ਸਾਹਿਤ
ਚਿੰਤਾ ਕਰਨ ਨਾਲ ਭਵਿੱਖ ਨਹੀ ਸੁਧਰਦਾ!
ਮੇਰੇ ਇੰਗਲੈਂਡ ਵਸਦੇ ਦੋਸਤ ਜਰਨੈਲ ਸਿੰਘ ਨੇ ਆਪਣੇ ਜੱਦੀ ਪਿੰਡ ਤਲਵੰਡੀ ਤੋਂ ਤਿੰਨ ਸੌ ਮੀਟਰ ਦੀ ਦੂਰੀ ਉਪਰ ਮੋਟਰ ਤੇ ਪਾਏ ਹੋਏ ਕੋਠੇ ਨੂੰ ਨਵੀਂ ਦੁਹਲਣ ਵਾਂਗ ਸ਼ਿਗਾਰਿਆ ਹੋਇਆ ਹੈ।ਲੰਦਨ ਦਾ ਟਾਵਰ ਬਰਿਜ਼ ਅਤੇ ਭੰਗੜਾ ਪਾਉਦੇ ਪੰਜਾਬੀ ਗਭਰੂ ਆਦਿ ਦੇ … More
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ
ਕਈ ਵਿਅਕਤੀਆਂ ਨੂੰ ਜਿਉਂਦੇ ਸਮੇਂ ਅਣਡਿਠ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ ਦੇ ਇਸ ਸੰਸਾਰ ਤੋਂ ਤੁਰ ਜਾਣ ਤੋਂ ਬਾਅਦ ਸਮਾਜ ਨੂੰ ਉਨ੍ਹਾਂ ਦੀ ਘਾਟ ਮਹਿਸੂਸ ਹੋਣ ਲੱਗਦੀ ਹੈ। ਭਾਵ ਜਿਉਂਦੇ ਜੀਅ ਕੱਖ ਦੇ ਨਹੀਂ ਸਮਝਿਆ ਜਾਂਦਾ ਪ੍ਰੰਤੂ ਮਰਨ ਤੋਂ ਬਾਅਦ … More
ਦਿੱਲੀ ਦੀ ਸਿੱਖ ਸਿਆਸਤ ‘ਚ ਭਾਰੀ ਭੁਚਾਲ ਕਿਉਂ ?
ਲੰਬੀ ਜਦੋਜਹਿਦ ਤੋਂ ਉਪਰੰਤ ਹੋਂਦ ‘ਚ ਆਇਆ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਸਿੱਖ ਪੰਥ ਦੀ ਇਕ ਅਹਿਮ ਪ੍ਰਾਪਤੀ ਵਜੌਂ ਦੇਖਿਆ ਜਾਂਦਾ ਹੈ ਕਿਉਂਕਿ ਇਸ ਐਕਟ ਦੀ ਬਦੋਲਤ ਹੀ ਦਿੱਲੀ ਦੇ ਗੁਰੂਧਾਮਾਂ ਦਾ ਪ੍ਰਬੰਧ ਦਿੱਲੀ ਦੇ ਸਥਾਨਕ ਵੋਟਰਾਂ ਦੇ ਹੱਥਾਂ ‘ਚ … More
ਮਨ ਦਾ ਵਿਹੜਾ
ਮਨਦਾ ਵਿਹੜਾ ਸੁੰਨਾਂ-ਸੁੰਨਾਂ। ਕਿਉਂ ਹਰਫ ਕੋਈ ਨਾ ਹੁਣ ਖੇਡਣ ਆਉਦਾ। ਉਡੀਕ ਚਿਰੋਕੀ ਭਰ ਨੈਣਾਂ ਵਿੱਚ, ਦਰ ਦੀਦਾਂ ਦਾ ਖੁੱਲ੍ਹਾ ਰਹਿੰਦਾ। ਮੇਰਾ ਘਰ ਭੁੱਲ ਗਈਆਂ ਖੁਸ਼ੀਆਂ ਐਸਾ, ਨਾ ਕੋਈ ਚਾਅ ਹੁਣ ਨੱਚ ਦਾ ਗਾਉਂਦਾ। ਸਮਿਆਂ ਨੂੰ ਲੱਗੇ ਸਜ਼ਾ ਹੋ ਗਈ, ਏਹ … More
“ਕਿਹੜੇ ਰਾਹਾਂ ਤੇ ਤੁਰ ਪਈ ਹੈ ਪੰਜਾਬੀਆਂ ਦੀ ਖੇਡ ਕਬੱਡੀ “
ਸਰਕਲ ਸਟਾਈਲ ਖੇਡ ਕਬੱਡੀ ਪੰਜਾਬੀਆਂ ਦਾ ਇੱਕ ਜਨੂੰਨ ਹੈ, ਇਕ ਵਗਦੀ ਲਹਿਰ ਹੈ। ਪੰਜਾਬੀ ਜਿੱਥੇ ਜਿੱਥੇ ਵੀ ਗਏ ਕਬੱਡੀ ਖੇਡ ਨੂੰ ਵੀ ਨਾਲ ਹੀ ਲੈਕੇ ਗਏ। ਪੰਜਾਬੀਆਂ ਦਾ ਕਬੱਡੀ ਬਿਨਾਂ ਕਬੱਡੀ ਦਾ ਪੰਜਾਬੀਆਂ ਤੋਂ ਬਿਨਾਂ ਗੁਜ਼ਾਰਾ ਨਹੀਂ ਹੈ। ਜਦੋਂ ਕੋਈ … More
ਸ਼ਹੀਦੀ ਦਿਹਾੜੇ ਤੇ ਵਿਸ਼ੇਸ਼- ਭਗਤ ਸਿੰਘ ਦੇ ਵਾਰਿਸੋ..!
ਅੱਜ ਸਵੇਰੇ ਨਿੱਤ ਨੇਮ ਤੋਂ ਵਿਹਲੀ ਹੋ, ਮੈਂ ਰੋਜ਼ਾਨਾ ਦੀ ਤਰ੍ਹਾਂ ਵਟਸਐਪ ਦੇ ਆਏ ਸੁਨੇਹੇ ਦੇਖਣ ਲਗ ਪਈ। ਵੱਖ ਵੱਖ ਗਰੁੱਪਾਂ ‘ਚੋਂ ਆਏ ਢੇਰ ਸਾਰੇ ਮੈਸਜ ਦੇਖਣ ਬਾਅਦ, ਡਲੀਟ ਕਰਕੇ, ਹਰ ਰੋਜ਼ ਫੋਨ ਨੂੰ ਹੌਲ਼ਾ ਕਰਨਾ ਪੈਂਦਾ ਹੈ, ਤਾਂ ਕਿ … More
ਚਿਣਗ ਚਾਨਣ-ਮੁਨਾਰਾ ਕਿਵੇਂ ਬਣੀ?
ਗੱਲ ਉਸ ਦੌਰ ਦੀ ਹੈ, ਜਦੋਂ ਦਿਨ ਵੇਲੇ ਹੀ ਹਨੇਰਾ ਛਾਅ ਜਾਂਦਾ ਸੀ। ਲੋਕ ਗੱਲਾਂ ਵੀ ਇਕ-ਦੂਜੇ ਨਾਲ ਘੁਸਰ-ਮੁਸਰ ਵਿਚ ਹੀ ਕਰਦੇ। ਕੁੱਤਿਆਂ ਨੇ ਵੀ ਭੌਂਕਣਾ ਛੱਡ ਦਿੱਤਾ ਸੀ। ਪਿੰਡਾਂ ਦੇ ਨਾਈ ਸ਼ਹਿਰਾਂ ਵੱਲ ਕੂਚ ਕਰ ਗਏ ਸਨ। ਹਰ ਰੋਜ਼ … More
ਗੁਰਮਤਿ ਦੇ ਧਾਰਨੀ ਅਤੇ ਮਾਨਵਤਾ ਦੀ ਸੇਵਾ ਦੇ ਪੁੰਜ : ਬਾਬਾ ਦਰਸ਼ਨ ਸਿੰਘ
ਬਾਬਾ ਦਰਸ਼ਨ ਸਿੰਘ ਗੁਰਮਤਿ ਦੇ ਰਸੀਏ, ਸਰਬਤ ਦਾ ਭਲਾ, ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸਦਭਾਵਨਾ ਦੇ ਪ੍ਰਤੀਕ ਸਨ। ਬਚਪਨ ਤੋਂ ਹੀ ਉਹ ਸਮਾਜ ਸੇਵਾ ਅਤੇ ਗ਼ਰੀਬ ਦੀ ਬਾਂਹ ਫੜਨ ਦੀ ਪ੍ਰਵਿਰਤੀ ਦੀ ਪਾਲਣਾ ਕਰਦੇ ਰਹਿੰਦੇ ਸਨ। ਪਿੰਡ ਦੇ ਲੋਕਾਂ ਵਿੱਚ … More