ਸਰਗਰਮੀਆਂ
ਉੱਘੇ ਪੰਜਾਬੀ ਸ਼ਾਇਰ ਪ੍ਰੀਤਮ ਪੰਧੇਰ ਦੇ ਗ਼ਜ਼ਲ ਸੰਗ੍ਰਹਿ ‘ਚੁੱਪ ਦੇ ਖਿਲਾਫ’ ਦਾ ਲੋਕ ਅਰਪਣ
ਲੁਧਿਆਣਾ – ਉੱਘੇ ਪੰਜਾਬੀ ਸ਼ਾਇਰ ਪ੍ਰੀਤਮ ਪੰਧੇਰ ਦੇ ਗ਼ਜ਼ਲ ਸੰਗ੍ਰਹਿ ‘ਚੁੱਪ ਦੇ ਖਿਲਾਫ’ ਸਬੰਧੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ਼ ਲੋਕ ਅਰਪਣ ਸਮਾਗਮ ਹੋਇਆ। ਇਸ ਸਮਾਗਮ ਦੀ ਪ੍ਰਧਾਨਗੀ … More
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -’ਰਵੀ ਸੱਚਦੇਵਾ’
ਅਫ਼ਰੀਕਨ ਅਖ਼ਾਣ ਹੈ ਕਿ ਜਦੋਂ ਤੱਕ ਸ਼ੇਰਾਂ ਦੇ ਆਪਣੇ ਇਤਿਹਾਸਕਾਰ ਨਹੀਂ ਹੁੰਦੇ, ਹਮੇਸ਼ਾਂ ਸ਼ਿਕਾਰੀ ਦੀ ਬਹਾਦਰੀ ਦੀ ਗਾਥਾ ਹੀ ਲਿਖੀ ਜਾਵੇਗੀ, ਸ਼ੇਰ ਦੀ ਨਿਰਭੈਅਤਾ ਦੀ ਕਹਾਣੀ ਸ਼ਿਕਾਰੀ ਦੇ ਇਤਿਹਾਸਕਾਰ ਨੇ ਤਾਂ ਲਿਖਣੀ ਨਹੀਂ, ਕੋਈ ਸ਼ੇਰ ਦਾ ਹਮਦਰਦ ਹੀ ਲਿਖੇਗਾ! ਓਹੀ … More
ਗਦਰ ਲਹਿਰ ਦੇ ਸ਼ਹੀਦ ਸੂਰਮਿਆਂ ਵਿੱਚ ਸ਼ਹੀਦ ਕਾਂਸ਼ੀ ਰਾਮ ਦੀ ਥਾਂ ਵਿਲੱਖਣ ਹੈ-ਡਾ: ਧਾਲੀਵਾਲ
ਲੁਧਿਆਣਾ : ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਗਦਰ ਲਹਿਰ ਦੇ ਸ਼ਹੀਦ ਸੂਰਮਿਆਂ ਵਿੱਚ ਸ਼ਹੀਦ ਕਾਂਸ਼ੀ ਰਾਮ ਮੜੌਲੀ ਦਾ ਸਥਾਨ ਵਿਲੱਖਣ ਹੈ ਕਿਉਂਕਿ ਉਨ੍ਹਾਂ ਨੇ ਬਾਬਾ ਸੋਹਣ ਸਿੰਘ ਭਕਨਾ, ਲਾਲਾ ਹਰਦਿਆਲ, ਭਾਈ ਪਰਮਾਨੰਦ, ਸ਼ਹੀਦ ਕਰਤਾਰ ਸਿੰਘ ਸਰਾਭਾ, ਬਾਬਾ ਜਵਾਲਾ ਸਿੰਘ … More
ਲਾਹੌਰ ‘ਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਲਾਹੌਰ, (ਗੁਰੂ ਜੋਗਾ ਸਿੰਘ)- ਉੱਪ-ਮਹਾਂਦੀਂਪ ਦੀ ਅਜ਼ਾਦੀ ਦੇ ਮਹਾਨ ਪਾਤਰ ਸ੍ਰ. ਭਗਤ ਸਿੰਘ ਸ਼ਹੀਦ ਨੂੰ ਬਰਤਾਨਵੀ ਸਾਮਰਾਜ ਨੇ ੨੩ ਮਾਰਚ ੧੯੩੧ਈ ਨੂੰ ਫਾਸੀ ਚੜ੍ਹਾ ਕੇ ਅਮਰ ਕਰ ਦਿੱਤਾ।ਹਰ ਸਾਲ ਵਾਂਗੂੰ ਇਸ ਸਾਲ ਵੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੀ ਪ੍ਰਫੁਲਤਾ … More
ਪ੍ਰਸਿੱਧ ਗਲਪਕਾਰ ਮਨਮੋਹਨ ਬਾਵਾ ਨੂੰ ਰੁਪਿੰਦਰ ਮਾਨ (ਰਾਜ) ਪੁਰਸਕਾਰ ਨਾਲ ਸਨਮਾਨਤ ਕੀਤਾ
ਲੁਧਿਆਣਾ : ਰੁਪਿੰਦਰ ਮਾਨ ਯਾਦਗਾਰੀ ਟਰੱਸਟ ਵੱਲੋਂ ਪਿੰਡ ਸ਼ੇਕਦੌਲਤ ਵੱਲੋਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਵਾਂ ਰੁਪਿੰਦਰ ਮਾਨ (ਰਾਜ) ਯਾਦਗਾਰੀ ਸਨਮਾਨ ਸਮਾਰੋਹ ਪੰਜਾਬੀ ਭਵਨ ਲੁਧਿਆਣਾ ਵਿਖੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਸ. ਜਸਵੰਤ ਸਿੰਘ ਕੰਵਲ ਨੇ … More
ਆਲਮੀ ਪੱਧਰ ਦੇ ਸਮਾਜ ਸੇਵੀ ਡਾ ਬੈਂਸ ਪ੍ਰਧਾਨ ਮੰਤਰੀ ਵਾਲੰਟੀਅਰ ਅਵਾਰਡ ਨਾਲ ਸਨਮਾਨਿਤ
ਟਰੰਟੋ – ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਖੱਟਣ ਵਾਲੇ ਸਮਾਜ ਸੇਵੀ ਅਤੇ ਦੁਨੀਆਂ ਦਾ ਪਹਿਲਾ ਮਲਟੀਮੀਡੀਆ ਸਿੱਖ ਵਿਸ਼ਵ ਕੋਸ਼ ਬਣਾਉਣ ਵਾਲੇ ਕੈਨੇਡਾ ਨਿਵਾਸੀ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਨੂੰ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ਵ ਵਿਆਪੀ ਪੱਧਰ ਦੀਆਂ ਸਮਾਜਿਕ ਸੇਵਾਵਾਂ ਅਤੇ … More
“ ਧਰਤ ਭਲੀ ਸੁਹਾਵਣੀ” ਤੇ ਵਿਚਾਰ ਗੋਸ਼ਟੀ
ਦਸੂਹਾ – ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਵੱਲੋਂ ਤੇਗ ਬਹਾਦਰ ਖਾਲਸਾ ਕਾਲਜ ਦੀ ਸਾਹਿਤ ਸਭਾ ਦੇ ਸਹਿਯੋਗ ਨਾਲ ਨਿਬੰਧਕਾਰ ਓਮ ਪ੍ਰਕਾਸ਼ ਗਾਸੋ ਦੀ ਨਵੀਂ ਪੁਸਤਕ ‘ ਧਰਤ ਭਲੀ ਸੁਹਾਵਣੀ ’ ਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ । ਇਸ ਦੀ ਪ੍ਰਧਾਨਗੀ ਤਰੈਮਾਸਿਕ … More
ਨਨਕਾਣਾ ਸਾਹਿਬ ਸਾਹਿਬ ਵਿਖੇ ਬੱਬਰ ਅਕਾਲੀ ਲਹਿਰ ਦੇ ਮੋਢੀ ਕਿਸ਼ਨ ਸਿੰਘ ਗੜਗੱਜ ਅਤੇ ਉਹਨਾਂ ਦੇ ਨਾਲ ਲਾਹੌਰ ਵਿਖੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ
ਨਨਕਾਣਾ ਸਾਹਿਬ – (ਗੁਰੂ ਜੋਗਾ ਸਿੰਘ): ਨਨਕਾਣਾ ਸਾਹਿਬ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਜਨਮ ਅਸਥਾਨ ਵਿਖੇ ੨੭ ਫਰਵਰੀ, ੧੯੨੬ ਨੂੰ ਲਾਹੌਰ ਦੀ ਜੇਲ ‘ਚ ਫਾਂਸੀ ਦੇ ਰੱਸਿਆ ਨੂੰ ਚੁੰਮ ਕੇ ਸ਼ਹੀਦ ਹੋਣ ਵਾਲੇ ਬੱਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਸ੍ਰ. … More
ਸਮਕਾਲੀਨ ਸਮਾਜ ਅਤੇ ਸਿਆਸਤ ਦਾ ਸ਼ੀਸ਼ਾ
ਡਾ.ਲਕਸ਼ਮੀ ਨਰਾਇਣ ਭੀਖੀ, ‘ਸਮਕਾਲੀਨ ਸਮਾਜ ਅਤੇ ਸਿਆਸਤ’ ਉਜਾਗਰ ਸਿੰਘ ਦੇ ਨਿਬੰਧਾਂ ਦੀ ਚੰਗੀ ਪੁਸਤਕ ਆਖੀ ਜਾ ਸਕਦੀ ਹੈ ਜੋ ਅਜੋਕੇ ਸਮਾਜੀ ਵਰਤਾਰਿਆਂ,ਧਾਰਮਿਕ ਮਸਲਿਆਂ,ਭਾਸ਼ਾਈ ਸੰਕਟਾਂ ਤੇ ਸਥਿਤੀਆਂ,ਵਰਤਮਾਨ ਸਿਆਸਤ ਦੀਆਂ ਅੰਦਰਲੀਆਂ ਤਸਵੀਰਾਂ ਨੂੰ ਪੇਸ਼ ਕਰਦੀ ਹੈ। ਇਸ ਪੁਸਤਕ ਵਿਚ ਅਦਬੀ ਲੋਕਾਂ ਦੇ … More
ਵਿਗਿਆਨ ਨੂੰ ਅਨੁਵਾਦ ਦੀ ਥਾਂ ਆਪਣੀ ਬੋਲੀ ਵਿਚ ਅਪਣਾ ਕੇ ਸਮੱਗਰੀ ਦਾ ਆਧਾਰ ਬਨਾਉਣਾ ਚਾਹੀਦਾ ਹੈ-ਡਾ. ਸਰਦਾਰਾ ਸਿੰਘ ਜੌਹਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੇਕ ਲਿਖਾਰੀ ਮੰਚ, ਬਟਾਲਾ ਵੱਲੋਂ ਗਣਤੰਤਰ ਦਿਵਸ ਨੂੰ ਸਮਰਪਿਤ ‘ਵਿਗਿਆਨ ਨੂੰ ਪੰਜਾਬੀ ਵਿਚ ਪੇਸ਼ ਕਰਨ ਦੀ ਲੋੜ’ ’ਤੇ ਵਿਚਾਰ ਚਰਚਾ ਅਤੇ ਅਜਿਹਾ ਕਰਨ ਵਾਲੇ ਵਿਦਵਾਨਾਂ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਪੰਜਾਬ … More