ਲੇਖ
ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਮਾਜ ਸੁਧਾਰਕਾਂ ਦੇ ਸੰਘਰਸ਼ ਨੂੰ ਯਾਦ ਕਰਦੇ ਹੋਏ : ਮੁਖਤਾਰ ਖਾਨ
ਸਮਾਜ ਦੇ ਵਿਕਾਸ ਅਤੇ ਉੱਨਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਬਰਾਬਰ ਦਾ ਯੋਗਦਾਨ ਪਾਇਆ ਹੈ। ਅਕਸਰ ਮਰਦਾਂ ਦੇ ਯੋਗਦਾਨ ਦੀ ਚਰਚਾ ਹੁੰਦੀ ਹੈ, ਪਰ ਔਰਤਾਂ ਵੱਲੋਂ ਕੀਤੇ ਜਾਂਦੇ ਸਮਾਜਿਕ ਕੰਮਾਂ ਦੀ ਚਰਚਾ ਨਹੀਂ ਹੁੰਦੀ। ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ … More
ਵਿਸ਼ਵ ਬੈਂਕ ਦਾ ਪ੍ਰਧਾਨ ਕੌਣ ਚੁਣਦਾ ਹੈ
ਵਿਸ਼ਵ ਬੈਂਕ ਇੱਕ ਅੰਤਰਰਾਸ਼ਟਰੀ ਵਿੱਤੀ ਸੰਸਥਾ ਹੈ ਜੋ ਵਿਸ਼ਵ ਗਰੀਬੀ ਨੂੰ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦੀ ਹੈ। ਇਹਨਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ, ਇਹ ਦੁਨੀਆ ਭਰ ਦੇ ਦੇਸ਼ਾਂ ਨੂੰ ਕਰਜ਼ੇ, ਗ੍ਰਾਂਟਾਂ ਅਤੇ ਹੋਰ ਕਿਸਮਾਂ ਦੀ … More
ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ
ਗਿਆਨੀ ਗੁਰਦਿੱਤ ਸਿੰਘ ਬਹੁ-ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ। ਉਹ ਧਾਰਮਿਕ ਖੋਜੀ, ਸਾਹਿਤਕਾਰ, ਪੱਤਰਕਾਰ, ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ। ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ, ਜਿਸ ਕਰਕੇ ਉਨ੍ਹਾਂ ਦੀ ਇੱਕ … More
ਧਾਰਮਿਕ ਵਿਰਾਸਤੀ ਧਰੋਹਰ : ਪ੍ਰਾਚੀਨ ਸ਼ਿਵ ਮੰਦਰ ਕਲਾਨੌਰ
ਡਾ. ਰੁਪਿੰਦਰਜੀਤ ਗਿੱਲ ਐਸੋਸੀਏਟ ਪ੍ਰੋਫੈਸਰ, ਇਤਿਹਾਸਕ ਤੇ ਪ੍ਰਸਿੱਧ ਕਸਬਾ ਕਲਾਨੌਰ, ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਹੈ, ਜੋ ਗੁਰਦਾਸਪੁਰ ਤੋਂ ਕਰੀਬ 26 ਕਿੱਲੋਮੀਟਰ ਪੱਛਮ ਵੱਲ ਪਾਕਿਸਤਾਨ ਦੀ ਸਰਹੱਦ ਕੋਲ ਹੈ। ਇਸ ਦੀ ਅਹਿਮ ਪਛਾਣ ਪ੍ਰਾਚੀਨ ਸ਼ਿਵ ਮੰਦਰ ਤੋਂ ਇਲਾਵਾ ਮੁਗ਼ਲ … More
ਗੁਰਮੁਖੀ ਦੀ ਉਤਪਤੀ ਤੇ ਵਿਕਾਸ : ਗੁਰਮੁਖੀ ਟਕਸਾਲ
ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ ‘ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ ‘ਜੋ ਗੁਰੂ ਨੇ ਬਣਾਈ।’ ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ … More
ਜਦੋਂ ਮੈਨੂੰ ਨੌਕਰੀ ‘ਚੋਂ ਬਰਖ਼ਾਸਤ ਕਰਨ ਦੀ ਧਮਕੀ ਮਿਲੀ
ਅੱਜ ਕਲ੍ਹ ਨੌਜਵਾਨਾ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੀ ਪ੍ਰਵਿਰਤੀ ਭਾਰੂ ਹੈ। ਪੜ੍ਹੇ ਲਿਖੇ ਨੌਜਵਾਨ ਵਾਈਟ ਕਾਲਰ ਜਾਬ ਕਰਨ ਦੇ ਇੱਛਕ ਹਨ। ਉਹ ਹੱਥੀਂ ਕਿਰਤ ਕਰਨ ਜਾਂ ਆਪਣਾ ਕੋਈ ਵੀ ਕਾਰੋਬਾਰ ਕਰਨ ਦੀ ਛੇਤੀ ਕੀਤਿਆਂ ਹਿੰਮਤ ਹੀ ਨਹੀਂ ਕਰਦੇ ਜਦੋਂ … More
ਸਾਵਧਾਨੀ ਹਟੀ, ਦੁਰਘਟਨਾ ਘਟੀ
ਸਰਦੀਆਂ ਦੀ ਆਮਦ ਹੋ ਚੁੱਕੀ ਹੈ ਅਤੇ ਧੁੰਦ ਨੇ ਵੀ ਸੰਘਣੀ ਹੋਣਾ ਸ਼ੁਰੂ ਕਰ ਦਿੱਤਾ ਹੈ। ਅਖ਼ਬਾਰਾਂ ਅਤੇ ਚੈੱਨਲਾਂ ਉੱਪਰ ਰੋਜ਼ਾਨਾਂ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਰਾਸ਼ਟਰੀ ਅਪਰਾਧ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਵੱਡੀਆਂ ਪ੍ਰਾਪਤੀਆਂ ਨੂੰ ਸਹੀ ਤਰੀਕੇ ਨਾਲ ਆਂਕਣ ਲੋੜ
ਪੰਜਾਬ ਅਤੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਉਪਲੱਬਧੀਆਂ ਨੂੰ ਛੋਟਾ ਕਰਕੇ ਸਮਝਣ ਦੀ ਥਾਂ ਵਿਗਿਆਨਕ ਢੰਗ ਨਾਲ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇੰਝ ਲੱਗ ਰਿਹਾ ਜਿਵੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਨੂੰ ਅਣਗੌਲਾ ਹੀ ਕੀਤਾ … More
ਸੱਚਾ ਪੰਜਾਬੀ ਸਪੂਤ ਦੀਵਾਨ ਮੂਲਰਾਜ ਚੋਪੜਾ
ਅਸਲ ਵਿੱਚ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਹਕੂਮਤ ਤੋਂ ਆਜ਼ਾਦੀ ਲਈ ਪਹਿਲੀ ਜੰਗ ਸੰਨ 1848 ਵਿੱਚ ਦੀਵਾਨ ਮੂਲਰਾਜ ਦੀ ਅਗਵਾਈ ਵਿੱਚ ਪੰਜਾਬ ਦੇ ਮੁਲਤਾਨ ਤੋਂ ਲੜੀ ਗਈ ਸੀ। 1857 ਦੀ ਬਗਾਵਤ ਨੂੰ ਕੁਝ ਲੋਕ ਭਾਰਤ ਦੀ ਆਜ਼ਾਦੀ ਦੀ ਪਹਿਲੀ ਜੰਗ … More
“ਸੱਚੀ ਮਿੱਤਰਤਾ ਕਿਸੇ ਚੀਜ਼ ਦੀ ਮਹੁਤਾਜ ਨਹੀ”
ਅੱਜ ਦੇ ਇਸ ਤੇਜ਼ ਰਫ਼ਤਾਰ ਦੌਰ ਅੰਦਰ ਸਾਡੇ ਸਮਾਜ ਵਿਚਲੇ ਦੋਸਤੀ ਅਤੇ ਮਿੱਤਰਤਾ ਵਰਗੇ ਪਾਕ- ਪਵਿੱਤਰ ਰਿਸ਼ਤੇ ਅਜੌਕੇ ਸਮੇਂ ਦੌਰਾਨ ਫਿੱਕੇ ਜਾਪਦੇ ਹਨ। ਕਿਉਂਕਿ ਇਹ ਸਮਾਂ ਹੀ ਅਜਿਹਾ ਹੋ ਗਿਆ ਹੈ ਜਿਸ ਅੰਦਰ ਸਭ ਰਿਸ਼ਤਿਆਂ ਅੰਦਰਲਾ ਮੋਹ, ਪਿਆਰ ਅਤੇ ਸੁਨੇਹ … More