ਸਰਗਰਮੀਆਂ
*ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਹੀ*
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ 17 ਨਵੰਬਰ ਨੂੰ ਜੈਨੇਸਸ ਸੈਂਟਰ ਵਿਖੇ ਭਰਪੂਰ ਹਾਜ਼ਰੀ ਵਿੱਚ ਹੋਈ। ਸਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ਸ੍ਰੀ ਮਤੀ ਬਲਵਿੰਦਰ ਕੌਰ ਬਰਾੜ- ਜੋ ਕਿ ਦੋ ਮਹੀਨੇ ਬਾਅਦ ਪੰਜਾਬ ਫੇਰੀ ਤੋਂ ਪਰਤੇ ਸਨ, ਨੇ ਭੈਣਾਂ … More
ਚਿੱਕੜ ਵਿੱਚ ਗਰਕੇ ਪੁਰਾਣੇ ਸਮਾਜ ਦੇ ਖਿ਼ਲਾਫ਼ ਲੜਨ ਵਾਲ਼ੀ ਬਹਾਦਰ ਕੁੜੀ ਦੀ ਗਾਥਾ ਹੈ ਸ਼ਗੁਫ਼ਤਾ ਗਿੰਮੀ ਲੋਧੀ ਦਾ ਨਾਵਲ ‘ਝੱਲੀ’: ਸ਼ਿਵਚਰਨ ਜੱਗੀ ਕੁੱਸਾ
ਅਸਲ ਲੇਖਕ ਜਾਂ ਲੇਖਿਕਾ ਮੰਨਿਆਂ ਹੀ ਉਸ ਨੂੰ ਜਾਂਦਾ ਹੈ, ਜੋ ਕਲੰਕਿਤ ਸਮਾਜ ਅਤੇ ਉਸ ਦੀਆਂ ਬੁਰਾਈਆਂ ਨਾਲ਼ ਸਿੱਧੀ ਟੱਕਰ ਲੈ ਕੇ ਲਿਖੇ। ਜੋ ਨਾ ਤਾਂ ਕਿਸੇ ਦਬਾਅ ਹੇਠ ਆਵੇ ਅਤੇ ਨਾ ਹੀ ਕਿਸੇ ਲਾਲਚ ਵੱਸ ਹੋ ਕੇ ਚੱਲੇ। ਉਹੀ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਆਰੰਭ, ਕਿਤਾਬਾਂ ਕਲੀਨਿਕ ਦਾ ਕੰਮ ਕਰਦੀਆਂ ਹਨ- ਡਾ. ਸ. ਸ. ਜੌਹਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਵੱਲੋਂ (14 ਤੋਂ 17 ਨਵੰਬਰ ਤੱਕ) ਪੰਜਾਬੀ ਭਵਨ, ਲੁਧਿਆਣਾ ਵਿਖੇ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦਾ ਆਰੰਭ ਕੀਤਾ ਗਿਆ ਜਿਸ ਦਾ ਉਦਘਾਟਨ ਸਾਬਕਾ ਚਾਂਸਲਰ ਅਤੇ ਅਕਾਡਮੀ ਦੇ ਸਾਬਕਾ ਡਾ. ਸ. ਸ. … More
*ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਅਤੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਚੁਰਾਸੀ ਦੇ ਦੁਖਾਂਤ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ*
ਕੈਲਗਰੀ,(ਰੁਪਾਲ) : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਅਤੇ ਚੁਰਾਸੀ ਦੇ ਦੁਖਾਂਤ ਨੂੰ ਸਮਰਪਿਤ ਇੱਕ ਆਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ … More
ਲੋਕ ਸੇਵਾ ਸੋਸਾਇਟੀ ਜਗਰਾਉਂ ਵੱਲੋਂ ਪੰਜਾਬੀ ਲੇਖਕ ਸੰਜੀਵ ਝਾਂਜੀ ਸਨਮਾਨਿਤ
ਜਗਰਾਉਂ : ਸਮਾਜ ਸੇਵਾ ਵਿੱਚ ਹਮੇਸ਼ਾ ਮੋਹਰੀ ਰੋਲ ਅਦਾ ਕਰਨ ਵਾਲੀ ਅਤੇ ਲੋਕਾਂ ਨੂੰ ਹਮੇਸ਼ਾ ਸਹੀ ਸੇਧ ਅਤੇ ਯੋਗ ਇਮਦਾਦ ਕਰਨ ਵਾਲੀ ਇਲਾਕੇ ਦੀ ਮਾਨਮਤੀ ਸੰਸਥਾ ਲੋਕ ਸੇਵਾ ਸੋਸਾਇਟੀ ਵੱਲੋਂ ਅੱਜ ਪੰਜਾਬੀ ਲੇਖਕ ਅਤੇ ਕਾਲਮਿਸਟ ਸੰਜੀਵ ਝਾਂਜੀ ਦਾ ਸਨਮਾਨ ਕੀਤਾ … More
ਜਸਵੀਰ ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ : ਉਜਾਗਰ ਸਿੰਘ
ਜਸਵੀਰ ਸਿੰਘ ਰਾਣਾ ਪੰਜਾਬੀ ਦਾ ਸਮਰੱਥ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 7 ਮੌਲਿਕ, 1 ਜੀਵਨੀ ਅਤੇ 2 ਸੰਪਾਦਿਤ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਇਹ ਨਾਵਲ/ਜੀਵਨੀ ਉਸਦੀ 8ਵੀਂ ਮੌਲਿਕ ਪੁਸਤਕ ਹੈ। ਮੁੱਢਲੇ ਤੌਰ ‘ਤੇ ਉਹ ਕਹਾਣੀਕਾਰ … More
ਸਰਕਾਰੀ ਕਾਲਜ ਟਾਂਡਾ ਵਿਖੇ ਕਹਾਣੀਕਾਰ ਲਾਲ ਸਿੰਘ ਨਾਲ ਰੂਬਰੂ
ਟਾਂਡਾ ਉੜਮੁੜ – ਜੀ.ਕੇ.ਐਸ.ਐਮ. ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਪੰਜਾਬੀ ਵਿਭਾਗ ਅਤੇ ਸਾਹਿਤ ਆਸ਼ਰਮ ਟਾਂਡਾ ਉੜਮੁੜ ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਤੇ ਸਾਹਿਤ ਆਸ਼ਰਮ ਟਾਂਡਾ ਦੇ ਪ੍ਰਧਾਨ ਪ੍ਰੋ. … More
ਹਰਵਿੰਦਰ ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼ : ਉਜਾਗਰ ਸਿੰਘ
1947 ਵਿੱਚ ਦੇਸ਼ ਦੀ ਹੋਈ ਵੰਡ ਸੰਬੰਧੀ ਬਹੁਤ ਸਾਰਾ ਸਾਹਿਤ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਰਚਿਆ ਜਾ ਚੁੱਕਿਆ ਹੈ। ਪੰਜਾਬੀ ਵਿੱਚ ਨਾਵਲ, ਕਹਾਣੀਆਂ ਅਤੇ ਕਵਿਤਾ ਦੀਆਂ ਪੁਸਤਕਾਂ ਵੱਡੀ ਮਾਤਰਾ ਵਿੱਚ ਮਿਲਦੀਆਂ ਹਨ। ਅੰਮ੍ਰਿਤਾ ਪ੍ਰੀਤਮ ਦੀ ਇੱਕ ਕਵਿਤਾ ‘ਅੱਜ ਆਖਾਂ … More
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਇਸ ਮਹੀਨੇ ਦੀ ਮੀਟਿੰਗ ਸਾਂਝੀਵਾਲਤਾ ਦੇ ਤਿਉਹਾਰਾਂ ਨੂੰ ਸਮਰਪਿਤ ਸੀ
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜੈਨੇਸਸ ਸੈਂਟਰ ਵਿਖੇ 19 ਅਕਤੂਬਰ ਨੂੰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਓ ਖਰੋਸ਼ ਨਾਲ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਕੋਆਰਡੀਨੇਟਰ ਸ੍ਰੀਮਤੀ ਗੁਰਚਰਨ ਕੌਰ ਥਿੰਦ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਿਹਾ … More
ਪੁਸਤਕ – ਸਮੀਖਿਆ : ਮਿੱਟੀ ਕਰੇ ਸੁਆਲ (ਕਾਵਿ- ਸੰਗ੍ਰਹਿ) : ਡਾ: ਨਿਸ਼ਾਨ ਸਿੰਘ ਰਾਠੌਰ
ਹਰਿਆਣੇ ’ਚ ਰਹਿੰਦੇ ਲੇਖਕ ਸੁਰਜੀਤ ਸਿੰਘ ਸਿਰੜੀ ਦਾ ਸੱਜਰਾ ਕਾਵਿ- ਸੰਗ੍ਰਹਿ ‘ਮਿੱਟੀ ਕਰੇ ਸੁਆਲ’ ਇਸ ਵਰ੍ਹੇ 2024 ਵਿੱਚ ਪ੍ਰਕਾਸਿ਼ਤ ਹੋ ਕੇ ਪੰਜਾਬੀ ਪਾਠਕਾਂ ਦੇ ਹੱਥਾਂ ਤੱਕ ਪਹੁੰਚਿਆ ਹੈ। ਇੱਥੇ ਖ਼ਾਸ ਗੱਲ ਇਹ ਹੈ ਕਿ ਹਰਿਆਣੇ ’ਚ ਪੰਜਾਬੀ ਪਾਠਕਾਂ ਦਾ ਘੇਰਾ … More