ਲੇਖ

 

ਕੋਵਿਡ-19 ਬਾਰੇ ਅਫਵਾਹਾਂ ਫੈਲਾਉਣ ਵਾਲੇ ਕਰ ਰਹੇ ਲੋਕਾਂ ਦਾ ਨੁਕਸਾਨ

ਜੇਕਰ ਇਨਸਾਨ ਕਿਸੇ ਦੂਜੇ ਇਨਸਾਨ ਦਾ ਚੰਗਾ ਨਹੀਂ ਕਰ ਸਕਦਾ ਤਾਂ ਉਸਨੂੰ ਦੂਜਿਆਂ ਦਾ ਨੁਕਸਾਨ ਕਰਨ ਦਾ ਵੀ ਕੋਈ ਹੱਕ ਨਹੀਂ। ਇਨਸਾਨ ਨੂੰ ਜਿਹੜਾ ਇਹ ਜੀਵਨ ਮਿਲਿਆ ਹੈ, ਇਸਦਾ ਸਦਉਪਯੋਗ ਕਰਨਾ ਚਾਹੀਦਾ ਹੈ ਪ੍ਰੰਤੂ ਕੁਝ ਸਮਾਜ ਵਿਰੋਧੀ ਅਤੇ ਸ਼ਰਾਰਤੀ ਲੋਕ … More »

ਲੇਖ | Leave a comment
 

ਟਿਕ-ਟਾਕ ਤੋਂ ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ

ਆਖ਼ਿਰ ਬਾਰਾਂ ਸਾਲਾਂ ਬਾਅਦ ਹੁਣ ਫੇਰ ਆਸਟ੍ਰੇਲੀਆ ‘ਚ  ਕੁਝ ਕੁ ਲੋਕਾਂ ਕਾਰਨ ਸਾਡਾ ਨੌਜਵਾਨ ਵਰਗ ਚਰਚਾ ‘ਚ ਹੈ। ਭਾਵੇਂ ਇਹਨਾਂ ਬਾਰਾਂ ਸਾਲਾਂ ਦੌਰਾਨ ਸਾਡੇ ਬਹੁਤ ਸਾਰੇ ਬੱਚਿਆਂ ਨੇ, ਵੱਡੀਆਂ-ਵੱਡੀਆਂ ਮੱਲ੍ਹਾਂ ਮਾਰੀਆਂ। ਪਰ ਅੱਜ ਦੇ ਯੁੱਗ ਦੀ ਰੀਤ ਹੈ ਕਿ ਜੋ … More »

ਲੇਖ | Leave a comment
 

ਪੰਥਕ ਬਨਾਮ ਅਦਾਲਤੀ ਸਰੋਕਾਰ

ਅੱਜ ੩੧ ਅਗਸਤ ੨੦੨੦ ਨੂੰ ੨੫ ਸਾਲਾਂ ਬਾਅਦ ਸਿੱਖ ਪੰਥ ਵਿਚ ਇਸ ਗੱਲ ਦੀ ਭਰਪੂਰ ਚਰਚਾ ਤੇ ਮਾਣ ਹੈ ਕਿ ਭਾਈ ਦਿਲਾਵਰ ਸਿੰਘ ਨੇ ਆਪਾ ਵਾਰ ਕੇ ਜੁਲਮ ਦੀ ਅੱਤ ਦਾ ਅੰਤ ਕੀਤਾ ਅਤੇ ਮੇਰੇ ਸਮੇਤ ਸਮੁੱਚਾ ਪੰਥ ਇਸ ਕਾਰਜ … More »

ਲੇਖ | Leave a comment
 

ਮੁਲਾਜਮਾਂ ਵਲੋਂ ਸਰਕਾਰ ਕੋਲੋਂ ਹੱਕ ਪ੍ਰਾਪਤੀ ਲਈ ਤਿੱਖੇ ਸੰਘਰਸ਼ ਦਾ ਬਿਗੁਲ

ਮੁਲਾਜਮਾਂ ਤੇ ਸਰਕਾਰਾਂ ਦਾ ਮੁੱਢ ਕਦੀਮਾਂ ਤੋਂ ਇਕ ਮਾਂ-ਪੁੱਤ ਜਿਹਾ ਰਿਸ਼ਤਾ ਤੇ ਸਲੂਕ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਸਰਕਾਰ ਦੇ ਵੱਲੋਂ ਜਦੋਂ ਵੀ ਮੁਲਾਜਮਾਂ ਨੂੰ ਕੋਈ ਐਂਮਰਜੈਂਸੀ ਜਾਂ ਆਪਦਾ ਦੇ ਕੰਮ ਸੌਂਪਦੀ ਹੈ ਤਾਂ ਮੁਲਾਜਮ ਕਦੇ ਵੀ ਮੂੰਹ ਨਹੀ  … More »

ਲੇਖ | Leave a comment
 

ਵਿਸ਼ਵ ਫੋਟੋਗ੍ਰਾਫੀ ਦਿਹਾੜਾ

ਗੁਜ਼ਰੇ ਵਕਤ ਦੇ ਨਾਲ ਰੂ-ਬ-ਰੂ ਹੋਣ ਦੀ ਤਾਕਤ ਤਸਵੀਰਾਂ ਆਪਣੇ ਵਿੱਚ ਸਮੋਈ ਬੈਠੀਆਂ ਹਨ ਅਤੇ ਖਾਸ ਪਲਾਂ,ਯਾਦਾਂ ਨੂੰ ਸਮੇਟ ਕੇ ਰੱਖਣ ਵਿੱਚ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ। ਜੇਕਰ ਕਹਿ ਲਿਆ ਜਾਵੇ ਕਿ ਹਰ ਵਿਅਕਤੀ ਫੋਟੋਗ੍ਰਾਫ਼ਰ ਹੈ ਤਾਂ ਕੋਈ ਅੱਤਕੱਥਨੀ ਨਹੀਂ … More »

ਲੇਖ | Leave a comment
 

ਪਰਜਾਤੰਤਰ ‘ਚ ਲੋਕਾਂ ਦੀ ਨੁਮਾਇੰਦਗੀ : ਦਲੀਪ ਸਿੰਘ ਵਾਸਨ, ਐਡਵੋਕੇਟ

ਅਸੀਂ ਹਰ ਪੰਜਾਂ ਸਾਲਾਂ ਬਾਅਦ ਚੋਣਾਂ ਕਰਵਾਉਂਦੇ ਹਾਂ ਅਤੇ ਚੋਣਾਂ ਉਤੇ ਸਮਾਂ, ਸ਼ਕਤੀ ਅਤੇ ਅਰਬਾਂ ਖਰਬਾਂ ਰੁਪਿਆ ਖਰਚ ਵੀ ਕਰਦੇ ਹਾਂ ਤਾਂਕਿ ਸਾਡੇ ਮੁਲਕ ਵਿੱਚ ਇਕ ਐਸਾ ਪਰਜਾਤੰਤਰ ਆ ਜਾਵੇ ਜਿਥੇ ਸਾਡੇ ਸਦਨਾਂ ਵਿੱਚ ਕੋਈ ਵੀ ਤਾਨਾਸ਼ਾਹੀ ਨਾ ਹੋਵੇ ਅਤੇ … More »

ਲੇਖ | Leave a comment
 

ਅਦਬ ਦਾ ਵਗਦਾ ਦਰਿਆ – ਡਾ. ਹਰਿਭਜਨ ਸਿੰਘ

ਡਾ. ਹਰਿਭਜਨ ਸਿੰਘ ਦਿੱਲੀ ਅਦਬ ਦਾ ਵਗਦਾ ਦਰਿਆ ਸਨ। ਉਨ੍ਹਾਂ ਦਾ ਹਰ ਸ਼ਬਦ ਅਦਬ ਦੀ ਖ਼ੁਸ਼ਬੂ ਨਾਲ ਲਬਰੇਜ਼ ਹੁੰਦਾ ਸੀ। ਉਹ ਸਾਹਿਤਕ ਪ੍ਰਤਿਭਾ ਦੇ ਮਾਲਕ ਸਨ। ਪ੍ਰਤਿਭਾ ਕੁਦਰਤ ਦੀ ਦੇਣ ਹੁੰਦੀ ਹੈ ਅਤੇ ਨਾ ਹੀ ਇਹ ਕਿਸੇ ਜਾਣ ਪਹਿਚਾਣ ਦੀ … More »

ਲੇਖ | Leave a comment
 

ਯਥਾਰਥ ਦੀ ਪਗਡੰਡੀ

ਇਸ ਵਿੱਚ ਕੋਈ ਦੋ ਰਾਵਾਂ ਨਹੀਂ ਕਿ ਕੁਦਰਤ ਨੇ ਮਨੁੱਖ ਨੂੰ ਵਿਸ਼ੇਸ਼ ਬਣਾਇਆ ਹੈ ਅਤੇ ਇਸ ਨੂੰ ਅਕਲ ਦੀ ਅਨਮੋਲ ਦਾਤ ਬਖ਼ਸ਼ੀ ਹੈ। ਬੁੱਧੀ ਦੀ ਵਰਤੋਂ ਸਦਕਾ ਹੀ ਮਨੁੱਖ ਸਮੇਂ ਦੇ ਨਾਲ ਨਾਲ ਆਪਣੇ ਸ਼ੁਰੂਆਤੀ ਸਫਰ ਤੋਂ ਬਹੁਤ ਅੱਗੇ ਤੱਕ … More »

ਲੇਖ | Leave a comment
 

ਕੇਕ ‘ਤੇ ਲੱਗੀਆਂ ਮੋਮਬੱਤੀਆਂ ਨੂੰ ਫੂਕ ਮਾਰ ਕੇ ਬੁਝਾਉਣਾ ਉਚਿਤ ਨਹੀਂ

ਵਿਸ਼ਵ ਦੇ ਸਭ ਪਰਿਵਾਰਾਂ ਵਿਚ ਬੱਚੇ ਦਾ ਜਨਮ ਦਿਨ ਇਕ ਮਹੱਤਵਪੂਰਨ ਉਤਸਵ ਹੁੰਦਾ ਹੈ। ਸਾਰੇ ਪਰਿਵਾਰ ਦੇ ਮੈਂਬਰ ਅਤੇ ਸ਼ੁਭਚਿੰਤਕਾਂ ਵਿਚ ਬੜਾ ਜੋਸ਼ ਹੁੰਦਾ ਹੈ। ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਕਈ ਦੇਸ਼ਾਂ ਵਿਚ ਜਨਮ ਦਿਨ ’ਤੇ ਕੇਕ ਬਣਵਾਇਆ ਜਾਂਦਾ ਹੈ। … More »

ਲੇਖ | Leave a comment
 

ਮੀਡੀਆ ਤੋਂ ਬਾਅਦ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀਆਂ ਤਿਆਰੀਆਂ

ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਨਿਰਪੱਖ ਮੀਡੀਆ ਅਤੇ ਨਿਆਂ ਪ੍ਰਣਾਲੀ ਦੀ ਬਹੁਤ ਮਹੱਤਵਪੂਰਨ ਅਤੇ ਸਾਰਥਕ ਜਗ੍ਹਾ ਹੁੰਦੀ ਹੈ। ਇਹਨਾਂ ਥੰਮਾਂ ਤੋਂ ਬਿਨਾਂ ਲੋਕਤੰਤਰ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਪਰ ਅਫ਼ਸੋਸ! ਪਿਛਲੇ ਕੁਝ ਸਾਲਾਂ ਤੋਂ ਲੋਕਤੰਤਰ ਦੇ ਇਹਨਾਂ ਥੰਮ੍ਹਾਂ … More »

ਲੇਖ | Leave a comment