ਸਰਗਰਮੀਆਂ
ਟਿੱਬਿਆਂ ‘ਚ ਵਸੇ ਇੱਕ ਪਿੰਡ ਦੇ ਪਿਓ ਸੁਪਨੇ ਦਾ ਸਮੁੰਦਰੋਂ ਪਾਰ ਦਾ ਸਫ਼ਰ ਹੈ ‘ਹਿੰਮਤ ਖੁਰਮੀ’ ਦਾ ਬਾਲ ਗੀਤ “ਮੇਰੀ ਮਾਂ ਬੋਲੀ”
ਮੇਰੇ ਡੈਡੀ ਸ੍ਰ: ਗੁਰਬਚਨ ਸਿੰਘ ਖੁਰਮੀ ਜੀ ਨੂੰ ਸਕੂਲ ਪੜ੍ਹਦਿਆਂ ਤੋਂ ਹੀ ਗੀਤ ਲਿਖਣ ਦੀ ਚੇਟਕ ਲੱਗੀ ਹੋਈ ਸੀ। ਜਦੋਂ ਉਹ ਬਚਪਨ ਤੋਂ ਲੈ ਕੇ ਕਬੀਲਦਾਰ ਬਣਨ ਤੱਕ ਦੀ ਗਾਥਾ ਸੁਣਾਉਂਦੇ ਤਾਂ ਸਾਡਾ ਆਵਦਾ ਕਲੇਜਾ ਮੁੱਠੀ ‘ਚ ਆ ਜਾਂਦਾ। ਤਿੰਨ … More
ਈ ਦੀਵਾਨ ਸੁਸਾਇਟੀ ਵਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ
ਕੈਲਗਰੀ- ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 10 ਸਤੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ … More
ਜਸਮੇਰ ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ ਪੁਸਤਕ
ਜਸਮੇਰ ਸਿੰਘ ਸੇਠੀ ਬਰਤਾਨੀਆਂ ਦੇ ਬਰਮਿੰਘਮ ਸ਼ਹਿਰ ਵਿੱਚ ਵਸੇ ਹੋਏ ਪੰਜਾਬੀ ਦੇ ਸਿਰਮੌਰ ਲੇਖਕ ਹਨ, ਜਿਹੜੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲੇ ਇਨਸਾਨ ਹਨ। ਹੁਣ ਤੱਕ ਉਨ੍ਹਾਂ ਦੀਆਂ 6 ਪੰਜਾਬੀ ਅਤੇ 3 ਹਿੰਦੀ ਵਿੱਚ ਨਿਵੇਕਲੀਆਂ ਪੁਸਤਕਾਂ ਪ੍ਰਕਾਸ਼ਤ ਹੋ … More
ਸਾਹਾਂ ਦੀ ਸਰਗਮ- ਅਸੀਮ ਉਡਾਣ : ਰਾਜਵੰਤ ਰਾਜ
ਗੁਰਦੀਸ਼ ਕੌਰ ਗਰੇਵਾਲ਼ ਪੰਜਾਬੀ ਸਾਹਿਤ ਵਿੱਚ ਕੋਈ ਨਵਾਂ ਨਾਂ ਨਹੀਂ ਹੈ। ਇਸ ਤੋਂ ਪਹਿਲਾਂ ਉਹ ਪੰਜ ਕਿਤਾਬਾਂ ਪਾਠਕਾਂ ਦੀ ਝੋਲੀ ਵਿੱਚ ਪਾ ਚੁੱਕੇ ਹਨ। ‘ਸਾਹਾਂ ਦੀ ਸਰਗਮ’ ਲਿਖ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਮਿਹਨਤੀ ਕਲਮ ਅਤੇ ਨਰੋਈ ਸੋਚਣੀ … More
ਡਾ. ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ ਦਾ ਸੁਮੇਲ – ਉਜਾਗਰ ਸਿੰਘ
ਡਾ. ਸਤਿੰਦਰ ਪਾਲ ਸਿੰਘ ਸਿੱਖ ਵਿਦਵਾਨ ਹਨ ਜੋ ਕਿ ਸਿੱਖੀ ਸੋਚ ਨੂੰ ਪ੍ਰਣਾਏ ਹੋਏ ਹਨ। ਉਨ੍ਹਾਂ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਿੱਖ ਵਿਚਾਰਧਾਰਾ ‘ਤੇ ਪਹਿਰਾ ਦੇ ਕੇ ਸਿੱਖੀ ਸੋਚ ਨੂੰ ਪ੍ਰਫੁਲਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਹੈ। ਡਾ ਸਤਿੰਦਰ … More
ਵਿਸ਼ਵ ਪ੍ਰਸਿੱਧ ਗਾਇਕ ਆਰਿਫ਼ ਲੁਹਾਰ ਵੱਲੋਂ ਯਮਲਾ ਘਰਾਣੇ ਦੇ ਹੀਰੇ ਵਿਜੇ ਯਮਲਾ ਦਾ ਕੈਂਠੇ ਨਾਲ ਸਨਮਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਵਿੱਚ ਜਨਾਬ ਆਲਮ ਲੁਹਾਰ ਤੇ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਘਰਾਣੇ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਜਦੋਂ ਇਹਨਾਂ ਦੋਹਾਂ ਘਰਾਣਿਆਂ ਦੇ ਚਿਰਾਗ ਆਰਿਫ ਲੁਹਾਰ ਤੇ ਵਿਜੇ ਯਮਲਾ ਇੱਕ ਦੂਜੇ … More
ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਹਰਦਮ ਮਾਨ ਦਾ ‘ਸ਼ੀਸ਼ੇ ਦੇ ਅੱਖਰ’ ਦੂਜਾ ਗ਼ਜ਼ਲ ਸੰਗ੍ਰਹਿ ਅਤੇ ਤੀਜੀ ਪੁਸਤਕ ਹੈ। ਮੁੱਢਲੇ ਤੌਰ ‘ਤੇ ਹਰਦਮ ਮਾਨ ਗ਼ਜ਼ਲਕਾਰ ਹੈ। ਉਸ ਦਾ ਪਹਿਲਾ ਗ਼ਜ਼ਲ ਸੰਗ੍ਰਹਿ ‘ਅੰਬਰਾਂ ਦੀ ਭਾਲ ਵਿੱਚ’ 2013 ਵਿੱਚ ਪ੍ਰਕਾਸ਼ਤ ਹੋਇਆ ਸੀ। ਉਸ ਦੀ ਵਾਰਤਕ ਦੀ ਸੰਪਾਦਿਤ ‘ਪ੍ਰੋ.ਰੁਪਿੰਦਰ … More
ਵਿਦੇਸ਼ਾਂ ‘ਚ ਪੜ੍ਹਨ ਗਏ ਬੱਚਿਆਂ ਦੇ ਮਾਪੇ ਠੱਗਾਂ ਤੋਂ ਰਹਿਣ ਸਾਵਧਾਨ – ਮਨਦੀਪ ਖੁਰਮੀ ਹਿੰਮਤਪੁਰਾ
ਜੇਕਰ ਤੁਹਾਡਾ ਬੱਚਾ ਜਾਂ ਬੱਚੇ ਵਿਦੇਸ਼ ‘ਚ ਪੜ੍ਹਦੇ ਹਨ ਤਾਂ ਇਸ ਲਿਖਤ ਰਾਹੀਂ ਤੁਹਾਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਸਾਵਧਾਨ ਰਹੋ ਤਾਂ ਕਿ ਕੋਈ ਠੱਗ ਤੁਹਾਡੀ ਖ਼ੂਨ ਪਸੀਨੇ ਦੀ ਕਮਾਈ ਨੂੰ ‘ਠੁੰਗ’ ਕੇ ਤਿੱਤਰ ਨਾ ਹੋ ਜਾਵੇ। ਮਾਮਲਾ ਇਹ ਸਾਹਮਣੇ … More
ਗੁਰਭਜਨ ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਪੰਜਾਬੀ ਲੋਕ ਬੋਲੀ ‘ ਲੈ ਜਾ ਨੱਤੀਆਂ ਕਰਾ ਲੈ ਪਿੱਪਲ ਪੱਤੀਆਂ, ਕਿਸੇ ਕੋਲ ਗੱਲ ਨਾ ਕਰੀਂ’ ਮਰਦ ਅਤੇ ਔਰਤ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਹੈ। ਦਿਹਾਤੀ ਔਰਤਾਂ ਦਾ ਸਰਵੋਤਮ ਗਹਿਣਾ ਪਿੱਪਲ ਪੱਤੀਆਂ ਰਿਹਾ ਹੈ। ਪਿੱਪਲ ਪੱਤੀਆਂ ਸਿਰਫ ਪਿੱਪਲ ਦੇ ਰੁੱਖ … More
ਡਾ. ਮੇਘਾ ਸਿੰਘ ਦੀ ‘ਸਮਕਾਲੀ ਮਸਲੇ 2011’ ਪੁਸਤਕ ਲੋਕ ਪੱਖੀ ਸਰੋਕਾਰਾਂ ਦੀ ਗਵਾਹੀ : ਉਜਾਗਰ ਸਿੰਘ
ਡਾ. ਮੇਘਾ ਸਿੰਘ ਇਕ ਪ੍ਰਬੁੱਧ ਲੋਕ ਪੱਖੀ ਸਰੋਕਾਰਾਂ ਦਾ ਹਮਾਇਤੀ ਲੇਖਕ ਹੈ। ਹੁਣ ਤੱਕ ਉਨ੍ਹਾਂ ਦੀਆਂ 9 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਪੁਸਤਕਾਂ ਗਹਿਰ ਗੰਭੀਰ ਪਾਠਕਾਂ ਦੀ ਮਾਨਸਿਕ ਖੁਰਾਕ ਹਨ ਕਿਉਂਕਿ ਉਹ ਮਨ ਪ੍ਰਚਾਵੇ ਲਈ ਇਸ਼ਕ ਮੁਸ਼ਕ ਵਾਲੀਆਂ … More