ਲੇਖ
ਕੰਠੇ ਮਾਲਾ ਜਿਹਵਾ ਰਾਮੁ
ਆਉ! ਮਾਲਾ ਫੇਰੀਏ? ਮਾਲਾ ਫੇਰਨਾ, ਮਾਲਾ ਨੂੰ ਹੱਥ ਵਿੱਚ ਰੱਖਣਾ, ਗਲ ਵਿੱਚ ਪਾਉਣਾ, ਗੁੱਟ ਨਾਲ ਲਪੇਟਣਾ ਆਦਿ ਕਰਮਾਂ ਨੂੰ ਪੂਰੀ ਤਰ੍ਹਾਂ ਧਾਰਮਿਕ ਕਰਮ ਮੰਨਿਆ ਗਿਆ ਹੈ ਅਤੇ ਅੱਖਾਂ ਬੰਦ ਜਾਂ ਖੋਲ੍ਹ ਕੇ ਮਾਲਾ ਫੇਰਨ ਵਾਲੇ ਵਿਅਕਤੀ ਤੋਂ ਉਕਤ ਵਿਅਕਤੀ ਦੇ … More
ਗੁਰੂ ਗੋਬਿੰਦ ਸਿੰਘ ਮਾਰਗ ਦੀ 47 ਸਾਲ ਬਾਅਦ ਵੀ ਹਾਲਤ ਤਰਸਯੋਗ
ਪੰਜਾਬੀ ਖਾਸ ਤੌਰ ਤੇ ਸਿੱਖ ਆਪਣੇ ਪੁਰਖਿਆਂ ਦੀਆਂ ਧਾਰਮਿਕ ਤੇ ਇਤਿਹਾਸਕ ਯਾਦਗਾਰਾਂ ਬਣਾਉਣ ਵਿਚ ਮੋਹਰੀ ਹਨ ਪ੍ਰੰਤੂ ਉਨ੍ਹਾਂ ਦੀ ਵੇਖ ਭਾਲ ਕਰਨ ਵਿਚ ਫਾਡੀ ਹਨ। ਇਸਦੀ ਤਾਜ਼ਾ ਮਿਸਾਲ ਗਿਆਨੀ ਜ਼ੈਲ ਸਿੰਘ ਵੱਲੋਂ ਬਣਾਏ ਗਏ ਗੁਰੂ ਗੋਬਿੰਦ ਸਿੰਘ ਮਾਰਗ ਦੀ ਹਾਲਤ … More
ਸਿਹਤ ਦਿਵਸ ਤੇ ਵਿਸ਼ੇਸ਼
ਹਰ ਸਾਲ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਸੰਬੰਧੀ ਵੱਖੋ ਵੱਖਰੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਿਯੂ.ਐੱਚ.ਓ.) ਦਾ ਮੁੱਖ ਦਫ਼ਤਰ ਸਵਿਟਜਰਲੈਂਡ ਦੇ ਜਿਨੇਵਾ ਸ਼ਹਿਰ ਵਿੱਚ … More
ਕੋਰਾ ਸੱਚ-ਆਨਲਾਈਨ ਵੱਜਦੀਆਂ ਠੱਗੀਆਂ ਤੋਂ ਸੁਚੇਤ ਹੋਣ ਦੀ ਲੋੜ
ਮਨੁੱਖੀ ਫਿਤਰਤ ਹੈ ਕਿ ਕਈ ਵਾਰ ਓਹਨਾਂ ਚੀਜ਼ਾਂ ਦੇ ਗੱਫ਼ੇ ਵੀ ਲੋੜਦਾ ਹੈ, ਜਿਹਨਾਂ ‘ਤੇ ਉਸਦਾ ਉੱਕਾ ਹੀ ਹੱਕ ਨਹੀਂ ਹੁੰਦਾ। ਪਰ ਅਜਿਹੀ ਲਾਲਸਾ ਕਈ ਵਾਰ ਖੁਦ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣ ਜਾਂਦੀ ਹੈ। ਮਨੁੱਖੀ ਲਾਲਚੀ ਮਨ ਦੀ ਇਸ ਫਿਤਰਤ … More
ਮਜ਼ਦੂਰਾਂ ਦੀ ਬਾਂਹ ਫੜੋਗੇ ਜਾਂ ਗੱਲਾਂ ਨਾਲ ਕੜਾਹ ਬਣਾਉਗੇ
ਇੱਕ ਕਹਾਵਤ ਹੈ ਕਿ ਰੱਬ ਨੇੜੇ ਕਿ ਘਸੁੰਨ। ਰੱਬ ਤਾਂ ਕਿਸੇ ਨੇ ਵੇਖਿਆ ਨਹੀਂ ਸਿਰਫ ਮਹਿਸੂਸ ਹੀ ਕੀਤਾ ਜਾ ਸਕਦਾ ਹੈ । ਘਸੁੰਨ ਤਾਂ ਸਭ ਤੋਂ ਨੇੜੇ ਹੁੰਦਾ ਹੈ। ਇਹ ਪੰਜਾਬ ਪੁਲਿਸ ਦਾ ਘਸੁੰਨ ਤਾਂ ਜਦੋਂ ਕੋਈ ਪੇਟ ਦੀ ਭੁੱਖ … More
ਇਲਾਜ ਨਾਲੋਂ ਪਰਹੇਜ਼ ਚੰਗਾ! ਨੋਵਲ ਕੋਰੋਨਾ ਵਾਇਰਸ
ਦੁਨੀਆਂ ਨੋਵਲ ਕੋਰੋਨਾ ਵਾਇਰਸ (ਕੋਵਿਡ 19) ਨਾਂ ਦੀ ਮਹਾਂਮਾਰੀ ਨਾਲ ਜੂਝ ਰਹੀ ਹੈ ਜਿਸ ਦੀ ਸ਼ੁਰੂਆਤ ਚੀਨ ਦੇ ਵੂਹਾਨ ਸ਼ਹਿਰ ਤੋਂ ਹੋਈ। ਮਾਰਚ 22, 2020 (7 ਵਜੇ ਸਵੇਰੇ) ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੁਨੀਆਂ ਦੇ 188 ਦੇਸ਼ਾਂ ਵਿੱਚ ਕੋਰੋਨਾ ਵਾਇਰਸ … More
ਕਰੋਨਾ ਵਾਇਰਸ ਅਤੇ ਤਾੜੀਆਂ ਥਾਲੀਆਂ
ਦੁਨੀਆਂ ਇਸ ਸਮੇਂ ਮਹਾਮਾਰੀ ਵਾਂਗ ਫ਼ੈਲ ਰਹੀ ਬਿਮਾਰੀ ਕਰੋਨਾ ਵਾਇਰਸ ਦੇ ਦਹਿਸ਼ਤ ਦੀ ਮਾਰ ਹੇਠ ਆਈ ਹੋਈ ਹੈ। ਜਿਸ ‘ਤੇ ਕਾਬੂ ਪਾਊਣ ਲਈ ਸਾਰੀ ਦੁਨੀਆਂ ਹਰ ਮੁਮਕਿਨ ਉਪਰਾਲੇ ਕਰ ਰਹੀ ਹੈ। ਦੁਨੀਆਂ ਦੇ ਸਾਇੰਸਦਾਨ, ਡਾਕਟਰ ਅਤੇ ਬਿਮਾਰੀਆਂ ਦੇ ਮਾਹਿਰ ਆਪਣੀਆਂ … More
ਕਰੋਨਾ ਨੇ ਮਹਾਂ-ਸ਼ਕਤੀਆਂ ਨੂੰ ਦਿਖਾਈ ਉਨ੍ਹਾਂ ਦੀ ਔਕਾਤ
ਮੁੱਢ ਕਦੀਮੋਂ ਜਦੋਂ ਤੋਂ ਜੀਵ ਹੋਂਦ ‘ਚ ਆਇਆ ਹੈ ਉਦੋਂ ਤੋਂ ਲੈ ਕੇ ਹੁਣ ਤੱਕ ਨਵੀਆਂ-ਨਵੀਆਂ ਬਿਮਾਰੀਆਂ ਵੀ ਪਨਪ ਦੀਆਂ ਰਹੀਆਂ ਹਨ। ਕੁਝ ਕੁ ਨੂੰ ਛੇਤੀ ਕਾਬੂ ਕਰ ਲਿਆ ਜਾਂਦਾ ਰਿਹਾ ਕੁਝ ਕੁ ਮਹਾਂਮਾਰੀ ਬਣ ਕੇ ਸਦਾ ਲਈ ਦੁਨੀਆ ਦੀ … More
ਪੰਜਾਬ ‘ਚ ਮਿਲਾਵਟ ਵਿਰੁੱਧ ਮੁਹਿੰਮ ਸ਼ੁਭ ਸੰਕੇਤ
ਪੰਜਾਬ ਸਰਕਾਰ ਵੱਲੋਂ ਖਾਦ ਪਦਾਰਥਾਂ ਵਿਚ ਮਿਲਾਵਟ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬੀਆਂ ਦੀ ਸਿਹਤਯਾਬੀ ਲਈ ਸ਼ੁਭ ਸ਼ਗਨ ਦੇ ਸੰਕੇਤ ਹਨ। ਇਹ ਵੀ ਵੇਖਣ ਵਾਲੀ ਗੱਲ ਹੈ ਕਿ ਮਿਲਾਵਟਖ਼ੋਰਾਂ, ਸਿਆਸਤਦਾਨਾਂ, ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀ ਭੁਗਤ ਕਿਤੇ … More
“ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨੁ”
8 ਮਾਰਚ ਨੂੰ ਔਰਤ ਦਿਵਸ ਤੇ ਵਿਸ਼ੇਸ਼/ਔਰਤ ਨੂੰ ਸਮਾਨ ਸਮਝਣ ਲਈ ਮਰਦ ਨੂੰ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ … More