ਸਾਹਿਤ
ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ: ਗੀਤਕਾਰ ਦੇਵ ਥਰੀਕਿਆਂਵਾਲਾ
ਅਸਤ ਹੋ ਗਿਆ ਸਭਿਅਕ ਗੀਤਾਂ ਦਾ ਧਰੂ ਤਾਰਾ, ਪੰਜਾਬੀ ਪਰਿਵਾਰਿਕ ਗੀਤਕਾਰੀ ਦਾ ਥੰਮ੍ਹ ਅਤੇ ਪੰਜਾਬੀ ਵਿਰਾਸਤ ਦਾ ਪਹਿਰੇਦਾਰ ਹਰਦੇਵ ਦਿਲਗੀਰ, ਜਿਹੜੇ ਦੇਵ ਥਰੀਕਿਆਂ ਵਾਲਾ ਦੇ ਨਾਮ ਨਾਲ ਸਮੁੱਚੇ ਪੰਜਾਬੀ ਸੰਸਾਰ ਵਿੱਚ ਜਾਣੇ ਅਤੇ ਪਹਿਚਾਣੇ ਜਾਂਦੇ ਸਨ। ਪੰਜਾਬੀ ਭਾਸ਼ਾ ਦੀ ਸਭਿਅਚਾਰਕ … More
ਸੰਗਰਾਂਦ, ਕੁਦਰਤੀ ਵਿਧਾਨ ਨਹੀਂ ਹੈ!
“ਲਫ਼ਜ਼ ‘ਸੰਗ੍ਰਾਂਦ’ ਸੰਸਕ੍ਰਿਤ ਦੇ ‘ਸਾਂਕ੍ਰਾਂਤ’ [ਸੰਕ੍ਰਾਂਤਿ] ਦਾ ਵਿਗਾੜ ਹੈ, ਇਸ ਦਾ ਅਰਥ ਹੈ, ਇਸ ਦਾ ਅਰਥ ਹੈ ‘ਸੂਰਜ ਦਾ ਇਕ ਰਾਸ ਤੋਂ ਦੂਜੀ ਵਿਚ ਲੰਘਣਾ। ਬਿਕ੍ਰਮਾਜੀਤੀ ਸਾਲ ਦੇ ਇਹਨਾਂ ਬਾਰਾਂ ਮਹੀਨਿਆਂ ਦਾ ਸੰਬੰਧ ਸੂਰਜ ਦੀ ਚਾਲ ਦੇ ਨਾਲ ਹੈ । … More
ਔਰਤ ਦੇ ਜੀਵਨ ਦੇ ਦੁਖਾਂਤ ਦਾ ਕਦ ਹੋਵੇਗਾ ਅੰਤ
ਆਖਿਰ ਕਦੋਂ ਹੋਵੇਗਾ ਬੰਦ ਔਰਤਾਂ ਤੇ ਜੁਰਮ ਜਿਸ ਦਾ ਮੁੱਢ ਭਰੂਣ ਹੱਤਿਆ ਵਰਗੇ ਘਿਣਾਉਣੇ ਅਪਰਾਧ ਤੋਂ ਸ਼ੁਰੂ ਹੁੰਦਾ ਹੈ, ਕੀ ਸਮਾਜ ਇਸ ਅਪਰਾਧ ਨੂੰ ਬੰਦ ਨਹੀਂ ਹੋਣਾ ਦੇਣਾ ਚਾਹੁੰਦਾ? ਕੀ ਸਰਕਾਰਾਂ ਦੁਆਰਾ ਵੀ ਇਹਨਾਂ ਗੰਭੀਰ ਅਪਰਾਧਾਂ ਨੂੰ ਸਹਿਯੋਗ ਦਿੱਤਾ ਜਾ … More
ਗੁਰਪੁਰਬ ਤੇ ਵਿਸ਼ੇਸ਼ – ਲੱਥਣਾ ਨਹੀਂ ਰਿਣ ਸਾਥੋਂ…
ਲੱਥਣਾ ਨਹੀਂ ਰਿਣ ਸਾਥੋਂ, ਬਾਜਾਂ ਵਾਲੇ ਮਾਹੀ ਦਾ। ਰੋਮ ਰੋਮ ਰਿਣੀ ਓਸ, ਸੰਤ ਸਿਪਾਹੀ ਦਾ। ਕਿਹੜਾ ਪੁੱਤ ਪਿਤਾ ਨੂੰ, ਸ਼ਹੀਦੀ ਲਈ ਤੋਰਦਾ? ਰੰਗਲੇ ਸੁਪਨਿਆਂ ਨੂੰ, ਕੌਣ ਹੱਥੀਂ ਖੋਰਦਾ? ਏਨਾ ਵੱਡਾ ਜੇਰਾ ਦੱਸੋ, ਕਿੱਥੋਂ ਹੈ ਲਿਆਈਦਾ? ਲੱਥਣਾ…… ਜੱਗ ਉਤੇ ਪੁੱਤਾਂ ਦੀਆਂ, … More
ਵਿੱਦਿਆ ਵਿਚਾਰੀ ਤਾਂ…
ਪਹਿਲਾਂ ਕੱਖੋਂ ਹੌਲਾ ਕੀਤਾ ਮੈਨੂੰ ਸਰਕਾਰਾਂ ਨੇ ਫਿਰ ਇੱਜ਼ਤ ਖਤਮ ਕੀਤੀ ਸਾਹੂਕਾਰਾਂ ਨੇ ਕੀ-ਕੀ ਮੈਂ ਦੁੱਖ ਸੁਣਾਵਾਂ ਮੈਨੂੰ ਚਾਰੇ ਪਾਸੇ ਮਾਰਾਂ ਨੇ ਹੁਣ ਨਾਂ ਰਹੀ ਮੈਂ ਕਿਸੇ ਕੰਮ ਦੀ ਹੋਵਾਂ ਨਿੱਜੀ ਜਾਂ ਸਰਕਾਰੀ… ਮੈਂ ਵਿੱਦਿਆ ਵਿਚਾਰੀ………. ਮੇਰੇ ਵੱਖ-ਵੱਖ ਰੂਲ ਬਣਾਏ … More
ਜਦੋਂ ਮੇਰੀ ਤਿੰਨ ਵਾਰੀ ਮੁਫਤੋ ਮੁਫਤੀ ਲਾਟਰੀ ਨਿਕਲੀ
ਮੇਰਾ ਪਿੰਡ ਕੱਦੋਂ ਲੁਧਿਆਣਾ ਜਿਲ੍ਹੇ ਵਿਚ ਜਰਨੈਲੀ ਸੜਕ ਤੋਂ ਪਾਇਲ ਨੂੰ ਜਾਣ ਵਾਲੀ ਸੰਪਰਕ ਸੜਕ ਤੇ ਦੋਰਾਹਾ ਅਤੇ ਪਾਇਲ ਦੇ ਵਿਚਕਾਰ ਹੈ। ਮੈਂ ਦਸਵੀਂ ਜਮਾਤ ਵਿਚ ਸਰਕਾਰੀ ਹਾਈ ਸਕੂਲ ਦੋਰਾਹਾ ਵਿਚ ਪੜ੍ਹਦਾ ਸੀ। ਉਦੋਂ ਸਾਡੇ ਪਿੰਡ ਤੋਂ ਸਕੂਲ ਜਾਣ ਲਈ … More
ਅੱਜ ਨਵਾਂ ਕੋਈ ਗੀਤ ਬਣਾਈਏ
ਅੱਜ ਨਵਾਂ ਕੋਈ ਗੀਤ ਬਣਾਈਏ। ਰਲ਼ ਕੇ ਨੱਚੀਏ ਰਲ਼ ਕੇ ਗਾਈਏ। ਗੀਤ ਬਣਾਈਏ ਪਿਆਰਾਂ ਵਾਲਾ, ਸੁਹਣੇ ਜਿਹੇ ਇਕਰਾਰਾਂ ਵਾਲਾ, ਸੁੱਚੇ ਜਿਹੇ ਕਿਰਦਾਰਾਂ ਵਾਲਾ, ਨਫਰਤ ਦੀ ਦੀਵਾਰ ਨੂੰ ਢਾਹੀਏ। ਅੱਜ….. ਗੀਤ ਬਣਾਈਏ ਸੁੱਖਾਂ ਵਾਲਾ, ਹੱਸਦੇ ਵੱਸਦੇ ਮੁੱਖਾਂ ਵਾਲਾ, ਜਿਉਣ ਜੋਗੀਆਂ ਕੁੱਖਾਂ … More