ਮੁਖੱ ਖ਼ਬਰਾਂ

 

ਪੁਲਿਸ ਅਧਿਕਾਰੀਆਂ ਦੀ ਸੰਖਿਆ ਵਧਾਉਣ ਦੀ ਲੋੜ- ਮਨਮੋਹਨ ਸਿੰਘ

ਨਵੀ ਦਿਲੀ-  ਦੇਸ਼ ਵਿਚ ਨਕਸਲਵਾਦ, ਅਤਵਾਦ ਅਤੇ ਸੰਪਰਦਾਇਕਤਾ ਤੇ ਚਿੰਤਾ ਜਾਹਿਰ ਕਰਦੇ ਹੋਏ ਪ੍ਰਧਾਨਮੰਤਰੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਿਚ ਜਿਆਦਾ ਪੁਲਿਸ ਅਧਿਕਾਰੀਆਂ ਨੂੰ ਤੈਨਾਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਅੰਦਰੂਨੀ ਸੁਰਖਿਆ ਦੀਆਂ ਚੁਣੌਤੀਆਂ ਨਾਲ ਨਿਪਟਣ … More »

ਭਾਰਤ, ਮੁਖੱ ਖ਼ਬਰਾਂ | Leave a comment
 

ਜਥੇ: ਅਵਤਾਰ ਸਿੰਘ ਮੁੜ ਚੌਥੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ

          ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਸਲਾਨਾ ਚੋਣ ਦੌਰਾਨ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 180 ਮੈਂਬਰਾਂ ਦੇ ਹਾਊਸ ਨੇ ਜਥੇਦਾਰ ਅਵਤਾਰ ਸਿੰਘ ਨੂੰ ਮੁੜ ਸਰਬ-ਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆਂ ਹੈ। ਜਥੇਦਾਰ … More »

ਮੁਖੱ ਖ਼ਬਰਾਂ, ਖ਼ਬਰਾਂ | Leave a comment
 

ਸ਼੍ਰੋਮਣੀ ਕਮੇਟੀ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਹਿਯੋਗ ਦੇਵੇਗੀ

ਅੰਮ੍ਰਿਤਸਰ – ਉੱਤਰ ਪੂਰਬੀ ਭਾਰਤ ਦੇ ਸਿੱਖਾਂ ਵਲੋਂ ਆਪਣੇ ਜੀਵਨ ਨਿਰਬਾਹ ਦੇ ਨਾਲ ਨਾਲ ਸਿੱਖ ਸੱਭਿਆਚਾਰ ਤੇ ਧਾਰਮਿਕ ਪਹਿਚਾਣ ਨੂੰ ਬਣਾਈ ਰੱਖਣਾ ਜਿਥੇ ਗੁਰੂ ਸਾਹਿਬ ਪ੍ਰਤੀ ਅਥਾਹ ਆਸਥਾ ਦਾ ਪ੍ਰਤੀਕ ਹੈ ਉਥੇ ਸਾਡੇ ਲਈ ਮਾਣ ਤੇ ਫਖਰ ਵਾਲੀ ਗੱਲ ਹੈ … More »

ਪੰਜਾਬ, ਮੁਖੱ ਖ਼ਬਰਾਂ | Leave a comment
 

ਯੂਬਾ ਸਿਟੀ ਵਿਖੇ 300ਸਾਲਾ ਗੁਰਤਾ ਗਦੀ ਦਿਵਸ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 29ਵੇਂ ਨਗਰ ਕੀਰਤਨ ਵਿਚ 125,000 ਤੋਂ ਵੱਧ ਸੰਗਤ ਪਹੁੰਚੀ

ਯੂਬਾ ਸਿਟੀ: ਅਮਰੀਕਾ ਦੀ ਕੈਲੀਫੋਰਨੀਆਂ ਸਟੇਟ ਦੇ  ਮਿੰਨੀ ਪੰਜਾਬ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 29ਵਾਂ ਅਤੇ 300 ਸਾਲਾ ਗੁਰਤਾ ਗੱਦੀ ਦਿਵਸ ਦਾ ਗੁਰਪੁਰਬ ਅਤੇ ਨਗਰ ਕੀਰਤਨ ਖਾਲਸਈ ਸ਼ਾਨੋ ਸ਼ੌਕਤ, ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। … More »

ਮੁਖੱ ਖ਼ਬਰਾਂ, ਸਥਾਨਕ ਸਰਗਰਮੀਆਂ (ਅਮਰੀਕਾ) | Leave a comment