ਸਰਗਰਮੀਆਂ
ਨਰਿੰਦਰਪਾਲ ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਸਾਹਿਤ ਅਤੇ ਸੰਗੀਤ ਮਨੁਖੀ ਮਨਾਂ ਨੂੰ ਸਕੂਨ ਦਿੰਦਾ ਹੈ। ਇਸ ਲਈ ਸਾਹਿਤ ਦੀਆਂ ਸਾਰੀਆਂ ਵਿਧਾਵਾਂ ਵਿੱਚ ਵੱਡੀ ਮਾਤਰਾ ਵਿੱਚ ਸਾਤਿ ਲਿਖਿਆ ਜਾ ਰਿਹਾ ਹੈ। ਕਵਿਤਾ ਸਭ ਤੋਂ ਵਧੇਰੇ ਮਾਤਰਾ ਵਿੱਚ ਲਿਖੀ ਜਾ ਰਹੀ ਹੈ। ਕਵਿਤਾ ਛੰਦ ਰੱਧ ਅਤੇ ਖੁਲ੍ਹੀ ਦੋ … More
ਈ ਦੀਵਾਨ ਸੁਸਾਇਟੀ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ
ਕੈਲਗਰੀ: ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 23 ਅਪ੍ਰੈਲ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ ਕਵਿੱਤਰੀਆਂ ਨੇ ਸ਼ਿਰਕਤ ਕੀਤੀ। ਇਹ ਸੰਸਥਾ … More
ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ
ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ ਸਿੰਘ ਸੋਢੀ ਨੇ ਕੈਨੇਡਾ, ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਅਤੇ ਬਰਤਾਨੀਆਂ ਵਿੱਚ ਵਸੇ … More
ਡਾ. ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ : ਨਵਾਂ ਸਮਾਜ ਸਿਰਜਣ ਦੀ ਹੂਕ ਉਜਾਗਰ ਸਿੰਘ
ਡਾ. ਹਰਕੇਸ਼ ਸਿੰਘ ਸਿੱਧੂ ਆਸ਼ਾਵਾਦੀ ਸ਼ਾਇਰ ਹੈ। ਉਨ੍ਹਾਂ ਦੀ ਵਿਰਾਸਤ ਧਾਰਮਿਕ ਰੰਗ ਵਿੱਚ ਰੰਗੀ ਹੋਈ ਹੈ। ਇਸ ਕਰਕੇ ਉਨ੍ਹਾਂ ਦੀ ਹਰ ਸਾਹਿਤਕ ਰਚਨਾ ਵਿਚੋਂ ਸਿੱਖ ਧਰਮ ਦੀਆਂ ਪਰੰਪਰਾਵਾਂ, ਸਿਧਾਂਤਾਂ ਅਤੇ ਸਿਖਿਆਵਾਂ ਦੀ ਮਹਿਕ ਆਉਂਦੀ ਹੈ। ਉਨ੍ਹਾਂ ਦਾ ਸਾਰਾ ਜੀਵਨ ਵੀ … More
ਈ ਦੀਵਾਨ ਸੁਸਾਇਟੀ ਵਲੋਂ ਔਰਤ ਦਿਵਸ ਨੂੰ ਸਮਰਪਿਤ ਇੰਟਰਨੈਸ਼ਨਲ ਕਵੀ ਦਰਬਾਰ
ਕੈਲਗਰੀ: ਪਿਛਲੇ ਦੋ ਸਾਲ ਤੋਂ ਹੋਂਦ ਵਿੱਚ ਆਈ, ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 26 ਮਾਰਚ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਔਰਤ ਦਿਵਸ ਨੂੰ ਸਮਰਪਿਤ, ਔਨਲਾਈਨ ਇੰਟਰਨੈਸ਼ਨਲ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ ਕਵੀ/ … More
ਨਨਕਾਣਾ ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਨਨਕਾਣਾ ਸਾਹਿਬ,(ਜਾਨਮ ਸਿੰਘ) – ਪੀਰ ਬੁੱਧੂ ਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ “ਪੀਰ ਬੁੱਧੂ ਸ਼ਾਹ ਦੀ ਕੁਰਬਾਨੀ ਅਤੇ ਗੰਗੂ ਅਤੇ ਹੋਰਨਾਂ ਦੀ ਲੂਣਹਰਾਮੀ” ਵਿਸ਼ੇ ‘ਤੇ ਸ੍ਰੀ ਨਨਕਾਣਾ ਵਿਖੇ ਸੈਮੀਨਾਰ ਰੱਖਿਆ ਗਿਆ। ਸੱਭ ਤੋਂ ਪਹਿਲਾਂ ਗਿਆਨੀ ਜਨਮ ਸਿੰਘ ਜੀ ਨੇ ਪੀਰ … More
ਸੁਰਜੀਤ ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ ਉਪਰਾਲਾ : ਉਜਾਗਰ ਸਿੰਘ
ਸੁਰਜੀਤ ਪੰਜਾਬੀ ਦੀ ਬਹੁ-ਪੱਖੀ ਅਤੇ ਬਹੁ-ਵਿਧਾਵੀ ਸਾਹਿਤਕਾਰ ਹਨ। ਕੈਨੇਡਾ ਦੀ ਧਰਤੀ ‘ਤੇ ਪੰਜਾਬ ਅਤੇ ਪੰਜਾਬੀਅਤ ਦੀ ਮਿੱਟੀ ਦੀ ਮਹਿਕ ਨੂੰ ਸਮੁੱਚੇ ਜਗਤ ਵਿੱਚ ਫੈਲਾਕੇ ਸੰਸਾਰ ਨੂੰ ਸੁਗੰਧਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਪੁਸਤਕ ਵੀ ਉਸੇ ਕੜੀ ਦਾ ਹਿੱਸਾ … More
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂਸ਼ਨ ਪਿਤਾਮਾ : ਦੇਵ ਥਰੀਕਿਆਂਵਾਲਾ
ਪੰਜਾਬੀ ਵਿਰਾਸਤੀ ਗੀਤਕਾਰੀ ਦੇ ਭੂੀਸ਼ਮ ਪਿਤਾਮਾ ਹਰਦੇਵ ਦਿਲਗੀਰ ਉਭਰਦੇ ਨੌਜਵਾਨ ਗੀਤਕਾਰਾਂ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਦੇ ਅਲਵਿਦਾ ਹੋ ਜਾਣ ਨਾਲ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੂੰ ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ … More
‘‘ਚੰਨ ਅਜੇ ਦੂਰ ਹੈ’’ ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਰਾਜਵਿੰਦਰ ਕੌਰ ਜਟਾਣਾ ਦਾ ਗ਼ਜ਼ਲ ਸੰਗ੍ਰਹਿ ਚੰਨ ਅਜੇ ਦੂਰ ਹੈ, ਮੁਹੱਬਤ, ਬਿਰਹਾ ਅਤੇ ਸਮਾਜਿਕ ਸਰੋਕਰਾਂ ਦਾ ਸੁਮੇਲ ਹੈ। ਸ਼ਾਇਰਾ ਦੀ ਕਵਿਤਾਵਾਂ ਦੀ ਇੱਕ ਆਹਟ ਨਾਮ ਦੀ ਪੁਸਤਕ ਪਹਿਲਾਂ ਹੀ 2016 ਵਿੱਚ ਪ੍ਰਕਾਸ਼ਤ ਹੋ ਚੁੱਕੀ ਹੈ। ਇਹ ਉਨ੍ਹਾਂ ਦੀ ਦੂਜੀ ਅਰਥਾਤ … More
‘ਕਾਲ਼ੀ ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ : ਉਜਾਗਰ ਸਿੰਘ
ਤੇਜਿੰਦਰ ਸਿੰਘ ਫਰਵਾਹੀ ਦਾ ਕਹਾਣੀ ਸੰਗ੍ਰਹਿ ‘‘ਕਾਲ਼ੀ ਮਿੱਟੀ ਲਾਲ ਲਹੂ’’ ਕਲਪਨਾ, ਰੁਮਾਂਸਵਾਦ ਅਤੇ ਸਮਾਜਿਕਤਾ ਦਾ ਸੁਮੇਲ ਹੈ। ਇਸ ਕਹਾਣੀ ਸੰਗ੍ਰਹਿ ਦੀਆਂ ਕਹਾਣੀਆਂ ਪੁਰਾਤਨ ਅਤੇ ਆਧੁਨਿਕ ਵਿਚਾਰਾਂ ਦੇ ਟਕਰਾਓ ਦੀ ਬਾਖ਼ੂਬੀ ਜਾਣਕਾਰੀ ਦਿੰਦੀਆਂ ਹਨ। ਕਾਲ਼ੀ ਮਿੱਟੀ ਲਾਲ ਲਹੂ ਕਹਾਣੀ ਸੰਗ੍ਰਹਿ ਵਿੱਚ … More