Author Archives: ਉਜਾਗਰ ਸਿੰਘ
ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ
ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ। ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ … More
ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਸੁਖ਼ਮਿੰਦਰ ਸੇਖ਼ੋਂ ਸਥਾਪਤ ਸਾਹਿਤਕਾਰ ਹੈ। ਉਸ ਨੇ ਕਹਾਣੀ, ਨਾਵਲ, ਨਾਟਕ ਅਤੇ ਕਵਿਤਾ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟਿਆ ਹੈ। ਉਸ ਦਾ ‘ਪੈੜਾਂ ਦੀ ਸ਼ਨਾਖ਼ਤ’ ਕਹਾਣੀ ਸੰਗ੍ਰਹਿ ਮਨੁੱਖੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਦਾ ਪ੍ਰਤੀਬਿੰਬ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕਰਦਾ … More
ਡਾ.ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ ਸਵੈ- ਜੀਵਨੀ – ਉਜਾਗਰ ਸਿੰਘ
ਡਾ.ਸ਼ਿਆਮ ਸੁੰਦਰ ਦੀਪਤੀ ਸਿਹਤ ਸੰਬੰਧੀ ਲਿਖਣ ਵਾਲਾ ਸਰਵੋਤਮ ਲੇਖਕ ਹੈ। ਉਨ੍ਹਾਂ ਦੇ ਇਨਸਾਨੀ ਸਿਹਤ ਨਾਲ ਸੰਬੰਧਤ ਬੀਮਾਰੀਆਂ ਬਾਰੇ ਲੇਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ। ਇਸ ਪੁਸਤਕ ਵਿੱਚ ਉਸ ਦੇ 18 ਲੇਖ ਹਨ। ਇਹ ਪੁਸਤਕ ਡਾ.ਸ਼ਿਆਮ ਸੁੰਦਰ ਦੀਪਤੀ ਦੀ ਸਵੈਜੀਵਨੀ … More
ਸੁਨੀਤਾ ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ ਅਦਾਕਾਰੀ : ਉਜਾਗਰ ਸਿੰਘ
ਕਿਸੇ ਇਨਸਾਨ ਵਿੱਚ ਅਦਾਕਾਰੀ ਅਤੇ ਸਾਹਿਤਕ ਮਸ ਦਾ ਇਕੱਠਿਆਂ ਹੋ ਜਾਣਾ ਸੋਨੇ ‘ਤੇ ਸੁਹਾਗੇ ਵਾਲੀ ਗੱਲ ਹੁੰਦੀ ਹੈ। ਸੁਨੀਤਾ ਸੱਭਰਵਾਲ ਅਦਾਕਾਰੀ ਦਾ ਮੁਜੱਸਮਾ ਹੈ। ਸਾਰੀ ਉਮਰ ਉਸ ਨੇ ਆਪਣੇ ਪਤੀ ਰੰਗਕਰਮੀ ਪ੍ਰਾਣ ਸੱਭਰਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਅਦਾਕਾਰੀ … More
ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ
ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ ਦੀ ਇੱਕ … More
ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ : ਉਜਾਗਰ ਸਿੰਘ
ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ … More
ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ : ਉਜਾਗਰ ਸਿੰਘ
ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ … More
ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ … More
ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ: ਉਜਾਗਰ ਸਿੰਘ
ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ। ਉਨ੍ਹਾਂ ਲਈ ਡਾ.ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ, ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ … More
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ : ਉਜਾਗਰ ਸਿੰਘ
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ, ਅਣਮੁੱਲੇ ਗੀਤਕਾਰ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ। ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ … More