ਲੇਖ
ਚਹਿਲ ਭਾਈਚਾਰੇ ਦੇ ਮਹਾਂਪੁਰਖ ਬਾਬਾ ਜੋਗੀ ਪੀਰ ਜੀ ਚਹਿਲ
ਬਾਬਾ ਜੋਗੀ ਪੀਰ ਚਹਿਲ ਭਾਈਚਾਰੇ ਦੇ ਬਹੁ-ਚਰਚਿਤ ਮਹਾਂਪੁਰਖ ਵਜੋਂ ਜਾਣੇ ਜਾਂਦੇ ਹਨ। ਉਹਨਾਂ ਦੀ ਯਾਦ ਵਿੱਚ ਜ਼ਿਲ੍ਹਾ ਮਾਨਸਾ ਨੇੜੇ ਪਿੰਡ ਭੁਪਾਲ ਵਿਚ ਇਕ ਵੱਡੀ ਬੁਲੰਦ ਉਸਰੀ ਹੋਈ ਹੈ। ਜਿੱਥੇ ਸਾਲ ਵਿੱਚ ਦੋ ਵਾਰ ਵੱਡਾ ਮੇਲਾ ਭਰਦਾ ਹੈ। ਬਾਬਾ ਜੋਗੀ ਪੀਰ … More
ਚੰਗੇ ਭਵਿੱਖ ਲਈ ਓਜ਼ੋਨ ਪਰਤ ਨੂੰ ਬਚਾਉੁਣਾ ਜ਼ਰੂਰੀ
ਵਿਗਿਆਨਿਕ ਤਰੱਕੀ ਅਤੇ ਤਕਨੀਕੀ ਕ੍ਰਾਂਤੀ ਦੇ ਆਉੁਣ ਨਾਲ ਜਿੱਥੇ ਸਾਡੀ ਰੋਜ਼ਮਰਾ ਦੀ ਜਿੰਦਗੀ ਸੁਗਮ ਅਤੇ ਸਰਲ ਬਣਾ ਦਿੱਤੀ ਹੈ, ਉੁਥੇ ਕਈ ਨਵੀਆਂ ਬੀਮਾਰੀਆ ਬਾਰੇ ਵੀ ਪਤਾ ਲੱਗਿਆ ਹੈ। ਅੱਜ ਅਸੀਂ ਕੈਂਸਰ ਵਰਗੀ ਬੀਮਾਰੀ ਦੀ ਚਰਚਾ ਆਮ ਸੁਣਦੇ ਹਾਂ। ਇਸ ਬੀਮਾਰੀ … More
ਪਟਵਾਰੀਆਂ ਅਤੇ ਸਰਕਾਰ ਦਾ ਟਕਰਾਓ ਪੰਜਾਬ ਲਈ ਮੰਦਭਾਗਾ
ਪੰਜਾਬ ਵਿੱਚ ਪਟਵਾਰੀਆਂ ਅਤੇ ਮੁੱਖ ਮੰਤਰੀ ਦਾ ਸਵਾਲ ਜਵਾਬ ਸ਼ਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਗਿਆ ਹੈ। ਮੁੱਖ ਮੰਤਰੀ ਦਾ ਸਟੇਟਸ ਬਹੁਤ ਉਚਾ ਹੁੰਦਾ ਹੈ। ਉਨ੍ਹਾਂ ਨੂੰ ਪਟਵਾਰੀਆਂ ਨਾਲ ਸਵਾਲ ਜਵਾਬ ਵਿੱਚ ਪੈਣਾ ਸ਼ੋਭਾ ਨਹੀਂ ਦਿੰਦਾ। ਪਟਵਾਰੀਆਂ ਨਾਲ ਸਵਾਲ ਜਵਾਬ … More
ਪਹਿਲਾਂ ਖ਼ਾਸ ਖ਼ਾਸ ਖ਼ਬਰਾਂ — ਹੁਣ ਖ਼ਬਰਾਂ ਵਿਸਥਾਰ ਨਾਲ
ਜਦੋਂ ਤੋਂ ਰੇਡੀਓ ਹੋਂਦ ਵਿਚ ਆਇਆ ਹੈ ਖ਼ਬਰਾਂ ਇਸਦੇ ਅੰਗ ਸੰਗ ਰਹੀਆਂ ਹਨ। ਬਲ ਕਿ ਖ਼ਬਰਾਂ ਇਸਦਾ ਅਹਿਮ ਅੰਗ ਰਹੀਆਂ ਹਨ। ਟੈਲੀਵਿਜ਼ਨ ਦੀ ਆਮਦ ਨਾਲ ਭਾਵੇਂ ਰੇਡੀਓ ਦਾ ਬੋਲਬਾਲਾ ਘੱਟ ਗਿਆ ਪਰ ਪਾਠਕ ਹੈਰਾਨ ਹੋਣਗੇ ਕਿ ਆਕਾਸ਼ਵਾਣੀ ਦੇ ਮੁਖ ਦਫ਼ਤਰ … More
ਆਖਿ਼ਰ ਕਦ ਤੱਕ ਔਰਤ ਤੇਜ਼ਾਬੀ ਹਮਲੇ, ਬਲਾਤਕਾਰ, ਤਸਕਰੀ ਦਾ ਸ਼ਿਕਾਰ ਹੁੰਦੀਆਂ ਰਹਿਣਗੀਆ ?
ਔਰਤਾਂ ਤੋਂ ਬਿਨਾਂ ਕੋਈ ਵੀ ਸੱਭਿਅਕ ਸਮਾਜ ਨਹੀਂ ਹੋ ਸਕਦਾ, ਔਰਤਾਂ ਸਮਾਜ ਦਾ ਨਿਰਮਾਣ ਆਧਾਰ ਹਨ, ਉਨ੍ਹਾਂ ਦਾ ਸਨਮਾਨ, ਸੁਰੱਖਿਆ, ਪੋਸ਼ਣ, ਸਿੱਖਿਆ, ਪਰ ਉਨ੍ਹਾਂ ਨੂੰ ਮਾਰਸ਼ਲ ਆਰਟਸ ਦੇ ਨਾਲ-ਨਾਲ ਨੈਤਿਕ ਸਿੱਖਿਆ ਅਤੇ ਪਰਿਵਾਰਕ ਕਦਰਾਂ-ਕੀਮਤਾਂ ਬਾਰੇ ਵੀ ਸਿੱਖਿਅਤ ਕੀਤਾ ਜਾਣਾ ਚਾਹੀਦਾ … More
ਪਾਕਿਸਤਾਨ ਵਿੱਚ ਪੰਜਾਬੀ ਬੋਲੀ ਦੇ ਅਲੰਬਰਦਾਰ : ਉਸਤਾਦ ਦਾਮਨ
ਅਸੀਂ ਦੇਸ਼ ਦੀ ਆਜ਼ਾਦੀ ਦੇ ਜਸ਼ਨ 15 ਅਗਸਤ ਨੂੰ ਮਨਾ ਕੇ ਹਟੇ ਹਾਂ। ਇਸ ਅਜ਼ਾਦੀ ਨੂੰ ਇਨਸਾਨੀਅਤ ਦੀ ਬਰਬਾਦੀ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਅਣਗਿਣਤ ਬੇਕਸੂਰ ਇਨਸਾਨਾਂ ਦੇ ਕਤਲਾਂ ਨੇ ਆਜ਼ਾਦੀ ਨੂੰ ਦਾਗ਼ਦਾਰ ਕਰ ਦਿੱਤਾ ਸੀ। ਨਹੁੰ ਮਾਸ ਦੇ … More
ਖੋਜੀ ਤੇ ਸਹਿਤ ਸਨੇਹੀ ਭਾਈ ਕਾਨ੍ਹ ਸਿੰਘ ਨਾਭਾ: ਡਾ. ਜਗਮੇਲ ਸਿੰਘ ਭਾਠੂਆਂ
ਕੋਸ਼ਕਾਰੀ ਅਤੇ ਗੁਰਮਤਿ ਸਾਹਿਤ ਦੀ ਸਾਂਭ ਸੰਭਾਲ ਲਈ ਜੋ ਵਡਮੁੱਲਾ ਕਾਰਜ ਪੰਜਾਬੀ ਦੇ ਮਹਾਨ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਨੇ ਇਕੱਲਿਆਂ ਕੀਤਾ ,ਉਹ ਆਪਣੇ ਆਪ ਵਿਚ ਇਕ ਅਦੁੱਤੀ ਮਿਸਾਲ ਹੈ । ਪੰਜਾਬ ਨਾਲ ਸੰਬੰਧਿਤ ਵੀਹਵੀਂ ਸਦੀ ਦੇ ਚੋਣਵੇਂ ਵਿਦਵਾਨਾਂ ਵਿਚੋਂ … More
ਕੀ ਪਾਕਿਸਤਾਨ ਨੇ ਵੰਡ ਤੋਂ ਪਹਿਲਾਂ ਵਾਲੀਆਂ ਸਾਰੀਆਂ ਪੰਜਾਬੀ ਫਿਲਮਾਂ ਦੇ ਪ੍ਰਿੰਟ ਨਸ਼ਟ ਕਰਵਾ ਦਿੱਤੇ ?
1931 ਵਿੱਚ ਅਖੰਡ ਭਾਰਤ ਦੀਆਂ ਫਿਲਮਾਂ ਨੂੰ ਆਵਾਜ ਮਿਲੀ ਤਾਂ ਉਰਦੂ/ਹਿੰਦੀ ਤੋਂ ਇਲਾਵਾ ਹੋਰ ਭਾਸ਼ਾਵਾਂ ਵਿੱਚ ਵੀ ਫਿਲਮਾਂ ਬਣਨੀਆਂ ਸ਼ੁਰੂ ਹੋ ਗਈਆਂ। ਲਾਹੌਰ ਵਿੱਚ ਜਦੋਂ ਬੋਲਣ ਵਾਲੀਆਂ ਫ਼ਿਲਮਾਂ ਸ਼ੁਰੂ ਹੋਈਆਂ ਤਾਂ ਪਹਿਲੀ ਪੰਜਾਬੀ ਫ਼ਿਲਮ ਹੀਰ ਰਾਂਝਾ (1932) ਅਤੇ ਦੂਜੀ ਪੰਜਾਬੀ … More
ਖੁਦ ਦੀ ਬਣਾਈ ਨਵੀਂ ਟੈਕਨੌਲਜ਼ੀ ਕਾਰਨ ਮਨੁਖ ਵਾਂਝਿਆ ਹੋ ਰਿਹਾ ਰੋਜ਼ਗਾਰਾਂ ਤੋਂ
ਐਲਬਰਟ ਆਇਨਸਟਾਈਨ ਨੇ ਠੀਕ ਹੀ ਕਿਹਾ ਸੀ ਕਿ ਸਾਡੀ ਤਕਨਾਲੌਜੀ ਇਕ ਨਾ ਇਕ ਦਿਨ ਭਿਆਨਕ ਰੂਪ ਅਖਤਿਆਰ ਕਰੇਗੀ। ਜੋ ਸਾਡੀ ਮਨੁੱਖਤਾ ਦੀ ਸੋਚ ਤੋਂ ਕਿਤੇ ਅੱਗੇ ਨਿਕਲ ਜਾਵੇਗੀ। ਕਦੇ ਸਮਾਂ ਹੁੰਦਾ ਸੀ ਮਨੱੁਖ ਇਕ ਥਾਂ ਤੋਂ ਦੂਜੀ ਥਾਂ ਤੇ ਜਾਣ … More
ਕਾਂਗਰਸ ਹਾਈ ਕਮਾਂਡ ਦੀ ਆਪ ਨਾਲ ਸਾਂਝ ਪੰਜਾਬ ਕਾਂਗਰਸ ਭੰਬਲਭੂਸੇ ਵਿੱਚ
ਪੰਜਾਬ ਦੇ ਸੁੱਤੇ ਪਏ ਕਾਂਗਰਸੀਆਂ ‘ਤੇ ਗੜੇ ਪੈ ਗਏ, ਜਿਸ ਕਰਕੇ ਉਨ੍ਹਾਂ ਦੇ ਸਾਹ ਸੂਤੇ ਗਏ। ਉਨ੍ਹਾਂ ਵਿਚਾਰਿਆਂ ਨਾਲ ਕਾਂਗਰਸ ਹਾਈ ਕਮਾਂਡ ਨੇ ਜੱਗੋਂ ਤੇਰ੍ਹਵੀਂ ਕਰ ਦਿੱਤੀ। 2024 ਦੀਆਂ ਲੋਕ ਸਭਾ ਦੀਆਂ ਚੋਣਾਂ ਜਿੱਤਣ ਦੇ ਖਾਬ ਲੈਣ ਵਾਲੇ ਨੇਤਾਵਾਂ ਦੇ … More