ਮੁਖੱ ਖ਼ਬਰਾਂ
ਭਾਰਤ ਵਿੱਚ ਸਫ਼ਾਈ ਵਿਵਸਥਾ ਦੀ ਘਾਟ -ਵਿਸ਼ਵ ਬੈਂਕ
ਨਵੀਂ ਦਿੱਲੀ- ਭਾਰਤ ਵਿੱਚ ਯੋਗ ਸਫ਼ਾਈ ਵਿਵਸਥਾ ਨਾਂ ਹੋਣ ਕਰਕੇ ਦੇਸ਼ ਨੂੰ ਕਾਫ਼ੀ ਆਰਥਿਕ ਨੁਕਸਾਨ ਝਲਣਾ ਪੈਂਦਾ ਹੈ।ਸਹੀ ਸਫ਼ਾਈ ਪ੍ਰਬੰਧ ਨਾਂ ਹੋਣ ਕਰਕੇ ਚਾਰ ਸਾਲ ਪਹਿਲਾਂ ਦੇਸ਼ ਨੂੰ 53.8 ਅਰਬ ਡਾਲਰ ਦਾ ਨੁਕਸਾਨ ਉਠੌਣਾ ਪਿਆ ਸੀ। ਵਿਸ਼ਵ ਬੈਂਕ ਦੇ ਜਲ … More
ਪੰਜਾਬ ਨੇ ਗੁਜਰਾਤ ਸਰਕਾਰ ਤੋਂ ਸ਼ੇਰ ਮੰਗੇ
ਚੰਡੀਗੜ੍ਹ- ਪੰਜਾਬ ਦੇ ਜੰਗਲਾਤ ਮੰਤਰੀ ਤੀਖਣ ਸੂਦ ਨੇ ਗੁਜਰਾਤ ਦੇ ਮੁੱਖਮੰਤਰੀ ਮੋਦੀ ਤੋਂ ਏਸ਼ਆਟਿਕ ਲਾਇਨ ਦਾ ਜੋੜਾ ਪੰਜਾਬ ਦੇ ਜੰਗਲ ਜੀਵ ਸੁਰੱਖਿਆ ਵਿਭਾਗ ਨੂੰ ਜਲਦੀ ਦੇਣ ਦੀ ਮੰਗ ਕੀਤੀ ਹੈ। ਸੂਦ ਨੇ ਗਾਂਧੀ ਨਗਰ ਵਿੱਚ ਇੱਕ ਕਾਨਫਰੰਸ ਵਿੱਚ ਹਿੱਸਾ ਲੈਣ … More
ਪਾਕਿਸਤਾਨ ਵਿੱਚ ਡਰੋਨ ਹਮਲਿਆਂ ‘ਚ 60 ਲੋਕ ਮਾਰੇ ਗਏ
ਪਾਕਿਸਤਾਨ ਦੇ ਕਬਾਇਲੀ ਖੇਤਰ ਖ਼ੈਬਰ ਏਜੰਸੀ ਵਿੱਚ ਪਿੱਛਲੇ ਘੰਟਿਆਂ ਦੌਰਾਨ ਘੱਟ ਤੋਂ ਘੱਟ 60 ਲੋਕਾਂ ਦੀ ਮੌਤ ਹੋ ਗਈ ਹੈ।ਉਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਚਾਲਕ ਰਹਿਤ ਜਹਾਜ਼ਾਂ ਦੁਆਰਾ ਕੀਤੇ ਗਏ ਹਮਲਿਆਂ ਵਿੱਚ ਮਾਰੇ ਗਏ ਲੋਕ ਜਿਆਦਾਤਰ ਤਾਲਿਬਾਨ ਹਨ ਜਾਂ … More
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਮੇਂ ਦੀ ਸੁਰੰਗ ਮਿਲੀ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਲੋਹਗੜ੍ਹ ਇਲਾਕੇ ਵਿੱਚ ਸੀਵਰ ਪਾਉਣ ਲਈ ਹੋ ਰਹੀ ਖੁਦਾਈ ਦੌਰਾਨ ਇੱਕ ਇਤਹਾਸਿਕ ਸੁਰੰਗ ਮਿਲੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਸੁਰੰਗ ਛੇਂਵੇ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਮੇਂ ਬਣਾਈ ਗਈ ਸੀ। ਮਜ਼ਦੂਰਾਂ ਨੂੰ … More
ਫ਼ੋਨ ਟੈਪਿੰਗ ਜਰੂਰੀ ਹੈ-ਮਨਮੋਹਨ ਸਿੰਘ
ਨਵੀਂ ਦਿੱਲੀ- ਉਦਯੋਗਿਕ ਘਰਾਣਿਆ ਲਈ ਲਾਬਿੰਗ ਕਰਨ ਵਾਲੀ ਨੀਰਾ ਰਾਡੀਆ ਦੇ ਫ਼ੋਨ ਟੈਪਿੰਗ ਦੇ ਵਿਵਾਦ ਦੇ ਦੇਸ਼ ਵਿੱਚ ਕਾਫੀ ਚਰਚਿੱਤ ਹੋਣ ਤੇ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਫ਼ੋਨ ਟੈਪਿੰਗ ਵਿੱਚ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ … More
ਭਾਰਤ-ਫਰਾਂਸ ਸਮਝੌਤੇ ਨੂੰ ਪਾਕਿ ਨੇ ਦਸਿਆ ਸ਼ਾਂਤੀ ਲਈ ਖ਼ਤਰਾ
ਇਸਲਾਮਾਬਾਦ-ਪਾਕਿਸਤਾਨ ਨੇ ਭਾਰਤ ਅਤੇ ਫਰਾਂਸ ਵਿਚਕਾਰ ਹੋਏ ਪ੍ਰਮਾਣੂ ਸਮਝੌਤੇ ਨੂੰ ਦੱਖਣ ਏਸ਼ੀਆ ਦੇ ਲਈ ਖ਼ਤਰਾ ਦਸਦੇ ਹੋਏ ਚਿੰਤਾ ਪ੍ਰਗਟਾਈ ਹੈ। ਪਾਕਿਸਤਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਬਦੁਲ ਬਾਸਿਤ ਨੇ ਕਿਹਾ ਕਿ ਭਾਰਤ ਅਤੇ ਫ਼ਰਾਂਸ ਵਿਚਕਾਰ ਪ੍ਰਮਾਣੂ ਸਮਝੌਤੇ ਨਾਲ ਦੱਖਣ ਏਸ਼ੀਆ ਦੇ … More
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਆਯੋਜਤ ਕੀਤਾ ਗਿਆ
ਅੰਮ੍ਰਿਤਸਰ:-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਹਿਬ ਗੁਰੂ ਕੇ ਮਹਿਲ ਤੀਕ ਇਕ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ … More
ਸਿੱਖਾਂ ਨੇ ਮਨੁੱਖਤਾ ਦੇ ਭਲੇ ਲਈ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਜਿਸ ਉੱਪਰ ਵਿਸ਼ਵ ਭਰ ਨੂੰ ਮਾਣ ਹੈ, ਸਿੰਦੀਆ
ਗਵਾਲੀਅਰ – ਮਾਨਯੋਗ ਜਿਓਤੀਰਾਦਿਤਿਆ ਸਿੰਦੀਆ ਕਾਮਰਸ ਤੇ ਇੰਡਸਟਰੀ ਮੰਤਰੀ ਭਾਰਤ ਨੇ ਗੁਰਦੁਆਰਾ ਦਾਤਾ ਬੰਦੀ ਛੋਡ ਗਵਾਲੀਅਰ ਵਿਖੇ ਡਾਕਟਰ ਰਘਬੀਰ ਸਿੰਘ ਬੈਂਸ ਵਲੋਂ ਤਿਆਰ ਕੀਤੇ ਮਲਟੀ ਮੀਡੀਆ ਸਿੱਖ ਮਿਊਜ਼ੀਅਮ ਦਾ ਉਦਘਾਟਨ ਕੀਤਾ । ਵਿਸ਼ਵ ਭਰ ਵਿੱਚ ਆਪਣੀ ਕਿਸਮ ਦਾ ਇਹ ਚੌਥਾ … More
ਕਾਂਗਰਸ ’ਚ ਸ਼ਾਮਲ ਹੋਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨਾਲ ਕੋਈ ਸਰੋਕਾਰ ਨਹੀਂ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦਾ ਕਾਂਗਰਸ ’ਚ ਸ਼ਾਮਲ ਹੋਣ ਸਬੰਧੀ ਅੱਜ ਅਖਬਾਰਾਂ ’ਚ ਛਪੀ ਖਬਰ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇਨਾਂ ਮੈਂਬਰ ਸਾਹਿਬਾਨ ਦਾ ਕਾਂਗਰਸ ’ਚ ਸ਼ਾਮਲ ਹੋਣ … More
ਪੰਜਾਬੀ ਯੂਨੀਵਰਸਿਟੀ ਵਲੋਂ ਸੋਭਾ ਸਿੰਘ ਦੇ ਨਾਂਅ ਤੇ ਇਨਾਮ ਸਥਾਪਤ ਕਰਨ ਦਾ ਐਲਾਨ
ਪਟਿਆਲਾ-( ਹ.ਸ.ਭੰਵਰ) ਪੰਜਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕੌਮਾਂਤਰੀ ਪ੍ਰਸ਼ਿੱਧੀ ਵਾਲੇ ਚਿੱਤਰਕਾਰ ਸ.ਸੋਭਾ ਸਿੰਘ ਦੇ ਨਾਂਅ ‘ਤੇ ਇਕ ਫੈਲੋਸ਼ਿਪ ਅਤੇ ਇਕ ਸਾਲਾਨਾ ਇਨਾਮ ਦੇਣ ਦਾ ਐਲਾਨ ਕੀਤਾ । ਸੋਮਵਾਰ 29 ਨਵੰਬਰ ਨੂੰ ਇਥੇ ਕਲਾ ਭਵਨ ਵਿਖੇ ਇਸ … More