ਲੇਖ

 

ਜਦੋਂ ਅਜਮੇਰ ਸ਼ਰੀਫ ਦਰਗਾਹ ਵੇਖਣ ਗਏ!

ਰਾਜਸਥਾਨ ਸੂਬੇ ਵਿੱਚ ਅਜਮੇਰ ਸ਼ਰੀਫ ਨਾਂ ਦੀ ਦਰਗਾਹ ਹੈ।ਜਿਥੇ ਸੂਫੀ ਸੰਤ ਮਾਓਦੀਨ ਚਿਸ਼ਤੀ ਸਾਹਿਬ ਜੀ ਦਾ 1236 ਵਿੱਚ ਬਣਿਆ ਹੋਇਆ ਮਕਬਰਾ ਹੈ।ਸੁੰਨੀ ਧਰਮ ਦੇ ਅਨੁਯਾਈਆਂ ਲਈ ਬਹੁਤ ਹੀ ਮਹੱਤਵ ਪੂਰਨ ਸਥਾਨ ਹੈ।ਇਸ ਦਰਗਾਹ ਤੇ ਬਹੁਤ ਸਾਰੇ ਰਾਜੇ ਮਹਾਰਾਜੇ ਜਿਵੇਂ ਕਿ … More »

ਲੇਖ | Leave a comment
 

ਸੰਤ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ ਤੀਜੀ ਸ਼ਹੀਦੀ ਸ਼ਤਾਬਦੀ ਮਿਤੀ 7 ਦਸੰਬਰ 1975 ਵਾਲੇ ਦਿਨ ਰਾਮ ਲੀਲ੍ਹਾ ਗਰਾਊਂਡ ਦਿੱਲੀ ਵਿਖੇ ਇਕ ਜਲੂਸ ਪੁੱਜਣ ’ਤੇ 22 ਲੱਖ ਦੇ ਇਕੱਠ ਵਿਚ ਜਦੋਂ ਭਾਰਤ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ … More »

ਲੇਖ | Leave a comment
 

ਖੜਗੇ ਨੂੰ ਪ੍ਰਧਾਨ ਬਣਾਕੇ ਗਾਂਧੀ ਪਰਿਵਾਰ ਇਕ ਤੀਰ ਨਾਲ ਦੋ ਸ਼ਿਕਾਰ ਕਰ ਗਿਆ

ਗਾਂਧੀ ਪਰਿਵਾਰ ਨੇ ਮਲਿਕ ਅਰਜਨ ਖੜਗੇ ਨੂੰ ਪ੍ਰਧਾਨ ਬਣਾ ਕੇ ਇਕ ਤੀਰ ਨਾਲ ਦੋ ਸ਼ਿਕਾਰ ਕਰ ਦਿੱਤੇ ਹਨ। ਹੁਣ ਉਹ ਵਿਰੋਧੀਆਂ ਦੇ ਪਰਿਵਾਰਵਾਦ ਦੇ ਇਲਜ਼ਾਮ ਤੋਂ ਸੁਰਖੁਰੂ ਹੋ ਗਏ ਹਨ। ਬਿਨਾ ਜਵਾਬਦੇਹੀ ਉਹ ਅਸਿੱਧੇ ਤੌਰ ‘ਤੇ ਪ੍ਰਧਾਨਗੀ ਕਰਨਗੇ ਅਤੇ ਉਨ੍ਹਾਂ … More »

ਲੇਖ | Leave a comment
 

ਸਾਵਧਾਨ ! ਕੇ. ਵਾਈ. ਸੀ. ਅਪਡੇਟ ਦੇ ਨਾਮ ਤੇ ਤੁਹਾਡੇ ਨਾਲ ਹੋ ਸਕਦੀ ਹੈ ਠੱਗੀ

ਕੇ.ਵਾਈ.ਸੀ. ਕੀ ਹੈ? ਕੇ.ਵਾਈ.ਸੀ. (KYC) ਦਾ ਅਰਥ ਹੈ ਆਪਣੇ ਗਾਹਕ ਨੂੰ ਜਾਣੋ (Know Your Customer).  ਅਸਾਨ ਭਾਸ਼ਾ ਵਿੱਚ ਕੇ.ਵਾਈ.ਸੀ. ਭਾਰਤ ਵਿੱਚ ਕੰਮ ਕਰ ਰਹੀਆਂ ਸਾਰੀਆਂ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੁਆਰਾ ਗਾਹਕ ਦੀ ਪਛਾਣ ਨੂੰ ਪ੍ਰਮਾਣਿਤ ਕਰਨ ਦੀ ਇੱਕ ਲਾਜ਼ਮੀ … More »

ਲੇਖ | Leave a comment
 

ਪਰਾਲੀ ਦੀ ਸਮੱਸਿਆ ਦਾ ਨਿਦਾਨ

ਝੋਨਾ-ਕਣਕ ਫਸਲ ਪ੍ਰਣਾਲੀ ਉੱਤਰ ਪੱਛਮੀ ਭਾਰਤੀ ਮੈਦਾਨੀ ਇਲਾਕਿਆਂ ਹੇਠ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸੂਬਿਆਂ ਦਾ 4.1 ਮਿਲੀਅਨ ਹੈਕਟੇਅਰ ਖੇਤਰ ਆਉਂਦਾ ਹੈ ਅਤੇ ਇਸ ਪ੍ਰਣਾਲੀ ਵਿੱਚ 75 ਫੀਸਦੀ ਤੋਂ ਜਿਆਦਾ ਖੇਤਰ ਦੀ ਕਟਾਈ ਕੰਬਾਇਨਾਂ ਦੁਆਰਾ ਕੀਤੀ ਜਾਂਦੀ ਹੈ। … More »

ਲੇਖ | Leave a comment
IMG-20220629-WA0066.resized

ਧੁੰਦ ਦੀ ਚਾਦਰ-ਧਨੌਲਟੀ

ਉੱਤਰਾਖੰਡ ਪਹਿਲਾਂ ਉੱਤਰ ਪ੍ਰਦੇਸ਼ ਦਾ ਹੀ ਹਿੱਸਾ ਸੀ। ਯੂ ਪੀ ਵਿੱਚੋਂ ਪਹਾੜੀ ਇਲਾਕਾ ਕੱਢ ਕੇ ਨਵਾਂ ਸੂਬਾ ਬਣਾ ਦਿੱਤਾ ਗਿਆ। ਹੁਣ ਹਿਮਾਚਲ ਪ੍ਰਦੇਸ਼ ਵਾਂਗ ਉੱਤਰਾਖੰਡ  ਵੀ ਘੁੰਮਣ ਫਿਰਨ ਦੇ ਸ਼ੌਕੀਨਾਂ ਲਈ ਕਿਸੇ ਜੰਨਤ ਤੋਂ ਘੱਟ ਥਾਂ ਨਹੀ ਰੱਖਦਾ । ਉੱਤਰਾਖੰਡ … More »

ਲੇਖ | Leave a comment
IMG_9559.resized

ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:ਦੀਦਾਰ ਸਿੰਘ ਬੈਂਸ

ਬੁਲੰਦੀਆਂ ‘ਤੇ ਪਹੁੰਚਣ ਲਈ ਇਕੱਲਾ ਪੈਸਾ ਹੀ ਨਹੀਂ ਸਗੋਂ ਇੱਛਾ ਸ਼ਕਤੀ, ਦਿ੍ੜ੍ਹ ਇਰਾਦਾ ਅਤੇ ਮਿਹਨਤ ਕਰਨ ਦੀ ਸਮਰੱਥਾ ਹੋਣੀ ਜ਼ਰੂਰੀ ਹੈ। ਨਿਸ਼ਾਨਾ ਨਿਸਚਤ ਕਰਨਾ ਸੋਨੇ ਤੇ ਸਹਾਗੇ ਦਾ ਕੰਮ ਕਰਦਾ ਹੈ। ਸੰਸਾਰ ਵਿੱਚ ਪੰਜਾਬੀਆਂ ਨੇ ਮਿਹਨਤ ਅਤੇ ਜਦੋਜਹਿਦ ਨਾਲ ਸਫਲਤਾ … More »

ਲੇਖ | Leave a comment
 

ਗੁਰਮੁਖੀ ਦੀ ਗਾਥਾ…

ਗੁਰੂ ਸਾਹਿਬਾਨ ਤੋਂ ਵਰੋਸਾਈ ਗੁਰਮੁਖੀ ਲਿਪੀ ਦਾ ਅਜੋਕੇ ਸਥਾਨ ਤਕ ਪਹੁੰਚਣ ਦਾ ਸਫਰ ਆਸਾਨ ਨਹੀਂ ਹੈ। ਇਸ ਦਾ ਇਤਿਹਾਸ ਵੀ ਸਿਖ ਇਤਿਹਾਸ ਦੀ ਤਰ੍ਹਾਂ ਸਾਹਸ ਭਰਿਆ ਹੈ। ਗੁਰੂ ਸਾਹਿਬਾਨ ਨੇ ਗੁਰਮੁਖੀ ਨੂੰ ਪਿਆਰਿਆ ਅਤੇ ਆਪ ਆਪਣੇ ਗੁਰਸਿਖਾਂ ਨੂੰ ਇਹ ਬਖਸ਼ੀ। … More »

ਲੇਖ | Leave a comment
 

ਕੀ ਸਕੂਲੀ ਸਿੱਖਿਆ ਪੂਰਨ ਧਰਮ-ਨਿਰਪੱਖ ਨਹੀਂ ਹੋਣੀ ਚਾਹੀਦੀ?

ਭਾਰਤੀ ਸੰਵਿਧਾਨ ਧਰਮ-ਨਿਰਪੱਖਤਾ ਦਾ ਹਾਮੀ ਹੈ ਅਤੇ ‘ਧਰਮ-ਨਿਰਪੱਖ’ ਸ਼ਬਦ, ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ 42ਵੇਂ ਸੰਸ਼ੋਧਨ (1976) ਦੁਆਰਾ ਸ਼ਾਮਿਲ ਕੀਤਾ ਗਿਆ ਸੀ ਇਸ ਲਈ ਭਾਰਤ ਦਾ ਕੋਈ ਅਧਿਕਾਰਿਕ ਰਾਜ ਧਰਮ ਨਹੀਂ ਹੈ। ਲੋਕਤੰਤਰ ਵਿੱਚ ਧਰਮ ਤੋਂ ਰਾਜ ਨੂੰ ਵੱਖਰਾ ਰੱਖਣ … More »

ਲੇਖ | Leave a comment
 

ਮੇਰੇ ਅਧਿਆਪਕ

ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਰਾਮਪੁਰਾ ਫੂਲ ਦੀ ਹਦੂਦ ਅੰਦਰ ਪੈਦੇ, ਪਿੰਡ ਕੋਠਾਗੁਰੂ ਦੇ ਮੇਨ ਬੱਸ ਸਟੈਂਡ ਉਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਬਣੀ ਹੋਈ ਹੈ, ਉਸਦਾ ਜਿਕਰ ਮੈ ਜਦੋਂ ਵੀ ਬਠਿੰਡਾ ਤੋਂ ਪਿੰਡ ਜਾਵਾਂ, ਮੇਰੇ ਨਾਲ ਕਿਸੇ ਵੀ ਵਹੀਕਲ … More »

ਲੇਖ | Leave a comment