ਸਭਿਆਚਾਰ
ਦਵਿੰਦਰ ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ ਸਿਰਨਾਮਾ : ਉਜਾਗਰ ਸਿੰਘ
ਦਵਿੰਦਰ ਬਾਂਸਲ ਇਸਤਰੀ ਦੀ ਪੀੜਤ ਗੁੰਝਲਦਾਰ ਮਾਨਸਿਕਤਾ ਨੂੰ ਇਕ ਸੁਨਹਿਰੀ ਮਾਲਾ ਵਿੱਚ ਪ੍ਰੋਣ ਵਾਲੀ ਕਵੀ ਹੈ। ਦਵਿੰਦਰ ਬਾਂਸਲ ਨੂੰ ਕਵਿਤਰੀ ਲਿਖਣਾ ਵੀ ਉਸ ਦੀ ਸੋਚ ਦਾ ਲਖਾਇਕ ਨਹੀਂ। ਉਹ ਬੁਲੰਦ ਆਵਾਜ਼ ਵਾਲੀ ਮੁਹੱਬਤ ਨੂੰ ਪ੍ਰਣਾਈ ਦਲੇਰ ਪ੍ਰੰਤੂ ਸੂਖ਼ਮ ਭਾਵੀ ਇਸਤਰੀ … More
ਪ੍ਰਮੁੱਖ ਸਾਹਿਤਕ ਸ਼ਖਸ਼ੀਅਤਾਂ ਨੇ ਸਵ.ਹਰਬੀਰ ਸਿੰਘ ਭੰਵਰ ਦੀ ਲਿਖੀ ਅੰਤਿਮ ਪੁਸਤਕ ” ਅਣਪੱਤ ਭਰੇ ਰਿਸ਼ਤੇ”ਕੀਤੀ ਲੋਕ ਅਰਪਣ
ਲੁਧਿਆਣਾ – ਪੱਤਰਕਾਰਤਾ ਦੇ ਖੇਤਰ ਵਿੱਚ ਨਿੱਧੜਕ ਤੇ ਨਿਰਪੱਖ ਪੱਤਰਕਾਰ ਦੇ ਰੂਪ ਵੱਜੋਂ ਆਪਣੀ ਨਿਵੇਕਲੀ ਪਹਿਚਾਣ ਬਣਾਉਣ ਵਾਲੇ ਸ.ਹਰਬੀਰ ਸਿੰਘ ਭੰਵਰ ਕੇਵਲ ਇੱਕ ਉੱਦਮੀ ਵਿਅਕਤੀ ਹੀ ਨਹੀ ਸਨ ਬਲਕਿ ਆਪਣੇ ਆਪ ਵਿੱਚ ਇੱਕ ਸੰਸਥਾ ਸਨ।ਬੇਸ਼ੱਕ ਸ.ਹਰਬੀਰ ਸਿੰਘ ਭੰਵਰ ਸਾਨੂੰ ਸਾਰਿਆਂ … More
ਪੰਜਾਬੀ ਸਾਹਿਤ ਅਕਾਡਮੀ ਨੇ ਮਾਸਟਰ ਤਾਰਾ ਸਿੰਘ ਦੀਆਂ ਕਿਤਾਬਾਂ ਛਾਪ ਕੇ ਸੁਨਹਿਰੀ ਇਤਿਹਾਸ ਸਾਂਭ ਲਿਆ-ਸੁਖਜਿੰਦਰ ਰੰਧਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਟਰ ਤਾਰਾ ਸਿੰਘ ਵੱਲੋਂ ਲਿਖੀਆਂ ਗਈਆਂ ਸੱਤ ਪੁਸਤਕਾਂ ਲੋਕ-ਅਰਪਣ ਕੀਤੀਆਂ ਗਈਆਂ। ਪੁਸਤਕਾਂ ਲੋਕ-ਅਰਪਣ ਕਰਦੇ ਹੋਏ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਇਹ ਕਿਤਾਬਾਂ ਛਾਪ ਕੇ … More
ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਪਰਮਜੀਤ ਸਿੰਘ ਗਾਜ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹੁੰਚ ਅਧੂਰੀ ਅਤੇ ਸਮੱਸਿਆ ਗ੍ਰਸਤ ਸੀ ਜੋ ਕਿ ਸਰਕਾਰ ਵੱਲੋਂ ਬਦਲੀ ਗਈ ਨਿਯੁਕਤੀ ਬਾਰੇ ਛਿੜੇ ਵਿਵਾਦ ਨੇ ਸਾਬਿਤ ਵੀ ਕਰ ਦਿੱਤਾ ਹੈ। ਮਹਾਂਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਇਕ ਗੈਰ-ਸਿੱਖ ਸਰਕਾਰੀ ਅਫਸਰ … More
36ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਐਡੀਲੇਡ ਦੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ : ਮਿੰਟੂ ਬਰਾੜ
ਪਿਛਲੇ ਪੈਂਤੀ ਵਰ੍ਹਿਆਂ ਤੋਂ ਆਸਟ੍ਰੇਲੀਆ ਵਿਚ ਨਿਵੇਕਲੇ ਢੰਗ ਨਾਲ ਹੋ ਰਹੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਦੁਨੀਆ ਲਈ ਖਿੱਚ ਦਾ ਕੇਂਦਰ ਹਨ। 36ਵੀਆਂ ਸਿੱਖ ਖੇਡਾਂ ਦੀ ਜ਼ੁੰਮੇਵਾਰੀ ਇਕ ਬਾਰ ਫੇਰ ਐਡੀਲੇਡ ਦੇ ਹਿੱਸੇ ਆਈ ਹੈ। ਜੋ ਕਿ 2024 ਦੇ ਈਸਟਰ ਮੌਕੇ ਕਰਵਾਈਆਂ … More
ਜੱਗੀ ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ ਜਦੋਜਹਿਦ ਦਾ ਸ਼ੀਸ਼ਾ : ਉਜਾਗਰ ਸਿੰਘ
ਜੱਗੀ ਬਰਾੜ ਸਮਾਲਸਰ ਬਹੁਪੱਖੀ ਸਾਹਿਤਕਾਰ ਹੈ। ਉਸ ਦੀਆਂ 5 ਪੁਸਤਕਾਂ ਜਿਨ੍ਹਾਂ ਵਿੱਚ ਤਿੰਨ ਕਾਵਿ ਸੰਗ੍ਰਹਿ ‘ਕੱਤਣੀ’, ‘ਵੰਝਲੀ’ ਅਤੇ ‘ਕਸਤੂਰੀ’, ਇਕ ਕਹਾਣੀ ਸੰਗ੍ਰਹਿ ‘ਉਹਦੀ ਡਾਇਰੀ ਦੇ ਪੰਨੇ’ ਅਤੇ ਇਕ ਵਾਰਤਕ ਦੀ ਪੁਸਤਕ ‘ਸਮਾਲਸਰ ਮੇਰਾ ਪਿੰਡ’ ਪ੍ਰਕਾਸ਼ਤ ਹੋ ਚੁੱਕੀਆਂ ਹਨ। ਵਿਚਾਰ ਅਧੀਨ … More
ਸਤਨਾਮ ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ : ਉਜਾਗਰ ਸਿੰਘ
ਇੰਜੀ.ਸਤਨਾਮ ਸਿੰਘ ਮੱਟੂ ਧਾਰਮਿਕ ਪ੍ਰਵਿਰਤੀ ਨੂੰ ਪ੍ਰਣਾਇਆ ਹੋਇਆ ਕਵੀ ਹੈ। ਉਸ ਦੀਆਂ ਕਵਿਤਾਵਾਂ/ਗੀਤਾਂ ਦੇ ਵਿਸ਼ੇ ਗੁਰਮਿਤ ਵਿਚਾਰਧਾਰਾ ਨਾਲ ਸੰਬੰਧਤ ਹੁੰਦੇ ਹਨ। ਚਰਚਾ ਅਧੀਨ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨਾਲ ਵਾਪਰੀਆਂ ਅਣਹੋਣੀਆਂ … More
ਪ੍ਰਵੇਸ਼ ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’:ਪ੍ਰੇਰਨਾ ਸ੍ਰੋਤ : ਉਜਾਗਰ ਸਿੰਘ
ਪ੍ਰਵੇਸ਼ ਸ਼ਰਮਾ ਪੰਜਾਬੀ, ਹਿੰਦੀ, ਅੰਗਰੇਜ਼ੀ, ਸੰਸਕਿ੍ਰਤ ਅਤੇ ਉਰਦੂ ਭਾਸ਼ਾਵਾਂ ਦਾ ਭਾਸ਼ਾਵਾਂ ਵਿਦਵਾਨ ਹੈ। ਇਸ ਤੋਂ ਇਲਾਵਾ ਉਹ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾਵਾਂ ਦਾ ਵਿਅੰਗਕਾਰ ਲੇਖਕ ਹੈ। ਉਹ ਅਨੁਵਾਦਕ ਵੀ ਕਮਾਲ ਦਾ ਹੈ, ਉਸ ਦਾ ਕੀਤਾ ਅਨੁਵਾਦ ਮੌਲਿਕ ਰਚਨਾ ਹੀ ਹੁੰਦਾ … More
ਅੰਮਿ੍ਰਤਪਾਲ ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ : ਉਜਗਰ ਸਿੰਘ
ਅੰਮਿ੍ਰਤਪਾਲ ਸਿੰਘ ਸ਼ੈਦਾ ਮਾਨਵਵਾਦੀ ਗ਼ਜ਼ਲਗੋ ਹੈ। ਉਹ ਪੰਜਾਬੀ ਅਤੇ ਉਰਦੂ ਵਿੱਚ ਗ਼ਜ਼ਲਾਂ ਲਿਖਦਾ ਹੈ। ਉਸ ਨੂੰ ਸ਼ਇਰੀ ਆਪਣੇ ਪਿਤਾ ਮਰਹੂਮ ਗੁਰਬਖ਼ਸ਼ ਸਿੰਘ ਸ਼ੈਦਾ ਦੀ ਵਿਰਾਸਤ ਵਿੱਚੋਂ ਮਿਲੀ ਹੈ ਕਿਉਂਕਿ ਉਸ ਦਾ ਪਿਤਾ ਸੁਚੇਤ ਸ਼ਾਇਰ ਸੀ। ਉਸ ਦੀਆਂ ਗ਼ਜ਼ਲਾਂ ਦੀਆਂ ਦੋ … More
ਡਾ. ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ : ਉਜਾਗਰ ਸਿੰਘ
ਡਾ.ਸਤਿੰਦਰ ਪਾਲ ਸਿੰਘ ਸਿੱਖ ਧਰਮ ਦਾ ਪ੍ਰਬੁੱਧ ਤੇ ਪ੍ਰਤੀਬਧ ਵਿਦਵਾਨ ਹੈ। ਉਸ ਦੀਆਂ ਪੁਸਤਕਾਂ ਸਿੱਖ ਧਰਮ ਦੀ ਜੀਵਨ ਜਾਚ ਦੀ ਵਿਚਾਰਧਾਰਾ ਨਾਲ ਸੰਬੰਧਤ ਹੁੰਦੀਆਂ ਹਨ। ਚਰਚਾ ਅਧੀਨ ਉਸ ਦੀ ਪੁਸਤਕ ‘ਜੀਵਨ ਸਫਲਤਾ ਲਈ ਗੁਰਮਤਿ’ ਵੀ ਸਿੱਖ ਧਰਮ ਦੀ ਸਫਲ ਜੀਵਨ … More