ਸਰਗਰਮੀਆਂ
ਦਸਮੇਸ਼ ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਸ਼ਾਨਦਾਰ ਟੂਰਨਾਮੈਟ ਕਰਵਾਇਆ ਗਿਆ
ਓਸਲੋ,(ਰੁਪਿੰਦਰ ਢਿੱਲੋ ਮੋਗਾ)-ਕੱਲਬ ਦੀ ਸਿਲਵਰ ਜੁਬਲੀ ਦੇ ਮੋਕੇ ਦਸਮੇਸ਼ ਸਪੋਰਟਸ ਕਲਚਰਲ ਕੱਲਬ ਨਾਰਵੇ ਵੱਲੋ ਇੱਕ ਸ਼ਾਨਦਾਰ ਖੇਡ ਟੂਰਨਾਮੈਟ ਨਾਰਵੇ ਦੀ ਰਾਜਧਾਨੀ ਓਸਲੋ ਦੇ ਇੱਕੀਆ ਮੈਦਾਨਾ ਵਿੱਚ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ।ਟੂਰਨਾਮੈਟ ਦੀ ਸ਼ੁਰੂਆਤ ਅਰਦਾਸ ਉਪਰੰਤ ਹੋਈ।ਨਾਰਵੇ, ਸਵੀਡਨ, ਡੈਨਮਾਰਕ ਤੋ … More
ਜਰਮਨ ਦੇ ਸਿੱਖਾਂ ਨੇ ਜੂਨ 84 ਦੇ ਖੂਨੀ ਘਲੂਘਾਰੇ ਦੀ 28 ਵੀਂ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਅੱਗੇ ਕੀਤਾ ਭਾਰੀ ਰੋਹ ਮੁਜ਼ਾਹਰਾ
ਜਰਮਨ :- ਜਰਮਨ ਵਿੱਚ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਲਈ ਸੰਘਰਸ਼ਸ਼ੀਲ ਪੰਥਕ ਜਥੇਬੰਦੀਆਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਹਿੰਦੋਸਤਾਨ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸਿੱਖ ਕੌਮ ਦੇ ਰੂਹਾਨੀਅਤ ਦੇ ਪ੍ਰਤੀਕ ਸ਼੍ਰੀ ਦਰਬਾਰ ਸਾਹਿਬ ਤੇ … More
ਸਿੱਖ ਰੈਂਫਰੈਸ ਲਾਇਬਰੇਰੀ ਦੀਆਂ ਦੁਰਲੱਭ ਵਸਤਾਂ ਮੁੜ ਹਾਸਲ ਕਰਨ ਸੰਬੰਧੀ ਕੌਮੀ ਲੀਡਰ ਸ਼ਿਪ ’ਚ ਚੁਪੀ ਕਿਉਂ ?
ਸਿੱਖ ਜ਼ਜਬਾਤਾਂ ਨਾਲ ਸਰੋਕਾਰ ਰੱਖਦੀ ਸਿੱਖ ਰੈਫਰੰਸ ਲਾਇਬਰੇਰੀ ਜੂਨ 1984 ਦੇ ਬਲਿਊ ਸਟਾਰ ਉਪਰੇਸ਼ਨ ਦੀ ਭੇਟ ਚੜ ਗਈ। ਜਿਸ ਸੰਬੰਧੀ ਸਚਾਈ, ਅੱਜ 28 ਸਾਲ ਬੀਤ ਜਾਣ ’ਤੇ ਵੀ ਸਾਹਮਣੇ ਨਹੀਂ ਲਿਆਂਦੀ ਜਾ ਸਕੀ। ਜਿੱਥੇ ਇੱਕ ਪਾਸੇ ਉਕਤ ਉਪਰੇਸ਼ਨ ਦੇ ਸ਼ਹੀਦਾਂ … More
ਪੰਜਾਬੀ ਭਵਨ ਲੁਧਿਆਣਾ ਵਿਖੇ ਵਿਸ਼ਵ ਸਾਹਿਤ ਦੇ ਸ਼ਾਹਕਾਰ ਨਾਵਲ ਪੁਸਤਕ ਲੋਕ ਅਰਪਣ
ਲੁਧਿਆਣਾ:-ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਦੇ ਪ੍ਰਸਿੱਧ ਵਿਦਵਾਨ ਲੇਖਕ ਅਤੇ ਪੰਜਾਬ ਸਰਕਾਰ ਦੇ ਸੇਵਾ ਮੁਕਤ ਆਈ ਏ ਐਸ ਅਧਿਕਾਰੀ ਸ਼੍ਰੀ ਜੰਗ ਬਹਾਦਰ ਗੋਇਲ ਵੱਲੋਂ ਵਿਸ਼ਵ ਸਾਹਿਤ ਦੇ ਸ਼ਾਹਕਾਰ ਨਾਵਲਾਂ ਦੇ ਤੀਸਰੇ ਭਾਗ ਨੂੰ ਲੋਕ ਅਰਪਣ ਕਰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿੱਤਾ ਕੋਰਸ : ਫੈਸ਼ਨ ਡਿਜਾਈਨਿੰਗ
ਡਾ: ਇੰਦਰਜੀਤ ਕੌਰ ਫੈਸ਼ਨ ਦੇ ਦੌਰ ਵਿੱਚ ਆਪਣੇ ਵਿਅਕਤੀਤਵ ਨੂੰ ਨਿਖਾਰਨ ਲਈ ਹਰ ਇੱਕ ਨੂੰ ਸਮੇਂ ਅਨੁਕੂਲ ਵਸਤਰ ਪਹਿਨਣੇ ਜਰੁਰੀ ਹਨ। ਪਿਛਲੀਆਂ ਕਈ ਸਦੀਆਂ ਤੋਂ ਪੈਰਿਸ ਸਹਿਰ ਫੈਸਨੇਬਲ ਕੱਪੜਿਆਂ ਲਈ ਪ੍ਰਸਿੱਧ ਸੀ। ਪਰ ਹੁਣ ਨਵੀਂ ਤਕਨਾਲੌਜੀ ਦੇ ਆਉਣ ਕਰਕੇ ਫੈਸਨ … More
ਨਾਰਵੇ ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ ਜੂਨ 84 ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ
ਲੀਅਰ,(ਰੁਪਿੰਦਰ ਢਿੱਲੋ ਮੋਗਾ)- ਨਾਰਵੇ ਦੇ ਸ਼ਹਿਰ ਦਰਾਮਨ ਦੇ ਇਲਾਕੇ ਲੀਅਰ ਸਥਿਤ ਗੁਰੂ ਘਰ ਵਿਖੇ ਸਿੱਖ ਸੰਗਤਾਂ ਵੱਲੋ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸੰਨ 84 ਦੇ ਘੱਲੂਘਾਰਾ ਚ ਸ਼ਹੀਦ ਹੋਏ ਸਮੂਹ ਸਿੰਘਾਂ ਸਿੰਘਣੀਆਂ ਦੀਆਂ ਕੌਮ … More
ਪ੍ਰੀਤਮ ਭਰੋਵਾਲ ਦਾ ਕਾਵਿ ਸੰਗ੍ਰਹਿ ‘ਪ੍ਰੀਤਮ ਬੂੰਦਾਂ’ ਲੋਕ ਅਰਪਣ
ਲੁਧਿਆਣਾ – ਇੰਟਰਨੈਸ਼ਨਲ ਪੰਜਾਬੀ ਨਾਟ ਅਕਾਡਮੀ ਚੈਰੀਟੇਬਲ ਟਰੱਸਟ ਵੱਲੋਂ ਅਯੋਜਤ ਇੱਕ ਵਿਸ਼ੇਸ ਸਮਾਗਮ ਵਿੱਚ ਉਘੇ ਸਮਾਜ ਸੇਵਕ ਪ੍ਰੀਤਮ ਸਿੰਘ ਭਰੋਵਾਲ ਦਾ ਕਾਵਿ ਸੰਗ੍ਰਹਿ ‘ ਪ੍ਰੀਤਮ ਬੂੰਦਾਂ’ ਲੋਕ ਅਰਪਣ ਕਰਦਿਆਂ ਮੁੱਖ ਮਹਿਮਾਨ ਪਦਮ ਡਾ. ਸੁਰਜੀਤ ਪਾਤਰ ਨੇ ਕਿਹਾ ਕਿ ਕਾਵਿ-ਕੋਮਲਤਾ ਹਰ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਵਿਸ਼ਵ ਕਵਿਤਾ ਦਿਵਸ ਮੌਕੇ ਸ਼ਿਵ ਕੁਮਾਰ ਬਟਾਲਵੀ ਨੂੰ ਯਾਦ ਕੀਤਾ
ਲੁਧਿਆਣਾ – ਵਿਸ਼ਵ ਕਵਿਤਾ ਦਿਵਸ ਅਤੇ ਬੀਤੇ ਦਿਨ ਲੰਘੀ ਸ਼ਿਵ ਕੁਮਾਰ ਬਟਾਲਵੀ ਦੀ 39ਵੀਂ ਬਰਸੀ ਨੂੰ ਸਮਰਪਿਤ ਪੀ ਏ ਯੂ ਸਾਹਿਤ ਸਭਾ ਵੱਲੋਂ ਸੰਚਾਰ ਅਤੇ ਅੰਤਰ ਰਾਸ਼ਟਰੀ ਸੰਪਰਕ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬੀ ਸਾਹਿਤ ਅਕੈਡਮੀ … More
ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਸਮਰਪਿਤ ਸੰਸਥਾ: ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ
ਪਟਿਆਲਾ,(ਪ੍ਰੋ: ਰਵਿੰਦਰ ਭੱਠਲ):30 ਅਪ੍ਰੈਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਸਰਵ ਭਾਰਤੀ ਪੰਜਾਬੀ ਕਾਨਫਰੰਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ, ਪੇਂਡੂ ਵਿਕਾਸ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਅਤੇ ਵਾਈਸ ਚਾਂਸਲਰ ਡਾ: ਜਸਪਾਲ ਸਿੰਘ ਨੇ ਪੰਜਾਬੀ ਭਾਸ਼ਾ, ਸਾਹਿਤ, … More
ਆਜ਼ਾਦ ਸਪੋਰਟਸ ਕੱਲਬ ਨਾਰਵੇ ਵੱਲੋ ਵਿਸਾਖੀ ਨੂੰ ਸਮਰਪਿੱਤ ਪ੍ਰੋਗਰਾਮ ਕਰਵਾਇਆ ਗਿਆ
ਆਸਕਰ,(ਰੁਪਿੰਦਰ ਢਿੱਲੋ ਮੋਗਾ)-ਜਿੱਥੇ ਪੰਜਾਬ ਚ ਅੱਜ ਦੀ ਨੋਜਵਾਨ ਪੀੜੀ ਦਾ ਪੰਜਾਬ ਦੇ ਵਿਰਸੇ, ਸਭਿਆਚਾਰ ਨਾਲ ਸੰਬਧਿੱਤ ਤਿਉਹਾਰਾ ਨੂੰ ਮਨਾਉਣ ਪ੍ਰਤੀ ਰੁਝਾਨ ਦਿਨ ਬ ਦਿਨ ਘੱਟਦਾ ਜਾ ਰਿਹਾ ਹੈ।ਉਥੇ ਹੀ ਦੂਸਰੇ ਪਾਸੇ ਪੰਜਾਬ ਤੋ ਪ੍ਰਵਾਸ ਕਰ ਵਿਦੇਸ਼ਾ ਚ ਵੱਸੇ ਪੰਜਾਬੀ ਵਿੱਦੇਸ਼ਾ … More