ਲੇਖ
ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਸ਼ਹਾਦਤ
ਵਕਤ ਆਪਣੀ ਚਾਲ ਚੱਲਦਾ ਰਹਿੰਦਾ ਹੈ। ਕੋਈ ਵਕਤ ਅਜਿਹਾ ਵੀ ਆਉਂਦਾ ਹੈ ਜਦੋ ਕੋਈ ਸ਼ਖਸ਼ੀਅਤ ਆਪਣੇ ਖੂਨ ਨਾਲ ਇਸਦੇ ਸਫ਼ੇ ਤੇ ਕੁਝ ਅਜਿਹਾ ਲਿਖ ਜਾਂਦੀ ਹੈ, ਜੋ ਇਤਿਹਾਸ ਲਈ ਤਾਂ ਸ਼ਾਨਦਾਰ ਹੁੰਦਾ ਹੀ ਹੈ ਆਉਣ ਵਾਲੀਆਂ ਸਦੀਆਂ ਅਤੇ ਯੁੱਗਾਂ ਤੱਕ … More
ਅਕਾਲੀ ਫੂਲਾ ਸਿੰਘ ਤੋਂ ਬਾਅਦ ਸ੍ਰੀ ਅਕਾਲ ਤਖਤ ਦਾ ਇਤਿਹਾਸਕ ਫ਼ੈਸਲਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸਕ ਫ਼ੈਸਲੇ ਤੋਂ ਬਾਅਦ ਸਿੱਖ ਸੰਗਤ ਬਾਗੋ ਬਾਗ ਹੋ ਗਈ ਕਿਉਂਕਿ ਇਸ ਤੋਂ ਪਹਿਲਾਂ ਕੁਝ ਜਥੇਦਾਰ ਸਾਹਿਬਾਨ ਵੱਲੋਂ ਸਿੱਖਾਂ ਦੀ ਸਰਵੋਤਮ ਸੰਸਥਾ ਦੇ ਵਕਾਰ ਨੂੰ ਠੇਸ ਪਹੁੰਚਾਈ ਜਾ ਰਹੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ … More
ਡਿਜ਼ੀਟਲ ਅਰੈਸਟ ਦੀ ਪਰਿਭਾਸ਼ਾ, ਖਤਰੇ ਤੇ ਬਚਾਅ
ਸਾਈਬਰ ਅਪਰਾਧੀਆਂ ਦੁਆਰਾ ਜਦ ਭਰਮ ਵਾਲੀ ਰਣਨੀਤੀ ਅਪਣਾ ਕੇ ਕਿਸੇ ਨੂੰ ਵੀਡੀਓ ਕਾਲ ਕਰਕੇ, ਆਨਲਾਈਨ ਜਾਂ ਫੋਨ ʼਤੇ ਗ੍ਰਿਫ਼ਤਾਰ ਕਰਨ ਦਾ ਝੂਠਾ ਤੇ ਨਕਲੀ ਦਾਵਾ ਕਰਕੇ, ਡਰਾ ਧਮਕਾ ਕੇ ਵੱਡੀਆਂ ਰਕਮਾਂ ਵਸੂਲ ਕੀਤੀਆਂ ਜਾਂਦੀਆਂ ਹਨ ਤਾਂ ਉਸਨੂੰ ਡਿਜ਼ੀਟਲ ਅਰੈਸਟ ਦਾ … More
ਅੱਜ ਦੇ ਸਮਾਜ ਵਿੱਚ ਮਨੁੱਖ ਦਾ ਗਿਰਦਾ ਚਰਿਤਰ……!
ਇਨਸਾਨ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਉਸਦੇ ਕੋਲ ਸੋਚਣ, ਸਮਝਣ ਅਤੇ ਸਿੱਖਣ ਦੀ ਕਾਬਲੀਅਤ ਹੈ। ਇਹ ਸਮਰੱਥਾ ਉਸਨੂੰ ਹੋਰ ਪ੍ਰਾਣੀਆਂ ਨਾਲੋਂ ਵੱਖਰਾ ਬਣਾਉਂਦੀ ਹੈ। ਉਸ ਦੇ ਕੋਲ ਸਮਰੱਥਾ ਹੈ ਕਿ ਉਹ ਇਮਾਨਦਾਰੀ, ਮਾਨਵਤਾ ਅਤੇ ਵਫ਼ਾਦਾਰੀ ਵਰਗੇ ਗੁਣਾਂ … More
ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਜ਼ਾਰਤ ਵਿੱਚ ਪੰਜਾਬੀ ਮੋਹਰੀ
ਇਸ ਸਮੇਂ ਭਾਵੇਂ ਕੈਨੇਡਾ ਅਤੇ ਭਾਰਤ ਦੇ ਡਿਪਲੋਮੈਟਿਕ ਰਿਸ਼ਤੇ ਸੁਖਾਵੇਂ ਨਹੀਂ ਹਨ ਪ੍ਰੰਤੂ ਫਿਰ ਵੀ ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ 8 ਪੰਜਾਬੀਆਂ ਨੂੰ ਮੰਤਰੀ ਅਤੇ ਸੰਸਦੀ ਸਕੱਤਰ ਬਣਾਕੇ ਵੱਡਾ ਮਾਣ ਦਿੱਤਾ ਹੈ। ਇਥੋਂ ਤੱਕ ਕਿ ਇੱਕ ਪੰਜਾਬਣ ਨਿੱਕੀ ਸ਼ਰਮਾ … More
ਉਚੇਰੀ ਸਿੱਖਿਆ ਦੇ ਸ਼ਾਨਮੱਤੇ ਇਤਿਹਾਸ ਦੀ ਗਵਾਹ ਗੁਰੂ ਨਾਨਕ ਦੇਵ ਯੂਨੀਵਰਸਿਟੀ
ਪੂਰੇ ਸੰਸਾਰ ਵਿਚ ਅੱਜ ਜਦੋੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਵਰ੍ਹਾ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤਾਂ ਉਦੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਆਪਣਾ ਸ਼ਾਨਮੱਤਾ 55ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾ … More
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਕਾਨ੍ਹ ਸਿੰਘ ਨਾਭਾ
ਪੰਜਾਬੀ ਸਾਹਿਤ ਦੇ ਪਰਿਵਰਤਨ ਕਾਲ ਵਿੱਚ ਯੁੱਗ ਪੁਰਸ਼ ਭਾਈ ਕਾਨ੍ਹ ਸਿੰਘ ਨਾਭਾ ਦਾ ਸਥਾਨ ਮਹੱਤਵਪੂਰਣ ਹੈ। ਪੰਜਾਬੀ ਸਾਹਿਤ ਜਗਤ ਅਤੇ ਧਾਰਮਿਕ ਖੇਤਰ ’ਚ ਆਪਣੇ ਵਿਲੱਖਣ ਯੋਗਦਾਨ ਸਦਕਾ , ਉਨ੍ਹਾਂ ਦਾ ਨਾਂਅ ,ਸ਼ਿਰੋਮਣੀ ਵਿਦਵਾਨਾਂ ਦੀ ਸੂਚੀ ਵਿਚ ਪਹਿਲੇ ਨੰਬਰ ਤੇ ਗਿਣਿਆ … More
ਸਿੰਘ ਸਭਾ ਲਹਿਰ ਲਈ ਕਾਨ੍ਹ ਸਿੰਘ ਨਾਭਾ ਦਾ ਯੋਗਦਾਨ
( ਡਾ. ਜਗਮੇਲ ਸਿੰਘ ਭਾਠੂਆਂ) ਪੰਜਾਬ ਉੱਤੇ ਅੰਗਰੇਜਾਂ ਦਾ ਕਬਜ਼ਾ ਹੋ ਜਾਣ ਤੋਂ ਬਾਅਦ ਪੰਜਾਬ ਵਿੱਚ ਇੱਕ ਹੋਰ ਨਵਾਂ ਦੌਰ ਸ਼ੁਰੂ ਹੁੰਦਾ ਹੈ । ਈਸਾਈ ਮਿਸ਼ਨਰੀਆਂ ਦੇ ਪ੍ਰਚਾਰ ਅਤੇ ਆਰੀਆ ਸਮਾਜ ਦੀ ਚਲਾਈ ‘ਸ਼ੁੱਧ’ ਕਰਨ ਦੀ ਲਹਿਰ ਤੋਂ ਪ੍ਰਭਾਵਿਤ ਹੋ … More
ਬੀਜੇਪੀ ਨੂੰ ਪੰਜਾਬ ਸੰਬੰਧੀ ਨੀਅਤ ਤੇ ਨੀਤੀ ਬਦਲਣੀ ਪਵੇਗੀ
ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਕਰਨ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜਾਬੀਆਂ ਨੂੰ ਮਨਜ਼ੂਰ ਨਹੀਂ। ਪੰਜਾਬ ਤੇ ਪੰਜਾਬੀਆਂ ਨਾਲ … More
ਗੁਰੂ ਨਾਨਕ ਜੀ ਦੇ ਸਿਧਾਂਤ ਅਨੁਸਾਰ ਸਿੱਖ ਜੀਵਨ-ਜਾਚ ਅਪਨਾਉਣ ਦੀ ਲੋੜ
ਸੰਸਾਰ ਵਿੱਚ ਫੈਲੀ ਅਫੜਾਦਫੜੀ ਸਵਾਰਥ ਅਤੇ ਹਉਮੈ ਵਿੱਚ ਪਿਸਦੀ ਮਨੁੱਖਤਾ ਅਤੇ ਪਦਾਰਥਕ ਵਸਤੂਆਂ ਤੋਨ ਖੁਸ਼ੀ ਲੱਭਦੀ ਲੋਕਾਈ ਨੂੰ ਦੇਖ ਕੇ ਬਹੁਤ ਦੁੱਖ ਲੱਗਦਾ ਹੈ ਕਿ ਅਸੀਂ ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਦਾ ਅਨਮੋਲ ਖਜਾਨਾ ਕੋਲ ਹੁੰਦੇ ਹੋਏ ਵੀ ਮਾਨਸਿਕ ਪੱਖ … More