ਸਾਹਿਤ
ਅਫ਼ਗਾਨਸਤਾਨ: ਕਿੰਨਾ ਔਖਾ ਹੈ ਚਿਹਰਾ ਢੱਕ ਕੇ ਟੀ.ਵੀ. ʼਤੇ ਖ਼ਬਰਾਂ ਪੜ੍ਹਨਾ
ਅਫ਼ਗਾਨਸਤਾਨ ਵਿਚ ਟੈਲੀਵਿਜ਼ਨ ʼਤੇ ਖ਼ਬਰਾਂ ਪੜ੍ਹਨ ਵਾਲੀਆਂ ਲੜਕੀਆਂ ਲਈ ਸਮੇਂ-ਸਮੇਂ ਸਖ਼ਤ ਹਦਾਇਤਾਂ ਜਾਰੀ ਹੁੰਦੀਆਂ ਰਹਿੰਦੀਆਂ ਹਨ ਪਰੰਤੂ ਬੀਤੇ ਦਿਨੀਂ ਇਹ ਸਖਤੀ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਖ਼ਬਰਾਂ ਪੜ੍ਹਦੇ ਵੇਲੇ ਚਿਹਰਾ ਢੱਕਿਆ ਹੋਣਾ ਚਾਹੀਦਾ ਹੈ। … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਗੜ੍ਹੇ ਹਾਲਾਤਾਂ ਦਾ ਜੁੰਮੇਵਾਰ ਕੌਣ?
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸਾਲ 1971 ‘ਚ ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਸਾਇਟੀ ਦਾ ਗਠਨ ਕੀਤਾ ਗਿਆ ਸੀ ‘ਤੇ ਇਸ ਰਜਿਸਟਰਡ ਸੁਸਾਇਟੀ ਦੀ ਦੇਖ-ਰੇਖ ‘ਚ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪਹਿਲੀ … More
ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਬਰਖਾਸਤ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਦਲੇਰਾਨਾ ਫ਼ੈਸਲਾ ਕਿਹਾ ਜਾ ਸਕਦਾ ਹੈ। ਦੇਸ ਦੇ ਆਜ਼ਾਦ ਹੋਣ ਤੋਂ ਬਾਅਦ ਸਾਰੀਆਂ ਸਰਕਾਰਾਂ ਦਾ ਮੁੱਖ ਮੁੱਦਾ ਵਿਕਾਸ ਅਤੇ … More
ਵਿਦਿਆਰਥੀ ਜੀਵਨ ਵਿਚ ਮਾਨਸਿਕ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ
ਵਿਦਿਆਰਥੀ ਜੀਵਨ ਜਿਥੇ ਅਨੇਕਾਂ ਸੰਭਾਵਨਾਵਾਂ ਭਰਪੂਰ ਹੁੰਦਾ ਹੈ, ਉਥੇ ਨਾਲ ਹੀ ਇਸ ਵਿਚ ਬਹੁਤ ਸਾਰੀਆਂ ਚੁਣੌਤੀਆਂ ਵੀ ਮੌਜੂਦ ਰਹਿੰਦੀਆਂ ਹਨ। ਸਮਸਿਆਵਾਂ ਨਾਲ ਜੂਝਨਾ ਮਨੁੱਖੀ ਤਬੀਅਤ ਦਾ ਹਿੱਸਾ ਹੈ। ਇਸ ਨਾਲ ਮਨੁੱਖ ਮਜ਼ਬੂਤ ਬਣਦਾ ਹੈ। ਵਿਦਿਆਰਥੀ ਜੀਵਨ ਵਿਚ ਜਿਥੇ ਇਕ ਵਿਦਿਆਰਥੀ … More
ਕੌਣ ਬਣੇਗਾ ਆਸਟ੍ਰੇਲੀਆ ਦਾ ਅਗਲਾ ਪ੍ਰਧਾਨ ਮੰਤਰੀ ……..?
“ਸ਼ਨੀਵਾਰ 21 ਮਈ 2022 ਨੂੰ ਆਸਟ੍ਰੇਲੀਆ ਦੀਆਂ ਸੰਘੀ ਚੋਣਾਂ ਹੋਣ ਜਾਂ ਰਹੀਆਂ ਹਨ। ਜਿਨ੍ਹਾਂ ਵਿੱਚ ਮੁੱਖ ਮੁਕਾਬਲਾ ਲੇਬਰ ਅਤੇ ਲਿਬਰਲ ਪਾਰਟੀ ਵਿਚਲੇ ਹੈ। ਮੌਜੂਦਾ ਸਮੇਂ ਲਿਬਰਲ ਵੱਲੋਂ ‘ਸਕਾਟ ਮੋਰੀਸਨ’ ਪ੍ਰਧਾਨ ਮੰਤਰੀ ਹਨ। ਲੇਬਰ ਵੱਲੋਂ ਮੌਜੂਦਾ ਵਿਰੋਧੀ ਧਿਰ ਦੇ ਨੇਤਾ ‘ਐਂਥਨੀ … More
ਜੀਅ ਕਰਦਾ (ਦਾਦਾ ਜੀ ਦੀ ਯਾਦ ‘ਚ)
ਜੀਅ ਕਰਦਾ ਮੇਰਾ ਮੈਂ ਫਿਰ ਬੱਚਾ ਬਣ ਜਾਵਾਂ। ਫੱੜ ਉਂਗਲ ਬਾਪੂ ਆਪਣੇ ਦੀ ਪਿੰਡ ਦੀਆਂ ਗਲੀਆਂ ਗਾਹਵਾਂ। ਚੜ੍ਹ ਜਾਮੁਨੂੰ ਦੇ ਦਰਖਤ ਉਤੇ ਬਾਪੂ ਜਾਮਨੂੰ ਮੇਰੇ ਲਈ ਤੋੜੇ। ਐਨਕ ਲਾਕੇ ਬਾਪੂ ਮੇਰੇ ਸਾਰੇ ਟੁੱਟੇ ਖਿਡੌਣੇ ਜੋੜੇ। ਨਵੇਂ ਨਿਕੋਰ ਸੋਹਣੇ ਕਪੜੇ ਪਾਕੇ … More
ਜੰਕ ਭੋਜਨ ਖਾਣ ਤੋਂ ਸੰਕੋਚ ਕਰੋ
ਤੰਦਰੁਸਤ ਅਤੇ ਅਕਰਸ਼ਿਤ ਸਰੀਰ ਹੋਣਾ ਸਭ ਦੀ ਕਲਪਨਾ ਅਤੇ ਇੱਛਾ ਹੁੰਦੀ ਹੈ, ਪ੍ਰਭੂ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਹਿੰਮਤ, ਸਵੈ-ਕਾਬੂ ਅਤੇ ਆਤਮ ਵਿਸ਼ਵਾਸ਼ ਦੀ ਲੋੜ ਹੁੰਦੀ ਹੈ । ਸਾਡੇ ਵਿੱਚੋਂ ਬਹੁਤ ਸਾਰੇ ਲੋਕ ਸਰੀਰ ਨਾਲ ਸਮਝੌਤਾ ਕਰ ਲੈਂਦੇ ਹਨ … More
“ਅੱਛੇ ਦਿਨ”
ਮੇਰੇ ਅੱਖੀਂ ਪੁੱਛਦੇ ਹੋ ਹਾਲਾਂ ਨੂੰ ਤਾਂ ਕਰਾਂ ਬਿਆਨ ਸਾਰੇ ਦਿਲ ਖੋਲ੍ਹ ਲੋਕੋ, ਅੱਜ ਉੱਜੜੇ ਲੱਗਣ ਗਰਾਂ ਮੈਨੂੰ ਕੰਨੀਂ ਰੜਕਣ ਮਾੜੇ ਬੋਲ ਲੋਕੋ, ਰੀਝਾਂ ਉੱਡੀਆਂ ਸੱਤ ਅਸਮਾਨ ਤਾਈਂ ‘ਤੇ ਸਾਡੇ ਮੁੱਕ ਚੱਲੇ ਘਰ ਦਾਣੇ ਜੀ,, ਖ਼ਾਲੀ ਢਿੱਡ ਹੁੰਦੈ ਨਾਲੇ ਫਿਰਨ … More