ਸਰਗਰਮੀਆਂ
ਓਸਲੋ ਨਾਰਵੇ ਵਿੱਚ ਦਸਤਾਰ ਦਿਵਸ ਮਨਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਬੀਤੇ ਦਿਨੀ ਓਸਲੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਵਾਲੇ ਦਿਨ ਹੀ ਓਸਲੋ ਦੇ ਆਕਰ ਬਿਰੀਗੇ ਇਲਾਕੇ ਚ ਗੁਰੂ ਘਰ ਓਸਲੋ ਅਤੇ ਸਿੱਖ ਯੂਥ ਨਾਰਵੇ ਦੀ ਸਿਮਰਨ ਕੌਰ, ਅਵਨੀਤ ਕੌਰ,ਬਲਪ੍ਰੀਤ ਸਿੰਘ, ਲਵਲੀਨ ਸਿੰਘ,ਮਨਮੀਤ ਸਿੰਘ,ਹਰਲੀਨ … More
ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ ਚ ਰੰਗਿਆ ਗਿਆ ਨਾਰਵੇ ਦਾ ਓਸਲੋ ਸ਼ਹਿਰ
ਓਸਲੋ,(ਰੁਪਿੰਦਰ ਢਿੱਲੋ ਮੋਗਾ) – ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਮੁੱਖ ਰੱਖਦਿਆਂ ਗੁਰੁਦੁਆਰਾ ਓਸਲੋ ਦੀ ਪ੍ਰਬੰਧਕ ਕਮੇਟੀ,ਸਹਿਯੋਗੀ, ਅਤੇ ਸੰਗਤਾਂ ਦੇ ਸਹਿਯੋਗ ਸੱਦਕੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਜੋਯਨ ਨਾਰਵੇ ਦੀ ਰਾਜਧਾਨੀ ਓਸਲੋ ਵਿਖੇ ਹੋਇਆ ਅਤੇ ਓਸਲੋ ਸ਼ਹਿਰ ਖਾਲਸਾਈ ਰੰਗ ਚ … More
ਸ਼ਹੀਦੇਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ
ਮੂਨਕ -ਸ਼ਹੀਦੇਆਜ਼ਮ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ ਮੋਕੇ ਉਘੇ ਪੰਜਾਬੀ ਫਿਲਮਕਾਰ ਇਕਬਾਲ ਗੱਜਣ ਨੇ ਬੋਲਦਿਆ ਕਿਹਾ ਕਿ ਅਜੋਕੀ ਭ੍ਰਿਸ਼ਟ ਰਾਜਨੀਤੀ ਨੇ ਆਪਣੀ ਵੋਟਾਂ ਦੀ ਸਵਾਰਥੀ ਰਾਜਨੀਤੀ ਲਈ ਸਮੁੱਚਾ ਤੰਤਰ ਤੇ ਸਿਸਟਮ ਭ੍ਰਿਸ਼ਟ ਕਰ ਦਿਤਾ,ਅੱਜ ਜਰੂਰਤ ਹੈ ਕਿ … More
ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਿਰਸੇ ਦੀ ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ-ਰਿਆਤ
ਲੁਧਿਆਣਾ : ਲੁਧਿਆਣਾ ਦੀਆਂ ਸਾਹਿਤਕ, ਸਮਾਜਿਕ ਅਤੇ ਸਭਿਆਚਾਰਕ ਸੰਸਥਾਵਾਂ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ, ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਅਤੇ ਲੋਕ ਵਿਰਾਸਤ ਅਕੈਡਮੀ ਵੱਲੋਂ ਸਾਂਝੇ ਤੌਰ ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਸਰਕਲ ਇੰਟਰਨੈਸ਼ਨਲ ਯੂ ਕੇ ਦੇ ਚੇਅਰਮੈਨ ਸ: … More
ਤ੍ਰਿਪਤ ਸਿੰਘ ਭੱਟੀ ਨੂੰ ‘ਮਾਤਾ ਮਾਨ ਕੌਰ ਸਾਹਿਤਕ ਪੁਰਸਕਾਰ’
ਪਟਿਆਲਾ – ਪੰਜਾਬੀ ਸਾਹਿਤ ਸਭਾ ਰਜਿ. ਪਟਿਆਲਾ ਵੱਲੋਂ ਪੰਜਾਬੀ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ, ਪੰਜਾਬ, ਪਟਿਆਲਾ ਦੇ ਲੈਕਚਰ ਹਾਲ ਵਿਖੇ ਉਘੇ ਪੰਜਾਬੀ ਮਿੰਨੀ ਕਹਾਣੀਕਾਰ ਸ੍ਰੀ ਤ੍ਰਿਪਤ ਭੱਟੀ ਨੂੰ ‘ਮਾਤਾ ਮਾਨ ਕੌਰ ਯਾਦਗਾਰੀ ਸਾਹਿਤਕ ਪੁਰਸਕਾਰ’ ਪ੍ਰਦਾਨ … More
ਪੰਜਾਬੀ ਮਾਤ-ਭਾਸ਼ਾ ਟਰਾਫ਼ੀ ਖਾਲਸਾ ਕਾਲਜ ਫ਼ਾਰ ਵਿਮਨ ਸਿੱਧਵਾਂ ਖੁਰਦ ਨੂੰ
ਲੁਧਿਆਣਾ :ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਮਾਤ-ਭਾਸ਼ਾ ਮੇਲਾ ਪੰਜਾਬੀ ਭਵਨ ਲੁਧਿਆਣਾ ਵਿਖੇ ਆਯੋਜਤ ਕੀਤਾ ਗਿਆ। ਇਸ ਮੌਕੇ ਪੰਜਾਬ ਭਰ ਤੋਂ ਕਾਲਜਾਂ ਨੇ ਹਾਜ਼ਰੀ ਲਵਾਈ ਹੈ। ਇਸ ਮੌਕੇ ਅੰਤਰ ਕਾਲਜ ਸਾਹਿਤ ਮੁਕਾਬਲੇ ਕਰਵਾਏ ਗਏ। ਇਨ੍ਹਾਂ … More
ਰਾਏ ਅਜ਼ੀ ਉਲ੍ਹਾ ਖਾਨ ਦਾ ਸਾਈਂ ਮੀਆਂ ਮੀਰ ਫਾਊਂਡੇਸ਼ਨ ਵੱਲੋਂ ਸਨਮਾਨ
ਲੁਧਿਆਣਾ : ਪੰਜਾਬ ਦੇ ਦੌਰੇ ਤੇ ਆਏ ਪਾਕਿਸਤਾਨ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਰਾਏ ਕੱਲਾ ਪਰਿਵਾਰ ਵਾਰਸ ਜਨਾਬ ਰਾਏ ਅਜ਼ੀਜ਼ ਉਲ੍ਹਾ ਖਾਨ ਨੇ ਕਿਹਾ ਕਿ ਇਸ ਸਾਡੇ ਪੁਰਖਿਆਂ ਦੀ ਖੁਸ਼ਕਿਸਮਤੀ ਸੀ ਕਿ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ … More
ਕਹਾਣੀਕਾਰ ਦਰਪੇਸ਼ ਸਮਾਜਕ ਮਸਲਿਆਂ ਬਾਰੇ ਪੂਰੀ ਸੰਜੀਦਗੀ ਨਾਲ ਲਿਖਣ- ਡਾ. ਐਸ.ਐਸ. ਜੌਹਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਮਿਤੀ 29.1.2014 ਨੂੰ 10.30 ਵਜੇ ਇੰਗਲਿਸ਼ ਆਡੀਟੋਰੀਅਮ ਵਿਖੇ ਰਾਸ਼ਟਰੀ ਸੈਮੀਨਾਰ : ਕਹਾਣੀ ਦੀ ਸਿਰਜਣ ਪ੍ਰਕਿਰਿਆ ਦਾ ਆਯੋਜਨ ਕੀਤਾ ਗਿਆ। ਇਸ ਰਾਸ਼ਟਰੀ ਸੈਮੀਨਾਰ ਦਾ … More
ਜਸਵੰਤ ਜਫ਼ਰ ਦੇ ਕਾਵਿ ਸੰਗ੍ਰਹਿ ‘ਇਹ ਬੰਦਾ ਕੀ ਹੁੰਦਾ’ ਦਾ ਦੂਸਰਾ ਐਡੀਸ਼ਨ ਲੋਕ ਅਰਪਣ ਕੀਤਾ
ਲੁਧਿਆਣਾ : ਪੰਜਾਬੀ ਲੇਖਕ ਸਭਾ ਲੁਧਿਆਣਾ ਵੱਲੋਂ ਉਘੇ ਪੰਜਾਬੀ ਕਵੀ ਜਸਵੰਤ ਜਫ਼ਰ ਦਾ ਤੀਸਰਾ ਕਾਵਿ ਸੰਗ੍ਰਹਿ ‘ਇਹ ਬੰਦਾ ਕੀ ਹੁੰਦਾ’ ਦਾ ਦੂਸਰਾ ਐਡੀਸ਼ਨ ਅੱਜ ਇੱਥੇ ਪੰਜਾਬੀ ਭਵਨ ਲੁਧਿਆਣਾ ਵਿਖੇ ਸ. ਉਜਾਗਰ ਸਿੰਘ ਕੰਵਲ ਨੇ ਲੋਕ ਅਰਪਣ ਕੀਤਾ। ਉਹਨਾਂ ਆਖਿਆ ਕਿ … More
ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਵੱਲੋਂ ਗਦਰ ਸ਼ਤਾਬਦੀ ਨੂੰ ਸਪਰਪਿੱਤ ਸੈਮੀਨਾਰ
ਦਸੂਹਾ – ਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ ਰਜਿ: ਵੱਲੋ ਸਾਹਿਤ ਸਭਾ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੋਮੈਨ ਦੇ ਸਹਿਯੋਗ ਨਾਲ ਗ਼ਦਰ ਪਾਰਟੀ ਦੇ ਸੌਵੇ ਵਰ੍ਹੇ ਨੂੰ ਸਪਰਪਿੱਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕਾਲਜ ਕੰਪਲੈਕਸ ਵਿਖੇ ਕੀਤਾ ਗਿਆ । ਇਸ ਦੀ ਪ੍ਰਧਾਨਗੀ … More