ਸਾਹਿਤ
ਬੇਗਮ ਪੁਰਾ ਸਹਰ ਕੋ ਨਾਉ॥
ਮੱਧ ਕਾਲ ਦਾ ਸਮਾਂ ਭਾਰਤ ਵਰਸ਼ ਵਿੱਚ ਭਗਤੀ ਕਾਲ ਵਜੋਂ ਜਾਣਿਆਂ ਜਾਂਦਾ ਹੈ। ਇਸ ਕਾਲ ਵਿੱਚ ਪੈਦਾ ਹੋਏ ਸਿਰਮੌਰ ਭਗਤਾਂ ਵਿਚ, ਰਵਿਦਾਸ ਜੀ ਦਾ ਨਾਮ ਬੜੀ ਸ਼ਰਧਾ ਨਾਲ ਲਿਆ ਜਾਂਦਾ ਹੈ। ਇਹਨਾਂ ਦਾ ਜਨਮ, ਪਿਤਾ ਸ੍ਰੀ ਰਘੂ ਜੀ ਦੇ ਘਰ, … More
ਕੀ ਰਾਜਸੀ ਅਨਿਸ਼ਚਿਤਤਾ ਵੱਲ ਵੱਧ ਰਿਹੈ ਪੰਜਾਬ ?
ਕਹਿੰਦੇ ਨੇ ਕਿ ਬਦਲਾਅ ਕੁਦਰਤ ਦਾ ਨਿਯਮ ਹੈ, ਪਰ ਭਾਰਤ ਦੇ ਰਾਜਨੀਤਕ ਮਾਹੌਲ ਉਪਰ ਨਜ਼ਰ ਮਾਰਿਆਂ, ਸੱਤਾ ਉਪਰ ਕਾਬਜ਼ ਸਰਕਾਰਾਂ/ਪਾਰਟੀਆਂ ਦਾ ਬਦਲਾਵ ਹਮੇਸ਼ਾ ਹੀ ਲੋੜੀਂਦਾ ਲਗਦਾ ਹੈ। ਹਾਲਾਂਕਿ ਕੇਂਦਰ ਵਿਚ ਲੰਮੇ ਅਰਸੇ ਤੋਂ ਕਾਬਜ਼ ਕਾਂਗਰਸ ਅਤੇ ਇਸ ਦੇ ਭਾਈਵਾਲੀਆਂ ਦੇ … More
“ਇੱਕ ਪਿੰਡ ਇੱਕ ਬੂਥ” ‘ਤੇ ਅਮਲ ਕਰਨ ਦੀ ਅਹਿਮੀਅਤ
ਭਾਰਤ ਇੱਕ ਲੋਕਤਾਂਤਰਿਕ ਦੇਸ ਹੈ ਅਤੇ ਇਸ ਦੇ ਵੱਖੋ ਵੱਖਰੇ ਸਥਾਨਾਂ ਤੇ ਸਮੇਂ ਸਮੇਂ ਤੇ ਨਿਰੰਤਰ ਚੋਣਾਂ ਦਾ ਕੰਮ ਚਲਦਾ ਰਹਿੰਦਾ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ, ਬਲਾਕ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਨਗਰ ਨਿਗਮ, ਨਗਰ ਕੌਂਸਲ/ਨਗਰ ਪੰਚਾਇਤ, ਵਿਧਾਨ ਸਭਾ ਅਤੇ ਲੋਕ ਸਭਾ … More
ਵੋਟਾਂ ਵੀ ਬਣ ਗਈਆਂ ਫ਼ੈਸ਼ਨ
ਵੋਟਾਂ ਦੇ ਦੌਰਾਨ ਹਰੇਕ ਪਾਰਟੀ ਵੱਲੋਂ ਆਪਣੇ ਤੇ ਉਮੀਦਵਾਰਾਂ ਵੱਲੋਂ ਕੀਤੇ ਗਏ ਆਪਣੇ ਹਲਕੇ ਵਿਚ ਸਮਾਜ ਭਲਾਈ ਦੇ ਜਾਂ ਹੋਰ ਵਿਕਾਸ ਕਾਰਜਾਂ ਨੂੰ ਗਿਣਾਇਆ ਜਾਂਦਾ ਹੈ ਜੋ ਕਿ ਅਧੂਰੇ ਲਟਕਦੇ ਆਮ ਦੇਖੇ ਜਾ ਸਕਦੇ ਹਨ ਜਿਹੜੇ ਪੂਰੇ ਵੀ ਹਨ ਉਹ … More
ਪ੍ਰੋ. ਇੰਦਰਜਤ ਕੌਰ ਸੰਧੂ: ਵਿਦਿਆ ਦੀ ਰੌਸ਼ਨ ਵੰਡਣ ਵਾਲਾ ਚਿਰਾਗ ਬੁਝ ਗਿਆ
ਪ੍ਰੋ. ਇੰਦਰਜੀਤ ਕੌਰ ਸੰਧੂ ਸੂਰਤ ਅਤੇ ਸੀਰਤ ਦਾ ਸੁਮੇਲ ਸਨ। ਜਿੰਨੇ ਉਹ ਖ਼ੂਬਸੂਰਤ ਸਨ, ਉਸ ਤੋਂ ਵੀ ਕਿਤੇ ਸੌ ਗੁਣਾ ਕਾਬਲੀਅਤ ਦੇ ਮਾਲਕ ਸਨ। ਆਪਣੇ ਨੌਜਵਾਨੀ ਦੇ ਸਮੇਂ ਉਹ ਸੁੰਦਰਤਾ ਦੇ ਮੁਕਾਬਲੇ ਵਿੱਚ ਸਿਮਲਾ ਕੂਈਨ ਵੀ ਰਹੇ ਹਨ। ਫ਼ੌਜੀ ਪਿਤਾ … More
24 ਸਾਲਾ ਰਿਸ਼ਤਾ ਟੁੱਟਣ ਤੋਂ ਬਾਅਦ ਸ਼ਿਅਦ-ਬੀਜੇਪੀ ਆਮਣੇ-ਸਾਹਮਣੇ
1997 ਤੋਂ ਲੈਕੇ 2019 ਤੱਕ ਪੰਜਾਬ ਦੀ ਹਰ ਚੋਣ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਇਕੱਠੀ ਲੜੀ ਸੀ। ਲੇਕਿਨ 2022 ਦਿਆਂ ਵਿਧਾਨਸਭਾ ਚੋਣਾਂ ਦੌਰਾਨ ਦੋਨੇ ਪਾਰਟੀਆਂ ਆਮਨੇ ਸਾਹਮਣੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਬਣਾ ਲਿਆ … More
ਰਾਜਨੀਤਿਕ ਪਾਰਟੀਆਂ ਅਤੇ ਨੇਤਾਵਾਂ ਵਿੱਚ ਕਿੰਨੀ ਕੁ ਨੈਤਿਕਤਾ?
ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਸਰਕਾਰ ਲੋਕਤੰਤਰ ਦੀ ਰੀੜ ਹੈ। ਇਸਦਾ ਆਪਣੀ ਸਮਾਜਿਕ ਆਦਰਸ਼ਵਾਦ ਅਤੇ ਨੈਤਿਕਤਾ ਦਾ ਅਕਸ ਬਣਾਏ ਰੱਖਣਾ ਅਤਿ ਜ਼ਰੂਰੀ ਹੈ ਤਾਂ ਜੋ ਲੋਕਾਂ ਦਾ ਲੋਕਤੰਤਰੀ ਵਿਵਸਥਾ ਵਿੱਚ ਯਕੀਨ ਬੱਝਾ ਰਹੇ। ਲੋਕਤੰਤਰ ਵਿੱਚ ਵੱਖੋ ਵੱਖਰੀਆਂ ਵਿਚਾਰਧਾਰਾਵਾਂ … More
ਦੇਸੀ ਏਅਰਲਾਈਨਾਂ ਸਾਨੂੰ ਕਦੇ ਵੀ ਵਫ਼ਾ ਨਹੀਂ ਕਰਨਗੀਆਂ
ਭਾਰਤ, ਖ਼ਾਸ ਤੌਰ ‘ਤੇ ਪੰਜਾਬ ਜਾਣ ਲਈ ਹਰ ਕਿਸੇ ਪ੍ਰਵਾਸੀ ਪੰਜਾਬੀ ਦਾ ਮਨ ਤੜਫ਼ਦਾ ਰਹਿੰਦਾ ਹੈ। ਆਪਣੀ ਮਾਂ-ਮਿੱਟੀ ਨਾਲ਼ ਬੇਹੱਦ ਮੋਹ ਅਤੇ ਅਥਾਹ ਲਗਾਉ ਸਾਨੂੰ ਪੰਜਾਬ ਧੂਹ ਕੇ ਲੈ ਜਾਂਦਾ ਹੈ। ਪਰ ਜਿੰਨਾਂ ਚਾਅ ਅਤੇ ਉਤਸ਼ਾਹ ਅਸੀਂ ਦਿਲ ਵਿੱਚ ਲੈ … More