ਸਰਗਰਮੀਆਂ
‘ਲੋਕ ਕੀ ਕਹਿਣਗੇ’ ਨੂੰ ਸਮਰਪਿਤ ਸਾਲਾਨਾ ਸਮਾਗਮ ਸਫਲਤਾ ਪੂਰਵਕ ਸੰਪੰਨ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ, ਆਪਣਾ ਇਸ ਸਾਲ ਦਾ ਸਾਲਾਨਾ ਸਮਾਗਮ, ‘ਲੋਕ ਕੀ ਕਹਿਣਗੇ’ ਦੇ ਬੈਨਰ ਹੇਠ, 3 ਨਵੰਬਰ ਨੂੰ, ਵਾਈਟਹੌਰਨ ਕਮਿਊਨਿਟੀ ਸੈਂਟਰ ਵਿਖੇ, ਖਚਾ ਖਚ ਭਰੇ ਹਾਲ ਵਿੱਚ ਕੀਤਾ ਗਿਆ, ਜਿਸ ਵਿੱਚ ਦੋ ਸਮਾਜਿਕ ਮਸਲਿਆਂ- ਬੱਚਿਆਂ ਅਤੇ ਬਜ਼ੁਰਗਾਂ … More
ਗਲਾਸਗੋ ਵਿਖੇ ਲੋਕ ਅਰਪਣ ਹੋਈਆਂ ਸਲੀਮ ਰਜ਼ਾ ਦੀਆਂ ਉਰਦੂ ਤੇ ਪੰਜਾਬੀ ਸ਼ਾਇਰੀ ਦੀਆਂ ਕਿਤਾਬਾਂ
ਲੰਡਨ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਸਥਿਤ ਅਦਬੀ ਸੰਸਥਾ “ਹਲਕਾ ਏ ਅਹਿਲੇ ਜ਼ੌਕ“ ਵੱਲੋਂ ਪ੍ਰਸਿੱਧ ਉਰਦੂ ਅਤੇ ਪੰਜਾਬੀ ਸ਼ਾਇਰ ਸਲੀਮ ਰਜ਼ਾ ਦੀਆਂ ਉਰਦੂ ਅਤੇ ਪੰਜਾਬੀ ਸ਼ਾਇਰੀ ਦੀਆਂ ਦੋ ਕਿਤਾਬਾਂ ਲੋਕ ਅਰਪਣ ਕਰਨ ਹਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ … More
ਨਾਮਵਰ ਲੇਖਕ ਤੇ ਵਿਦਵਾਨ.ਜੈਤੇਗ ਸਿੰਘ ਅਨੰਤ ਨੂੰ ਗਦਰੀ ਯੋਧੇ ਪੁਸਤਕ ਲਈ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਨੇ ਵੱਖ-ਵੱਖ ਪੁਸਤਕਾਂ ਨੂੰ ਸਰਵੋਤਮ ਸਾਹਿਤਕ ਪੁਰਸਕਾਰ-2014 ਦੇਣ ਦਾ ਐਲਾਨ ਕੀਤਾ ਹੈ। ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਇਹ ਪੁਸਤਕਾਂ 2014 ਦਰਮਿਆਨ ਪ੍ਰਕਾਸ਼ਤ ਹੋਈਆਂ ਸਨ। ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁਲਾਂਕਣ ਕਰਨ ਤੋਂ ਬਾਅਦ ਇਹ ਪੁਰਸਕਾਰ ਦੇਣ … More
ਸ਼੍ਰੋਮਣੀ ਕਮੇਟੀ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਤੇ ਸਾਬਕਾ ਸਕੱਤਰ ਵੱਲੋਂ ਪ੍ਰਕਾਸ਼ਿਤ ਸ਼ੰਕੇ ਭਰਪੂਰ ਕਿਤਾਬਚਿਆਂ ਵੱਲ ਵੀ ਧਿਆਨ ਦੇਣ ਦੀ ਲੋੜ – ਸਰਚਾਂਦ ਸਿੰਘ
ਸ਼੍ਰੋਮਣੀ ਕਮੇਟੀ ਅਤੇ ਵਿਵਾਦਾਂ ਦਾ ਨਾਤਾ ਬਹੁਤ ਪੁਰਾਣਾ ਹੈ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਹਾਲ ਹੀ ‘ਚ ਸੇਵਾ ਮੁਕਤ ਹੋਏ ਇਕ ਸਾਬਕਾ ਸਕੱਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਸ਼ਤਾਬਦੀ ਦੇ ਸੰਬੰਧ ਵਿਚ ਹਜ਼ਾਰਾਂ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਇਕੱਤਰਤਾ ਸਿਹਤ ਜਾਗਰੂਕਤਾ ਨੂੰ ਸਮਰਪਿਤ ਰਹੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ, ਅਕਤੂਬਰ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਇਸ ਵਿੱਚ ਆਮ ਬੀਮਾਰੀਆਂ ਤੇ ਜਾਣਕਾਰੀ ਦੇਣ ਲਈ ਡਾ. ਜਗਤਜੀਤ ਸਿੰਘ ਆਹਲੂਵਾਲੀਆ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ ਸੀ। ਸੋਸ਼ਲ … More
ਕਰਨ ਅਜਾਇਬ ਸਿੰਘ ਦਾ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ’ ਬਿਰਹੋਂ ਦੀ ਦਾਸਤਾਂ
ਕਰਨ ਅਜਾਇਬ ਸਿੰਘ ਦੇ ਕਾਵਿ ਸੰਗ੍ਰਹਿ ‘ਕੋਏ ਸਿੱਲ੍ਹੇ ਪੱਥਰਾਂ ਦੇ ’ ਨੇ ਆਪਣੀਆਂ ਕਵਿਤਾਵਾਂ ਅਤੇ ਗੀਤਾਂ ਵਿਚ ਬਿਰਹੋਂ ਦਾ ਸੰਕਲਪ ਹੀ ਬਦਲਕੇ ਰੱਖ ਦਿੱਤਾ। ਆਮ ਤੌਰ ਤੇ ਬਿਰਹੋਂ ਦੇ ਗੀਤ ਪਿਆਰ ਵਿਗੁਚੇ ਪ੍ਰੇਮੀਆਂ ਦੇ ਮਿਲਾਪ ਲਈ ਤੜਪ ਦੀ ਅਰਜੋਈ ਹੁੰਦੀ … More
ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਦੇ ਨਾਵਲ ਹੁਣ ਅੰਗਰੇਜ਼ੀ ਵਿੱਚ ਵੀ ਉਪਲਬਧ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਪ੍ਰਸਿੱਧ ਨਾਵਲਕਾਰ ਸ਼ਿਵਚਰਨ ਜੱਗੀ ਕੁੱਸਾ ਬਾਰੇ ਕਿਸੇ ਪੰਜਾਬੀ ਮਾਂ ਬੋਲੀ ਦੇ ਪੁੱਤਰ ਨੂੰ ਦੱਸਣ ਦੀ ਲੋੜ ਨਹੀਂ। ਪੰਜਾਬੀ ਮਾਂ ਬੋਲੀ ਨਾਲ਼ ਮਾੜੀ-ਮੋਟੀ ਮੱਸ ਰੱਖਣ ਵਾਲ਼ਾ ਹਰ ਪੰਜਾਬੀ ਉਸ ਦੇ ਨਾਂ ਤੋਂ ਵਾਕਿਫ਼ ਹੋਵੇਗਾ। ਜਿਸ ਨੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ- ‘ਬਜ਼ੁਰਗਾਂ ਨਾਲ ਦੁਰਵਿਵਹਾਰ’ ਤੇ ਵਰਕਸ਼ੌਪ ਲਾਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਦੀ ਸਤੰਬਰ ਮਹੀਨੇ ਦੀ ਮੀਟਿੰਗ, ਇਸ ਮਹੀਨੇ ਦੇ ਤੀਜੇ ਸ਼ਨਿਚਰਵਾਰ, ਜੈਂਸਿਸ ਸੈਂਟਰ ਵਿਖੇ, ਔਰਤਾਂ ਦੇ ਭਰਵੇਂ ਇਕੱਠ ਵਿੱਚ ਹੋਈ। ਇਸ ਮੀਟਿੰਗ ਵਿੱਚ, ਐਕਸ਼ਨ ਡਿਗਨਿਟੀ ਵਲੋਂ, ਬਜ਼ੁਰਗਾਂ ਨਾਲ ਹੋ ਰਹੇ ਦੁਰਵਿਵਹਾਰ ਤੇ ਇੱਕ ਵਰਕਸ਼ੌਪ ਦਾ ਪ੍ਰਬੰਧ … More
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ਸ਼ਹਿਜ਼ਾਦੀਆਂ ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਪ੍ਰੋ: ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ‘ਸ਼ਹਿਜ਼ਾਦੀਆਂ’ ਇਸਤਰੀਆਂ ਨਾਲ ਸਮਾਜ ਵਿਚ ਹੋ ਰਹੀਆਂ ਜ਼ਿਆਦਤੀਆਂ ਅਤੇ ਉਨ੍ਹਾਂ ਦਾ ਲੜਕੀਆਂ ਵੱਲੋਂ ਬਹਾਦਰੀ ਨਾਲ ਕੀਤੇ ਜਾ ਰਹੇ ਮੁਕਾਬਲੇ ਦੀ ਦਾਸਤਾਂ ਹੈ। ਕਵੀ ਇਸਤਰੀਆਂ ਦੀ ਸ਼ਕਤੀ ਦੀ ਪਛਾਣ ਕਰਦਾ ਹੋਇਆ, ਉਨ੍ਹਾਂ ਨੂੰ ਆਪਣੇ … More
ਬਲਬੀਰ ਢਿੱਲੋਂ ਦਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ ਸਮਾਜਿਕ ਸਰੋਕਾਰਾਂ ਅਤੇ ਰੋਮਾਂਸਵਾਦ ਦਾ ਸੁਮੇਲ-ਉਜਾਗਰ ਸਿੰਘ
ਬਲਬੀਰ ਢਿੱਲੋਂ ਮੁੱਢਲੇ ਤੌਰ ਤੇ ਸਮਾਜਿਕ ਚੇਤਨਾ ਦੀ ਪ੍ਰਤੀਕ ਕਵਿਤਰੀ ਹੈ ਪ੍ਰੰਤੂ ਉਸਦਾ ਇਹ ਤੀਜਾ ਕਾਵਿ ਸੰਗ੍ਰਹਿ ਸੋਚ ਦੀ ਪਰਵਾਜ਼ ਰੋਮਾਂਸਵਾਦ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਹੈ। ਭਾਵੇਂ ਆਮ ਤੌਰ ਤੇ ਕਵਿਤਾ ਨੂੰ ਰੋਮਾਂਸਵਾਦ ਨਾਲ ਹੀ ਜੋੜ ਕੇ ਵੇਖਿਆ ਤੇ … More