ਸਰਗਰਮੀਆਂ
ਜਗਜੀਤ ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ : ਉਜਾਗਰ ਸਿੰਘ
ਜਗਜੀਤ ਸੰਧੂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਸਦੀ ਵਿਰਾਸਤ ਪੰਜਾਬ ਤੇ ਪੰਜਾਬੀ ਹੈ। ਉਸਨੇ ਪੰਜਾਬ ਵਿੱਚ ਔਰਤਾਂ ‘ਤੇ ਹੁੰਦੇ ਅਤਿਆਚਾਰ ਅਤੇ ਦਿਹਾਤੀ ਔਰਤਾਂ ਦੀ ਮਾਨਸਿਕਤਾ ਨੂੰ ਅਨੁਭਵ ਕੀਤਾ ਹੈ ਕਿ ਉਹ ਪਿਤਰੀ ਸਮਾਜ ਦਾ ਸੰਤਾਪ ਭੋਗ ਰਹੀਆਂ ਹਨ ਪ੍ਰੰਤੂ ਪਰਵਾਸ … More
ਪ੍ਰੋ. ਕੁਲਬੀਰ ਸਿੰਘ ਕਨੇਡਾ ਵਿਚ ਕਰਨਗੇ ਸਵੈ-ਜੀਵਨੀ ਰਲੀਜ਼
ਜਲੰਧਰ : ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ ਅਤੇ ਗਲੋਬਲ ਮੀਡੀਆ ਅਕੈਡਮੀ ਦੇ ਸੰਸਥਾਪਕ ਤੇ ਚੇਅਰਮੈਨ ਪ੍ਰੋ. ਕੁਲਬੀਰ ਸਿੰਘ ਆਪਣੀ ਕਨੇਡਾ ਫੇਰੀ ਦੌਰਾਨ ਆਪਣੀ ਸਵੈ-ਜੀਵਨੀ ʽਮੀਡੀਆ ਆਲੋਚਕ ਦੀ ਆਤਮਕਥਾʼ ਰਲੀਜ਼ ਕਰਨਗੇ। ਆਪਣੀ ਸੰਖੇਪ ਫੇਰੀ ਦੌਰਾਨ ਉਹ 8 ਤੋਂ 13 ਅਕਤੂਬਰ ਤੱਕ ਟਰਾਂਟੋ … More
ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ ਚੀਫ਼ ਮਾਰਸ਼ਲ ਨਿਯੁਕਤ : ਉਜਾਗਰ ਸਿੰਘ
ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿੱਚ ਬਹੁਤ ਹੀ ਸਿਵਲ … More
ਕਸੂਰ ਵਿਚ ਹੋਈ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ – ਕੈਲਗਰੀ (ਕੈਨੇਡਾ) ਤੋਂ ਗੁਰਦੀਸ਼ ਕੌਰ ਗਰੇਵਾਲ ਨੇ ਹਾਜਰੀ ਲਵਾਈ
(ਡਾ. ਮੁਹੰਮਦ ਰਿਆਜ਼ ਅੰਜੁਮ, ਕਸੂਰ) ਬੁਲ੍ਹੇ ਸ਼ਾਹ ਲਿਟਰੇਰੀ ਸੋਸਾਇਟੀ (ਰਜਿ.),ਕਸੂਰ ਦੀ ਸਰਪ੍ਰਸਤੀ ਹੇਠ ਪਹਿਲੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ 31 ਅਗਸਤ 2024 ਨੂੰ ਹੋਈ। ਕਾਨਫਰੰਸ ਦਾ ਮੁੱਖ ਵਿਸ਼ਾ ਸੀ “ਪੰਜਾਬੀ ਬੋਲੀ ਅਤੇ ਸਾਹਿਤ ਦੀ ਅਜੋਕੀ ਦਸ਼ਾ ” । ਸੋਸਾਇਟੀ ਦੇ ਪ੍ਰਚਾਰ ਸਕੱਤਰ … More
ਅਵਤਾਰ ਸਿੰਘ ਮਾਨ ਦਾ ‘ਪਾਣੀ ‘ਤੇ ਮੂਰਤ’ ਸਮਾਜਿਕਤਾ ਦੇ ਰੰਗਾਂ ਵਿੱਚ ਰੰਗਿਆ ਗ਼ਜ਼ਲ ਸੰਗ੍ਰਹਿ : ਉਜਾਗਰ ਸਿੰਘ
ਅਵਤਾਰ ਸਿੰਘ ਮਾਨ ਦਾ ਪਲੇਠਾ ‘ਪਾਣੀ ‘ਤੇ ਮੂਰਤ’ ਗ਼ਜ਼ਲ ਸੰਗ੍ਰਹਿ ਸਮਾਜ ਵਿੱਚ ਫ਼ੈਲੀਆਂ ਸਮਾਜਿਕ ਵਿਸੰਗਤੀਆਂ ਦਾ ਪ੍ਰਗਟਾਵਾ ਕਰਦਾ ਹੋਇਆ, ਲੋਕਾਈ ਨੂੰ ਉਨ੍ਹਾਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾਂ ਦੇ ਰਿਹਾ ਹੈ। ਭਾਵੇਂ ਉਸ ਦਾ ਇਹ ਪਲੇਠਾ ਕਾਵਿ ਸੰਗ੍ਰਹਿ ਹੈ, … More
* ਈ ਦੀਵਾਨ ਸੋਸਾਇਟੀ ਕੈਲਗਰੀ ਵਲੋਂ ਅੰਤਰਰਾਸ਼ਟਰੀ ਕਵੀ ਦਰਬਾਰ *
ਕੈਲਗਰੀ : ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਦੇਸ਼ਾਂ ਤੋਂ ਕਵੀ ਜਨਾਂ ਨੇ ਆਪਣੀਆਂ ਰਚਨਾਵਾਂ ਸਾਂਝੀਆਂ ਕੀਤੀਆਂ। ਇਹ ਸੋਸਾਇਟੀ ਗੁਰੂ ਗੋਬਿੰਦ … More
ਗੁਰਭਜਨ ਗਿੱਲ ਦਾ ‘ਅੱਖ਼ਰ ਅੱਖ਼ਰ’ ਗ਼ਜ਼ਲ ਸੰਗ੍ਰਹਿ : ਸਾਹਿਤ ਤੇ ਸੰਗੀਤ ਦਾ ਸਮੁੰਦਰ : ਉਜਾਗਰ ਸਿੰਘ
ਮੀਂਹ ਪੈਣ ਤੋਂ ਬਾਅਦ ਅਸਮਾਨ ਵਿੱਚ ਸਤਰੰਗੀ ਪੀਂਘ ਸੁਹਾਵਣਾ, ਮਨਮੋਹਕ ਤੇ ਦਿਲਕਸ਼ ਸੀਨ ਪੈਦਾ ਕਰਦੀ ਹੈ, ਬਿਲਕੁਲ ਉਸੇ ਤਰ੍ਹਾਂ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਦੇ ਸ਼ਿਅਰ ਸਤਰੰਗੀ ਕਿਰਨਾ ਦੀ ਰੌਸ਼ਨੀ ਪੈਦਾ ਕਰਦੀਆਂ ਹੋਈਆਂ ਪਾਠਕਾਂ ਦੇ ਮਨਾਂ ਨੂੰ ਰੁਸ਼ਨਾ ਜਾਂਦੀਆਂ ਹਨ। ਮਨ … More
ਪਵਨ ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ ਦੀ ਗਾਥਾ: ਉਜਾਗਰ ਸਿੰਘ
ਪਵਨ ਹਰਚੰਦਪੁਰੀ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ 45 ਦੇ ਲਗਪਗ ਪੁਸਤਕਾਂ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਮਹਾਂ ਕਾਵਿ, ਅਖ਼ੰਡ ਕਾਵਿ, ਗ਼ਜ਼ਲ ਸੰਗ੍ਰਹਿ, ਗੀਤ ਸੰਗ੍ਰਹਿ, ਬਾਲ ਕਾਵਿ ਸੰਗ੍ਰਹਿ, ਬਾਲ ਕਾਵਿ ਕਹਾਣੀ ਸੰਗ੍ਰਹਿ, ਵਾਰਤਕ/ਖੋਜ, … More
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਮੋਹਨਜੀਤ : ਸ਼ਖਸੀਅਤ ਤੇ ਸਿਰਜਣਾ ਬਾਰੇ ਨੈਸ਼ਨਲ ਸੈਮੀਨਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਦੀ ਪਟਿਆਲਾ ਇਕਾਈ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਪੰਜਾਬ ਦੇ ਸੈਮੀਨਾਰ ਹਾਲ ਵਿੱਚ ਮਰਹੂਮ ਸ਼ਾਇਰ ਮੋਹਨਜੀਤ ਹੋਰਾਂ ਦੀ ਯਾਦ ਨੂੰ ਸਮਰਪਿਤ ਨੈਸ਼ਨਲ ਸੈਮੀਨਾਰ ਮੋਹਨਜੀਤ: ਸ਼ਖ਼ਸੀਅਤ ਤੇ ਸਿਰਜਣਾ ਕਰਵਾਇਆ ਗਿਆ। ਦੋ … More
ਡਾ.ਭਗਵੰਤ ਸਿੰਘ ਤੇ ਡਾ.ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਅਤੇ ਡਾ.ਰਮਿੰਦਰ ਕੌਰ ਦੀ ਸੰਪਾਦਿਤ ਪੁਸਤਕ ਮਹਾਰਾਜਾ ਰਣਜੀਤ ਸਿੰਘ ਖਾਲਸਾ ਰਾਜ ਦੇ ਸੰਕਲਪ ਦੀ ਵਿਆਖਿਆ ਕਰਨ ਅਤੇ ਸੰਗਠਤ ਜਾਣਕਾਰੀ ਦੇਣ ਵਾਲੀ ਪੁਸਤਕ ਹੈ। ਇਸ ਪੁਸਤਕ ਦੀ ਖ਼ੂਬੀ ਹੈ ਕਿ ਇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਸਾਰੇ ਪੱਖਾਂ … More