ਸਭਿਆਚਾਰ
ਡਾ.ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ ‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ : ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਅਣਗੌਲੇ ਆਜ਼ਾਦੀ ਘੁਲਾਟੀਆਂ ਦੀਆਂ ਜੀਵਨੀਆਂ ਲਿਖਣ ਦੇ ਮਾਹਿਰ ਵਿਦਵਾਨ ਤੇ ਇਤਿਹਾਸਕਾਰ ਗਿਣੇ ਜਾਂਦੇ ਹਨ। ਜਾਣੇ ਪਛਾਣੇ ਅਤੇ ਸਮਾਜ ਵਿੱਚ ਚਰਚਿਤ ਆਜ਼ਾਦੀ ਘੁਲਾਟੀਆਂ ਬਾਰੇ ਤਾਂ ਹਰ ਕੋਈ ਵਿਦਵਾਨ ਲਿਖਣ ਦਾ ਮਾਣ ਮਹਿਸੂਸ ਕਰਦਾ ਹੈ ਕਿਉਂਕਿ ਉਨ੍ਹਾਂ ਬਾਰੇ ਮੈਟਰ … More
ਤੀਜੇ ਘੱਲੂਘਾਰੇ ਦੀ 40 ਵੀਂ ਵਰ੍ਹੇ ਗੰਢ ਮੌਕੇ ਜਾਰੀ ਕੀਤੀ ਗਈ ਕਿਤਾਬ ‘ਰਾਜਘਾਟ ’ਤੇ ਹਮਲਾ’
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤੀਜੇ ਘੱਲੂਘਾਰੇ ਜੂਨ ’84 ਦੇ ਹਮਲੇ ਤੇ ਸਿੱਖ ਨਸਲਕੁਸ਼ੀ ਦੇ 40 ਵੇਂ ਵਰ੍ਹੇ ਗੰਢ ਮੌਕੇ ਗੁਰਦੁਆਰਾ ਸਾਹਿਬ ਪਿੰਡ ਕੋਟਭਾਰਾ ’ਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਨਸਲਕੁਸ਼ੀ ਦਾ ਬਦਲੇ ਲੈਣ ਲਈ ਭਾਈ ਕਰਮਜੀਤ ਸਿੰਘ ਸੁਨਾਮ ਵਲੋਂ ਉਸ … More
ਨਰਪਾਲ ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਕਰਮਾ : ਉਜਾਗਰ ਸਿੰਘ
ਨਰਪਾਲ ਸਿੰਘ ਸ਼ੇਰਗਿੱਲ ਪਿਛਲੇ 58 ਸਾਲਾਂ ਤੋਂ ਸਿੱਖ ਵਿਚਾਰਧਾਰਾ ‘ਤੇ ਪਹਿਰਾ ਦਿੰਦਾ ਹੋਇਆ ਲਗਾਤਾਰ ਸੰਸਾਰ ਦੇ ਗੁਰਦੁਆਰਾ ਸਾਹਿਬਾਨ ਦੀ ਪਰਕਰਮਾ ਕਰਦਾ ਆ ਰਿਹਾ ਹੈ। ਉਹ ਸਿੱਖ ਜਗਤ ਦੀ ਸੋਚ ਦਾ ਮੁੱਦਈ ਬਣਕੇ ਸਮੁੱਚੇ ਸੰਸਾਰ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ … More
ਡਾ.ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ ਹੂਕ : ਉਜਾਗਰ ਸਿੰਘ
ਡਾ.ਹਰਬੰਸ ਕੌਰ ਗਿੱਲ ਸਮਰੱਥ ਸਾਹਿਤਕਾਰ ਹੈ। ਉਸ ਦੀਆਂ ਹੁਣ ਤੱਕ ਸਾਹਿਤ ਦੇ ਵੱਖ-ਵੱਖ ਰੂਪਾਂ ਦੀਆਂ 20 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ‘ਕਰਕ ਕਲੇਜੇ ਮਾਹਿ’ ਕਾਵਿ ਸੰਗ੍ਰਹਿ ਉਸ ਦੀ 21ਵੀਂ ਪੁਸਤਕ ਹੈ। ਇਸ ਤੋਂ ਪਹਿਲਾਂ ਉਸ ਦਾ ‘ਰੂਹ ਦੇ ਰੰਗ’ ਗ਼ਜ਼ਲ … More
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੈਨੇਡਾ ਵਿਖੇ ਸ਼ਹੀਦੀ ਅਸਥਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸ. ਕਰਮਜੀਤ ਸਿੰਘ ਸਿੱਖਾਂਵਾਲਾ ਵੱਲੋਂ ਲਿਖੀ ਗਈ ਅਤੇ ਭਾਈ ਕੰਵਰਜੀਤ ਸਿੰਘ ਵਾਸ਼ਿਗਟਨ ਵੱਲੋਂ ਸੰਪਾਦਕ ਕੀਤੀ ਗਈ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ … More
ਇੱਕ ਪਤੀਵਰਤਾ ਔਰਤ ਦੀ ਬੇਮਿਸਾਲ ਕਹਾਣੀ ਹੈ ਫਿ਼ਲਮ “ਬੁੱਕਲ਼ ਦੇ ਸੱਪ” (ਫਿ਼ਲਮੀਂ ਸਮੀਖਿਆ)
ਹਰ ਕਲਾ ਇੱਕ ਸਾਧਨਾ ਅਤੇ ਮਿਹਨਤ ਦੀ ਮੰਗ ਕਰਦੀ ਹੈ। ਜਦ ਸਾਧਨਾ, ਹਿੰਮਤ ਅਤੇ ਮਿਹਨਤ ਇੱਕ ਜੁੱਟ ਹੋ ਤੁਰਦੀਆਂ ਹਨ, ਤਾਂ ਉਥੇ ਆਸਾਂ ਨੂੰ ਬੂਰ ਵੀ ਪੈਂਦਾ ਹੈ ਅਤੇ ਮਿਹਨਤ ਦਾ ਮੁੱਲ ਵੀ ਮੁੜਦਾ ਹੈ। ਦੂਜੀ ਗੱਲ ਇਹ ਵੀ ਧਿਆਨ … More
ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ ਨਿਬੰਧ ਸੰਗ੍ਰਹਿ ਪ੍ਰਕ੍ਰਿਤੀ ਤੇ ਸਭਿਆਚਾਰ ਦੀ ਪ੍ਰਸੰਸਾ: ਉਜਾਗਰ ਸਿੰਘ
ਅਮਰ ਗਰਗ ਕਲਮਦਾਨ ਅਤੇ ਪ੍ਰੇਮ ਲਤਾ (ਪ੍ਰਿੰਸੀਪਲ) ਆਪਣੇ ਸਾਂਝੇ ਨਿਬੰਧ ਸੰਗ੍ਰਹਿ ‘ਸਭਿਆਚਾਰ ਤਿੰਨ ਮਾਵਾਂ ਦਾ ਪਸਾਰਾ’ ਵਿੱਚ ਸਭਿਅਤਾ ਅਤੇ ਸਭਿਆਚਾਰ ਦਾ ਆਧਾਰ ਧਰਤੀ ਮਾਤਾ, ਜਨਮਦਾਤੀ ਮਾਂ ਅਤੇ ਗਊ ਨੂੰ ਮੰਨਦੇ ਹਨ। ਉਨ੍ਹਾਂ ਦੇ ਇਸ ਨਿਬੰਧ ਸੰਗ੍ਰਹਿ ਵਿੱਚ 29 ਲੇਖ ਹਨ, … More
ਰਵਿੰਦਰ ਸਹਿਰਾਅ ਦੀ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਜਦੋਜਹਿਦ ਦੀ ਕਹਾਣੀ : ਉਜਾਗਰ ਸਿੰਘ
ਰਵਿੰਦਰ ਸਹਿਰਾਅ ਦੀਆਂ 8 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਮੁੱਖ ਤੌਰ ਤੇ ਰਵਿੰਦਰ ਸਹਿਰਾਅ ਕਵੀ ਹੈ। ਚਰਚਾ ਅਧੀਨ ਪੁਸਤਕ ਸੁਰਖ਼ ਰਾਹਾਂ ਦੇ ਹਮਸਫ਼ਰ ਉਸ ਦੀ 9ਵੀਂ ਪ੍ਰੰਤੂ ਵਾਰਤਕ ਦੀ ਮੌਲਿਕ ਪਲੇਠੀ ਪੁਸਤਕ ਹੈ। ਇਹ ਪੁਸਤਕ ਉਸ ਨੇ 20 ਭਾਗਾਂ ਵਿੱਚ … More
ਪ੍ਰਗਤੀਸ਼ੀਲ ਲੇਖਕ ਸੰਘ ਵਲੋਂ ਸਥਾਪਨਾ ਦਿਵਸ ਸਮਾਰੋਹ ਮੌਕੇ ਲੇਖਕ ਨੂੰ ਸਮਾਜਿਕ ਸਰੋਕਾਰਾਂ ਨਾਲ ਜੁੜਨ ਦਾ ਸੱਦਾ
ਲੁਧਿਆਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਵੱਲੋਂ ਅੱਜ ਪੰਜਾਬੀ ਭਵਨ ਲੁਧਿਆਣਾ ਵਿੱਚ ਸਥਾਪਨਾ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚਰਚਾ ਕੌਮਾਂਤਰੀ ਮੈਗਜ਼ੀਨ ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਪ੍ਰਸਿੱਧ ਪ੍ਰਗਤੀਵਾਦੀ ਲੇਖਕ ਜੋਗਿੰਦਰ ਸਿੰਘ ਨਿਰਾਲਾ, ਸੁਰਿੰਦਰ ਕੈਲੇ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ … More
ਰਵਿੰਦਰ ਸਿੰਘ ਸੋਢੀ ਦਾ ਕਹਾਣੀ ਸੰਗ੍ਰਹਿ ‘ਹੱਥਾਂ ‘ਚੋਂ ਕਿਰਦੀ ਰੇਤ’ ਪੰਜਾਬੀ ਸਭਿਅਚਾਰ ਦੀ ਮਹਿਕ: ਉਜਾਗਰ ਸਿੰਘ
ਰਵਿੰਦਰ ਸਿੰਘ ਸੋਢੀ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ ਡੇਢ ਦਰਜਨ ਨਾਟਕ, ਖੋਜ, ਕਵਿਤਾ, ਆਲੋਚਨਾ, ਵਾਰਤਕ, ਜੀਵਨੀ, ਅਨੁਵਾਦ ਅਤੇ ਕਹਾਣੀਆਂ ਦੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਕਿੱਤੇ ਵਜੋਂ ਉਹ ਪੰਜਾਬੀ ਦਾ ਅਧਿਆਪਕ ਰਿਹਾ ਹੈ। ਉਸ ਦੀਆਂ ਕਹਾਣੀਆਂ ਪੜ੍ਹਨ ਤੋਂ ਪਤਾ ਲੱਗਦਾ … More