ਸਰਗਰਮੀਆਂ
ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ : ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਗੁਰਭਜਨ ਗਿੱਲ ਪੰਜਾਬੀ ਦਾ ਸਥਾਪਤ ਗ਼ਜ਼ਲਗ਼ੋ ਹੈ। ਉਨ੍ਹਾਂ ਦੀਆਂ ਹੁਣ ਤੱਕ 21 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 17 ਉਨ੍ਹਾਂ ਦੀਆਂ ਮੌਲਿਕ ਪੁਸਤਕਾਂ ਹਨ। 4 ਪੁਸਤਕਾਂ ਉਨ੍ਹਾਂ ਬਾਰੇ ਹੋਰ ਲੇਖਕਾਂ ਨੇ ਪ੍ਰਕਾਸ਼ਤ ਕੀਤੀਆਂ ਹਨ। ਉਨ੍ਹਾਂ ਪੁਸਤਕਾ ਵਿਚੋਂ 8 ਕਾਵਿ … More
ਰਾਜਦੀਪ ਸਿੰਘ ਤੂਰ ਦਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਸਮਾਜਿਕ ਸਰੋਕਾਰਾਂ ਦਾ ਪਹਿਰੇਦਾਰ
ਰਾਜਦੀਪ ਸਿੰਘ ਤੂਰ ਸਮਾਜਿਕ ਸਰੋਕਾਰਾਂ ਦਾ ਗ਼ਜ਼ਲਗ਼ੋ ਹੈ। ਉਨ੍ਹਾਂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਪ੍ਰਕਾਸ਼ਤ ਹੋਇਆ ਹੈ। ਰੂਹ ਵੇਲਾ ਗ਼ਜ਼ਲ ਸੰਗ੍ਰਹਿ ਦੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ ਹਨ। ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਵਿਚ ਰੰਗੀਆਂ ਹੋਈਆਂ ਇਹ ਗ਼ਜ਼ਲਾਂ ਇਨਸਾਨੀ ਮਨਾ … More
‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ
ਦੇਸ਼ ਵਿਚ ਜਿਤਨੀਆਂ ਵੀ ਲਹਿਰਾਂ ਚਲੀਆਂ ਹਨ। ਉਨ੍ਹਾਂ ਲਹਿਰਾਂ ਸਮੇਂ ਸਾਹਿਤਕਾਰਾਂ ਨੇ ਜਿਹੜਾ ਸਾਹਿਤ ਰਚਿਆ, ਉਹ ਇਤਿਹਾਸ ਦਾ ਅਟੁੱਟ ਅੰਗ ਬਣ ਗਿਆ ਹੈ, ਬਸ਼ਰਤੇ ਕਿ ਉਸ ਸਾਹਿਤ ਨੂੰ ਪੁਸਤਕ ਦਾ ਰੂਪ ਦਿੱਤਾ ਗਿਆ ਹੋਵੇ। ਉਸ ਪੁਸਤਕ ਤੋਂ ਆਉਣ ਵਾਲੀਆਂ ਨਸਲਾਂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਔਰਤ ਦਿਵਸ ਨੂੰ ਸਮਰਪਿਤ ਰਹੀ
ਕੈਲਗਰੀ : ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਰਚ ਮਹੀਨੇ ਦੀ ਇਕੱਤਰਤਾ, ਤੀਜੇ ਸ਼ਨੀਵਾਰ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ ਜੋ ਔਰਤ ਦਿਵਸ ਨੂੰ ਸਮਰਪਿਤ ਰਹੀ। ਮੰਚ ਸੰਚਾਲਨ ਕਰਦਿਆਂ ਗੁਰਦੀਸ਼ ਕੌਰ ਗਰੇਵਾਲ ਨੇ ਸਭ ਨੂੰ ‘ਜੀ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮੀਟਿੰਗ ਮਾਂ ਬੋਲੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਫਰਵਰੀ ਮਹੀਨੇ ਦੀ ਮੀਟਿੰਗ- 20 ਫਰਵਰੀ ਨੂੰ, ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਔਨਲਾਈਨ ਕੀਤੀ ਗਈ- ਜਿਸ ਵਿੱਚ ਰਿਚਮੰਡ ਬੀ.ਸੀ. ਵਿਚ ਵਸਦੀ ਲੇਖਿਕਾ ਅਨਮੋਲ ਕੌਰ ਸਭਾ ਦੇ ਵਿਸ਼ੇਸ਼ ਸੱਦੇ ਤੇ, ਮੁੱਖ ਮਹਿਮਾਨ ਦੇ … More
ਸੁਪਰੀਮ ਕੋਰਟਾਂ ਦੇ ਜੱਜਾਂ ਨੇ ਸਿੱਖਿਆ, ਵਾਤਾਵਰਣ ਸਰੁੱਖਿਆ ਅਤੇ ਮਨੁੱਖ ਅਧਿਕਾਰਾਂ ਸਬੰਧੀ ਮੁੱਦਿਆਂ ’ਤੇ ਪਾਈ ਵਿਚਾਰਾਂ ਦੀ ਸਾਂਝ
ਸਿੱਖਿਆ ਮੁੱਖ ਤੌਰ ’ਤੇ ਇੱਕ ਵਾਹਨ ਹੈ, ਜਿਸ ਨਾਲ ਸਮਾਜਿਕ-ਆਰਥਿਕ ਤੌਰ ’ਤੇ ਹਾਸ਼ੀਏ ’ਤੇ ਰਹਿਣ ਵਾਲਾ ਤਬਕਾ ਘਰੇਲੂ ਵਿਕਾਸ ਦੇ ਨਾਲ-ਨਾਲ ਆਪਣੇ ਆਪ ਨੂੰ ਗ਼ਰੀਬੀ ਤੋਂ ਬਾਹਰ ਕੱਢ ਸਕਦਾ ਹੈ ਅਤੇ ਉਸ ਨੂੰ ਸਮਾਜ ਵਿਚ ਪੂਰੀ ਤਰ੍ਹਾਂ ਏਕੀਕਿ੍ਰਤ ਹੋਣ ਅਤੇ … More
ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ‘ਤੇ ਵਿਸ਼ੇਸ਼
ਸਾਕਾ ਤਰਨ ਤਾਰਨ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਵਸਾਊ ਕੋਟ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਪਿੰਡ ਅਲਾਦੀਨ ਪੁਰ ਵਿਖੇ ਅੱਜ ਤੋਂ । ਸਿੱਖ ਪੰਥ ‘ਚ ਅਨੇਕਾਂ ਅਜਿਹੀਆਂ ਜਥੇਬੰਦੀਆਂ ਹਨ ਜਿਨ੍ਹਾਂ … More
ਲਾਹੌਰ ਦੇ ਕਿਲੇ ‘ਚ ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ਤੇ ਵੀਚਾਰ ਚਰਚਾ : ਜਨਮ ਸਿੰਘ
ਨਨਕਾਣਾ ਸਾਹਿਬ – ‘ਮਹਾਰਾਜਾ ਰਣਜੀਤ ਸਿੰਘ ਦੀ ਕੁਰਬਾਨੀ ਅਤੇ ਡੋਗਰਿਆਂ ਦੀ ਲੂਣਹਰਾਮੀ’ ਵਿਸ਼ੇ ‘ਤੇ ਗੁਰਦੁਆਰਾ ਜਨਮ ਅਸਥਾਨ, ਸ੍ਰੀ ਨਨਕਾਣਾ ਵਿਖੇ ਸ਼ਹਿਜ਼ਾਦਾ ਸ਼ੇਰ ਸਿੰਘ ਦੀ ਮਹਾਰਾਜੇ ਵਜੋਂ ਹੋਈ ਤਾਜਪੋਸ਼ੀ ਵਾਲੇ ਦਿਨ ਰੱਖਿਆ ਗਿਆ। ਇਸ ਮੌਕੇ ‘ਤੇ ਭਾਈ ਪ੍ਰੇਮ ਸਿੰਘ ਜੀ ਨੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਨਵੇਂ ਸਾਲ ਦੀ ਜ਼ੂਮ ਮੀਟਿੰਗ ਵਿਚ- ਕਿਸਾਨੀ ਸੰਘਰਸ਼ ਵਿਚ ਔਰਤਾਂ ਦੇ ਯੋਗਦਾਨ ਤੇ ਚਰਚਾ ਹੋਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਨਵੇਂ ਸਾਲ ਦੀ ਆਮਦ ਤੇ, 16 ਜਨਵਰੀ ਨੂੰ ਡਾ. ਬਲਵਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਵਿੱਚ, ਭਰਵੀਂ ਹਾਜ਼ਰੀ ਨਾਲ ਔਨ ਲਾਈਨ ਜ਼ੂਮ ਮੀਟਿੰਗ ਕੀਤੀ- ਜਿਸ ਵਿਚ ਸਭਾ ਦੇ ਵਿਸ਼ੇਸ਼ ਸੱਦੇ ਤੇ ਵਿਨੀਪੈਗ ਤੋਂ ‘ਨਵ ਸਵੇਰ’ … More
ਨੀਂਹ ਪੱਥਰ, ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਧਾਰਮਿਕ ਅਕੀਦਿਆਂ ਵਿਚ ਪਿਆਰ ਤੇ ਵਿਸ਼ਵਾਸ਼ ਦੀ ਨੀਂਹ
ਗਿਆਨੀ ਜਨਮ ਸਿੰਘ ਸ੍ਰੀ ਨਨਕਣਾ ਸਾਹਿਬ, ਹਰਿਮੰਦਰ ਕੀ ਨੀਂਵ ਕੀ ਈਂਟ ਦੇ ਰਹੀ ਹੈ ਗਵਾਹੀ, ਕਿ ਅਹਿਲੇ ਮਜ਼ਾਹਬ ਮੇਂ ਕਭੀ ਦੋਸਤੀ ਮੁਸਕਰਾਈ ਥੀ। ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਸਿੱਖ ਕੌਮ ਦਾ ਸੱਭ ਤੋਂ ਵੱਡਾ ਕੇਂਦਰ ਹੈ।ਇਹ ਐਸਾ ਨਗਰ ਹੈ, ਜੋ ਗੁਰੂ … More