ਸਰਗਰਮੀਆਂ

IMG_0600.resized

ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ : ਉਜਾਗਰ ਸਿੰਘ

ਬਲਜੀਤ ਕੌਰ ਸਵੀਟੀ ਦੀ ਪਲੇਠੀ ਕਵਿਤਾ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ ਹੈ। ਇਸ ਪੁਸਤਕ ਦੀਆਂ ਲਗਪਗ ਸਾਰੀਆਂ ਹੀ ਕਵਿਤਾਵਾਂ ਪਿਆਰ, ਇਸ਼ਕ, ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦੀਆਂ ਬਾਤਾਂ ਹੀ ਪਾਉਂਦੀਆਂ ਹਨ। ਇਹ ਕਵਿਤਾਵਾਂ ਇਸਤਰੀ ਜਾਤੀ ਦੀਆਂ … More »

ਸਰਗਰਮੀਆਂ | Leave a comment
01(4).resized

ਹਤਿਆਰੇ ਕੂਪਰ ਨੇ ਅਜਨਾਲਾ ਦੇ ਖ਼ੂਨੀ ਸਾਕੇ ਤੋਂ ਪਹਿਲਾਂ ਕੀਤਾ ਸੀ ਧਰਮ ਪ੍ਰੀਵਰਤਨ – ਕੋਛੜ

ਅੰਮ੍ਰਿਤਸਰ – ਇੱਕ ਅਗਸਤ 1857 ਨੂੰ ਅਜਨਾਲਾ ਵਿੱਚ ਹੋਏ ਖ਼ੂਨੀ ਸਾਕੇ ਦੇ ਸਮੇਂ ਅੰਮ੍ਰਿਤਸਰ ਦਾ ਗੋਰਾ ਡਿਪਟੀ ਕਮਿਸ਼ਨਰ ਫਰੈਡਰਿਕ ਹੈਨਰੀ ਕੂਪਰ ਸਿੱਖ ਭਾਈਚਾਰੇ ਦਾ ਵਿਸ਼ਵਾਸ਼ ਹਾਸਿਲ ਕਰਨ ਲਈ ਜਾਂ ਫਿਰ ਕਿਸੇ ਗੁਪਤ ਇਰਾਦੇ ਦੇ ਚੱਲਦਿਆਂ ਧਰਮ ਪ੍ਰੀਵਰਤਨ ਕਰਕੇ ਸੰਪੂਰਨ ਸਿੱਖ … More »

ਸਰਗਰਮੀਆਂ | Leave a comment
M.P. Darshan Kang honour the writer.resized.resized

ਪੰਜਾਬੀ ਲੇਖਿਕਾ ‘ਗੁਰਦੀਸ਼ ਕੌਰ ਗਰੇਵਾਲ’ ਦੀਆਂ ਦੋ ਪੁਸਤਕਾਂ ਦਾ ਪਾਠਕ ਅਰਪਣ

ਕੈਲਗਰੀ – 23 ਅਪ੍ਰੈਲ, 2017 ਦੀ ਬਾਅਦ ਦੁਪਹਿਰ, ਕੈਲਗਰੀ ਸ਼ਹਿਰ ਦੇ ਐਕਸ-ਸਰਵਿਸਮੈਨ ਐਸੋਸੀਏਸ਼ਨ ਹਾਲ ਵਿੱਚ ਇੱਕ ਸਾਹਿਤਕ ਸਮਾਗਮ ਦੀ ਸਿਰਜਣਾ ਕੀਤੀ ਗਈ। ਜਿਸ ਵਿੱਚ ਪੰਜਾਬੀ ਭਾਸ਼ਾ ਦੀ ਜਾਣੀ ਪਹਿਚਾਣੀ ਲੇਖਿਕਾ ਸ਼੍ਰੀ ਮਤੀ ਗੁਰਦੀਸ਼ ਕੌਰ ਗਰੇਵਾਲ ਦੀਆਂ ਦੋ ਪੁਸਤਕਾਂ- ‘ਸਰਘੀ ਦਾ … More »

ਸਰਗਰਮੀਆਂ | Leave a comment
IMG_2897.resized

ਸ਼ਰਨਜੀਤ ਬੈਂਸ ਦੀ ਪੁਸਤਕ ‘‘ਨਹੀਂਓ ਲੱਭਣੇ ਲਾਲ ਗਵਾਚੇ ਰੇਸ਼ਮਾ’’: ਸੰਗੀਤਕ ਇਸ਼ਕ ਦਾ ਖ਼ਜਾਨਾ – ਉਜਾਗਰ ਸਿੰਘ

ਰੇਸ਼ਮਾ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਦੀ ਸੁਰੀਲੀ ਆਵਾਜ਼ ਵਾਲੀ ਸਾਂਝੀ ਫ਼ਨਕਾਰ ਸੀ, ਜਿਹੜੀ ਆਪਣੇ ਆਪ ਨੂੰ ਦੋਹਾਂ ਦੇਸ਼ਾਂ ਦੀ ਨਿਵਾਸੀ ਕਹਾਉਂਦੀ ਰਹੀ ਹੈ। ਉਹ ਅਕਸਰ ਕਿਹਾ ਕਰਦੀ ਸੀ ਕਿ ਸਰਹੱਦਾਂ ਸੰਗੀਤ ਵਿਚ ਵੰਡੀਆਂ ਨਹੀਂ ਪਾ ਸਕਦੀਆਂ। ਰੇਸ਼ਮਾ ਦਾ ਜਨਮ … More »

ਸਰਗਰਮੀਆਂ | Leave a comment
Cover IA 2017(1).resized

ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ – ਉਜਾਗਰ ਸਿੰਘ

ਸੰਸਾਰ ਵਿਚ ਪੰਜਾਬੀਆਂ ਦੇ ਰਾਜਦੂਤ ਵਜੋਂ ਜਾਣੇ ਜਾਂਦੇ ਅੰਤਰ ਰਾਸ਼ਟਰੀ ਪੱਤਰਕਾਰ ਪਟਿਆਲੇ ਜਿਲ੍ਹੇ ਦੇ ਮਜਾਲ ਖੁਰਦ ਪਿੰਡ ਦੇ ਜੰਮਪਲ ਨਰਪਾਲ ਸਿੰਘ ਸ਼ੇਰਗਿਲ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਇੰਡੀਅਨਜ਼ ਅਬਰੌਡ ਪੁਸਤਕ ਦਾ ਸ੍ਰੀ ਗੁਰੂ ਗੋਬਿੰਦ … More »

ਸਰਗਰਮੀਆਂ | Leave a comment
IMG-20161111-WA0261.resized.resized

ਪੰਜਾਬੀ ਲੇਖਕ ਲੋਕ ਸਾਕਾਰਾਂ ਪ੍ਰਤੀ ਸੁਚੇਤ ਹੋਣ: ਡਾ. ਐਸ.ਪੀ ਸਿੰਘ

ਲੁਧਿਅਣਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸ.ਪੀ ਸਿੰਘ ਨੇ ਕਿਹਾ ਹੈ ਕਿ ਲੇਖਕ ਸਮਾਜਿਕ ਸਾਕਾਰਾਂ ਪ੍ਰਤੀ ਸੁਚੇਤ ਹੋ ਕੇ ਲੋਕ ਮੁੱਦਿਆਂ ਨੂੰ ਵੱਡੇ ਪੱਧਰ ’ਤੇ ਚੁੱਕ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਆਪਣੀ ਉਸਾਰੂ ਲਿਖਤਾਂ … More »

ਸਰਗਰਮੀਆਂ | Leave a comment
IMG_4488.resized

ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ – ਉਜਾਗਰ ਸਿੰਘ

ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਭਾਰਤੀ ਪੰਜਾਬ ਅਤੇ ਕੈਨੇਡਾ ਵਿਚਲੇ ਪੰਜਾਬ ਵਿਚ ਰਹਿ ਰਹੇ ਪੰਜਾਬੀਆਂ ਦੀ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਮਾਨਸਿਕ ਮਨੋਵਿਰਤੀਆਂ ਤੇ ਪ੍ਰਸਥਿਤੀਆਂ ਦਾ ਮਨੋਵਿਗਿਆਨਕ ਵਿਸ਼ਲੇਸ਼ਣ ਹੈ। ਭਾਰਤੀ ਪੰਜਾਬ ਦੇ ਲੋਕਾਂ ਨੂੰ ਪੰਜਾਬ ਵਿਚ ਬੇਰੋਜ਼ਗਾਰੀ ਕਰਕੇ ਕੈਨੇਡਾ … More »

ਸਰਗਰਮੀਆਂ | Leave a comment
DSC_5138 a.resized

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫ਼ਾਊਡੇਂਸ਼ਨ (ਰਜਿ.) ਦੇ ਸਹਿਯੋਗ ਨਾਲ 38ਵਾਂ ਪ੍ਰੋ. ਮੋਹਨ ਸਿੰਘ ਮੇਲਾ ਸੰਪਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫ਼ਾਊਡੇਂਸ਼ਨ (ਰਜਿ.) ਦੇ ਸਹਿਯੋਗ ਨਾਲ 38ਵੇਂ ਪ੍ਰੋ. ਮੋਹਨ ਸਿੰਘ ਮੇਲੇ ਮੌਕੇ ਪੰਜਾਬੀ ਭਵਨ ਲੁਧਿਆਣਾ ਵਿਖੇ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸੈਮੀਨਾਰ ਵਿਚ ਉਘੇ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ … More »

ਸਰਗਰਮੀਆਂ | Leave a comment
FullSizeRender.resized

ਕਿਸਾਂਵਲ ਦੀ ਪੁਸਤਕ ‘‘ਗਗਨ ਦਮਾਮੇ ਦੀ ਤਾਲ’’ ਚੁੱਪ ਰਹਿਣ ਤੇ ਕਰਾਰੀ ਚੋਟ : ਉਜਾਗਰ ਸਿੰਘ

ਕਰਮਜੀਤ ਕੌਰ ਕਿਸਾਂਵਲ ਦੀ ਪੁਸਤਕ “ਗਗਨ ਦਮਾਮੇ ਦੀ ਤਾਲ ਵਿਚਲੀ ਕਵਿਤਾ ਸਮਾਜਿਕ ਅਨਿਅਏ ਦੇ ਵਿਰੁਧ ਆਵਾਜ਼ ਪੈਦਾ ਕਰਕੇ ਇਨਸਾਨੀ ਮਾਨਸਿਕਤਾ ਵਿਚ ਸਰਸਰਾਹਟ ਪੈਦਾ ਕਰਦੀ ਹੋਈ ਝੰਜੋੜਦੀ ਹੈ। ਇਸ ਪੁਸਤਕ ਵਿਚਲੀਆਂ ਕਵਿਤਾਵਾਂ ਦੀ ਖ਼ੂਬੀ ਇਸੇ ਵਿਚ ਹੈ ਕਿ ਇਨ੍ਹਾਂ ਵਿਚ ਰੁਮਾਂਟਿਕਤਾ … More »

ਸਰਗਰਮੀਆਂ | Leave a comment
Angles Fountain.resized

ਰਾਮੋਜੀ ਫਿਲਮ ਸਿਟੀ ‘ਚ ਰਾਜਸੀ ਟੂਰਿਜਮ ਅਤੇ ਭਰਪੂਰ ਮਨੋਰੰਜਨ

ਚੰਡੀਗੜ੍ਹ, (ਅੰਕੁਰ ਖੱਤਰੀ ) – ਬਹੁਤ ਘੱਟ ਲੋਕ ਜਾਣਦੇ ਹਨ ਕਿ ਦੁਨੀਆ ਦਾ ਸਭ ਤੋਂ ਬਹੁਤ ਫਿਲਮ ਉਸਾਰੀ ਕੇਂਦਰ ਬੰਨ ਚੁੱਕੇ ਰਾਮੋਜੀ ਫਿਲਮ ਸਿਟੀ ਕਿਸੇ ਅਠਵੇਂ ਅਜੂਬਾ ਤੋਂ ਘੱਟ ਨਹੀਂ ਹੈ , ਜਿਸਦਾ ਨਾਮ ਗਿਨਿਜ ਬੁੱਕ ਆਫ ਵਰਲਡ ਰਿਕਾਰਡਸ ਵਿੱਚ ਦਰਜ ਹੈ … More »

ਸਰਗਰਮੀਆਂ | Leave a comment