ਲੇਖ

 

“ਲੋਕਤੰਤਰੀ” ਲੀਡਰਾਂ ਦੇ ਇਸ ਕਿਰਦਾਰ ਤੋਂ ਬਚਾਉਣ ਦੀ ਲੋੜ

ਭਾਰਤ ਵਰਗਾ ਵਿਸ਼ਾਲ ਲੋਕਤੰਤਰੀ ਦੇਸ਼ ਰਾਜਨੀਤਕ ਪਾਰਟੀਆਂ ਅਤੇ ਉਹਨਾਂ ਨਾਲ ਜੁੜੇ ਵਧੀਆ ਆਗੂਆਂ ਨੇ ਹੀ ਸਹੀ ਚਲਾਉਣਾ ਹੈ। ਲੋਕਾਂ ਨੇ ਇਹਨਾਂ ਨੂੰ ਵੋਟਾਂ ਪਾ ਕੇ ਚੁਣਨਾ, ਇਹ ਸੱਚ ਹੈ। ਲਓ ਫਿਰ ਆ ਗਿਆ ਚੁਣਨ ਦਾ ਵੇਲਾ। ਪਹਿਲਾਂ ਜ਼ਰਾ ਪਹਿਲੇ ਦਰਸ਼ਨ … More »

ਲੇਖ | Leave a comment
 

ਜਦੋਂ ਲੀਡਰ ਵਿਆਹ ‘ਚ ਪੁੱਜਾ ਹੀ ਨਾ

ਮੇਰੇ ਬਹੁਤ ਹੀ ਅਜ਼ੀਜ਼ ਸਤਿਕਾਰਯੋਗ ਮਿੱਤਰ ਦੇ ਭਤੀਜੇ ਦਾ ਵਿਆਹ ਸੀ ਇਸ ਕਰਕੇ ਉਹ ਅਮਰੀਕਾ ਤੋਂ ਵਿਸ਼ੇਸ਼ ਤੌਰ ਤੇ ਪੰਜਾਬ ਪੁੱਜੇ ਸਨ। ਭਤੀਜੇ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਅਤੇ ਲੜਕੇ ਦੇ ਤਾਏ ਨੇ ਪੁੱਛਿਆ ਕਿ ਮੈਨੂੰ ਵੀ ਕੋਈ … More »

ਲੇਖ | Leave a comment
 

ਹੋਲੀ ਦੇ ਰੰਗਾਂ ਵਿਚ ਬਹੁਤ ਮਿਲਾਵਟ- ਜ਼ਰਾ ਬਚ ਕੇ

ਹੋਲੀ ਰੰਗਾਂ ਦਾ ਤਿਉਹਾਰ ਹੈ ਜੋ ਭਾਰਤ ਅਤੇ ਦੁਨੀਆਂ ਭਰ ਵਿਚ ਜਿਥੇ ਵੀ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਰਹਿੰਦੇ ਹਨ ਉਹ ਇਸ ਨੂੰ ਬਹੁਤ ਉਤਸ਼ਾਹ ਨਾਲ ਮਨਾਉਂਦੇ ਹਨ।  ਸਿੱਖ ਭਾਈਚਾਰਾਂ ਇਸ ਨੂੰ ਹੋਲਾ ਮੁਹੱਲਾ ਦੇ ਨਾਂ ਹੇਠ ਮਨਾਉਂਦਾ ਹੈ, … More »

ਲੇਖ | Leave a comment
 

ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖੋਰੀ

ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ ਕੇਂਦਰ ਸਰਕਾਰ ਭਰਿਸ਼ਟਾਚਾਰ ਵਿਰੁੱਧ ਕਾਰਵਾਈ ਕਹਿ ਰਹੀ ਹੈ। ਇਸ ਦਾ … More »

ਲੇਖ | Leave a comment
 

ਸਮਾਜਕ ਬਣਤਰ ’ਤੇ ਪੈ ਰਹੇ ਪੱਛਮੀ ਪ੍ਰਭਾਵ: ਕਾਰਨ ਅਤੇ ਨਿਵਾਰਣ

ਭਾਰਤੀ ਸਮਾਜਕ ਪਰੰਪਰਾ ਦੇ ਅੰਤਰਗਤ ਇਹ ਸਿਧਾਂਤ ਪੇਸ਼ ਕੀਤਾ ਜਾਂਦਾ ਹੈ ਕਿ ‘ਸਮਾਜ’ ਤੋਂ ਬਿਨਾਂ ਮਨੁੱਖ ਦੇ ਜੀਵਨ ਦੀ ਕਲਪਣਾ ਵੀ ਨਹੀਂ ਕੀਤੀ ਜਾ ਸਕਦੀ। ਦੂਜੇ ਸ਼ਬਦਾਂ ਵਿਚ; ਸਮਾਜ ਦੀ ਅਣਹੋਂਦ ਮਨੁੱਖੀ ਜੀਵਨ ਦੀ ਅਣਹੋਂਦ ਮੰਨੀ ਜਾਂਦੀ ਹੈ। ਇੱਥੇ ਖ਼ਾਸ … More »

ਲੇਖ | Leave a comment
 

ਸਮਾਜ ਨੂੰ ਇਸਤਰੀਆਂ ਬਾਰੇ ਸੋਚ ਬਦਲਣ ਦੀ ਲੋੜ

ਸਮਾਜ ਨੂੰ ਇਸਤਰੀਆਂ ਬਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ। ਇਸਤਰੀਆਂ ਨੂੰ ਬਰਾਬਰਤਾ ਦਾ ਦਰਜਾ ਅਮਲੀ ਤੌਰ ‘ਤੇ ਦੇਣਾ ਚਾਹੀਦਾ ਹੈ। ਅਖ਼ਬਾਰੀ ਬਿਆਨਾ ਨਾਲ ਰਾਬਰਤਾ ਦਾ ਦਰਜਾ ਨਹੀਂ ਮਿਲਦਾ। ਇਸਤਰੀਆਂ ਸੰਬੰਧੀ ਹਰ ਸਾਲ ਸੰਸਾਰ ਵਿੱਚ ਇੱਕ ਦਿਨ ‘ਇਸਤਰੀ ਦਿਵਸ’ ਦੇ ਤੌਰ … More »

ਲੇਖ | Leave a comment
 

ਔਰਤਾਂ ਦੇ ਸੰਘਰਸ਼ ਦੇ ਬਾਵਜੂਦ ਔਰਤਾਂ ਦੇ ਹੱਕ ਅਤੇ ਅਧਿਕਾਰ ਸਦੀਆਂ ਬਾਅਦ ਵੀ ਕਿਉਂ ਅਧੂਰੇ ਹਨ?

ਮਨੁੱਖੀ ਸਮਾਜ ਵਿੱਚ ਪੁਰਸ਼ ਪ੍ਰਧਾਨਤਾ ਦੀ ਕਹਾਣੀ ਸਦੀਆਂ ਪੁਰਾਣੀ ਹੈ। ਔਰਤਾਂ ’ਤੇ ਅੱਤਿਆਚਾਰ ਦਾ ਆਲਮ ਕਿਸੇ ਇੱਕ ਸਮਾਜ, ਫਿਰਕੇ ਜਾਂ ਧਰਮ ਤੱਕ ਸੀਮਤ ਨਹੀਂ। ਔਰਤਾਂ ’ਤੇ ਅੱਤਿਆਚਾਰਾਂ ਦੀ ਗਾਥਾ ਸੰਸਾਰ ਦੇ ਹਰ ਸਮਾਜ ਦੇ ਇਤਿਹਾਸ ਦਾ ਸਿਆਹ ਪੰਨਾ ਰਹੀ ਹੈ। … More »

ਲੇਖ | Leave a comment
 

ਸਿਹਤ ਸੰਬੰਧੀ ਦੁਨੀਆਂ ਦੀਆਂ ਬਿਹਤਰੀਨ ਪੁਸਤਕਾਂ ਦੇ ਪੰਜਾਬੀ ਅਨੁਵਾਦ ਦੀ ਲੋੜ

ਬੀਤ ਸਾਲ ਛੇ ਮਹੀਨੇ ਦੌਰਾਨ ਕੁਝ ਅਜਿਹੀਆਂ ਅਨੁਵਾਦਤ ਪੁਸਤਕਾਂ ਪੜ੍ਹਨ ਦਾ ਸਬੱਬ ਬਣਿਆ ਕਿ ਮੈਨੂੰ ਦੁਨੀਆਂ ਦੀਆਂ ਸਿਹਤ ਸੰਬੰਧੀ ਬਿਹਤਰੀਨ ਪੁਸਤਕਾਂ ਦੇ ਪੰਜਾਬੀ ਅਨੁਵਾਦ ਦੀ ਲੋੜ ਮਹਿਸੂਸ ਹੋਣ ਲੱਗੀ ਹੈ।  ਸੋਚਦਾ ਹਾਂ ਉਹ ਹੁਣ ਤੱਕ ਅਨੁਵਾਦ ਕਿਉਂ ਨਹੀਂ ਹੋਈਆਂ?  ਉਹ … More »

ਲੇਖ | Leave a comment
 

ਗੀਤਕਾਰਾਂ ਤੇ ਗਾਇਕਾਂ ਦੇ ਖਜਾਨੇ ਦਾ ਬਾਦਸ਼ਾਹ: ਅਸ਼ੋਕ ਬਾਂਸਲ ਮਾਨਸਾ

ਪੁਰਤਾਨ ਸਮੇਂ ਮਾਨਸਾ ਨੂੰ ਪੰਜਾਬ ਦਾ ਸਭ ਤੋਂ ਵਧੇਰੇ ਪਛੜਿਆ ਹੋਇਆ ਇਲਾਕਾ ਕਿਹਾ ਜਾਂਦਾ ਸੀ ਪ੍ਰੰਤੂ ਵਰਤਮਾਨ ਸਮੇਂ ਇਸ ਇਲਾਕੇ ਨੂੰ ਪੱਤਰਕਾਰਾਂ, ਸਮਾਜ ਸੇਵਕਾਂ, ਸਾਹਿਤਕਾਰਾਂ, ਕਲਾਕਾਰਾਂ, ਗੀਤ ਸੰਗੀਤ ਦੇ ਪ੍ਰੇਮੀਆਂ ਅਤੇ ਗਾਇਕਾਂ ਦੀ ਨਰਸਰੀ ਵੀ ਕਿਹਾ ਜਾ ਸਕਦਾ ਹੈ। ਪੰਜਾਬ … More »

ਲੇਖ | Leave a comment
 

ਕੀ ਕਿਸਾਨਾਂ ਦੀਆਂ ਮੰਗਾਂ ਗੈਰ-ਵਾਜਬ ਹਨ?

ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਚੱਲ ਰਿਹਾ ਅੜਿੱਕਾ ਦੇਸ਼ ਵਿਦੇਸ਼ ਦੇ ਲੋਕਾਂ ਦਾ ਇੱਕ ਵਾਰ ਫਿਰ ਤੋਂ ਧਿਆਨ ਖਿੱਚ ਰਿਹਾ ਹੈ। ਇਹ ਅੰਦੋਲਨ ਖੇਤੀਬਾੜੀ ਸੁਧਾਰਾਂ, ਰੋਜ਼ੀ-ਰੋਟੀ ਅਤੇ ਰਾਜ ਦੀ ਭੂਮਿਕਾ ਨਾਲ ਸਬੰਧਤ ਡੂੰਘੀਆਂ ਜੜ੍ਹਾਂ ਵਾਲੇ ਮੁੱਦਿਆਂ ਨੂੰ … More »

ਲੇਖ | Leave a comment