ਲੇਖ
ਹੋਲੀ ਅਤੇ ਮਾਰਸ਼ਲ ਖੇਡ ਦਾ ਪ੍ਰਤੀਕ ਹੋਲਾ : ਅਵਤਾਰ ਸਿੰਘ ਮਿਸ਼ਨਰੀ
ਹੋਲੀ ਸੰਸਕ੍ਰਿਤ, ਹੋਲਾ ਫਾਰਸੀ ਅਤੇ ਮਹੱਲਾ ਅਰਬੀ ਦਾ ਸ਼ਬਦ ਹੈ। ਹੋਲੀ ਹਰਨਾਕਸ਼ ਦੀ ਭੈਣ ਹੋਲਿਕਾ ਤੋਂ ਬਣਿਆਂ ਮੰਨਿਆਂ ਜਾਂਦਾ ਹੈ। ਹੋਲੇ ਦਾ ਅਰਥ ਹੱਲਾ ਬੋਲਨਾ ਅਤੇ ਮਹੱਲਾ ਜਿਸ ਥਾਂ ਨੂੰ ਫਤੇ ਕਰਕੇ ਪੜਾਅ ਕੀਤਾ ਜਾਵੇ। ਹੋਲੀ ਭਾਰਤ ਦਾ ਇੱਕ ਮਿਥਿਹਾਸਕ … More
ਕਿਸਾਨ ਅੰਦੋਲਨ ‘ਚ ਕਾਠ ਦੀ ਰੋਟੀ ਬਣਾਉਣ ਵਾਲਾ ਬੁਤਘਾੜਾ
ਬਾਬਾ ਸ਼ੇਖ ਫਰੀਦ ਨੇ ਬਾਰਵੀਂ ਸਦੀ ਵਿਚ ਸ਼ਲੋਕ ਲਿਖੇ ਸਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 1379 ਅੰਗ ‘ਤੇ ਦਰਜ ਹਨ, ਜਿਨ੍ਹਾਂ ਵਿਚੋਂ ਦੋ ਸ਼ਲੋਕ ਕਾਠ ਦੀ ਰੋਟੀ ਬਾਰੇ ਹਨ, ਜੋ 900 ਸਾਲ ਬਾਅਦ ਵੀ ਸਮਾਜਿਕ ਤਾਣੇ ਬਾਣੇ ਨਾਲ ਸੁਮੇਲ … More
ਜਲ ਹੈ ਤਾਂ ਕਲ ਹੈ
“ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ“ ਗੁਰਬਾਣੀ ਦੀਆਂ ਇਹਨਾਂ ਸਤਰਾਂ ਵਿੱਚ ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ। ਪਾਣੀ ਜੀਵਨ ਦਾ ਬਹੁਤ ਜ਼ਰੂਰੀ ਅੰਗ ਹੈ। ਇਹ ਸਾਡੇ ਜੀਵਨ ਦਾ ਆਧਾਰ ਹੈ। ਪਾਣੀ ਸਾਡੇ ਜੀਵਨ … More
ਰਾਜਸੀ ਸੁਆਰਥ ਬਨਾਮ ਸਿੱਖੀ ਦਾ ਘਾਣ
ਬਚਪਨ ਤੋਂ ਹੀ ਇਕ ਕਹਾਣੀ ਸੁਣਦੇ ਚਲੇ ਆ ਰਹੇ ਹਾਂ ਕਿ ਇਕ ਅਧਿਆਪਕ ਨੇ ਆਪਣੀ ਕਲਾਸ ਦੇ ਬਲੈਕ-ਬੋਰਡ ਤੇ ਇਕ ਲਕੀਰ ਖਿੱਚੀ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸਨੂੰ ਛੋਟੀ ਕਰ ਦੇਣ। ਇਕ ਵਿਦਿਆਰਥੀ ਉਠਿਆ, ਉਸਨੇ ਮੇਜ਼ ਤੋਂ ਡਸਟਰ ਚੁਕਿਆ … More
ਸਾਖੀ ਪੰਜਾਬ ਦੀ
ਮਨੁੱਖ ਦੀ ਸਿਖਲਾਈ ਉਸ ਦੇ ਜਨਮ ਨਾਲ ਹੀ ਆਰੰਭ ਹੋ ਜਾਂਦੀ ਹੈ। ਜਿਸ ਵਿਚ ਉਹ ਆਪਣੇ ਮਾਤਾ-ਪਿਤਾ, ਪਰਿਵਾਰ ਅਤੇ ਆਲੇ ਦੁਆਲੇ ਤੋਂ ਸਿੱਖਣਾ ਆਰੰਭ ਕਰ ਦਿੰਦਾ ਹੈ। ਇਸ ਤਰ੍ਹਾਂ ਬੋਲ-ਚਾਲ ਦਾ ਹੁਨਰ, ਤਹਿਜ਼ੀਬ ਅਤੇ ਜ਼ਿੰਦਗੀ ਨੂੰ ਜੀਣ ਤੇ ਸਮਝਣ ਦੇ … More
ਕਈ ਜੀਵ ਬਿਮਾਰ ਹੋਣ ਉੱਤੇ ਸਮਾਜਿਕ ਦੂਰੀਆਂ ਬਣਾਉਂਦੇ ਹਨ
ਹਰ ਵਿਅਕਤੀ ਬਿਮਾਰੀ ਤੋਂ ਬਚਣ ਲਈ ਹਰ ਉਪਰਾਲੇ ਕਰਦਾ ਹੈ। ਬਿਮਾਰੀ ਲੱਗਣ ਦੇ ਕਈ ਕਾਰਨ ਹੁੰਦੇ ਹਨ। ਉਨ੍ਹਾਂ ਵਿੱਚੋਂ ਇਕ ਵੱਡਾ ਕਾਰਨ ਰੋਗੀ ਵਿਅਕਤੀ ਦੇ ਸੰਪਰਕ ਵਿਚ ਆਉਣਾ ਹੈ, ਜਦੋਂ ਕੋਈ ਰੋਗੀ ਵਿਅਕਤੀ ਖੰਘ ਜਾਂ ਨਿੱਛ ਮਾਰਦਾ ਹੈ ਤਦ ਉਹ … More
ਕੈਪਟਨ ਅਮਰਿੰਦਰ ਸਿੰਘ ਦੇ ਸੁਭਾਅ ਦੀਆਂ ਦੋ ਵਿਲੱਖਣ ਗੱਲਾਂ
ਹਰ ਇਨਸਾਨ ਵਿਚ ਗੁਣ ਔਗੁਣ ਹੁੰਦੇ ਹਨ ਪ੍ਰੰਤੂ ਇਨ੍ਹਾਂ ਦੀ ਮਿਕਦਾਰ ਦਾ ਅੰਤਰ ਜ਼ਰੂਰ ਹੁੰਦਾ ਹੈ। ਉਮਰ ਅਤੇ ਸਮੇਂ ਅਨੁਸਾਰ ਇਨ੍ਹਾਂ ਵਿਚ ਤਬਦੀਲੀ ਆਉਂਦੀ ਰਹਿੰਦੀ ਹੈ। ਕਿਸੇ ਵਿਚ ਗੁਣ ਜ਼ਿਆਦਾ ਅਤੇ ਕਿਸੇ ਵਿਚ ਔਗੁਣ ਜ਼ਿਆਦਾ ਹੁੰਦੇ ਹਨ। ਇਕ ਤਰਫਾ ਕੋਈ … More
ਸਿੱਖ ਧਰਮ ਵਿੱਚ ਔਰਤ ਦਾ ਸਥਾਨ
ਸਿੱਖ ਧਰਮ ਦੇ ਹੋਂਦ ਵਿੱਚ ਆਉਣ ਤੋਂ ਪਹਿਲਾਂ, ਭਾਰਤ ਵਰਸ਼ ਵਿੱਚ ਦੋ ਮੁੱਖ ਧਰਮ ਪ੍ਰਚਲਿਤ ਸਨ- ਇੱਕ ਸਨਾਤਨ ਮੱਤ ਭਾਵ ਹਿੰਦੂ ਮੱਤ ਤੇ ਦੂਜਾ ਇਸਲਾਮ। ਜੇ ਆਪਾਂ ਉਸ ਸਮੇਂ ਦੀ ਔਰਤ ਦੀ ਹਾਲਤ ਤੇ ਨਜ਼ਰ ਮਾਰੀਏ ਤਾ ਪਤਾ ਲਗਦਾ ਹੈ … More
ਕਿਤਾਬਾਂ ਵਾਲੇ ਸਰਦਾਰ
ਵੱਡਿਆਂ ਦੇਸ਼ਾ ਹੱਥ ਸਾਡੇ ਵਾਲੀ ਗਿੱਦੜਸਿੰਗੀ ਲੱਗੀ ਹੋਈ ਆ। ਜਦੋਂ ਵੀ ਕਿਸੇ ਨੂੰ ਆਰਥਿਕ ਮੰਦਵਾੜੇ ਦਾ ਸਾਹਮਣਾ ਕਰਨਾ ਪੈ ਜਾਵੇ ਤਾਂ ਉਹ ਵਰਤ ਲੈਂਦੇ ਹਨ। ਪਹਿਲਾਂ ਪਹਿਲ ਨਿਊਜੀਲੈਂਡ, ਆਸਟ੍ਰੇਲੀਆ ਨੇ ਇਸ ਦਾ ਇਸਤੇਮਾਲ ਕੀਤਾ। ਮੰਦੀ ਆਈ ਤਾਂ ਸਟੂਡੈਂਟ ਵੀਜ਼ੇ ਖੋਲ੍ਹ … More
ਪੰਜਾਬ ਦੇ ਸੰਸਦ ਮੈਂਬਰਾਂ ਦੀ ਖੇਤੀ ਕਾਨੂੰਨਾਂ ਸੰਬੰਧੀ ਕਾਰਗੁਜ਼ਾਰੀ ਦੀ ਪੜਚੋਲ
ਕੇਂਦਰ ਸਰਕਾਰ ਵਲੋਂ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਨੂੰਨ ਬਣਾਏ ਗਏ ਹਨ, ਜਿਨ੍ਹਾਂ ਦਾ ਵਾਦਵਿਵਾਦ ਬਹੁਤ ਗਰਮਾਇਆ ਹੋਇਆ ਹੈ। ਸਾਰੇ ਭਾਰਤ ਦੇ ਇਕੱਲੇ ਕਿਸਾਨ ਹੀ ਨਹੀਂ ਸਗੋਂ ਹਰ ਖਪਤਕਾਰ ਚਿੰਤਾ ਵਿਚ ਹੈ। ਛੋਟਾ ਵਿਓਪਾਰੀ ਵੀ ਆਪਣਾ ਭਵਿਖ ਖ਼ਤਰੇ ਵਿਚ ਮਹਿਸੂਸ ਕਰ … More