ਸਰਗਰਮੀਆਂ
ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਸੰਪੂਰਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਸੈਮੀਨਾਰ ਦੇ ਦੂਜੇ ਦਿਨ ਦੇੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਡਾ. ਮੋਹਨਜੀਤ ਨੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ ਅਜ਼ਾਦੀ ਦੇ ਸ਼ਹੀਦਾਂ ਨੂੰ ਯਾਦ ਕਰਨ ਤੋਂ ਇਲਾਵਾ ਸਿਹਤ ਸੰਭਾਲ ਤੇ ਵੀ ਚਰਚਾ ਕੀਤੀ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ, ਆਪਣੀ ਮਾਸਿਕ ਇਕੱਤਰਤਾ ਵਿੱਚ, ਜਿੱਥੇ ਦਿਨ ਤਿਉਹਾਰਾਂ ਦੇ ਨਾਲ ਨਾਲ, ਭਖਦੇ ਮਸਲਿਆਂ ਤੇ ਵਿਚਾਰ ਵਟਾਂਦਰਾ ਕਰਦੀ ਹੈ- ਉਥੇ ਆਪਣੇ ਮੈਂਬਰਾਂ ਨੂੰ ਸਿਹਤ ਸਬੰਧੀ ਵੀ ਸਮੇਂ ਸਮੇਂ ਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸੇ ਲੜੀ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸ. ਜਸਵੰਤ ਸਿੰਘ ਕੰਵਲ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਸੰਪੰਨ
ਲੁਧਿਆਣਾ:ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਆਯੋਜਿਤ ਦੋ ਰੋਜ਼ਾ ਸ. ਜਸਵੰਤ ਸਿੰਘ ਕੰਵਲ ਰਾਸ਼ਟਰੀ ਸ਼ਤਾਬਦੀ ਸੈਮੀਨਾਰ ਅੱਜ ਪੰਜਾਬੀ ਭਵਨ ਵਿਖੇ ਸੰਪੰਨ ਹੋਇਆ। ਦੂਜੇੇ ਦਿਨ ਸੈਮੀਨਾਰ ਦੇ ਪਹਿਲੇ ਸੈਸ਼ਨ ਦਾ ਪ੍ਰਧਾਨਗੀ ਭਾਸ਼ਨ ਦਿੰਦਿਆਂ ਡਾ. ਬਲਦੇਵ ਸਿੰਘ ਧਾਲੀਵਾਲ ਨੇ ਕਿਹਾ ਕ ਸਾਨੂੰ ਸ. … More
ਸਲਾਨਾ ਰੋਗ ਨਿਵਾਰਨ ਕੈਂਪ ਸਫ਼ਲ ਹੋ ਨਿਬੜਿਆ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ॥
ਕੈਲਗਰੀ: ‘ਬਹੁਤੇ ਰੋਗ ਮਨ ਦੇ ਵਿਸ਼ੇ ਵਿਕਾਰਾਂ ਤੇ ਪ੍ਰਮਾਤਮਾ ਨੂੰ ਭੁੱਲਣ ਨਾਲ ਉਤਪਨ ਹੁੰਦੇ ਹਨ ਜੋ- ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ॥ ਦੇ ਮਹਾਂਵਾਕ ਅਨੁਸਾਰ, ਨਾਮ- ਦਾਰੂ ਦੁਆਰਾ ਠੀਕ ਹੋ ਸਕਦੇ ਹਨ’- ਇਹ ਵਿਚਾਰ ਡਾ. ਬਲਵੰਤ ਸਿੰਘ ਨੇ ਰੋਗ … More
ਡੱਬਾ ਬੰਦ ਭੋਜਨ ਵਿੱਚ ਪਾਈ ਵਸਤੂ ਦੀ ਮਿਕਦਾਰ ਦਾ ਲੇਬਲ ਜਰੂਰ ਪੜ੍ਹੋ- ਡਾ. ਪੂਨਮ ਚੌਹਾਨ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ, ਸਮਾਜਿਕ ਮੁੱਦਿਆਂ ਤੋਂ ਇਲਾਵਾ, ਆਪਣੇ ਮੈਂਬਰਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਲਈ ਵੀ ਵਚਨਬੱਧ ਹੈ ਅਤੇ ਇਸ ਤੇ ਅਮਲ ਕਰਦਿਆਂ ਸਮੇਂ ਸਮੇਂ ਤੇ, ਮਾਹਿਰਾਂ ਦੇ ਲੈਕਚਰ ਕਰਵਾਏ ਜਾਂਦੇ ਹਨ। ਖੁਸ਼ੀ ਦੀ ਗੱਲ ਇਹ ਹੈ ਕਿ- … More
ਬ੍ਰਾਜੀਲ ਟੀਮ ਬਣੀ 46ਵੇਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਦੀ ਚੈਂਪੀਅਨ : ਪਰਮਜੀਤ ਸਿੰਘ ਬਾਗੜੀਆ
ਸਾਊਥ ਅਮਰੀਕਾ ਮਹਾਂਦੀਪ ਦਾ ਸਭ ਤੋਂ ਪੁਰਾਣਾ ਤੇ ਵੱਕਾਰੀ 46ਵਾਂ ‘ਕੋਪਾ ਅਮਰੀਕਾ ਫੁੱਟਬਾਲ ਕੱਪ’ ਮੇਜ਼ਬਾਨ ਬ੍ਰਾਜੀਲ ਨੇ ਪੇਰੂ ਨੂੰ 3-1 ਗੋਲਾਂ ਨਾਲ ਹਰਾ ਕੇ ਜਿੱਤ ਲਿਆ। ਪਰ ਰਨਰ ਅਪ ਰਹੀ ਪੇਰੂ ਦੀ ਟੀਮ ਨੇ ਫਾਈਨਲ ਵਿਚ ਇਕੋ ਇਕ ਗੋਲ ਕਰਕੇ … More
ਯਾਤਰਾ ਬੜੂ ਸਾਹਿਬ ਅਕਾਲ ਅਕੈਡਮੀ – ਮੋਹਨ ਸਿੰਘ ਵਿਰਕ
ਸਵੇਰ ਦੀ ਚਾਹ ਦੀਆਂ ਚੁਸਕੀਆਂ ਦਾ ਆਨੰਦ ਲੈ ਹੀ ਰਹੇ ਸੀ ਕਿ ਸਾਡੇ ਛੋਟੇ ਵੀਰ, ਸ. ਰਣਜੀਤ ਸਿੰਘ ਗਿੱਲ ਜੀ ਦਾ ਫ਼ੋਨ ਆ ਗਿਆ, “ਅਸੀਂ ਤੁਹਾਡੇ ਘਰ ਆ ਰਹੇ ਹਾਂ। ਇਕ ਜਰੂਰੀ ਸਲਾਹ ਕਰਨੀ ਹੈ।” “ਆ ਜਾਓ ਜਨਾਬ ਅਸੀਂ ਘਰ … More
ਦਲੀਪ ਸਿੰਘ ਉਪਲ ਦੀ ਪੁਸਤਕ ਦੋ ਤੇਰੀਆਂ ਦੋ ਮੇਰੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਦਲੀਪ ਸਿੰਘ ਉਪਲ ਦੀ ਕਹਾਣੀਆਂ ਦੀ ਪੁਸਤਕ ‘ਦੋ ਤੇਰੀਆਂ ਦੋ ਮੇਰੀਆਂ’ ਕਹਾਣੀਕਾਰ ਦੀ ਵਿਚਾਰਧਾਰਾ ਦੀ ਪ੍ਰਤੀਕ ਹੈ। ਦਲੀਪ ਸਿੰਘ ਉਪਲ ਮੁੱਢਲੇ ਤੌਰ ਤੇ ਵਾਰਤਾਕਾਰ ਹੈ। ਉਸਦੀ ਵਾਰਤਕ ਦੀ ਸ਼ੈਲੀ ਰੌਚਿਕ ਹੁੰਦੀ ਹੈ। ਮਾਝੇ ਦਾ ਜੰਮਪਲ ਅਤੇ ਮਾਲਵਾ ਕਰਮਭੂਮੀ ਹੋਣ ਕਰਕੇ … More
ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਨੇ, ਇੱਕ ਪਿਤਾ ਦੀ ਪ੍ਰਧਾਨਗੀ ‘ਚ ‘ਪਿਤਾ ਦਿਵਸ’ ਮਨਾ ਕੇ ਨਵੀਂ ਪਿਰਤ ਪਾਈ
ਕੈਲਗਰੀ: ਕੈਲਗਰੀ ਵੂਮੈਨ ਕਲਚਰਲ ਐਸੋਸੀਏਸ਼ਨ ਵਲੋਂ ਹਰ ਮਹੀਨੇ ਆਉਣ ਵਾਲੇ ਦਿਨ ਤਿਉਹਾਰ, ਉਤਸ਼ਾਹ ਦੇ ਨਾਲ ਨਾਲ ਵਿਲੱਖਣ ਢੰਗ ਨਾਲ ਮਨਾਏ ਜਾਂਦੇ ਹਨ। ਇਸੇ ਲੜੀ ਤਹਿਤ, ਇਸ ਸਭਾ ਨੇ, ਜੂਨ ਮਹੀਨੇ ਦੀ ਮੀਟਿੰਗ ਵਿੱਚ ‘ਫਾਦਰਜ਼ ਡੇ’ ਵੀ ਇੱਕ ਪਿਤਾ ਦੀ ਮੌਜੂਦਗੀ … More
ਇਹ ਪਰਿੰਦੇ ਸਿਆਸਤ ਨਹੀਂ ਜਾਣਦੇ ਪੁਸਤਕ ਸਮਾਜਿਕ ਸਰੋਕਾਰਾਂ ਅਤੇ ਮੁਹੱਬਤ ਦਾ ਸੁਮੇਲ – ਉਜਾਗਰ ਸਿੰਘ
ਕੁਲਜੀਤ ਕੌਰ ਗ਼ਜ਼ਲ ਦੀ ਗ਼ਜ਼ਲਾਂ/ਕਵਿਤਾਵਾਂ ਦੀ ਪੁਸਤਕ ‘‘ਇਹ ਪਰਿੰਦੇ ਸਿਆਸਤ ਨਹੀਂ ਜਾਣਦੇ’’ ਬਹੁਪੱਖੀ ਅਤੇ ਬਹੁ ਅਰਥੀ ਕਵਿਤਾ ਹੈ। ਇਸ ਪੁਸਤਕ ਦੀਆਂ ਗ਼ਜ਼ਲਾਂ/ਕਵਿਤਾਵਾਂ ਸਮਾਜਿਕ ਸਰੋਕਾਰਾਂ ਨਾਲ ਲਬਰੇਜ਼ ਹਨ। ਉਸਦੀ ਪੁਸਤਕ ਦੀ ਹਰ ਗ਼ਜ਼ਲ/ਕਵਿਤਾ ਕਿਸੇ ਨਾ ਕਿਸੇ ਸਮਾਜਿਕ ਸਮੱਸਿਆ ਦੀ ਬਾਤ ਪਾਉਂਦੀ … More