ਸਾਹਿਤ
ਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਸੰਸਾਰ ਦੇ ਉਭਰਦੇ ਨੌਜਵਾਨ ਖਿਡਾਰੀਆਂ ਦੇ ਪ੍ਰੇਰਨਾ ਸਰੋਤ ਉਡਣੇ ਸਿੱਖ ਦੇ ਤੌਰ ਤੇ ਜਾਣੇ ਜਾਣ ਵਾਲੇ ਮਿਲਖਾ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਵਾਲੀਵਾਲ ਕੌਮੀ ਖਿਡਾਰਨ ਆਪਣੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੀ ਮੌਤ ਤੋਂ ਮਹਿਜ਼ 5 … More
85 ਸਾਲ ਬਾਅਦ ਅਮਰੀਕਾ ਦੇ ਕਾਲੇ ਲੋਕ 19 ਜੂਨ ਨੂੰ ਹੋਏ ਸੀ ਅਜਾਦ
ਬੀਤੇ ਬਾਰੇ ਸਿੱਖਣਾ ਸਾਡੇ ਵਰਤਮਾਨ ਨੂੰ ਸਮਝਣ ਵਿਚ ਸਹਾਇਤਾ ਕਰ ਸਕਦਾ ਹੈ। ਕਾਲੇ ਅਮਰੀਕਨ ਲੋਕਾਂ ਦੀ ਅਜਾਦੀ ਦੇ 166 ਸਾਲਾ ਦੇ ਜਸ਼ਨ ਮਨਾਉਣਾ, ਜੁਨੇਲ੍ਹਵੀਂ (ਜੂਨ ਦੀ 19ਵੀਂ) ਨੂੰ ਦੁਬਾਰਾ ਯਾਦ ਕਰਨਾ ਮਾਨਵਤਾ ਦਾ ਸਨਮਾਨ ਕਰਨਾ ਹੈ। ਸੰਯੁਕਤ ਰਾਜ ਅਮਰੀਕਾ 4 … More
2022 ਪੰਜਾਬ ਚੋਣਾਂ: ਵੱਖ-ਵੱਖ ਪਾਰਟੀਆਂ ਦੀ ਸਥਿਤੀ
2022 ਦੀਆਂ ਪੰਜਾਬ ਚੋਣਾਂ ਫਰਵਰੀ ਜਾਂ ਮਾਰਚ ਵਿਚ ਹੋਣਗੀਆਂ। ਕੇਵਲ 8 ਮਹੀਨੇ ਬਾਕੀ ਹਨ। ਭਾਵੇਂ ਮੀਡੀਆ ਦਾ ਬਹੁਤਾ ਧਿਆਨ ਕੋਰੋਨਾ ਸੰਕਟ ਵੱਲ ਲੱਗਾ ਹੋਇਆ ਹੈ, ਫਿਰ ਵੀ ਇਨ੍ਹਾਂ ਚੋਣਾਂ ਦੇ ਪ੍ਰਸੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਥਿਤੀ ਸੰਬੰਧੀ ਚਰਚਾ ਚੱਲਦੀ … More
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਮੌਕਾਪ੍ਰਸਤ ਗਠਜੋੜ
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਮੌਕਾਪ੍ਰਸਤੀ ਦਾ ਬਿਹਤਰੀਨ ਨਮੂਨਾ ਹੈ। ਇਹ ਗਠਜੋੜ ਦੋਹਾਂ ਪਾਰਟੀਆਂ ਦੀ ਮਜ਼ਬੂਰੀ ਦੀ ਮੂੰਹ ਬੋਲਦੀ ਤਸਵੀਰ ਵੀ ਪੇਸ਼ ਕਰਦਾ ਹੈ। ਸਿਆਸਤ ਮੌਕਾ ਪ੍ਰਸਤੀ ਦੀ ਖੇਡ ਹੀ ਬਣਕੇ ਰਹਿ ਗਈ ਹੈ। ਵਿਚਾਰਧਾਰਾ … More
ਕੀ ਅਕਾਲੀਆਂ ਦੀ ਡੁੱਬਦੀ ਬੇੜੀ ਹਾਥੀ ਪਾਰ ਲਾਏਗਾ ?
ਸ਼੍ਰੋਮਣੀ ਅਕਾਲੀ ਦਲ ਸਿੱਖ ਸਿਆਸਤ ਦੀ ਇਕ ਸਿਰਮੌਰ ਸੰਸਥਾ ਹੈ ,ਪੰਥਕ ਹਿੱਤਾਂ ਤਹਿਤ ਵੱਡੀਆਂ ਕੁਰਬਾਨੀਆਂ ਦੇ ਕੇ ਹੋਂਦ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਆਪਣੇ 100 ਸਾਲ ਦੇ ਇਤਿਹਾਸ ਵਿੱਚ ਸਿਆਸਤ ਦੇ ਇਸ ਨਿਘਾਰ ਤੇ ਆ ਜਾਵੇਗਾ ਇਹ ਸਾਡੇ ਪੰਥਕ ਆਗੂਆਂ … More
ਖੇਤਾਂ ਵਿਚਲੇ ਨਾੜ ਨੂੰ ਲਗਾਈ ਜਾਂਦੀ ਅੱਗ ਬਨਾਮ ਵਾਤਾਵਰਨ
ਮੁੱਢ ਤੋਂ ਹੀ ਕਿਸਾਨ ਜਿਸ ਨੂੰ ਅੰਨਦਾਤਾ ਤੇ ਜਗ ਦਾ ਪਾਲਣਹਾਰ ਕਿਹਾ ਜਾਂਦਾ ਹੈ। ਵਿਸਾਖੀ ਦੇ ਮੇਲੇ ਤੋਂ ਪਹਿਲਾਂ ਹੀ ਕਿਸਾਨ ਦੇ ਘਰ ਖੁਸ਼ੀਆਂ ਦੀ ਲਹਿਰ ਦੌੜ ਸ਼ੁਰੂ ਹੋ ਜਾਂਦੀ ਹੈ। ਕਣਕ ਦੀ ਵਢਾਈ ਦੇ ਨਾਲ ਹੀ ਸੁਨਿਹਰੀ ਫਸਲ ਨਾਲ … More
ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ
ਆਦਮੀ ਦੇ ਖੂਨ ਦਾ ਹੀ ਹੈ ਪਿਆਸਾ ਆਦਮੀ। ਵਕਤ ਤੇ ਕੁਝ ਹੈ ਹਲਾਤਾਂ ਤੋਂ ਨਿਰਾਸਾ ਆਦਮੀ। ਜਿਸਮ ਦੀ ਹੈ ਜਦ ਕਦੇ ਵੀ ਲੋੜ ਨਾ ਪੂਰੀ ਹੋਈ, ਹੋ ਗਿਆ ਹੈ ਵਕਤ ਓਸੇ ਹੀ ਹਤਾਸ਼ਾ ਆਦਮੀ। ਲੋੜ ਪੈਂਦੀ ਹੈ ਜਦੋਂ ਇਸ ਨੂੰ … More
ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਦੋ ਜਹਾਨ ਦਾ ਬੇਲੀ ਸ਼ਹੀਦ ਜਨਰਲ ਭਾਈ ਸੁਬੇਗ ਸਿੰਘ
ਸ਼ਹੀਦ ਜਨਰਲ ਭਾਈ ਸੁਬੇਗ ਸਿੰਘ ਜੀ, ਸਿੱਖ ਕੌਮ ਦਾ ਉਹ ਅਜ਼ੀਮ ਨਾਇਕ ਜੋ ਮਰਦ- ਏ- ਮੁਜਾਹਿਦ ਬਾਬਾ ਏ ਕੌਮ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਦੋ ਜਹਾਨ ਦਾ ਬੇਲੀ ਹੋ ਨਿੱਬੜਿਆ। ਜਨਰਲ ਭਾਈ ਸੁਬੇਗ ਸਿੰਘ, ਪਿੰਡ ਖ਼ਿਆਲਾ ਖ਼ੁਰਦ … More
ਹੁਸ਼ਿਆਰੀ ਤੇ ਸਮਝਦਾਰੀ
ਬਦਲਾਅ ਲਿਆ ਰਿਹਾ ਹਾਂ ਖੁਦ ‘ਚ, ਸਮਝਦਾਰੀ ਜਦੋ ਦੀ ਆਉਣ ਲੱਗੀ। ਸਕੂਲਾਂ ਨਾਲੋ ਜਿਆਦਾ ਸਿੱਖ ਲਿਆ, ਦੁਨੀਆਦਾਰੀ ਜਦ ਦੀ ਸਿਖਾਉਣ ਲੱਗੀ। ਕਿੰਨੀ ਅਹਿਮੀਅਤ ਹੁੰਦੀ ਭਰੀ ਹੋਈ ਜੇਬਾਂ ਦੀ, ਖਾਲੀ ਜੇਬ ਦੇਖ ਦੁਨੀਆਂ ਸਤਾਉਣ ਲੱਗੀ। ਪਿਆਰ ਮਹੁੱਬਤ ਨਾ ਏਹ ਕੁਝ ਸਮਝਣ, … More
ਹੱਥੀਂ ਲਾ ਕੇ ਇੱਕ-ਇੱਕ ਰੁੱਖ, ਦਿਉ ਅਗਲੀ ਪੀੜ੍ਹੀ ਨੂੰ ਸੁੱਖ
ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਧਰਤੀ ਨੂੰ ਬਚਾਉਣਾ ਹੈ। ਇਹ ਮਹੱਤਵਪੂਰਣ ਹੈ ਕਿ ਅਸੀਂ ਜਿਸ ਵਾਤਾਵਰਨ ਵਿੱਚ … More