ਸਾਹਿਤ
ਧੁੰਦ ਦੀ ਚਾਦਰ-ਧਨੌਲਟੀ
ਉੱਤਰਾਖੰਡ ਪਹਿਲਾਂ ਉੱਤਰ ਪ੍ਰਦੇਸ਼ ਦਾ ਹੀ ਹਿੱਸਾ ਸੀ। ਯੂ ਪੀ ਵਿੱਚੋਂ ਪਹਾੜੀ ਇਲਾਕਾ ਕੱਢ ਕੇ ਨਵਾਂ ਸੂਬਾ ਬਣਾ ਦਿੱਤਾ ਗਿਆ। ਹੁਣ ਹਿਮਾਚਲ ਪ੍ਰਦੇਸ਼ ਵਾਂਗ ਉੱਤਰਾਖੰਡ ਵੀ ਘੁੰਮਣ ਫਿਰਨ ਦੇ ਸ਼ੌਕੀਨਾਂ ਲਈ ਕਿਸੇ ਜੰਨਤ ਤੋਂ ਘੱਟ ਥਾਂ ਨਹੀ ਰੱਖਦਾ । ਉੱਤਰਾਖੰਡ … More
ਤੁਰ ਗਿਆ ਪਰਵਾਸ ਵਿੱਚ ਸਿੱਖਾਂ ਦਾ ਰਾਜਦੂਤ ਤੇ ਆੜੂਆਂ ਦਾ ਬਾਦਸ਼ਾਹ:ਦੀਦਾਰ ਸਿੰਘ ਬੈਂਸ
ਬੁਲੰਦੀਆਂ ‘ਤੇ ਪਹੁੰਚਣ ਲਈ ਇਕੱਲਾ ਪੈਸਾ ਹੀ ਨਹੀਂ ਸਗੋਂ ਇੱਛਾ ਸ਼ਕਤੀ, ਦਿ੍ੜ੍ਹ ਇਰਾਦਾ ਅਤੇ ਮਿਹਨਤ ਕਰਨ ਦੀ ਸਮਰੱਥਾ ਹੋਣੀ ਜ਼ਰੂਰੀ ਹੈ। ਨਿਸ਼ਾਨਾ ਨਿਸਚਤ ਕਰਨਾ ਸੋਨੇ ਤੇ ਸਹਾਗੇ ਦਾ ਕੰਮ ਕਰਦਾ ਹੈ। ਸੰਸਾਰ ਵਿੱਚ ਪੰਜਾਬੀਆਂ ਨੇ ਮਿਹਨਤ ਅਤੇ ਜਦੋਜਹਿਦ ਨਾਲ ਸਫਲਤਾ … More
ਗੁਰਮੁਖੀ ਦੀ ਗਾਥਾ…
ਗੁਰੂ ਸਾਹਿਬਾਨ ਤੋਂ ਵਰੋਸਾਈ ਗੁਰਮੁਖੀ ਲਿਪੀ ਦਾ ਅਜੋਕੇ ਸਥਾਨ ਤਕ ਪਹੁੰਚਣ ਦਾ ਸਫਰ ਆਸਾਨ ਨਹੀਂ ਹੈ। ਇਸ ਦਾ ਇਤਿਹਾਸ ਵੀ ਸਿਖ ਇਤਿਹਾਸ ਦੀ ਤਰ੍ਹਾਂ ਸਾਹਸ ਭਰਿਆ ਹੈ। ਗੁਰੂ ਸਾਹਿਬਾਨ ਨੇ ਗੁਰਮੁਖੀ ਨੂੰ ਪਿਆਰਿਆ ਅਤੇ ਆਪ ਆਪਣੇ ਗੁਰਸਿਖਾਂ ਨੂੰ ਇਹ ਬਖਸ਼ੀ। … More
ਕੀ ਸਕੂਲੀ ਸਿੱਖਿਆ ਪੂਰਨ ਧਰਮ-ਨਿਰਪੱਖ ਨਹੀਂ ਹੋਣੀ ਚਾਹੀਦੀ?
ਭਾਰਤੀ ਸੰਵਿਧਾਨ ਧਰਮ-ਨਿਰਪੱਖਤਾ ਦਾ ਹਾਮੀ ਹੈ ਅਤੇ ‘ਧਰਮ-ਨਿਰਪੱਖ’ ਸ਼ਬਦ, ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ 42ਵੇਂ ਸੰਸ਼ੋਧਨ (1976) ਦੁਆਰਾ ਸ਼ਾਮਿਲ ਕੀਤਾ ਗਿਆ ਸੀ ਇਸ ਲਈ ਭਾਰਤ ਦਾ ਕੋਈ ਅਧਿਕਾਰਿਕ ਰਾਜ ਧਰਮ ਨਹੀਂ ਹੈ। ਲੋਕਤੰਤਰ ਵਿੱਚ ਧਰਮ ਤੋਂ ਰਾਜ ਨੂੰ ਵੱਖਰਾ ਰੱਖਣ … More
“ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ”
ਖ਼ੁਦ ਦੇ ਦੁਖੜੇ ਖ਼ੁਦ ਦੇ ਕੋਲ਼ੇ ਫੋਲਿਆ ਕਰ। ਹਰ ਕਿਸੇ ਦੇ ਕੋਲ਼ ਦਿਲ ਨਾ ਖੋਲ੍ਹਿਆ ਕਰ। ਹਰ ਮੁਸੀਬਤ ਨੂੰ ਵਿਖਾ ਦੇ ਹੱਸ ਕੇ ਤੂੰ ਮਾੜੀ ਮੋਟੀ ਗੱਲ ਤੇ ਨਾ ਡੋਲਿਆ ਕਰ। ਸਭ ਦਾ ਏਥੇ ਵੱਖੋ ਵੱਖਰਾ ਰੇਟ ਹੈ ਸੋ ਸਭ … More
ਮੇਰੇ ਅਧਿਆਪਕ
ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਰਾਮਪੁਰਾ ਫੂਲ ਦੀ ਹਦੂਦ ਅੰਦਰ ਪੈਦੇ, ਪਿੰਡ ਕੋਠਾਗੁਰੂ ਦੇ ਮੇਨ ਬੱਸ ਸਟੈਂਡ ਉਪਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਬਣੀ ਹੋਈ ਹੈ, ਉਸਦਾ ਜਿਕਰ ਮੈ ਜਦੋਂ ਵੀ ਬਠਿੰਡਾ ਤੋਂ ਪਿੰਡ ਜਾਵਾਂ, ਮੇਰੇ ਨਾਲ ਕਿਸੇ ਵੀ ਵਹੀਕਲ … More
ਪੰਜਾਬੀ ਬੋਲੀ ਦਾ ਜੁਝਾਰੂ ਅਤੇ ਇਨਕਲਾਬੀ ਲੋਕ ਕਵੀ-ਉਸਤਾਦ ਦਾਮਨ
ਦੇਸ ਦੀ ਵੰਡ ਸੰਬੰਧੀ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਦੋ ਪੰਜਾਬੀ ਦੇ ਸ਼ਾਇਰਾਂ ਅੰਮਿ੍ਰਤਾ ਪ੍ਰੀਤਮ ਅਤੇ ਚਿਰਾਗ ਦੀਨ ਦਾਮਨ ਨੇ ਬੜੀਆਂ ਹੀ ਦਿਲ ਨੂੰ ਟੁੰਬਣ ਵਾਲੀਆਂ ਕਵਿਤਾਵਾਂ ਲਿਖੀਆਂ ਸਨ, ਜਿਹੜੀਆਂ ਰਹਿੰਦੀ ਦੁਨੀਆਂ ਤੱਕ ਤਰੋ ਤਾਜਾ ਰਹਿਣਗੀਆਂ। ਭਾਰਤ ਦੀ ਵੰਡ ਦੇ … More
ਭੂਤਾਂ ਵਾਲਾ ਖੂਹ
ਭਾਵੇਂ ਇਹ ਅਸਚਰਜ਼ ਭਰਿਆ ਨਾਓ ਕਿਸੇ ਫਿਲਮੀ ਨਾਵਲ ਜਾਂ ਕਹਾਣੀ ਦਾ ਪ੍ਰਤੀਕ ਲਗਦਾ ਹੈ,ਪਰ ਨਹੀ ਇਹ ਇੱਕ ਮਹੱਤਵ ਪੂਰਨ ਸਥਾਨ ਦਾ ਨਾਂ ਹੈ।ਜਿਸ ਵਾਰੇ ਹੈਰਾਨੀ ਜਨਕ ਪ੍ਰਚੱਲਤ ਲੋਕ ਕਥਾਵਾਂ ਸੁਣ ਕੇ ਵੇਖਣ ਲਈ ਚਾਹਤ ਜਾਗ ਉਠਦੀ ਹੈ।ਕੁਝ ਸ਼ਰਧਾਵਾਨ ਲੋਕਾਂ ਨੇ … More
ਜਦੋਂ ਵਾਜਪਾਈ ਅਤੇ ਸ੍ਰ.ਬੇਅੰਤ ਸਿੰਘ ਨੇ ਕੰਧ ‘ਤੇ ਚੜ੍ਹਕੇ ਭਾਸ਼ਣ ਦਿੱਤਾ
ਸਿਆਸਤਦਾਨਾ ਵਿੱਚ ਆਪਸੀ ਸਹਿਯੋਗ ਅਤੇ ਸ਼ਿਸ਼ਟਾਚਾਰ ਘਾਟ ਵੇਖਣ ਨੂੰ ਮਿਲ ਰਹੀ ਹੈ। ਸਿਆਸਤ ਵਿੱਚ ਸ਼ਿਸ਼ਟਾਚਾਰ, ਸਲੀਕੇ ਅਤੇ ਸ਼ਰੀਕੇ ਨੂੰ ਇਕੋ ਜਹੀ ਬਰਾਬਰ ਮਾਣਤਾ ਦੇਣ ਵਿੱਚ ਸ੍ਰੀ.ਅਟਲ ਬਿਹਾਰੀ ਵਾਜਪਾਈ ਅਤੇ ਸ੍ਰ.ਬੇਅੰਤ ਸਿੰਘ ਪਰਪੱਕ ਸਨ। ਵਰਤਮਾਨ ਸਿਆਸਤ ਵਿੱਚ ਕਦਰਾਂ ਕੀਮਤਾਂ ‘ਤੇ ਪਹਿਰਾ … More