ਸਰਗਰਮੀਆਂ
ਹਰਦੀਪ ਸਭਰਵਾਲ ਦਾ ‘ਔਰ ਕਿਤਨੇ ਦੁਰਯੋਧਨ’ ਸਮਾਜਿਕ ਸਰੋਕਾਰਾਂ ਦਾ ਕਾਵਿ ਸੰਗ੍ਰਹਿ : ਉਜਾਗਰ ਸਿੰਘ
ਹਰਦੀਪ ਸਭਰਵਾਲ ਬਹੁ-ਭਾਸ਼ੀ ਅਤੇ ਬਹੁ-ਪੱਖੀ ਸਾਹਿਤਕਾਰ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਵਿਤਾਵਾਂ ਅਤੇ ਕਹਾਣੀਆਂ ਲਿਖਦਾ ਹੈ। ਚਰਚਾ ਅਧੀਨ ਉਸ ਦਾ ਹਿੰਦੀ ਕਾਵਿ ਸੰਗ੍ਰਹਿ ‘ ਔਰ ਕਿਤਨੇ ਦੁਰਯੋਧਨ’ ਸੰਜੀਦਾ ਵਿਸ਼ਿਆਂ ਦੀ ਤਰਜਮਾਨੀ ਕਰਦਾ ਹੈ। ਇਸ ਕਾਵਿ ਸੰਗ੍ਰਹਿ ਵਿੱਚ … More
ਹਰਪ੍ਰੀਤ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ’ ਹਵਾ ਇੱਕ ਵਿਸ਼ਲੇਸ਼ਣ : ਉਜਾਗਰ ਸਿੰਘ
ਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ’ ਦੀਆਂ ਕਹਾਣੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਨਿਤਾ ਕਰਦੀਆਂ ਹਨ। ਇਸ ਸੰਗ੍ਰਹਿ ਦੀਆਂ ਕਹਾਣੀਆਂ ਵਰਤਮਾਨ ਸਮਾਜਿਕ ਤਾਣੇ ਬਾਣੇ ਵਿੱਚ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਦਾ ਪਰਦਾ ਫਾਸ਼ ਕਰ ਰਹੀਆਂ ਹਨ। ਹਰਪ੍ਰੀਤ ਸਿੰਘ ਰਾਣਾ … More
ਪਿੰਡ ਕੱਦੋਂ ਦੇ ਵਿਰਾਸਤੀ ਰੰਗ/ਉਜਾਗਰ ਸਿੰਘ – ਗੁਰਮੀਤ ਸਿੰਘ ਪਲਾਹੀ
ਹਰ ਪਿੰਡ ਦਾ ਆਪਣਾ ਰੰਗ ਹੈ। ਹਰ ਪਿੰਡ ਦੀ ਆਪਣੀ ਪਛਾਣ ਹੈ। ਹਰ ਪਿੰਡ ਦੀ ਨਿਵੇਕਲੀ ਵਿਰਾਸਤ ਹੈ। ਹਰ ਪਿੰਡ ‘ਚ ਵੱਖੋ-ਵੱਖਰੀਆਂ ਜਾਤਾਂ, ਗੋਤਾਂ, ਧਰਮਾਂ ਨੂੰ ਮੰਨਣ ਵਾਲੇ ਲੋਕ ਵਸਦੇ ਹਨ। ਪਰ ਹਰ ਪਿੰਡ ‘ਚ ਲੋਕਾਂ ਦੀਆਂ ਸਾਂਝਾਂ, ਪੀਡੀਆਂ ਹਨ। … More
ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ: ਉਜਾਗਰ ਸਿੰਘ
ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ। ਉਨ੍ਹਾਂ ਲਈ ਡਾ.ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ, ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ … More
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ : ਉਜਾਗਰ ਸਿੰਘ
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ, ਅਣਮੁੱਲੇ ਗੀਤਕਾਰ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ। ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ … More
ਕੁਮਾਰ ਜਗਦੇਵ ਸਿੰਘ ਦਾ ਕਾਵਿ ਸੰਗ੍ਰਹਿ ‘ਲਿਪਸਟਿਕ ਹੇਠਲਾ ਜ਼ਖ਼ਮ’ ਭਾਵਨਾਵਾਂ ਦਾ ਪੁਲੰਦਾ – ਉਜਾਗਰ ਸਿੰਘ
ਕੁਮਾਰ ਜਗਦੇਵ ਸਿੰਘ ਦੀਆਂ ਕਵਿਤਾਵਾਂ ਮਨੁੱਖੀ ਮਨ ਦੀ ਅੰਤਰ ਆਤਮਾ ਦਾ ਪ੍ਰਤੀਬਿੰਬ ਹਨ। ਉਸ ਦੇ ‘ਲਿਪਸਟਿਕ ਹੇਠਲਾ ਜ਼ਖ਼ਮ’ ਨਾਮ ਦੇ ਕਾਵਿ ਸੰਗ੍ਰਹਿ ਦੀਆਂ ਕਵਿਤਾਵਾਂ ਮਾਨਵਤਾ ਦੇ ਮਨ ਵਿੱਚ ਉਸਲਵੱਟੇ ਲੈਂਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਹਨ। ਉਹ ਕਿਉਂਕਿ ਮਨੁੱਖੀ ਮਨ ਦੇ … More
‘ਸਾਹਿਬਜ਼ਾਦਿਆਂ ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਸਿੱਖ ਧਰਮ ਸ਼ਹਾਦਤਾਂ ਦੀ ਇੱਕ ਲੰਬੀ ਦਾਸਤਾਨ ਹੈ। ਸਿੱਖੀ ਅਨੁਸਾਰ ਸ਼ਹੀਦ ਉਹ ਹੈ, ਜੋ ਜ਼ੁਲਮ ਦੇ ਵਿਰੁੱਧ ਉਠ ਕੇ ਉਸ ਨੂੰ ਰੋਕਣ ਲਈ ਮਾਨਵਤਾ ਦੇ ਹੱਕ ਵਿੱਚ ਖੜ੍ਹੇ ਹੋਵੇ ਅਤੇ ਆਪਣੇ ਧਰਮ ਵਿੱਚ … More
‘‘ਗੁਰ ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ’’ ਪੁਸਤਕ ਪੜਚੋਲ – ਉਜਾਗਰ ਸਿੰਘ
ਭਾਈ ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਸੰਪਾਦਿਤ ਕੀਤੀ ਪੁਸਤਕ ‘ਗੁਰ ਤੀਰਥ ਸਾਈਕਲ ਯਾਤਰਾ : ਭਾਈ ਧੰਨਾ ਸਿੰਘ ਚਹਿਲ ਪਟਿਆਲਵੀ’ ਇਕ ਅਮੋਲਕ ਖ਼ਜਾਨਾ ਹੈ। ਇਹ ਪੁਸਤਕ ਇਕ ਅਣਥੱਕ ਸਿੱਖ ਇਤਿਹਾਸ ਦੇ ਖੋਜੀ ਵਿਦਿਆਰਥੀ ਭਾਈ ਧੰਨਾ ਸਿੰਘ ਚਹਿਲ ਦੀ … More
ਫਿਰਕੂ ਤੇ ਕਾਰਪੋਰੇਟ ਗਠਜੋੜ ਨੂੰ ਹਰਾਉਣਾ, ਧਰਮਨਿਰਪੱਖਤਾ ਅਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਨਾ ਹੀ ਕਾਮਰੇਡ ਸੁਰਜੀਤ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ! – ਸੁਖਵਿੰਦਰ ਸਿੰਘ ਸੇਖੋਂ
(ਉਮੇਸ਼ ਜੋਸ਼ੀ) ਅੰਤਰ-ਰਾਸ਼ਟਰੀ ਪ੍ਰਸਿੱਧੀ ਦੇ ਮਹਾਨ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ 14ਵੀਂ ਬਰਸੀ ਸਮੇਂ ਜਦੋਂ ਅਸੀਂ ਉਨ੍ਹਾਂ ਨੂੰ ਆਪਣੀ ਅਕੀਦਤ ਭੇਂਟ ਕਰਨ ਵਾਸਤੇ ਜਾ ਰਹੇ ਹਾਂ, ਇਸ ਸਮੇਂ ਅੰਤਰ-ਰਾਸ਼ਟਰੀ ਪੱਧਰ ਅਤੇ ਸਾਡੇ ਆਪਣੇ ਦੇਸ਼ ਅੰਦਰ ਸੱਜ ਪਿਛਾਖੜੀ … More
ਹਿੰਦੂ, ਇਸਾਈਆਂ, ਪਾਰਸੀ ਤੇ ਮੁਸਲਮਾਨਾਂ ਵਾਂਗ ਸਿੱਖਾਂ ਦਾ ਸੁਤੰਤਰ ’ਸਿੱਖ ਮੈਰਿਜ ਐਕਟ’ ਕਿਉਂ ਨਹੀਂ ?
ਅੰਮਿ੍ਤਸਰ : 1 ਮਈ ਨੂੰ 2012 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਾਬਕਾ ਮੈਂਬਰ ਪਾਰਲੀਮੈਂਟ ਮੈਂਬਰ ਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੂੰ ਆਨੰਦ ਮੈਰਿਜ਼ ਐਕਟ ਪਾਸ ਕਰਾਉਣ ਲਈ ਗੁਰਮਤਿ ਸੰਗੀਤ ਵਿਭਾਗ, ਗੁਰਮਤਿ ਸੰਗੀਤ ਚੇਅਰ ਤੇ ਗਲੋਬਲ … More