ਸਾਹਿਤ
ਕਵਿਤਾ ਮੇਰੀ ਰੂਹ ਵਿਚ ਰੰਮੀ
ਕਵਿਤਾ ਮੇਰੀ ਰੂਹ ਵਿਚ ਰੰਮੀ, ਕਵਿਤਾ ਮੇਰੇ ਨਾਲ ਹੈ ਜੰਮੀ। ਕਵਿਤਾ ਮੇਰੇ ਪੋਤੜਿਆਂ ਦੀ ਸਾਥਣ, ਕਵਿਤਾ ਸੰਗ ਮੇਰੇ ਸਵੇਰ ਤੋਂ ਆਥਣ। ਕਵਿਤਾ ਨਿਰੀ ਹੈ ਮਿੱਟੀ ਵਰਗੀ, ਰੂਹ ਨੂੰ ਲਿਖੀ ਕੋਈ ਚਿੱਠੀ ਵਰਗੀ। ਕਵਿਤਾ ਹਰਫਾਂ ਦੇ ਘਰ ਜਾਈ, ਕਵਿਤਾ ਧੁਰੋਂ ਅਗਮੀ ਆਈ। … More
“ਖੁਦ ਦੇ ਦੁਖੜੇ ਖੁਦ ਦੇ ਕੋਲ਼ੇ ਫੋਲਿਆ ਕਰ ”
ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More
ਜਦੋਂ ਸਾਹਿਤਕਾਰਾਂ ਲਈ ਮੰਗਾਏ ਸਮੋਸਿਆਂ ਨੇ ਭਸੂੜੀ ਪਾਈ
ਗੱਲ 1975 ਦੀ ਹੈ, ਜਦੋਂ ਮੈਂ ਲੋਕ ਸੰਪਰਕ ਵਿਭਾਗ ਪੰਜਾਬ ਦੇ ਮਾਸਕ ਰਸਾਲੇ ਜਾਗ੍ਰਤੀ ਪੰਜਾਬੀ ਦਾ ਸਹਾਇਕ ਸੰਪਾਦਕ ਲੱਗਿਆ ਹੋਇਆ ਸੀ। ਮਰਹੂਮ ਸੁਖਪਾਲਵੀਰ ਸਿੰਘ ਹਸਰਤ ਜੋ ਪੰਜਾਬੀ ਦੇ ਕਵੀ ਸਨ, ਉਹ ਲੋਕ ਸੰਪਰਕ ਅਧਿਕਾਰੀ ਪੰਜਾਬੀ ਅਤੇ ਲੋਕ ਸੰਪਰਕ ਵਿਭਾਗ ਦੇ … More
ਹਰਿਆਣੇ ਦੇ ਪੰਜਾਬੀ ਸਾਹਿਤ ਵਿੱਚੋਂ ਹਰਿਆਣਾ ਮਨਫ਼ੀ ਕਿਉਂ ਹੈ?
ਵਿਦਵਾਨਾਂ ਦਾ ਕਥਨ ਹੈ ਕਿ ਭੁਗੋਲਕ ਅਤੇ ਸਮਾਜਕ ਬਣਤਰ ਦਾ ਮਨੁੱਖ ਦੇ ਮਨ, ਵਿਚਾਰ ਅਤੇ ਜੀਵਨ ’ਤੇ ਡੂੰਘਾ ਅਸਰ ਪੈਂਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਅਤੇ ਲਾਜ਼ਮੀ ਹੈ ਕਿ ਭੁਗੋਲਕ ਖ਼ੇਤਰ ਅਤੇ ਸਮਾਜਕ ਬਣਤਰ ਦੇ ਅਨੁਸਾਰ ਮਨੁੱਖ ਦੀ ਬੋਲੀ, … More
ਹਾਕਮ ਦੀ ਗਾਰੰਟੀ
ਹਾਕਮ ਦੀ ਗਾਰੰਟੀ ਅੱਸੀ ਕਰੋੜ ਨੂੰ ਮੁਫ਼ਤ ਰਾਸ਼ਨ ਗ਼ਰੀਬਾਂ ਦੇ ਦਰ ‘ਤੇ! ਪਰ ਰੁਜ਼ਗਾਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਬੁਲੇਟ ਟ੍ਰੇਨ ਦੀ ਆਮਦ! ਪਰ ਸਸਤੇ ਸਫ਼ਰ ਦੀ ਗਾਰੰਟੀ … ? ਹਾਕਮ ਦੀ ਗਾਰੰਟੀ ਮੁਫ਼ਤ ਸਿਹਤ ਸੇਵਾਵਾਂ! ਪਰ ਦਵਾਈਆਂ … More
ਸਮਾਰਟ ਫੋਨਾਂ ਨੇ ਪੱਥਰ ਦੇ ਰਿਕਾਰਡ – ਕੈਸੇਟ ਤੋਂ ਲੈ ਕੇ ਸੀਡੀ ਪਲੇਅਰ ਤੱਕ ਸਭ ਨੂੰ ਖਾ ਲਿਆ
ਡਿਜੀਟਲ, ਸੋਸ਼ਲ ਮੀਡੀਏ ਤੇ ਇੰਟਰਨੈਟ ਦੇ ਪੜਾਅ ਤੋਂ ਪਹਿਲਾਂ ਆਪਣੇ ਕੈਸੇਟ ਸੰਗ੍ਰਹਿ ਨੂੰ ਦਿਖਾਉਣਾ ਵੱਡੀ ਗੱਲ ਹੁੰਦੀ ਸੀ। ’90 ਦੇ ਦਹਾਕੇ ਵਿਚ ਕੈਸੇਟ ਪਲੇਅਰ ਲਗਪਗ ਹਰੇਕ ਵਿਅਕਤੀ ਦੇ ਜੀਵਨ ਦਾ ਹਿੱਸਾ ਸੀ। ਟਰੱਕਾਂ, ਬੱਸਾਂ, ਕਾਰਾਂ ਵਿਚ ਆਮ ਹੀ ਸੁਰਿੰਦਰ ਛਿੰਦਾ, … More
“ਮਹਾਨ ਸਖਸੀਅਤ ਡਾ. ਬੀ. ਆਰ. ਅੰਬੇਦਕਰ ਸਹਿਬ ਨੂੰ ਜਨਮ ਦਿਵਸ ਤੇ ਕੋਟਿਨ-ਕੋਟ ਪ੍ਰਣਾਮ”
ਸੰਵਿਧਾਨ ਨਿਰਮਾਤਾ ਗਰੀਬਾ ਦੇ ਮਸ਼ੀਹਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਹਰ ਸਾਲ 14 ਅਪ੍ਰੈਲ ਨੂੰ ਬੜੀ ਧੂਮ-ਧਾਮ ਨਾਮ ਮਨਾਇਆ ਜਾਂਦਾ ਹੈ। ਇਸ ਸਾਲ ਵੀ ਇੱਕ ਸੌ ਤੇਤੀਵਾਂ ਜਨਮ ਦਿਹਾੜਾ ਬੜੀ ਸਾਨੋ-ਸੌਕਤ ਨਾਲ ਉਹਨਾ ਦੀ ਵਿਚਾਰਧਾਰਾ ਦਾ ਗੁਣਗਾਨ … More
ਉਸ ਪੰਥ ਸਜਾਇਆ ਏ…
ਉਸ ਪੰਥ ਸਜਾਇਆ ਏ, ਤੇਗਾਂ ਦੀਆਂ ਧਾਰਾਂ ਤੇ। ਰੰਗ ਨਵਾਂ ਚੜ੍ਹਾਂ ਦਿੱਤਾ, ਬੁਜ਼ਦਿਲਾਂ ਲਾਚਾਰਾਂ ਤੇ। ਅੱਜ ਭਰੇ ਦੀਵਾਨ ਅੰਦਰ, ਇੱਕ ਪਰਚਾ ਪਾਇਆ ਏ। ਅੱਜ ਆਪਣੇ ਸਿੱਖਾਂ ਦਾ, ਸਿਦਕ ਅਜ਼ਮਾਇਆ ਏ। ਪੰਜ ਸਾਜੇ ਪਿਆਰੇ ਨੇ, ਸਿਰ ਲੈ ਤਲਵਾਰਾਂ ਤੇ ਉਸ…… ਭਗਤੀ … More
ਸਫ਼ਰ – ਏ – ਸ਼ਹਾਦਤ
ਯੁੱਧ ਦਾ ਨਵੀਨ ਢੰਗ ਤਰੀਕਾ ਕੋਈ ਪਟਨੇ ਤੋਂ ਜਨਮ ਲੈ ਕੇ ਹੀ ਦੱਸ ਸਕਦਾ ਹੈ- ਕਹਿਰਾਂ ਦੇ ਯੁੱਧ ਐਵੇਂ ਨਹੀਂ ਲੜੇ ਜਾਂਦੇ। ਲੱਖਾਂ ਦੇ ਨਾਲ ਕੱਲਿਆਂ ਕੱਲਿਆਂ ਨੇ ਲੜਨਾ, ਹਿੰਮਤਾਂ ਵਾਲਿਆਂ ਦੇ ਹੀ ਡੌਲਿਆਂ ਤੇ ਲਿਖਿਆ ਹੁੰਦਾ ਹੈ। ਅਜਿਹਾ ਜੇਰਾ … More