ਲੇਖ
ਕੌਮੀ ਪ੍ਰਦੂਸ਼ਣ ਨਿਯੰਤਰਣ ਦਿਵਸ 2023
ਭੋਪਾਲ ਗੈਸ ਤ੍ਰਾਸਦੀ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਨਾ ਕੋਈ ਤੀਰ ਚੱਲਿਆ ਨਾ ਕੋਈ ਤਲਵਾਰ, ਨਾ ਕੋਈ ਬੰਬ ਫਟਿਆ ਨਾ ਕੋਈ ਜੰਗ ਹੋਈ, ਨਾ ਕੋਈ ਭੂਚਾਲ ਆਇਆ ਅਤੇ ਨਾ ਹੀ ਕੋਈ ਤੁਫਾਨ ਫਿਰ ਵੀ ਇੱਕੋ ਦਿਨ ਵਿੱਚ ਹਜਾਰਾਂ … More
ਜਾਅਲੀ ਡਿਜ਼ੀਟਲ-ਸੰਦੇਸ਼ਾਂ ਤੋਂ ਬਚਣ ਦੀ ਲੋੜ
ਰੋਜ਼ਾਨਾ ਬਹੁਤ ਸਾਰੇ ਜਾਅਲੀ ਸੰਦੇਸ਼ ਮਿਲਣ ਕਾਰਨ ਲੋਕਾਂ ਦਾ ਡਿਜ਼ੀਟਲ-ਸੰਚਾਰ ਤੋਂ ਵਿਸ਼ਵਾਸ –ਥਿੜਕਣ ਲੱਗਾ ਹੈ। ਲੋਕ ਡਰਨ ਲੱਗੇ ਹਨ ਕਿ ਆਪਣੇ ਆਪਨੂੰ, ਆਪਣੇ ਡਾਟਾ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ। ਚਾਲੀ ਫੀਸਦੀ ਲੋਕਾਂ ਦਾ ਭਰੋਸਾ ਡਗਮਗਾ ਗਿਆ ਹੈ। ਹਰ ਕੋਈ ਡਿਜ਼ੀਟਲ … More
ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਹਨ ਸਿੰਘ ਨਾਭਾ
ਵੀਹਵੀਂ ਸਦੀ ਦੇ ਪ੍ਰਮੁੱਖ ਵਿਦਵਾਨ ਕੋਸ਼ਕਾਰ, ਟੀਕਾਕਾਰ, ਛੰਦ ਸ਼ਾਸਤਰੀ ਅਤੇ ਸਫ਼ਰਨਾਮਾਕਾਰ ਭਾਈ ਕਾਹਨ ਸਿੰਘ ਨਾਭਾ ਦਾ ਜਨਮ ਉਨਾਂ ਦੇ ਨਾਨਕੇ ਘਰ ਰਿਆਸਤ ਪਟਿਆਲਾ ਦੇ ਪਿੰਡ ਬਨੇਰਾ ਖੁਰਦ ਵਿਚ ਮਾਤਾ ਹਰਿ ਕੌਰ ਦੀ ਕੁੱਖੋਂ 30 ਅਗਸਤ 1861 ਈਂ ਨੂੰ ਹੋਇਆ। ਵਿਦਵਤਾ … More
ਪੰਜਾਬ ਪੁਲਿਸ ਵਿੱਚ ਇਸਤਰੀਆਂ/ਲੜਕੀਆਂ ਵੀ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ
ਬੇਟੀ ਪੜ੍ਹਾਓ, ਬੇਟੀ ਬਚਾਓ ਦਾ ਪ੍ਰਚਾਰ ਤਾਂ ਥੋੜ੍ਹਾ ਸਮਾਂ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਪੰਜਾਬ ਵਿੱਚ ਬੇਟੀਆਂ ਨੂੰ ਪਹਿਲਾਂ ਹੀ ਪੜ੍ਹਾਇਆ ਜਾਂਦਾ ਹੈ, ਜਿਸ ਕਰਕੇ ਬੇਟੀਆਂ ਸਮਾਜ ਦੇ ਹਰ ਖੇਤਰ ਵਿੱਚ ਮਾਹਰਕੇ ਮਾਰ ਰਹੀਆਂ ਹਨ। ਬੇਸ਼ਕ ਪੰਜਾਬ ਪੁਲਿਸ … More
ਦੀਵਾਲੀ ’ਤੇ ਪ੍ਰਣ ਕਰੀਏ, ਅਸੀਂ ਸੰਸਾਰ ‘ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਯਤਨ ਕਰਦੇ ਰਹਾਂਗੇ
ਨਿਸ਼ਚਤਤਾ ਨਾਲ ਭਵਿੱਖ ਦੀ ਭਵਿੱਖਬਾਣੀ ਕਰਨਾ ਚੁਣੌਤੀਪੂਰਨ ਹੈ, ਖਾਸ ਤੌਰ ‘ਤੇ ਗਾਜ਼ਾ-ਇਜ਼ਰਾਈਲ ਸੰਘਰਸ਼ ਵਰਗੇ ਗੁੰਝਲਦਾਰ ਭੂ-ਰਾਜਨੀਤਿਕ ਮੁੱਦਿਆਂ ਬਾਰੇ। ਹਾਲਾਂਕਿ, ਕਈ ਕਾਰਕ ਸ਼ਾਂਤੀ ਦੀਆਂ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਿਵੇਂ ਕਿ ਰਾਜਨੀਤਿਕ ਇੱਛਾ, ਇੱਕ ਸਥਾਈ ਸ਼ਾਂਤੀ ਲਈ ਦੋਵਾਂ ਪਾਸਿਆਂ ਤੋਂ … More
ਅੱਜ ਪਿਆਰ–ਮੁਹੱਬਤ ਤੇ ਭਾਈਚਾਰਕ ਸਾਂਝ ਦੇ ਦੀਵੇ ਬਾਲਣ ਦੀ ਲੋੜ ਹੈ
ਦੀਵਾਲੀ ਇਕ ਅਜਿਹਾ ਤਿਉਹਾਰ ਹੈ ਜਿਸਨੂੰ ਸਾਡੇ ਸਮਾਜ ਦਾ ਹਰ ਵਰਗ ਬੜੇ ਚਾਅ ਮਲਾਰ ਅਤੇ ਸ਼ਰਧਾ ਨਾਲ ਮਨਾਉਂਦਾ ਹੈ। ਇਹ ਤਿਉਹਾਰ ਸਮੁੱਚੇ ਭਾਈਚਾਰੇ ਨੂੰ ਇਕ ਮਾਲਾ ਦੇ ਵਿੱਚ ਪਿਰੋ ਕੇ ਰੱਖਦਾ ਹੈ। ਇਹ ਸਾਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਇਸ … More
ਵਿਰੋਧੀਆਂ ਦਾ ਚੀਰਹਰਨ ਕਰਨ ਦੀ ਬਜਾਏ ਭਗਵੰਤ ਮਾਨ ਖੁਦ ਕੰਮ ਕਰਕੇ ਵਿਖਾਵੇ
ਸਿਆਸਤਦਾਨਾਂ ਦੀਆਂ ਕੁਚਾਲਾਂ ਦਾ ਝੰਬਿਆ, ਝੰਜੋੜਿਆ, ਬੇਉਮੀਦਾ ਪੰਜਾਬ ਹਰ ਪੰਜ ਸਾਲ ਬਾਅਦ ਇਸ ਉਮੀਦ ਨਾਲ ‘ਬਦਲਾਅ’ ਲਈ ਹੱਥ ਕਰੋਲੇ ਮਾਰਦੈ ਕਿ ਸ਼ਾਇਦ ਮੁੜ ਪੈਰਾਂ ਸਿਰ ਹੋ ਜਾਵੇ। ਪਰ ਹਰ ਵਾਰ ਸੱਤਾਧਾਰੀ ਧਿਰ ਕੋਲੋਂ ਨਾਮੋਸ਼ ਹੋ ਜਾਂਦੈ। ਕਾਂਗਰਸ ਤੇ ਅਕਾਲੀਆਂ ਦੀ … More
ਸੰਤੋਖ ਸਿੰਘ ਧੀਰ ਦਾ ਸੁਫ਼ਨਈ ਭੋਗ
ਸੁਫ਼ਨਿਆਂ ਦੀ ਵੀ ਆਪਣੀ ਇਕ ਵਿਲੱਖਣ ਤੇ ਅਦਭੁਤ ਦੁਨੀਆਂ ਹੁੰਦੀ ਹੈ। ਇਹ ਬੇ—ਤੁਕੇ, ਸੋਚ ਤੇ ਕਲਪਨਾ ਤੋਂ ਪਰੇ, ਉੱਘੜ—ਦੁੱਘੜ, ਬੇ—ਤਰਤੀਬੇ, ਰੋਮਾਂਚ ਭਰਪੂਰ, ਖੋਫ਼—ਨਾਕ ਕੁਝ ਵੀ ਹੋ ਸਕਦੇ ਹਨ ਅਤੇ ਕੁਝ ਵੀ ਦ੍ਰਿਸ਼ਟੀਗੋਚਰ ਕਰ ਸਕਦੇ ਹਨ। ਕੁਝ ਸੁਫ਼ਨੇ ਸਾਨੂੰ ਯਾਦ ਰਹਿ … More
ਸਮਾਜ ਵਿੱਚੋਂ ਬੁਰਾਈਆਂ ਦਾ ਖਾਤਮਾਂ ਹੀ ਸਾਨੂੰ ਰਾਮਰਾਜ ਵੱਲ ਲੈ ਕੇ ਜਾਵੇਗਾ
ਭਾਰਤ ਨੂੰ ਤਿਉਹਾਰਾਂ ਤੇ ਮੇਲਿਆਂ ਦੀ ਧਰਤੀ ਕਿਹਾ ਜਾਂਦਾ ਹੈ। ਹਰੇਕ ਤਿਉਹਾਰ ਜਾਂ ਮੇਲੇ ਦੀ ਆਪਣੀ ਮਹੱਤਤਾ ਹੈ ਅਤੇ ਹਰੇਕ ਨੂੰ ਮਨਾਉਣ ਪਿੱਛੇ ਕੋਈ ਨਾ ਕੋਈ ਗੱਲ/ਕਹਾਣੀ ਜੁੜੀ ਹੋਈ ਹੈ ਜੋ ਸਾਨੂੰ ਕੋਈ ਸਿੱਖਿਆ ਜਾਂ ਸੁਨੇਹਾ ਦਿੰਦੀ ਹੈ। ਦਸਹਿਰੇ ਦੇ … More
ਇੱਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟਣ ਵਾਲੀਆਂ ਪਾਰਟੀਆਂ ਗੁਨਾਹਗਾਰ ਹਨ
ਪੰਜਾਬ ਦੀਆਂ ਸਿਆਸੀ ਪਾਰਟੀਆਂ ਇਕ ਬੂੰਦ ਪਾਣੀ ਦੀ ਨਾ ਦੇਣ ਦੀ ਡੌਂਡੀ ਪਿੱਟ ਰਹੀਆਂ ਹਨ ਪ੍ਰੰਤੂ ਆਪਣੇ ਅੰਦਰ ਝਾਤੀ ਮਾਰਨ ਕਿਉਂਕਿ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਦਾ ਇਵਜਾਨਾ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਹੁਣ ਸਾਰੀਆਂ ਸਿਆਸੀ ਪਾਰਟੀਆਂ ਸਤਲੁਜ ਜਮਨਾ ਲਿੰਕ … More