ਮੁਖੱ ਖ਼ਬਰਾਂ

ਸੈਮੀਨਾਰ ਦੀ ਪ੍ਰਧਾਨਗੀ ਕਰਦੇ ਹੋਏ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸ.ਜੀ.ਪੀ.ਸੀ. ਅਤੇ ਸਰਪ੍ਰਸਤ ਇਸਤਰੀ ਵਿੰਗ ਉਨ੍ਹਾਂ ਦੇ ਨਾਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਪਰਮਜੀਤ ਕੌਰ ਗੁਲਸ਼ਨ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀਮਤੀ ਸਤਵਿੰਦਰ ਕੌਰ ਧਾਰੀਵਾਲ ਅਤੇ ਹੋਰ ਅਹੁਦੇਦਾਰ ਵੀ ਦਿਖਾਈ ਦੇ ਰਹੇ ਹਨ। ਹੇਠਲੀ ਤਸਵੀਰ ਵਿੱਚ ਇਸਤਰੀਆਂ ਦਾ ਭਰਵਾਂ ਇਕੱਠ। (ਗੁਰਿੰਦਰਜੀਤ ਸਿੰਘ ਪੀਰਜੈਨ)

ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਇਤਿਹਾਸ ਵਿੱਚ ਬੀਬੀਆਂ ਦਾ ਯੋਗਦਾਨ’ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ

ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਔਰਤਾਂ ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਦੀਆਂ ਪ੍ਰਤੀਕ ਹਨ, ਇਤਿਹਾਸ ਗਵਾਹ ਹੈ ਕਿ ਜਦੋਂ ਵੀ ਮਨੁੱਖਤਾ ਨੂੰ ਜੁਲਮ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਮਹਾਨ ਔਰਤਾਂ ਨੇ ਨਾ ਕੇਵਲ ਉਸ ਜੁਲਮ ਦੇ ਖਾਤਮੇ ਲਈ … More »

ਪੰਜਾਬ, ਮੁਖੱ ਖ਼ਬਰਾਂ | Leave a comment
ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਦ੍ਰਿਸ਼ (ਗੁਰਿੰਦਰਜੀਤ ਸਿੰਘ ਪੀਰਜੈਨ)

ਸਹੀਦੀ ਜੋੜ ਮੇਲਾ ਖਾਲਸਾਈ ਰਵਾਇਤਾਂ ਨਾਲ ਸਜਾਏ ਨਗਰ ਕੀਰਤਨ ਨਾਲ ਸੰਪੰਨ

ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ  ਮਨੁੱਖਤਾ, ਧਰਮ ਅਤੇ ਸਚਾਈ  ਦੀ  ਰੱਖਿਆ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ … More »

ਪੰਜਾਬ, ਮੁਖੱ ਖ਼ਬਰਾਂ | Leave a comment
ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਫਤਹਿਗੜ੍ਹ ਸਾਹਿਬ ਵਿਖੇ ਸਲਾਨਾਂ ਸ਼ਹੀਦੀ ਜੋੜ ਮੇਲ ਮੌਕੇ ਕਾਂਨਫਰੰਸ ਨੂੰ ਸੰਬੋਧਨ ਕਰਦੇ ਹੋਏ (ਗੁਰਿੰਦਰਜੀਤ ਸਿੰਘ ਪੀਰਜੈਨ)

ਵਿਆਪਕ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਬਾਦਲ ਵੱਲੋਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ

ਫਤਹਿਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਨੇ ਸਾਂਝਾ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਦੀ ਅਗਵਾਈ ਹੇਠਲੀ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਦੇਸ਼ ਅੰਦਰ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਫੈਲਾਉਣ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਨਾ ਰੱਖ … More »

ਪੰਜਾਬ, ਮੁਖੱ ਖ਼ਬਰਾਂ | Leave a comment
ਕੈਪਟਨ ਅਮਰਿੰਦਰ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫੰਰਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦੇ ਹੋਏ। (ਫੋਟੋ  ਗੁਰਿੰਦਰਜੀਤ ਸਿੰਘ ਪੀਰਜੈਨ)

ਕਾਂਗਰਸ ਸਰਕਾਰ ਆਉਣ ਤੇ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ : ਕੈਪਟਨ ਅਮਰਿੰਦਰ

ਫਤਹਿਗੜ੍ਹ ਸਾਹਿਬ (ਗੁਰਿੰਦਰਜੀਤ ਸਿੰਘ ਪੀਰਜੈਨ) – ਕਾਂਗਰਸ ਸਰਕਾਰ ਆਉਣ ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਗਠਜੋੜ ਸਮੇਂ ਕਾਂਗਰਸੀਆਂ ਨਾਲ ਜ਼ਿਆਦਤੀਆਂ ਕਰਨ ਵਾਲੇ ਅਕਾਲੀਆਂ ਤੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ … More »

ਪੰਜਾਬ, ਮੁਖੱ ਖ਼ਬਰਾਂ | Leave a comment
photo plant dist. dt 26-12-10

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਈ ਤਿੰਨ ਰੋਜ਼ਾ ਵਿਕਾਸ ਪ੍ਰਦਰਸ਼ਨੀ ਨੂੰ ਸੰਗਤਾਂ ਦਾ ਵੱਡਾ ਹੁੰਗਾਰਾ

ਫਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਅੱਜ ਪੂਰੀ ਧਾਰਮਿਕ ਮਰਿਆਦਾ ਨਾਲ ਆਰੰਭ ਹੋ ਗਿਆ। ਜੋੜ ਮੇਲ … More »

ਪੰਜਾਬ, ਮੁਖੱ ਖ਼ਬਰਾਂ | Leave a comment
c.m

ਕਾਂਗਰਸ ਸਰਕਾਰ ਦੀ ਦੇਣ ਵਧਦੀ ਮਹਿੰਗਾਈ-ਬਾਦਲ

ਲੰਬੀ-ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਦੇਸ਼ ਵਿਚ ਲਗਾਤਾਰ ਵਧਦੀ ਮਹਿੰਗਾਈ ਦੇ ਲਈ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ। ਉਨ੍ਹਾਂ ਨੇ ਆਪਣੇ ਵਿਚਾਰ ਲੰਬੀ ਹਲਕੇ ਦੇ ਪਿੰਡਾਂ ਵਿਚ ਸੰਗਤ ਦਰਸ਼ਨ ਦੌਰਾਨ ਕਹੇ। ਉਨ੍ਹਾਂ ਨੇ ਕਿਹਾ … More »

ਪੰਜਾਬ, ਮੁਖੱ ਖ਼ਬਰਾਂ | Leave a comment
President_Official_Portrait_HiRes

ਸ਼ਾਂਤੀ ਲਈ ਪਾਕਿ ਵਲੋਂ ਕੀਤੇ ਜਾ ਰਹੇ ਯਤਨਾਂ ਦਾ ਅਮਰੀਕਾ ਸਮਰਥਨ ਕਰੇਗਾ-ਓਬਾਮਾ

ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਸਮੇਤ ਕਈ ਲੀਡਰਾਂ ਨੇ ਪਾਕਿਸਤਾਨ ਵਿਚ ਹੋਏ ਆਤਮਘਾਤੀ ਹਮਲੇ ਦੀ ਨਿਖੇਧੀ ਕੀਤੀ ਹੈ। ਰਾਸ਼ਟਰਪਤੀ ਓਬਾਮਾ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸੁਰੱਖਿਆ ਹਾਸਲ ਕਰਨ ਲਈ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਕੋਸਿਸ਼ਾਂ ਦੀ ਅਮਰੀਕਾ ਹਿਮਾਇਤ ਕਰੇਗਾ। … More »

ਮੁਖੱ ਖ਼ਬਰਾਂ | Leave a comment
delhi rally

ਦਸਤਾਰ ਹਰ ਸਿੱਖ ਦੀ ਨਿਆਰੀ ਤੇ ਵਿਲੱਖਣ ਪਹਿਚਾਣ ਦੀ ਪ੍ਰਤੀਕ ਹੈ

ਨਵੀਂ ਦਿੱਲੀ– : ਸਿੱਖ ਧਰਮ ’ਚ ਦਸਤਾਰ ਸਜਾਉਣੀ ਹਰ ਸਿੱਖ ਲਈ ਲਾਜ਼ਮੀ ਹੀ ਨਹੀਂ ਬਲਕਿ ਉਸ ਦੇ ਜੀਵਨ ਅਤੇ ਬਾਣੇ (ਡਰੈਸ ਕੋਡ) ਦਾ ਅਨਿੱਖੜਵਾਂ ਅੰਗ ਹੈ ਜੋ ਸਿੱਖ ਦੀ ਨਿਆਰੀ ਤੇ ਵਿਲੱਖਣ ਪਹਿਚਾਣ ਦੀ ਪ੍ਰਤੀਕ ਹੈ। ਇਸ ਨਾਲ ਕਿਸੇ ਵੀ … More »

ਮੁਖੱ ਖ਼ਬਰਾਂ | Leave a comment
chief minister

ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਜਿੱਥੇ ਸੰਗਤ ਦਰਸ਼ਨ ਪ੍ਰੋਗਰਾਮ ਲਾਗੂ ਕੀਤਾ ਗਿਆ– ਮੁੱਖ ਮੰਤਰੀ

ਸ੍ਰੀ ਮੁਕਤਸਰ ਸਾਹਿਬ,(ਸੁਨੀਲ ਬਾਂਸਲ) -: ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਹੈ, ਜਿੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੇ ਤਹਿਤ ਆਮ ਆਦਮੀ ਦੀਆਂ ਰੋਜ਼ਮਰ੍ਹਾ ਦੀਆਂ ਦੁੱਖ ਤਕਲੀਫਾਂ ਅਤੇ ਸ਼ਿਕਾਇਤਾਂ ਨੂੰ ਸੁਣ … More »

ਮੁਖੱ ਖ਼ਬਰਾਂ | Leave a comment
Dec.21

ਭਰੂਣ ਹੱਤਿਆ ਰੋਕਣ ਲਈ ਖੇਤੀ ਵਰਸਿਟੀ ਵਿਦਿਆਰਥੀਆਂ ਵੱਲੋਂ ਸ਼ਹਿਰ ਯਾਤਰਾ

ਲੁਧਿਆਣਾ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਐਨ ਐਸ ਐਸ ਵਾਲੰਟੀਅਰਾਂ ਨੇ ਅੱਜ ਭਰੂਣ ਹੱਤਿਆ ਵਰਗੀ ਸਮਾਜਿਕ ਕੁਰੀਤੀ ਖਿਲਾਫ ਸ਼ਹਿਰ ਦੀਆਂ ਸੜਕਾਂ ਤੇ ਚੇਤਨਾ ਮਾਰਚ ਕੀਤਾ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੇ ਦਸ ਰੋਜ਼ਾ ਕੈਂਪ ਦੌਰਾਨ ਵੱਖ-ਵੱਖ ਸਮਾਜਿਕ … More »

ਖੇਤੀਬਾੜੀ, ਮੁਖੱ ਖ਼ਬਰਾਂ | Leave a comment