ਲੇਖ
ਰਾਸ਼ਟਰੀ ਵਿਗਿਆਨ ਦਿਵਸ ਦੇ ਵਿਸ਼ੇਸ਼
ਲੋਕਾਂ ਨੂੰ ਵਿਗਿਆਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 28 ਫਰਵਰੀ ਨੂੰ ਰਾਸ਼ਟਰੀ ਵਿਗਿਆਨ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ ਅਤੇ ਪਹਿਲੀ ਵਾਰ 28 ਫਰਵਰੀ … More
ਪੱਥਰ ਪਾੜ ਕੇ ਉੱਗੀ ਕਰੂੰਬਲ ‘ਸੰਨੀ ਹਿੰਦੁਸਤਾਨੀ’
ਅਖੀਰ ਪੱਥਰ ਪਾੜ ਕੇ ਉੱਗ ਹੀ ਆਈ ‘ਸੰਨੀ ਹਿੰਦੁਸਤਾਨੀ’ ਰੂਪੀ ਕਰੂੰਬਲ। ਕਰੂੰਬਲ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਹਾਲੇ ਦਰਖ਼ਤ ਬਣਨ ਲਈ ਉਸ ਦਾ ਸਫ਼ਰ ਬਹੁਤ ਲੰਮੇਰਾ ਹੈ ਅਤੇ ਹਾਲੇ ਹੋਰ ਬਹੁਤ ਤੂਫ਼ਾਨ ਰਾਹ ਰੋਕਣ ਲਈ ਤਿਆਰ ਖੜ੍ਹੇ ਹਨ। ਅੱਜ … More
ਪੰਜਾਬ ਪ੍ਰਦੇਸ ਕਾਂਗਰਸ ਦਾ ਤਾਲਮੇਲ ਕਮੇਟੀ ਦੀ ਲਿਪਾ ਪੋਚੀ ਨਾਲ ਓਵਰਹਾਲ
ਕਾਂਗਰਸ ਪਾਰਟੀ ਦਾ ਕੰਮ ਕਰਨ ਦਾ ਤਰੀਕਾ ਬਿਲਕੁਲ ਸਰਕਾਰੀ ਪ੍ਰਣਾਲੀ ਨਾਲ ਮਿਲਦਾ ਜੁਲਦਾ ਹੈ। ਜਿਵੇਂ ਸਭ ਤੋਂ ਪਹਿਲਾਂ ਬਾਬੂ ਫਾਈਲ ਬਣਾਉਂਦਾ ਹੈ, ਸਹਾਇਕ ਉਸ ਉਪਰ ਆਪਣੀ ਤਜਵੀਜ ਲਿਖਦਾ ਤੇ ਫਿਰ ਅਖ਼ੀਰ ਦਸ ਥਾਵਾਂ ਤੇ ਤੁਰਦੀ ਫਾਈਲ ਵਾਪਸ ਪਹੁੰਚਦੀ ਹੈ। ਉਸੇ … More
ਜੱਗ ਜਨਨੀ ਅਤੇ ਸਮਾਜ ਦੀ ਸੰਜੀਦਗੀ ?
ਔਰਤਾਂ ਦੇ ਜਿਨਸ਼ੀ ਸ਼ੋਸ਼ਣ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜੋਕੇ ਦੌਰ ਵਿੱਚ ਔਰਤਾਂ ਕਿਸੇ ਵੀ ਉਮਰ ਦੀਆਂ, ਕਿਸੇ ਵੀ ਰਿਸ਼ਤੇ ਵਿੱਚ ਅਤੇ ਕਿਸੇ ਵੀ ਸਥਾਨ ਤੇ ਮਹਿਫੂਜ ਨਹੀਂ। ਸਾਲ 2010 ਵਿੱਚ ਬਲਾਤਕਾਰ ਦੇ 5,484 ਮਾਮਲੇ ਦਰਜ ਹੋਏ … More
ਕਾਮਯਾਬੀ ਦਾ ਪਹਿਲਾ ਮੰਤਰ ਹੈ ‘ਕੋਸ਼ਿਸ਼’
ਇੱਕ ਸਫਲ (ਕਾਮਯਾਬ) ਕਹਾਣੀ ਦੇ ਨਾਲ, ਅਸਫਲਤਾ ਦੀਆਂ ਕਹਾਣੀਆਂ ਜ਼ਰੂਰ ਜੁੜੀਆਂ ਹੁੰਦੀਆਂ ਹਨ। ਜੇ ਇਹ ਕਹਿ ਲਈਏ ਕਿ ਅਸਫਲਤਾ ਹੀ ਸਫਲ ਕਹਾਣੀਆਂ ਦੀ ਜਨਮ ਦਾਤੀ ਹੈ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। ਪਰ ਅਕਸਰ ਅਸੀਂ ਕਿਸੇ ਇਨਸਾਨ ਨੂੰ ਹਾਰਦੇ ਹੋਏ, ਕੋਸ਼ਿਸ਼ … More
ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ
ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਦੇ ਇੱਕ ਯੁਗ ਦਾ ਅੰਤ ਹੋ ਗਿਆ ਹੈ। ਪੰਜਾਬੀ ਸਾਹਿਤ ਦਾ ਚਮਕਦਾ ਸਿਤਾਰਾ ਡਾ ਦਲੀਪ ਕੌਰ ਟਿਵਾਣਾ ਭਾਵੇਂ ਸਰੀਰਕ ਤੌਰ ਤੇ ਸਦਾ ਲਈ ਇਸ ਫਾਨੀ ਸੰਸਾਰ ਤੋਂ ਅਲਵਿਦਾ ਲੈ ਗਏ ਹਨ … More
ਜਦੋਂ ਘਬਰਾਹਟ ਹੋਵੇ ਤਾਂ ਕੀ ਕਰੀਏ?
ਘਬਰਾਹਟ ਤਕਰੀਬਨ ਬਚਪਨ ਉਪਰੰਤ ਕਿਸੇ ਵੀ ਵਰਗ ਦੇ ਵਿਅਕਤੀ ਜਾਂ ਔਰਤ ਨੂੰ ਹੋ ਸਕਦੀ ਹੈ। ਘਬਰਾਹਟ ਕੋਈ ਛੋਟੀ ਚੀਜ਼ ਨਹÄ ਕਿਉਂਕਿ ਛੋਟੀ ਜਿਹੀ ਘਬਰਾਹਟ ਵਿਅਕਤੀ ਨੂੰ ਦਿਲ ਦੇ ਦੌਰੇ ਤੱਕ ਲੈ ਕੇ ਜਾ ਸਕਦੀ ਹੈ ਇਸ ਲਈ ਇਸ ਮਰਜ਼ ਨੂੰ … More
ਅਖਬਾਰਾਂ ਦੀਆਂ ਛੋਟੀਆਂ ਖਬਰਾਂ : ਵੱਡੇ ਮਤਲਬ
ਆਮ ਤੌਰ ’ਤੇ ਅਸੀਂ ਅਖਬਾਰਾਂ ਵਿੱਚਲੀਆਂ ਉਨ੍ਹਾਂ ਛੋਟੀਆਂ-ਛੋਟੀਆਂ ਖਬਰਾਂ ਨੂੰ ਨਜ਼ਰ-ਅੰਦਾਜ਼ ਕਰ ਦਿੰਦੇ ਹਾਂ, ਜੋ ਛੋਟੇ ਆਕਾਰ ਦੀਆਂ ਹੋਣ ਦੇ ਨਾਲ ਹੀ ਛੋਟੀਆਂ-ਛੋਟੀਆਂ ਸੁਰਖੀਆਂ ਨਾਲ ਛਪੀਆਂ ਹੁੰਦੀਆਂ ਹਨ। ਕਿਉਂਕਿ ਅਸੀਂ ਮੰਨ ਲੈਂਦੇ ਹਾਂ, ਕਿ ਇਨ੍ਹਾਂ ਵਿੱਚ ਕੋਈ ਮਹਤੱਤਾਪੂਰਣ ਗਲ ਹੋ … More
ਪੰਜਾਬ ਦੀ ਤ੍ਰਾਸਦੀ, ਉਸਨੂੰ ਉਜਾੜਿਆਂ ਨੇ ਉਜਾੜਿਆ
ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈ। ਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈ। ਪਰਵਾਸ ਵੀ ਪੰਜਾਬ ਨੂੰ … More
ਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ … More