ਲੇਖ

 

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ

ਕਈ ਵਿਅਕਤੀਆਂ ਨੂੰ ਜਿਉਂਦੇ ਸਮੇਂ ਅਣਡਿਠ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਸਮਾਜ ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ। ਭਾਵ ਜਿਉਂਦੇ ਜੀਅ ਕੱਖ ਦੇ ਨਹੀਂ ਸਮਝਿਆ ਜਾਂਦਾ ਪ੍ਰੰਤੂ ਮਰਨ ਤੋਂ ਬਾਅਦ … More »

ਲੇਖ | Leave a comment
 

ਦਿੱਲੀ ਦੀ ਸਿੱਖ ਸਿਆਸਤ ‘ਚ ਭਾਰੀ ਭੁਚਾਲ ਕਿਉਂ ?

ਲੰਬੀ ਜਦੋਜਹਿਦ ਤੋਂ ਉਪਰੰਤ ਹੋਂਦ ‘ਚ ਆਇਆ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਸਿੱਖ ਪੰਥ ਦੀ ਇਕ ਅਹਿਮ ਪ੍ਰਾਪਤੀ ਵਜੌਂ ਦੇਖਿਆ ਜਾਂਦਾ ਹੈ ਕਿਉਂਕਿ ਇਸ ਐਕਟ ਦੀ ਬਦੋਲਤ ਹੀ ਦਿੱਲੀ ਦੇ ਗੁਰੂਧਾਮਾਂ ਦਾ ਪ੍ਰਬੰਧ ਦਿੱਲੀ ਦੇ ਸਥਾਨਕ ਵੋਟਰਾਂ ਦੇ ਹੱਥਾਂ ‘ਚ … More »

ਲੇਖ | Leave a comment
 

“ਕਿਹੜੇ ਰਾਹਾਂ ਤੇ ਤੁਰ ਪਈ ਹੈ ਪੰਜਾਬੀਆਂ ਦੀ ਖੇਡ ਕਬੱਡੀ “

ਸਰਕਲ ਸਟਾਈਲ ਖੇਡ ਕਬੱਡੀ ਪੰਜਾਬੀਆਂ ਦਾ ਇੱਕ ਜਨੂੰਨ ਹੈ, ਇਕ ਵਗਦੀ ਲਹਿਰ ਹੈ। ਪੰਜਾਬੀ ਜਿੱਥੇ ਜਿੱਥੇ ਵੀ ਗਏ ਕਬੱਡੀ ਖੇਡ ਨੂੰ  ਵੀ ਨਾਲ ਹੀ ਲੈਕੇ ਗਏ। ਪੰਜਾਬੀਆਂ ਦਾ ਕਬੱਡੀ ਬਿਨਾਂ ਕਬੱਡੀ ਦਾ ਪੰਜਾਬੀਆਂ ਤੋਂ ਬਿਨਾਂ ਗੁਜ਼ਾਰਾ ਨਹੀਂ  ਹੈ। ਜਦੋਂ ਕੋਈ … More »

ਲੇਖ | Leave a comment
 

ਸ਼ਹੀਦੀ ਦਿਹਾੜੇ ਤੇ ਵਿਸ਼ੇਸ਼- ਭਗਤ ਸਿੰਘ ਦੇ ਵਾਰਿਸੋ..!

ਅੱਜ ਸਵੇਰੇ ਨਿੱਤ ਨੇਮ ਤੋਂ ਵਿਹਲੀ ਹੋ, ਮੈਂ ਰੋਜ਼ਾਨਾ ਦੀ ਤਰ੍ਹਾਂ ਵਟਸਐਪ ਦੇ ਆਏ ਸੁਨੇਹੇ ਦੇਖਣ ਲਗ ਪਈ। ਵੱਖ ਵੱਖ ਗਰੁੱਪਾਂ ‘ਚੋਂ ਆਏ ਢੇਰ ਸਾਰੇ ਮੈਸਜ ਦੇਖਣ ਬਾਅਦ, ਡਲੀਟ ਕਰਕੇ, ਹਰ ਰੋਜ਼ ਫੋਨ ਨੂੰ ਹੌਲ਼ਾ ਕਰਨਾ ਪੈਂਦਾ ਹੈ, ਤਾਂ ਕਿ … More »

ਲੇਖ | Leave a comment
 

ਚਿਣਗ ਚਾਨਣ-ਮੁਨਾਰਾ ਕਿਵੇਂ ਬਣੀ?

ਗੱਲ ਉਸ ਦੌਰ ਦੀ ਹੈ, ਜਦੋਂ ਦਿਨ ਵੇਲੇ ਹੀ ਹਨੇਰਾ ਛਾਅ ਜਾਂਦਾ ਸੀ। ਲੋਕ ਗੱਲਾਂ ਵੀ ਇਕ-ਦੂਜੇ ਨਾਲ ਘੁਸਰ-ਮੁਸਰ ਵਿਚ ਹੀ ਕਰਦੇ। ਕੁੱਤਿਆਂ ਨੇ ਵੀ ਭੌਂਕਣਾ ਛੱਡ ਦਿੱਤਾ ਸੀ। ਪਿੰਡਾਂ ਦੇ ਨਾਈ ਸ਼ਹਿਰਾਂ ਵੱਲ ਕੂਚ ਕਰ ਗਏ ਸਨ। ਹਰ ਰੋਜ਼ … More »

ਲੇਖ | Leave a comment
04f83cd6-72bc-4c67-adad-9c18b9b3de9a.resized

ਗੁਰਮਤਿ ਦੇ ਧਾਰਨੀ ਅਤੇ ਮਾਨਵਤਾ ਦੀ ਸੇਵਾ ਦੇ ਪੁੰਜ : ਬਾਬਾ ਦਰਸ਼ਨ ਸਿੰਘ

ਬਾਬਾ ਦਰਸ਼ਨ ਸਿੰਘ ਗੁਰਮਤਿ ਦੇ ਰਸੀਏ, ਸਰਬਤ ਦਾ ਭਲਾ, ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਸਨ। ਬਚਪਨ ਤੋਂ ਹੀ ਉਹ ਸਮਾਜ ਸੇਵਾ ਅਤੇ ਗ਼ਰੀਬ ਦੀ ਬਾਂਹ ਫੜਨ ਦੀ ਪ੍ਰਵਿਰਤੀ ਦੀ ਪਾਲਣਾ ਕਰਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਵਿੱਚ … More »

ਲੇਖ | Leave a comment
 

ਆਲਸ ਦੀ ਆਦਤ ਜੋ ਵਿਗਾੜ ਰਹੀ ਏ ਸਿਹਤ

ਆਲਸ ਦਾ ਤਿਆਗ ਕਰ ਕੇ ਚੰਗੀਆਂ ਆਦਤਾਂ ਨੂੰ ਅਪਣਾਉਣਾ ਹੀ ਉੱਤਮ ਜੀਵਨ ਦੀ ਨਿਸ਼ਾਨੀ ਹੈ ਜੇਕਰ ਆਲਸ ਨਾਮਕ ਬਿਮਾਰੀ ਦਾ ਤਿਆਗ ਨਾ ਕੀਤਾ ਗਿਆ ਤਾਂ ਜਿਵੇਂ ਦੀ ਜ਼ਿੰਦਗੀ ਆਲਸ ਨਾਲ ਭਰ ਕੇ ਨਿਰਾਸ਼ਾ ਵਾਲੀ ਜ਼ਿੰਦਗੀ ਬਤੀਤ ਕਰ ਰਹੇ ਹੋ ਉਸੇ … More »

ਲੇਖ | Leave a comment
 

ਅਸੀਂ ਮਾਨਵ ਜਾਤੀ ਦੇ ਇਤਿਹਾਸ ਦੇ ਖ਼ੁਸ਼ਹਾਲ ਯੁੱਗ ਵਿਚ ਰਹਿ ਰਹੇ ਹਾਂ

ਮਾਨਵ ਜਾਤੀ ਨੂੰ ਹੋਂਦ ਵਿਚ ਆਇਆਂ ਲਗਭਗ 7000 ਸਾਲ ਹੋ ਗਏ ਹਨ। ਸਾਡੇ ਪੁਰਵਜ ਸਿਫਰ ਤੋਂ ਸ਼ੁਰੂ ਕਰਕੇ ਵਿਕਾਸ ਦੀ ਚੋਟੀ ਉੱਤੇ ਪਹੁੰਚ ਗਏ। ਇਹ ਸਾਡੇ ਪੁਰਵਜ ਦੇ ਘੋਲ ਦਾ ਸਿੱਟਾ ਹੈ। ਅੱਜ ਦਾ ਯੁਗ ਇਹ ਸਾਰੇ ਸਫ਼ਰ ਦਾ ਖ਼ੁਸ਼ਹਾਲ … More »

ਲੇਖ | Leave a comment
 

ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ

ਪੰਜਾਬ ਕਾਂਗਰਸ ਦੀ ਬੇੜੀ ਵਿੱਚ ਵੱਟੇ ਤਾਂ ਨੇਤਾਵਾਂ ਨੇ ਮੁਖ ਮੰਤਰੀ ਦੀ ਕੁਰਸੀ ਦੇ ਲਾਲਚ ਵਿੱਚ ਪਾ ਕੇ ਡੋਬ ਦਿੱਤਾ। ਚੋਣਾ ਜਿੱਤਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਬਣਨ ਦੀ ਲਾਲਸਾ ਪਾਲ ਕੇ ਨੇਤਾਵਾਂ ਨੇ ਵਰਕਰਾਂ ਦੀਆਂ ਇਛਾਵਾਂ ਤੇ ਪਾਣੀ ਫੇਰ … More »

ਲੇਖ | Leave a comment
 

ਔਰਤ ਦਿਵਸ ਤੇ ਵਿਸ਼ੇਸ਼

ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ ਵਿਸ਼ੇਸ਼ ਗੁਣ ਦੇ ਕੇ ਪੈਦਾ ਕੀਤਾ ਹੈ। ਰੱਬ ਦੁਆਰਾ ਪੈਦਾ ਕੀਤੇ ਇਸ ਜੀਵ (ਜਿਸ ਨੂੰ ਰੱਬ ਦਾ ਦੂਜਾ ਰੂਪ … More »

ਲੇਖ | Leave a comment