ਸਰਗਰਮੀਆਂ
ਅਨੰਦਪੁਰ ਸਾਹਿਬ ਦੀ ਪੰਜਾਬ ਕਬੱਡੀ ਚੈਂਪੀਅਨਸ਼ਿਪ ਵਿਚ ਜਲੰਧਰ ਨੂੰ ਹਰਾ ਕੇ ਜ਼ਿਲਾ ਕਪੂਰਥਲਾ ਬਣਿਆ ਚੈਂਪੀਅਨ
ਅਨੰਦਪੁਰ ਸਾਹਿਬ (ਪਰਮਜੀਤ ਸਿੰਘ ਬਾਗੜੀਆ)- ਪੰਜਾਬ ਦੀ ਧਰਤੀ ‘ਤੇ ਜਿੱਥੇ ਸਰਦੀ ਰੁੱਤ ਵਿਚ ਖੇਡ ਸਰਗਰਮੀਆਂ ਆਪਣੇ ਪੂਰੇ ਜੋਬਨ ‘ਤੇ ਹੁੰਦੀਆਂ ਹਨ ਉਥੇ ਇਨ੍ਹਾਂ ਖੇਡਾਂ ਵਿਚ ਪੰਜਾਬੀਆਂ ਦੀ ਮਹਿਬੂਬ ਖੇਡ ਕਬੱਡੀ ਦਾ ਬੋਲ ਬਾਲਾ ਰਹਿੰਦਾ ਹੈ।ਕਬੱਡੀ ਸਭ ਖੇਡਾਂ ਦੀ ਪ੍ਰਧਾਨ ਖੇਡ … More
ਬੋਂਦਲੀ ਦਾ ਜੇਤੂ ਕਬੱਡੀ ਕੱਪ ਜਗਰਾਉਂ ਕਲੱਬ ਨੇ ਚੁੰਮਿਆ
ਇਟਲੀ (ਗੁਰਮੁਖ ਸਿੰਘ ਸਰਕਾਰੀਆ) ਸ਼ਹੀਦ ਭਗਤ ਸਿੰਘ ਸਪੋਰਟਸ ਅਕਾਦਮੀ ਕਲੱਬ ਤੇ ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਬੋਂਦਲੀ (ਸਮਰਾਲਾ) ਵਲੋਂ ਸਾਂਝੇ ਤੌਰ ਤੇ ਦੂਜਾ ਅੰਤਰਰਾਸ਼ਟਰੀ ਕਬੱਡੀ ਕੱਪ ਕਰਵਾਇਆ ਗਿਆ ਜਿਸ ਦਾ ਹਜਾਰਾਂ ਖੇਡ ਪ੍ਰੇਮੀਆਂ ਨੇ ਆਨੰਦ ਮਾਣਿਆ । ਇਸ … More
ਪਹਿਲੀ ਜੰਗ ਵਿਚ ਸਿੱਖਾਂ ਦਾ ਰੋਲ ਸਬੰਧੀ ਭੂਪਿੰਦਰ ਸਿੰਘ ਹਾਲੈਂਡ ਦੀ ਬੇਸ਼ਕੀਮਤੀ ਕਿਤਾਬ ਲੋਕ ਅਰਪਣ ਕੀਤੀ ਗਈ
ਚੰਡੀਗੜ੍ਹ (ਵਿਸ਼ੇਸ਼ ਪਤਰਪ੍ਰੇਰਕ) – ਬੀਤੇ ਦਿਨ ਏਥੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿਚ ਸ ਭੂਪਿਂੰਦਰ ਸਿੰਘ ਹਾਲੈਂਡ ਦੀ ਨਵੀਂ ਬੇਸ਼ਕੀਮਤੀ ਕਿਤਾਬ “ਹਾਊ ਯੌਰਪ ਇਜ਼ ਇੰਡੈਟਡ ਟੂ ਦ ਸਿੱਖਜ਼” (ਯੂਰਪ ਸਿੱਖਾਂ ਦਾ ਕਿਵੇ ਕਰਜ਼ਾਈ ਹੈ) ਨੂੰ ਲੋਕ ਅਰਪਣ (ਰਲੀਜ਼) ਕੀਤਾ ਗਿਆ। ਕਿਤਾਬ … More
ਅਮਿਟ ਛਾਪ ਛੱਡ ਗਿਆ ਫੱਕਰ ਬਾਬਾ ਦਾਮੂੰ ਸ਼ਾਹ ਜੀ ਲੋਹਾਰਾ ਦਾ ਪੰਜ ਦਿਨਾਂ ਸਲਾਨਾ ਭਾਰੀ ਮੇਲਾ
ਲੋਹਾਰਾ, ਮੋਗਾ / ਭਵਨਦੀਪ ਸਿੰਘ ਪੁਰਬਾ – ਫੱਕਰ ਬਾਬਾ ਦਾਮੂੰ ਸ਼ਾਹ ਮੇਲਾ ਪ੍ਰਬੰਧਕ ਕਮੇਟੀ ਲੋਹਾਰਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜ ਦਿਨਾਂ ਸਲਾਨਾ ਮੇਲਾ ਭਾਰੀ ਸ਼ਰਧਾ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਫੱਕਰ ਬਾਬਾ ਦਾਮੂੰ … More
ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ “ਨੈਸ਼ਨਲ ਪ੍ਰੋਫ਼ੈਸਰ ਆਫ਼ ਸਿੱਖ ਹਿਸਟਰੀ” ਦਾ ਸਨਮਾਨ ਭੇਟ
ਚੰਡੀਗੜ੍ਹ (ਵਿਸ਼ੇਸ਼ ਪਤਰਪ੍ਰੇਰਕ) – ਅਜ ਏਥੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿਚ ਸਿੱਖ ਤਵਾਰੀਖ਼ ਦੇ ਲੇਖਕ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ “ਨੈਸ਼ਨਲ ਪ੍ਰੋਫ਼ੈਸਰ ਆਫ਼ ਸਿੱਖ ਹਿਸਟਰੀ” ਦਾ ਐਵਾਰਡ ਭੇਟ ਕੀਤਾ ਗਿਆ। ਇਹ ਸਨਮਾਨ ਸਿੱਖ ਮਿਸ਼ਨ ਇੰਟਰਨੈਸ਼ਨਲ, ਸ਼੍ਰੋਮਣੀ ਅਕਾਲੀ ਦਲ (ਦਿੱਲੀ), ਗੁਰਮਤਿ … More
ਪੰਜਾਬੀ ਗੀਤਕਾਰ ਸਮਾਜਿਕ ਕੁਰੀਤੀਆਂ ਦੇ ਖਿਲਾਫ ਕਲਮਾਂ ਚੁੱਕਣ
ਲੁਧਿਆਣਾ: – ਪ੍ਰਸਿੱਧ ਪੰਜਾਬੀ ਗੀਤਕਾਰ ਹਰਦੇਵ ਦਿਲਗੀਰ ਉਰਫ ਦੇਵ ਥਰੀਕੇ ਵਾਲਾ ਦੇ ਨਵੇਂ ਛਪੇ ਦੋ ਗੀਤ ਸੰਗ੍ਰਹਿ ਚਾਨਣ ਦੀ ਫੁਲਕਾਰੀ ਅਤੇ ਜੁਗਨੀ ਸੱਚ ਕਹਿੰਦੀ ਨੂੰ ਅੱਜ ਕਿਸਾਨ ਮੇਲੇ ਮੌਕੇ ਲੋਕ ਅਰਪਣ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ … More
ਸਿਕੰਦ ਦਾ ਕਾਵਿ ਸੰਗ੍ਰਹਿ ‘ਮੇਰੇ ਗੀਤ ਕੁਸੈਲੇ ਹੋਏ’
ਲੁਧਿਆਣਾ -ਟਰਾਂਟੋ ਵੱਸਦੇ ਪ੍ਰਸਿੱਧ ਪੰਜਾਬੀ ਕਵੀ ਅਤੇ ਫਿਲਮ ਨਿਰਮਾਤਾ ਬਲਬੀਰ ਸਿਕੰਦ ਦੀ ਕਾਵਿ ਪੁਸਤਕ ‘ਮੇਰੇ ਗੀਤ ਕੁਸੈਲੇ ਹੋਏ’ ਨੂੰ ਰਿਲੀਜ਼ ਕਰਦਿਆਂ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਰਥ ਸਾਸ਼ਤਰੀ ਅਤੇ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ: ਸਰਦਾਰਾ ਸਿੰਘ ਜੌਹਲ ਨੇ … More
ਆਕਲੈਂਡ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ
ਲ਼ੁਧਿਆਣਾ 19 ਮਾਰਚ(ਪਰਮਜੀਤ ਸਿੰਘ ਬਾਗੜੀਆ)ਪੈਸੇਫਿਕ ਦੇਸ਼ ਨਿਊਜ਼ੀਲੈਂਡ ਵਿਚ ਵਸਦੇ ਸਿੱਖਾਂ ਵਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵਂੇ ਵਰ੍ਹੇ ਦੀ ਆਮਦ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ।ਨਿਊਜ਼ੀਲੈਂਡ ਸਿੱਖ ਸੁਸਾਇਟੀ ਆਕਲੈਂਡ ਅਤੇ ਨਿਊਜ਼ੀਲੈਂਡ ਸਿੱਖ ਸੁਪਰੀਮ ਕੌਂਸਲ ਵਲੋਂ ਸਾਂਝੇ ਤੌਰ ਤੇ ਉਲੀਕੇ … More
ਵੱਧ ਤੋਂ ਵੱਧ ਬੋਲੀਆਂ ਸਿੱਖੋ ਪਰ ਮਾਂ ਬੋਲੀ ਨੂੰ ਨਾ ਭੁਲੋ
ਅੰਮ੍ਰਿਤਸਰ -ਕੈਨੇਡਾ ਵਿੱਚ ਵੱਸਦੇ ਪੰਜਾਬੀ ਆਪਣੀ ਮਾਂ ਬੋਲੀ, ਪੰਜਾਬੀ ਨੂੰ ਬੋਲਣ, ਪੜ੍ਹਨ ਅਤੇ ਲਿਖਣ ਵਿੱਚ ਫ਼ਖਰ ਮਹਿਸੂਸ ਕਰਦੇ ਹਨ, ਇਹੋ ਕਾਰਨ ਹੈ ਕਿ ਵੈਨਕੂਵਰ ਦੇ ਹਵਾਈ ਅੱਡੇ ਅਤੇ ਵੈਨਕੂਵਰ ਸ਼ਹਿਰ ਵਿੱਚ ਸਾਈਨ ਬੋਰਡ ਗੁਰਮੁਖੀ ਵਿੱਚ ਹਨ ਅਤੇ ਉੱਥੇ ਹੁਣ ਸਕੂਲਾਂ … More
ਸਿ਼ਵਚਰਨ ਜੱਗੀ ਕੁੱਸਾ ਨੂੰ ਸਦਮਾ, ਬਾਪੂ ਜੀ ਚੜ੍ਹਾਈ ਕਰ ਗਏ
ਲੰਡਨ (ਮਪ) ਪ੍ਰਸਿੱਧ ਨਾਵਲਕਾਰ ਸਿ਼ਵਚਰਨ ਜੱਗੀ ਕੁੱਸਾ ਦੇ ਸਤਿਕਾਰਯੋਗ ਬਾਪੂ ਜੀ ਕੱਲ੍ਹ 13 ਫ਼ਰਬਰੀ ਦਿਨ ਸ਼ੁੱਕਰਵਾਰ ਨੂੰ ਸ਼ਾਮ 5 ਵੱਜ ਕੇ 20 ਮਿੰਟ ‘ਤੇ ਚੜ੍ਹਾਈ ਕਰ ਗਏ! ਉਹ 78 ਸਾਲ ਦੇ ਸਨ। ਜੱਗੀ ਕੁੱਸਾ ਨੂੰ ਸ਼ਾਮ ਸਾਢੇ ਕੁ ਪੰਜ ਵਜੇ … More