ਲੇਖ
ਘਰ ਦੇ ਭੇਤੀ ਹੀ ਢਾਹ ਰਹੇ ਕਾਂਗਰਸ ਦੀ ਸਿਆਸੀ ਲੰਕਾ
ਕਾਂਗਰਸ ਪਾਰਟੀ ਦੀ ਸਿਆਸੀ ਲੰਕਾ ਘਰ ਦੇ ਭੇਤੀ ਹੀ ਢਾਹੁਣ ਵਿਚ ਲੱਗੇ ਹੋਏ ਹਨ। ਕਾਂਗਰਸ ਪਾਰਟੀ ਆਪਣੀਆਂ ਕੀਤੀਆਂ ਗ਼ਲਤੀਆਂ ਦਾ ਖਮਿਆਜ਼ਾ ਆਪ ਭੁਗਤ ਰਹੀ ਹੈ। ਵਿਧਾਨਕਾਰਾਂ ਨੂੰ ਦੂਜੀਆਂ ਪਾਰਟੀਆਂ ਵਿਚੋਂ ਬਗਾਬਤ ਕਰਵਾਕੇ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦੀ ਪਹਿਲ ਸਭ … More
ਨ ਸੁਣਈ ਕਹਿਆ ਚੁਗਲ ਕਾ
ਚੁਗਲੀ ਕਰਨਾ ਭਾਵ ਨਿੰਦਾ ਕਰਨਾ ਜਾਂ ਹੋਰ ਸੌਖੇ ਸ਼ਬਦਾਂ ਵਿੱਚ ਕਹੀਏ ਤਾਂ ਕਿਸੇ ਦੀ ਪਿੱਠ ਪਿੱਛੇ ਉਸਦੀ ਬੁਰਾਈ ਕਰਨਾ ਚੁਗਲੀ ਕਰਨਾ ਹੁੰਦਾ ਹੈ। ਚੁਗਲੀ ਦਾ ਵਰਤਾਰਾ ਸਾਡੇ ਆਲੇ ਦੁਆਲੇ ਕਿਸੇ ਨਾ ਕਿਸੇ ਰੂਪ ਵਿੱਚ ਵਰਤਦਾ ਹੀ ਰਹਿੰਦਾ ਹੈ। ਇਸੇ ਕਰਕੇ … More
ਜ਼ਮੀਨ ਦੀ ਵੰਡ ਕਿਉਂ ਕਰਦੀ ਹੈ ਰਿਸ਼ਤਿਆ ਦਾ ਖੂਨ ਸਫੈਦ
ਜਿਵੇ ਸਮਾਜ ਵਿਚ ਮਸ਼ਹੂਰ ਕਹਾਵਤ ਹੈ ਨੂੰਹ ਮਾਸ ਦਾ ਰਿਸ਼ਤਾ ਹੈ ਉਵੇਂ ਹੀ ਜੱਟ ਦਾ ਜ਼ਮੀਨ ਨਾਲ ਹੁੁੰਦਾ ਹੈ ।ਆਏ ਨਿੱਤ ਦਿਨ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਮਾਮੂਲੀ ਜ਼ਮੀਨ ਦੇ ਵਿਵਾਦ ਕਾਰਨ ਆਪਣਿਆਂ ਦਾ ਕਤਲ ਕਰ ਦਿੱਤਾ ਜਾ ਖੂਨੀ … More
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਥ ਠੂਠਾ ਫੜਾਉਣ ਦੀ ਤਿਆਰੀ
ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦਾ ਦਸ ਸਾਲਾਂ ਵਿਚ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਲਾਰਿਆਂ ਦਾ ਉਨ੍ਹਾਂ ਦੇ ਰਾਜ ਦੇ ਛੇਵੇਂ ਸਾਲ ਵਿਚ ਹੀ ਪਰਦਾ ਫਾਸ਼ ਹੋ ਗਿਆ ਹੈ। ਕਿਸਾਨਾ ਨੂੰ ਲਾਰੇ ਲਾ ਕੇ ਦੋ ਵਾਰ ਭਾਰਤੀ ਜਨਤਾ … More
ਸੁਪਨਿਆਂ ਦਾ ਮਨੋਵਿਗਿਆਨ : ਸਿਨੇਮਾ ਸੰਦਰਭ
ਮਨੋਵਿਗਿਆਨ ਵਿਚ ਕਿਹਾ ਜਾਂਦਾ ਹੈ ਕਿ ਕਥਾ-ਕਹਾਣੀਆਂ ਮਨੁੱਖੀ ਮਨ ਦੀਆਂ ਉਹ ਅਧੂਰੀਆਂ ਇੱਛਾਵਾਂ ਹੁੰਦੀਆਂ ਹਨ ਜਿਹੜੀਆਂ ਕਿ ਅਸਲ ਜੀਵਨ ‘ਚ ਕਦੇ ਪੂਰੀਆਂ ਨਹੀਂ ਹੋਈਆਂ ਹੁੰਦੀਆਂ। ਸ਼ਾਇਰ/ ਲੇਖਕ/ ਕਲਮਕਾਰ ਇਹਨਾਂ ਅਧੂਰੀਆਂ ਇੱਛਾਵਾਂ ਨੂੰ ਆਪਣੀਆਂ ਲਿਖਤਾਂ/ ਰਚਨਾਵਾਂ ਵਿਚ ਪੂਰਾ ਕਰਦੇ ਹਨ। ਸਮੁੱਚਾ … More
ਕੌਮਾਂਤਰੀ ਉਲੰਪਿਕ ਦਿਵਸ
ਖੇਡਾਂ ਦੇ ਮਹਾਂਕੁੰਭ ਦੇ ਤੌਰ ਤੇ ਜਾਣੀਆਂ ਜਾਂਦੀਆਂ ਉਲੰਪਿਕ ਖੇਡਾਂ ਕਿਸੇ ਜਾਣ-ਪਹਿਚਾਣ ਦੀਆਂ ਮਹੋਤਾਜ ਨਹੀਂ। ਪ੍ਰਾਚੀਨ ਉਲੰਪਿਕ ਖੇਡਾਂ ਦਾ ਪਹਿਲਾ ਅਧਿਕਾਰਿਕ ਆਯੋਜਨ 776 ਈਸਾ ਪੂਰਵ ਵਿੱਚ ਹੋਇਆ ਸੀ ਜਦਕਿ ਆਖ਼ਰੀ ਵਾਰ ਇਸਦਾ ਆਯੋਜਨ 394 ਈਸਵੀ ਵਿੱਚ ਹੋਇਆ। ਇਸਦੇ ਬਾਅਦ ਰੋਮ … More
ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਣ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਓ
ਸਿੱਖਿਆ ਨੂੰ ਕਿਸੇ ਵੀ ਦੇਸ਼, ਸੂਬੇ ਅਤੇ ਸਮਾਜ ਦੇ ਵਿਕਾਸ ਦੀ ਰੀੜ ਦੀ ਹੱਡੀ ਕਿਹਾ ਜਾਂਦਾ ਹੈ। ਇਸ ਕਰਕੇ ਦੇਸ਼ ਦੇ ਸਾਰੇ ਲੋਕਾਂ ਦਾ ਸਿੱਖਿਅਤ ਹੋਣਾ ਜਰੂਰੀ ਹੈ। ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਜਰੂਰੀ ਹੈ ਕਿ ਸਿੱਖਿਆ ਸਾਰੇ ਲੋਕਾਂ … More
ਕੁਦਰਤੀ ਆਫਤਾਂ ਦੇ ਨੁਕਸਾਨ ‘ਤੇ ਲਾਭ
ਕੀ ਕਿਸਾਨ ਅਤੇ ਉਨ੍ਹਾਂ ਦੇ ਸਪੁਤਰ ਪਰਵਾਸੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਤੋਂ ਬਾਅਦ ਵੀ ਆਪਣੇ ਹੱਥੀਂ ਕੰਮ ਕਰਨ ਤੋਂ ਕਿਨਾਰਾਕਸ਼ੀ ਕਰਨਗੇ ? ਜੇਕਰ ਅਜੇ ਵੀ ਨਾ ਸਮਝੇ ਤਾਂ ਉਨ੍ਹਾਂ ਨੂੰ ਕਰਜ਼ਿਆਂ ਤੋਂ ਮੁਕਤੀ ਨਹੀਂ ਮਿਲ ਸਕਦੀ। ਕਿਸਾਨਾ ਨੂੰ ਵਿਖਾਵੇ ਅਤੇ … More
“ਧੌਣ ਤੇ ਗੋਡਾ ਰੱਖ ਦਿਆਂਗੇ”
“ਇੱਕੀ ਦੁੱਕੀ ਚੱਕ ਦਿਆਂਗੇ ਧੌਣ ਤੇ ਗੋਡਾ ਰੱਖ ਦਿਆਂਗੇ” ਇਸ ਨਾਅਰੇ ਦੀ ਉਮਰ ਬਾਰੇ ਤਾਂ ਨਹੀਂ ਦੱਸ ਸਕਦਾ, ਪਰ ਹਾਂ! ਇਹ ਮੇਰੇ ਤੋਂ ਜ਼ਰੂਰ ਵੱਡਾ ਹੋਵੇਗਾ, ਕਿਉਂਕਿ! ਜਦੋਂ ਤੋਂ ਸੁਰਤ ਸੰਭਾਲੀ ਹੈ ਗਾਹੇ-ਵਗਾਹੇ ਇਹ ਨਾਅਰਾ ਕੰਨੀ ਪੈਂਦਾ ਰਿਹਾ ਹੈ। ਇਹ … More
ਸਰਕਾਰ ਦੀ ਗਲਤ ਨੀਤੀ ਦਾ ਸ਼ਿਕਾਰ ਕੱਚੇ ਮੁਲਾਜ਼ਮ ਤੇ ਨੌਜਵਾਨ ਪੀੜ੍ਹੀ
ਅੱਜ ਦੀ ਨੌਜਵਾਨ ਪੀੜ੍ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਅਤੇ ਰੀੜ ਦੀ ਹੱਡੀ ਹਨ । ਦੇਸ਼ ਵਿਚ ਵੱਧਦੀ ਜਾ ਰਹੀ ਬੇਰੁਜ਼ਗਾਰੀ ਨੂੰ ਘਟਾਉਣ ਲਈ ਸਰਕਾਰਾਂ ਯਤਨਸ਼ੀਲ ਨਹੀਂ ਹਨ ਅਤੇ ਹਰ ਪਾਰਟੀ ਆਪਣੀ ਸਰਕਾਰ ਬਣਾ ਕੇ ਸੱਤਾ ਦਾ ਸੁਖ ਭੋਗ ਕੇ … More