ਸਾਹਿਤ
ਆਲਸ ਦੀ ਆਦਤ ਜੋ ਵਿਗਾੜ ਰਹੀ ਏ ਸਿਹਤ
ਆਲਸ ਦਾ ਤਿਆਗ ਕਰ ਕੇ ਚੰਗੀਆਂ ਆਦਤਾਂ ਨੂੰ ਅਪਣਾਉਣਾ ਹੀ ਉੱਤਮ ਜੀਵਨ ਦੀ ਨਿਸ਼ਾਨੀ ਹੈ ਜੇਕਰ ਆਲਸ ਨਾਮਕ ਬਿਮਾਰੀ ਦਾ ਤਿਆਗ ਨਾ ਕੀਤਾ ਗਿਆ ਤਾਂ ਜਿਵੇਂ ਦੀ ਜ਼ਿੰਦਗੀ ਆਲਸ ਨਾਲ ਭਰ ਕੇ ਨਿਰਾਸ਼ਾ ਵਾਲੀ ਜ਼ਿੰਦਗੀ ਬਤੀਤ ਕਰ ਰਹੇ ਹੋ ਉਸੇ … More
ਅਸੀਂ ਮਾਨਵ ਜਾਤੀ ਦੇ ਇਤਿਹਾਸ ਦੇ ਖ਼ੁਸ਼ਹਾਲ ਯੁੱਗ ਵਿਚ ਰਹਿ ਰਹੇ ਹਾਂ
ਮਾਨਵ ਜਾਤੀ ਨੂੰ ਹੋਂਦ ਵਿਚ ਆਇਆਂ ਲਗਭਗ 7000 ਸਾਲ ਹੋ ਗਏ ਹਨ। ਸਾਡੇ ਪੁਰਵਜ ਸਿਫਰ ਤੋਂ ਸ਼ੁਰੂ ਕਰਕੇ ਵਿਕਾਸ ਦੀ ਚੋਟੀ ਉੱਤੇ ਪਹੁੰਚ ਗਏ। ਇਹ ਸਾਡੇ ਪੁਰਵਜ ਦੇ ਘੋਲ ਦਾ ਸਿੱਟਾ ਹੈ। ਅੱਜ ਦਾ ਯੁਗ ਇਹ ਸਾਰੇ ਸਫ਼ਰ ਦਾ ਖ਼ੁਸ਼ਹਾਲ … More
ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕਾਂਗਰਸ ਦੀ ਬੇੜੀ ਵਿੱਚ ਵੱਟੇ ਪਾਏ
ਪੰਜਾਬ ਕਾਂਗਰਸ ਦੀ ਬੇੜੀ ਵਿੱਚ ਵੱਟੇ ਤਾਂ ਨੇਤਾਵਾਂ ਨੇ ਮੁਖ ਮੰਤਰੀ ਦੀ ਕੁਰਸੀ ਦੇ ਲਾਲਚ ਵਿੱਚ ਪਾ ਕੇ ਡੋਬ ਦਿੱਤਾ। ਚੋਣਾ ਜਿੱਤਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਬਣਨ ਦੀ ਲਾਲਸਾ ਪਾਲ ਕੇ ਨੇਤਾਵਾਂ ਨੇ ਵਰਕਰਾਂ ਦੀਆਂ ਇਛਾਵਾਂ ਤੇ ਪਾਣੀ ਫੇਰ … More
ਔਰਤ ਦਿਵਸ ਤੇ ਵਿਸ਼ੇਸ਼
ਰਾਜਿਆਂ, ਮਹਾਂ-ਰਾਜਿਆਂ , ਬਾਦਸ਼ਾਹਾਂ, ਗੁਰੂਆਂ, ਪੀਰਾਂ, ਫਕੀਰਾਂ ਨੂੰ ਜਨਮ ਦੇਣ ਵਾਲੀ ਤਿਆਗ ਦੀ ਮੂਰਤ ਔਰਤ (ਜੱਗ ਜਨਨੀ) ਨੂੰ ਰੱਬ ਨੇ ਕੁਝ ਵਿਸ਼ੇਸ਼ ਗੁਣ ਦੇ ਕੇ ਪੈਦਾ ਕੀਤਾ ਹੈ। ਰੱਬ ਦੁਆਰਾ ਪੈਦਾ ਕੀਤੇ ਇਸ ਜੀਵ (ਜਿਸ ਨੂੰ ਰੱਬ ਦਾ ਦੂਜਾ ਰੂਪ … More
‘ਵੂਮੈਨ ਡੇ’ ਤੇ ਵਿਸ਼ੇਸ਼ – ਮੈਂ ਔਰਤ ਹਾਂ
ਮੈਂ ਔਰਤ ਹਾਂ ਅਤੇ ਔਰਤ ਹੀ ਰਹਾਂਗੀ ਪਰ ਮੈਂ ਤੇਰੇ ਪਿੱਛੇ ਨਹੀਂ ਕਦਮਾਂ ਦੇ ਬਰਾਬਰ ਕਦਮ ਧਰਾਂਗੀ। ਮੈਂ ਸੀਤਾ ਨਹੀਂ- ਜੋ ਆਪਣੇ ਸਤ ਲਈ ਤੈਂਨੂੰ ਅਗਨ ਪ੍ਰੀਖਿਆ ਦਿਆਂਗੀ। ਮੈਂ ਦਰੋਪਤੀ ਵੀ ਨਹੀਂ- ਜੋ ਇਕ ਵਸਤੂ ਦੀ ਤਰ੍ਹਾਂ ਤੇਰੇ ਹੱਥੋਂ, ਜੂਏ … More
ਰੂਸ- ਯੂਕ੍ਰੇਨ ਯੁੱਧ ਦੇ ਖਾਤਮੇ ਲਈ ਵਿਸ਼ਵ ਅੱਗੇ ਤਰਲਾ
ਤਰਲਾ ਵੇ ਜੰਗਾ ਵਾਲਿਓ, ਹਾੜਾ ਵੇ ਦੁਨੀਆ ਵਾਲਿਓ, ਹੈ ਤੁਸਾਂ ਅੱਗੇ ਵਾਸਤਾ , ਆਦਮ ਸਮੁਚੀ ਜ਼ਾਤ ਦਾ, ਤਰਲਾ ਵੇ ਜੰਗਾਂ ਵਾਲਿਓ, ਹਾੜਾਂ ਵੇ ਦੁਨੀਆ ਵਾਲਿਓ। ਹੁਣ ਅੰਤ ਕਰੋ ਬਾਤ ਛੱਡ, ਇਹ ਮਨਚਲੇ ਜਜ਼ਬਾਤ ਛੱਡ, ਇਹ ਬੰਬਾਂ ਦੀ ਬਰਸਾਤ ਛੱਡ, ਇਹ … More
ਸਿਆਸੀ ਨੇਤਾ ‘ਤੇ ਅਖੌਤੀ ਧਾਰਮਿਕ ਲੁਟੇਰੇ ਜਨਤਾ ਨੂੰ ਕਰ ਰਹੇ ਗੁੰਮਰਾਹ
ਭਾਰਤ ਦੇਸ਼ ਦੁਨੀਆ ਤੇ ਇੱਕੋ ਇੱਕ ਇਹੋ ਜਿਹਾ ਦੇਸ਼ ਸੀ ਜਿੱਥੇ ਸਰਬ ਧਰਮਾਂ ਦੇ ਖ਼ਾਸਕਰ ਉਹ ਚਾਰ ਧਰਮਾਂ ਦੇ ਲੋਕ ”ਹਿੰਦੂ, ਮੁਸਲਿਮ, ਸਿੱਖ ਤੇ ਇਸਾਈ” ਇਕੱਠੇ ਮੋਹ ਦੀਆਂ ਤੰਦਾਂ ਨਾਲ ਬੰਨੇ ਹੋਏ ਸਨ। ਹਰ-ਇੱਕ ਤਿਉਹਾਰ ਨੂੰ ਲੰਘੇ ਪੁਰਾਤਨ ਸਮਿਆਂ ਵਿਚ … More
ਅਜੋਕਾ ਪਰਿਵਾਰ
ਸੰਗਤ ਬੁਰੀ ਦਾ ਨਤੀਜਾ, ਲੈ’ਕੇ ਬਹਿ ਗਿਆ ਭਰਿਆ ਗੀਝਾ, ਮੁੱਕੀਆਂ ਵਿੱਚ ਸੰਦੂਕੇ ਚੀਜ਼ਾਂ, ਵੇਚ ਕੇ ਨਸ਼ਾ ਲਿਆ ਛੱਡਿਆ,, ਪੁੱਤ ਸੋਹਣੀ ਸੂਰਤ ਵਾਲੇ ਦਾ ਅੱਜ ਸਿਵਾ ਜਲ਼ਾ ਛੱਡਿਆ ..! ਲੁੱਟੇ ਬੜ੍ਹੇ ਆਦਮੀ ਜਾਂਦੇ, ਪੈਂਦੇ ਵਿੱਚ ਕਚਹਿਰੀ ਤਗਮੇ, ਪੈਸੇ ਆਉਂਦੇ ਸੀ ਗਹਿ-ਗੱਡਮੇਂ, … More
ਜ਼ਿੰਦਗੀ ਨੂੰ ਵਿਅੰਗ ਨਾਲ ਰੰਗੀਨ ਬਣਾਉਣ ਵਾਲੇ ਗ਼ਜ਼ਲਗੋ: ਹਰਬੰਸ ਸਿੰਘ ਤਸੱਵਰ
ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਅਧਿਕਾਰੀ ਹਰਬੰਸ ਸਿੰਘ ਤਸੱਵਰ ਉਰਦੂ ਅਤੇ ਪੰਜਾਬੀ ਦੇ ਜਾਣੇ ਪਛਾਣੇ ਵਿਅੰਗਕਾਰ ਹਨ। ਉਹ ਰੰਗੀਨ ਤਬੀਅਤ ਦੇ ਮਲਕ ਹਨ, ਇਸ ਲਈ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਨੂੰ ਵਿਅੰਗ ਦੇ ਸਹਾਰੇ ਰੰਗੀਨ ਬਣਾਇਆ ਹੈ। ਉਹ ਹਰ … More