ਸਰਗਰਮੀਆਂ
ਹਰਿਆਣੇ ਦਾ ਨਵੀਨ ਪੰਜਾਬੀ ਸਾਹਿਤ- ਪੁਸਤਕ ਪੜਚੋਲ (2023 ਵਿਚ ਪ੍ਰਕਾਸਿ਼ਤ ਪੁਸਤਕਾਂ ਦੇ ਆਧਾਰ ’ਤੇ) ਡਾ: ਨਿਸ਼ਾਨ ਸਿੰਘ ਰਾਠੌਰ
ਪੰਜਾਬੀ ਸਾਹਿਤ ਦੇ ਖੇਤਰ ਵਿਚ ਹਰ ਵਰ੍ਹੇ ਬਹੁਤ ਸਾਰੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਇਹਨਾਂ ਵਿਚ ਕਵਿਤਾ, ਕਹਾਣੀ, ਗ਼ਜ਼ਲ, ਨਾਵਲ, ਨਾਟਕ, ਸਫ਼ਰਨਾਮਾ, ਇਕਾਂਗੀ, ਅਨੁਵਾਦ ਅਤੇ ਸੰਪਾਦਨਾ ਆਦਿਕ ਨੂੰ ਪ੍ਰਮੁੱਖ ਰੂਪ ਵਿਚ ਸ਼ਾਮਲ ਕੀਤਾ ਜਾਂਦਾ ਹੈ। ਮੁੱਖਧਾਰਾ ਦੇ ਪੰਜਾਬੀ ਸਾਹਿਤ ਵਾਂਗ ਪੰਜਾਬ … More
ਤੇਜਾ ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’ ਜਦੋਜਹਿਦ ਦਾ ਦਸਤਾਵੇਜ : ਉਜਾਗਰ ਸਿੰਘ
ਤੇਜਾ ਸਿੰਘ ਤਿਲਕ ਦੀ ਸੰਪਾਦਿਤ ‘ਸਾਧੂ ਸਿੰਘ ਬੇਦਿਲ ਦੀ ਜੀਵਨ ਤੇ ਰਚਨਾ’ ਪੁਸਤਕ ਇੱਕ ਬੇਬਾਕ ਸਾਹਿਤਕਾਰ ਦੀ ਜ਼ਿੰਦਗੀ ਦੀ ਸਾਹਿਤਕ ਜੀਵਨ ਅਤੇ ਜ਼ਿੰਦਗੀ ਦੀ ਜਦੋਜਹਿਦ ਦੀ ਬਾਤ ਪਾਉਂਦੀ ਹੈ। ਤੇਜਾ ਸਿੰਘ ਤਿਲਕ ਦੀ ਇੱਕ ਵਿਲੱਖਣ ਖ਼ੂਬੀ ਹੈ ਕਿ ਉਹ ਅਣਗੌਲੇ … More
ਅਣਗੌਲਿਆ ਆਜ਼ਾਦੀ ਘੁਲਾਟੀਆ ਡਾ.ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼ ਭਗਤੀ ਦਾ ਪ੍ਰਤੀਕ: ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਵਿਦਵਾਨ, ਬੁੱਧੀਜੀਵੀ, ਖੋਜਕਾਰ ਅਤੇ ਸਿਰੜ੍ਹੀ ਵਿਅਕਤੀ ਹੈ, ਜਿਹੜਾ ਆਜ਼ਾਦੀ ਦੀ ਜਦੋਜਹਿਦ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਅਣਗੌਲੇ ਆਜ਼ਾਦੀ ਘੁਲਾਟੀਆਂ ਦੇ ਵਡਮੁੱਲੇ ਯੋਗਦਾਨ ਨੂੰ ਆਪਣੀਆਂ ਪੁਸਤਕਾਂ ਰਾਹੀਂ ਇਤਿਹਾਸ ਦਾ ਹਿੱਸਾ ਬਣਾ ਰਿਹਾ ਹੈ। ਉਸ ਦੀਆਂ ਵੱਖ-ਵੱਖ ਵਿਸ਼ਿਆਂ ‘ਤੇ … More
ਗੁਰੂ ਨਾਨਕ ਦੇਵ ਯੂਨੀਵਰਸਿਟੀ – 2023 ਦਾ ਵਰ੍ਹਾ ਅਹਿਮ ਪ੍ਰਾਪਤੀਆਂ ਦੇ ਨਾਂ ਰਿਹਾ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2023 ਦਾ ਸਵਾਗਤ ਵੀ ਇੱਕ ਵੱਡੀ ਪ੍ਰਾਪਤੀ ਨਾਲ ਕੀਤਾ ਤੇ ਹੁਣ 2023 ਨੂੰ ਅਲਵਿਦਾ ਵੀ ਇੱਕ ਵੱਡੀ ਪ੍ਰਾਪਤੀ ਨਾਲ ਕਰਨ ਜਾ ਰਹੀ ਹੈ। ਸਾਲ 2023 ਦਾ ਨਿੱਘਾ ਸਵਾਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨੈਕ ਵੱਲੋਂ … More
ਇਤਿਹਾਸਕਾਰ ਕੋਛੜ ਵਲੋਂ ਅਜਨਾਲਾ ਦੇ ਖੂਹ ’ਤੇ ਕੀਤੀ ਖੋਜ ਦਿਲੀ ਦੇ ਲਾਲ ਕਿਲ੍ਹਾ ਅਜਾਇਬਘਰ ’ਚ ਪ੍ਰਦਰਸ਼ਿਤ
ਅੰਮ੍ਰਿਤਸਰ : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਖੂਹ ਦੀ ਖੋਜ ਕਰਕੇ ਉਸ ’ਚ 157 ਵਰਿ੍ਹਆਂ ਤੋਂ ਦਫ਼ਨ ਭਾਰਤੀ ਸੈਨਿਕਾਂ ਦੀਆਂ ਪਿੰਜਰ ਬਣ ਚੁੱਕੀਆਂ ਲਾਸ਼ਾਂ ਨੂੰ ਬਾਹਰ ਕਢਵਾਉਣ ਵਾਲੇ ਇਤਿਹਾਸਕਾਰ ਤੇ ਖੋਜ-ਕਰਤਾ ਸੁਰਿੰਦਰ ਕੋਛੜ ਦੀ ਇਸ ਖੋਜ ਨੂੰ ਲਗਭਗ 9 ਸਾਲ … More
ਬਿੰਦਰ ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ ਦਾਸਤਾਂ : ਉਜਾਗਰ ਸਿੰਘ
‘ਵਾਪਸੀ ਟਿਕਟ’ ਬਿੰਦਰ ਸਿੰਘ ਖੁੱਡੀ ਕਲਾਂ ਦਾ ਦੂਜਾ ਕਹਾਣੀ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ਮਿੰਨਂੀ ਕਹਾਣੀ ਸੰਗ੍ਰਹਿ ‘ਕੋਸੀ ਕੋਸੀ ਧੁੱਪ’ ਪ੍ਰਕਾਸ਼ਤ ਹੋਇਆ ਸੀ। ‘ਵਾਪਸੀ ਟਿਕਟ’ ਕਹਾਣੀ ਸੰਗ੍ਰਹਿ ਵਿੱਚ 16 ਕਹਾਣੀਆਂ ਹਨ। ਇਨ੍ਹਾਂ ਕਹਾਣੀਆਂ ਦੀ ਸ਼ਬਦਾਵਲੀ ਠੇਠ ਮਲਵਈ ਹੈ। ਕਹਾਣੀਆਂ … More
ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ ਪ੍ਰਤੀਕ : ਉਜਾਗਰ ਸਿੰਘ
ਗੁਰਭਜਨ ਗਿੱਲ ਸਥਾਪਤ ਸ਼ਾਇਰ ਹੈ। ਉਹ ਸਰਬਕਲਾ ਸੰਪੂਰਨ ਤੇ ਹਰਫਨ ਮੌਲਾ ਸਾਹਿਤਕਾਰ ਹੈ। ਉਸ ਨੂੰ ਸਾਹਿਤਕ ਇਤਿਹਾਸਕਾਰ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਵਰਤਮਾਨ ਸਮੇਂ ਦੀਆਂ ਘਿਨੌਣੀਆਂ ਸਥਿਤੀਆਂ ਨੂੰ ਪਾਠਕਾਂ ਦੀ ਨਜ਼ਰਸਾਨੀ ਕਰਨ ਲਈ ਸਾਹਿਤਕ ਰੂਪ ਦੇ ਕੇ ਪ੍ਰਗਟਾਉਂਦਾ … More
ਬਚਨ ਸਿੰਘ ਗੁਰਮ ਦਾ ਕਾਇਨਾਤ ਕਾਵਿ ਸੰਗ੍ਰਹਿ ਲੋਕ ਹਿਤਾਂ ਦਾ ਪਹਿਰੇਦਾਰ : ਉਜਾਗਰ ਸਿੰਘ
ਕਾਇਨਾਤ ਬਚਨ ਸਿੰਘ ਗੁਰਮ ਦਾ ਦੂਜਾ ਕਾਵਿ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸ ਦਾ ‘ਦੇਖਿਆ-ਪਰਖਿਆ’ ਕਾਵਿ ਸੰਗ੍ਰਹਿ (2015) ਅਤੇ ਤਿੰਨ ਸਾਂਝੇ ਕਾਵਿ ਸੰਗ੍ਰਹਿ ਤੇ ਇਕ ਸਾਂਝਾ ਗ਼ਜ਼ਲ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ਕਾਇਨਾਤ ਕਾਵਿ ਸੰਗ੍ਰਹਿ ਵਿੱਚ 70 ਕਵਿਤਾਵਾਂ ਹਨ। ਇਹ … More
ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ ਮੁਹੱਬਤ ਦਾ ਸੁਮੇਲ : ਉਜਾਗਰ ਸਿੰਘ
ਪਰਵਾਸੀ ਕਵੀ ਪ੍ਰਿੰਸੀਪਲ ਜੱਗਵਿੰਦਰ ਸਿੰਘ ਸਿੱਧੂ ਦਾ ਪਲੇਠਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਅਤੇ ਮੁਹੱਬਤ ਦਾ ਸੁਮੇਲ ਹੈ। ਕਵੀ ਆਪਣੇ ਵਿਚਾਰਾਂ ਨੂੰ ਅਧਿਆਤਮਿਕ ਰੰਗ ਵਿੱਚ ਰੰਗ ਕੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹੈ ਪ੍ਰੰਤੂ ਉਸ ਦੀਆਂ ਸਾਰੀਆਂ ਖੁਲ੍ਹੀਆਂ ਕਵਿਤਾਵਾਂ ਰੂਹਾਨੀ ਮੁਹੱਬਤ ਦੇ ਆਲੇ … More
ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More