਿੱਚੋਂ ਮਿਲੀ ਹੈ ਕਿਉਂਕਿ ਉਸ ਦਾ ਪਿਤਾ ਸੁਚੇਤ ਸ਼ਾਇਰ ਸੀ। ਉਸ ਦੀਆਂ ਗ਼ਜ਼ਲਾਂ ਦੀਆਂ ਦੋ … More
ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੁੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ … More
ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?
ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖਾਂ ਦੇ ਦਿਮਾਗ ਵਿੱਚ ਇਕ ਸਵਾਲ ਵਾਰ ਵਾਰ ਦਸਤਕ ਦੇ ਰਿਹਾ ਹੈ ਕਿ ਗਿਆਨੀ ਜ਼ੈਲ ਸਿੰਘ ਸਿੱਖੀ ਵਿਚਾਰਧਾਰਾ ਨੂੰ ਪ੍ਰਣਾਏ ਹੋਣ ਦੇ ਬਾਵਜੂਦ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪ੍ਰੇਸ਼ਨ, ਦਿੱਲੀ ਅਤੇ ਦੇਸ਼ ਦੇ ਹੋਰ … More
ਜਸਮੇਰ ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ : ਉਜਾਗਰ ਸਿੰਘ
ਜਸਮੇਰ ਸਿੰਘ ਹੋਠੀ ਦੀ ‘5 ਕਕਾਰ’ ਪੁਸਤਕ ਗੁਰਸਿੱਖਾਂ ਲਈ ਲਾਹੇਬੰਦ ਸਾਬਤ ਹੋਵੇਗੀ। ਇਸ ਪੁਸਤਕ ਵਿੱਚ ਖਾਲਸਾ ਪੰਥ ਦੀ ਸਾਜਨਾ ਤੋਂ ਸ਼ੁਰੂ ਕਰਕੇ ਸਿੱਖੀ ਸਿਧਾਂਤਾਂ ਦੀ ਮੁੱਢਲੀ ਜਾਣਕਾਰੀ ਦਿੱਤੀ ਗਈ ਹੈ। ਇਹ ਪੁਸਤਕ ਵਿਗਿਆਨਕ ਜਾਣਕਾਰੀ ਵੀ ਤੱਥਾਂ ‘ਤੇ ਅਧਾਰਤ ਦਿੰਦੀ ਹੈ। … More