ਸਾਹਿਤ
ਅਲਵਿਦਾ! ਦਮਦਾਰ ਲੋਕ ਗਾਇਕੀ ਦੀਆਂ ਸੁਰਾਂ ਦੇ ਸਿਕੰਦਰ: ਸੁਰਿੰਦਰ ਛਿੰਦਾ
ਪੰਜਾਬੀ ਲੋਕ ਗਾਇਕੀ ਨੂੰ ਲੋਕਾਂ ਵਿੱਚ ਹਰਮਨ ਪਿਆਰਾ ਬਣਾਉਣ ਵਾਲੇ ਮਿਠਬੋਲੜੇ ਗਾਇਕ ਦੇ ਤੁਰ ਜਾਣ ਨਾਲ ਸੰਗੀਤ ਦੀ ਦੁਨੀਆਂ ਵਿੱਚ ਖਲਾਅ ਪੈਦਾ ਹੋ ਗਿਆ ਹੈ। ਦੋਸਤਾਂ ਮਿੱਤਰਾਂ ਦਾ ਦਿਲਜਾਨੀ ਪਿਆਰ ਮੁਹੱਬਤ ਦੀਆਂ ਬਾਤਾਂ ਪਾਉਣ ਵਾਲਾ ਸੁਰਿੰਦਰ ਛਿੰਦਾ ਰੂਹ ਦੀ ਖਰਾਕ … More
ਹੜ੍ਹਾਂ ਦੇ ਰੋਕਥਾਮ ਲਈ ਵਿਸ਼ਾਲ ਤੇ ਠੋਸ ਯੋਜਨਾਬੰਦੀ ਦੀ ਲੋੜ
ਪੰਜਾਬ ਦੇ ਬਹੁਤੇ ਹਿੱਸੇ ਵਿਚ ਹੜ੍ਹ ਆਏ ਹੋਏ ਹਨ। ਪੀੜਤ ਪ੍ਰਭਾਵਤ ਲੋਕ ਡਾਹਢੇ ਪ੍ਰੇਸ਼ਾਨ ਹਨ। ਹਰ ਕੋਈ ਆਪਣੀ-ਆਪਣੀ ਪੱਧਰ ʼਤੇ ਬਚਣ-ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਨ-ਮਾਲ ਦਾ ਵਡਾ ਨੁਕਸਾਨ ਹੋ ਰਿਹਾ ਹੈ। ਅਖ਼ਬਾਰਾਂ ਦੇ ਪੰਨਿਆਂ ʼਤੇ ਟੈਲੀਵਿਜਨ ਦੀ ਸਕਰੀਨ … More
ਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ ਸਕੇਗਾ?
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾ ਕੇ ਇਕ ਤੀਰ ਨਾਲ ਕਈ ਨਿਸ਼ਾਨੇ ਮਾਰਨ ਦਾ ਪੱਤਾ ਖੇਡਿਆ ਹੈ। ਸੁਨੀਲ ਕੁਮਾਰ ਜਾਖੜ ਸਿਰਫ਼ ਇਕ ਸਾਲ ਪਹਿਲਾਂ … More
ਸਮੇਂ ਦੀ ਕਾਣੀ ਵੰਡ
ਜਿੰਦਗੀ ਦੇ ਚਲਦੇ ਸਫ਼ਰ ਦੌਰਾਨ ਜਿਉ-ਜਿਉ ਸਮਾਂ ਲੰਘਦਾ ਜਾਂਦਾ ਹੈ ਉਸੇ ਤਰ੍ਹਾਂ ਜਿੰਦਗੀ ਨੂੰ ਜਿਉਣ ਦੇ ਢੰਗ ਤਰੀਕੇ ਅਤੇ ਆਪਸੀ ਰਿਸ਼ਤੇ ਪਿਆਰ ਮੁਹੱਬਤ ਦਿਲਾਂ ਦੀ ਆਪਸੀ ਸਾਂਝ ਘੱਟਦੀ ਜਾਂਦੀ ਹੈ ਪਿੱਛਲਾ ਸਮਾਂ ਕੁਝ ਹੋਰ ਸੀ ਜਦੋ ਇੱਕ ਛੱਤ ਹੇਠਾਂ ਦਸ- … More
ਕੀ ਹੜ੍ਹ ਤੇ ਪਲਾਸਟਿਕ ਪ੍ਰਦੂਸ਼ਣ ਲਈ ਸਰਕਾਰਾਂ ਤੇ ਲੋਕ ਖੁਦ ਜਿਮੇਂਵਾਰ ਹਨ?
ਪਲਾਸਟਿਕ ਪ੍ਰਦੂਸ਼ਣ ਮਨੁੱਖੀ ਸਿਹਤ ‘ਤੇ ਕਈ ਤਰੀਕਿਆਂ ਨਾਲ ਮਾੜਾ ਪ੍ਰਭਾਵ ਪਾ ਰਿਹਾ ਹੈ। ਜਦੋਂ ਪਲਾਸਟਿਕ ਦਾ ਕੂੜਾ ਵਾਤਾਵਰਨ ਵਿੱਚ ਦਾਖਲ ਹੁੰਦਾ ਹੈ, ਤਾਂ ਇਹ ਮਾਈਕ੍ਰੋਪਲਾਸਟਿਕਸ ਨਾਮਕ ਛੋਟੇ ਕਣਾਂ ਚੂਰ- ਚੂਰ ਹੋ ਜਾਂਦਾ ਹੈ, ਜੋ ਖਾਣ ਵਾਲੀਆਂ ਚੀਜ਼ਾ ਵਿਚ ਦਾਖਲ ਹੋ … More
ਪੰਜਾਬ ਵਿੱਚ ਆਏ ਹੜ੍ਹ : ਸਰਕਾਰਾਂ ਦੀ ਯੋਜਨਬੰਦੀ ਦੀ ਅਣਗਹਿਲੀ ਦਾ ਸਬੂਤ
ਹੜ੍ਹਾਂ ਨਾਲ ਅੱਧਾ ਪੰਜਾਬ ਡੁੱਬਿਆ ਪਿਆ ਹੈ। ਪੰਜਾਬੀ ਹੜ੍ਹਾਂ ਦੇ ਪ੍ਰਕੋਪ ਕਾਰਨ ਘੋਰ ਸੰਕਟ ਵਿੱਚੋਂ ਗੁਜਰ ਰਹੇ ਹਨ। ਪੰਜਾਬ ਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ। ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਵੜ੍ਹ ਗਿਆ ਹੈ ਤੇ … More
ਮੈਂ ਐਸੀ—ਵੈਸੀ ਕੁੜੀ ਹਾਂ
ਹਾਂ… ਮੈਂ ਐਸੀ—ਵੈਸੀ ਕੁੜੀ ਹਾਂ ਜੋ ਸਿਰ ਢਕ ਕੇ ਨਹੀਂ ਸਿਰ ਉੱਚਾ ਕਰਕੇ ਤੁਰਦੀ ਹਾਂ ਅੱਖਾਂ ਮੀਚਕੇ ਗਲ ਨਹੀਂ ਮੰਨਦੀ ਵਿਚਾਰ—ਵਟਾਂਦਰਾ ਅਤੇ ਤਰਕ ਕਰਦੀ ਹਾਂ ਕਿਉਂ ਜੋ ਮੈਂ ਐਸੀ—ਵੈਸੀ ਕੁੜੀ ਹਾਂ ਮੈਂ ਭੇਡਾਂ ਵਾਂਗ ਸਿਰ ਸੁੱਟ ਨਹੀਂ ਤੁਰਦੀ ਆਪਣੇ ਦਿਸਹੱਦੇ … More
ਗੁਣਾਂ ਦੀ ਖਾਨ ਹੈ ਖਰਬੂਜ਼ਾ
ਗਰਮੀਆਂ ਵਿੱਚ ਕਈ ਤਰ੍ਹਾਂ ਦੇ ਫਲ ਮਾਰਕੀਟ ਵਿੱਚ ਵਿਕਣ ਲਈ ਆ ਜਾਂਦੇ ਹਨ। ਅੰਬ ਤਾਂ ਫਲਾਂ ਦਾ ਰਾਜਾ ਹੈ ਹੀ। ਪਰ ਜਿਵੇਂ ਜਿਵੇਂ ਗਰਮੀ ਵਧਦੀ ਹੈ ਕਈ ਹੋਰ ਕਿਸਮ ਦੇ ਫਲ ਵੀ ਲੋਕਾਂ ਦਾ ਮਨ ਲਲਚਾਉਣ ਲਗਦੇ ਹਨ।ਗਰਮੀ ਦੇ ਇਨ੍ਹਾਂ … More
ਅੱਧੀ ਮੁਲਾਕਾਤ ਹੁੰਦੀਆਂ ਸਨ ਚਿੱਠੀਆਂ
ਸਿੱਖਿਆ ਦੇ ਪਸਾਰ ਨਾਲ ਚਿੱਠੀ ਭੇਜਣ ਦੀ ਰਫ਼ਤਾਰ ਵੀ ਵਧੀ। ਚਿੱਠੀਆਂ ਭੇਜਣ ਦਾ ਦੌਰ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ 20ਵੀਂ ਸਦੀ ਦੇ ਅੰਤ ਤਕ ਕਾਫੀ ਤੇਜ਼ੀ ਨਾਲ ਚੱਲਿਆ। ਚਿੱਠੀਆਂ ਵੰਡਣ ਲਈ ਸਰਕਾਰੀ ਤੌਰ ’ਤੇ ਡਾਕਖਾਨਿਆਂ ਦੀ ਸਥਾਪਨਾ ਕੀਤੀ … More