ਸਾਹਿਤ
ਦੇਸ਼ ਮੇਰੇ ਦੇ ਨੇਤਾ
ਇਕ ਦੂਜੇ ਤੇ ਚਿੱਕੜ ਸੁੱਟਣ, ਦੇਸ਼ ਮੇਰੇ ਦੇ ਨੇਤਾ। ਕੁਰਸੀ ਖਾਤਿਰ ਮਿੱਟੀ ਪੁੱਟਣ, ਦੇਸ਼ ਮੇਰੇ ਦੇ ਨੇਤਾ। ਪੜ੍ਹੇ- ਲਿਖੇ ਤੇ ਬੜੇ ਸਿਆਣੇ ਬੋਲਣ ਊਟ-ਪੁਟਾਂਗ ਗੱਲਾਂ-ਗੱਲਾਂ ਵਿਚ ਹੀ ਕੁੱਟਣ, ਦੇਸ਼ ਮੇਰੇ ਦੇ ਨੇਤਾ। ਸ਼ੌਂਕਣ ਵਾਂਗਰ ਮਿਹਣੇ ਦਿੰਦੇ ਕਰਦੇ ਬੜੀ ਲੜਾਈ ਬਣ … More
ਕਿਸਾਨ ਸੰਘਰਸ਼ ਦੀਆਂ ਜੜ੍ਹਾਂ ਡੂੰਘੀਆਂ ਧਰਤੀ ਵਿਚ ਲਹੀਆਂ
ਕਿਸਾਨ ਸੰਘਰਸ਼ ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਸ਼ਕਤੀਸ਼ਾਲੀ ਹੋ ਗਿਆ ਹੈ। ਪਹਿਲਾਂ ਨਾਲੋਂ ਵੀ ਹੋਰ ਤੱਕੜਾ ਅਤੇ ਕਿਉਂ ਸ਼ਕਤੀਸ਼ਾਲੀ ਹੋ ਗਿਆ ਹੈ? ਕਿਉਂਕਿ ਇਹ ਸੰਘਰਸ਼ ਇੱਕਲਾ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹੈ। ਇਹ ਸੰਘਰਸ਼ ਪੂਰੀ ਲੋਕਾਈ ਲਈ ਹੈ, ਭਾਵੇਂ … More
ਸਿਹਤ ਸੇਵਾਵਾਂ ‘ਤੇ ਹਸਪਤਾਲ ਪ੍ਰਸ਼ਾਸਨ
ਸਮਾਜ ਦੇ ਕਲਿਆਣ, ਆਮ ਲੋਕਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜਿ਼ੰਦਗੀ ਦੇ ਮਕਸਦ ਨੂੰ ਪੂਰਾ ਕਰਨ ਦੇ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਨੇ ਸਿਹਤ ਖੇਤਰ ‘ਚ ਬਹੁਤ ਕਦਮ ਚੁੱਕੇ ਹਨ ਤਾਂ ਜੋ ਕੋਈ ਵੀ ਵਿਅਕਤੀ ਇਲਾਜ ਬਿਨਾਂ ਜ਼ਿੰਦਗੀ ਬਤੀਤ … More
“ਮਿਰਤਕ ਦੇਹ ਦੀਆਂ ਤਸਵੀਰਾਂ ਜਨਤਕ ਕਰਨੀਆਂ ਕਿੰਨੀਆਂ ਕੁ ਜਾਇਜ਼?”
ਆਧੁਨਿਕ ਯੁੱਗ ਦੇ ਵਿਚ ਨਿੱਜਤਾ ਛਿੱਕੇ ਤੇ ਟੰਗੀ ਦਿਖਾਈ ਦਿੰਦੀ ਹੈ। ਸਾਡੇ ਬਜ਼ੁਰਗ ਭਾਵੇਂ ਅਨਪੜ੍ਹ ਸੀ ਪਰ, ਪਰਦੇ ਦਾ ਮਤਲਬ ਸਮਝਦੇ ਸਨ। ਉਹ ਬੰਦ ਮੁੱਠੀਆਂ ਦੀ ਅਹਿਮੀਅਤ ਤੋਂ ਜਾਣੂ ਸਨ। ਪਰ ਅੱਜ ਹਰ ਕੋਈ ਆਪਣੇ ਪੋਤੜੇ ਜੱਗ ਦੇ ਸਾਹਮਣੇ ਫਿਰੋਲਣ … More
ਕੀ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ ਬੀਜੇਪੀ ਦੀ ਸਾਜ਼ਿਸ਼ ਹੈ?
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਫ਼ੈਸਲੇ ਬਾਰੇ ਬੀ ਜੇ ਪੀ ਦੇ ਸੀਨੀਅਰ ਨੇਤਾਵਾਂ ਦਾ ਵਿਰੋਧ ਵਿਚ ਕੋਈ ਪ੍ਰਤੀਕਰਮ ਨਾ ਆਉਣਾ, ਕਿਤੇ ਉਨ੍ਹਾਂ ਦੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੂੰ ਫ਼ੇਲ੍ਹ ਕਰਨ ਦੀ ਸ਼ਾਜ਼ਿਸ਼ ਤਾਂ ਨਹੀਂ? ਆਰ ਐਸ … More
ਅਸੀਂ ਪੰਜਾਂ ਸਾਲਾਂ ਬਾਅਦ ਚੋਣਾਂ ਕਿਉਂ ਕਰਵਾਉਂਦੇ ਹਾਂ ?
ਸਾਡੇ ਮੁਲਕ ਦੇ ਸੰਵਿਧਾਨ ਵਿੱਚ ਇਹ ਲਿਖਿਆ ਪਿਆ ਹੈ ਕਿ ਇਹ ਜਿਹੜਾ ਪਰਜਾਤੰਤਰ ਅਸਾਂ ਮੁਲਕ ਵਿੱਚ ਸਥਾਪਿਤ ਕੀਤਾ ਹੈ ਇਸ ਵਿੱਚ ਲੋਕਾਂ ਦੇ ਨੁਮਾਇੰਦੇ ਚੁਣਨ ਲਈ ਹਰ ਪੰਜਾਂ ਸਾਲਾਂ ਬਾਅਦ ਚੋਣਾਂ ਕਰਾਉਣੀਆਂ ਹਨ ਤਾਂਕਿ ਅਗਰ ਲੋਕਾਂ ਵੱਲੋਂ ਪਿੱਛਲੀ ਵਾਰ ਚੁਣੇ … More
ਬਾਬਾ ਜੈ ਸਿੰਘ ਜੀ ਖਾਲਕਟ
“ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥ ਉਪਰੋਕਤ ਸ਼ਬਦ ਨੂੰ ਬਾਬਾ ਜੈ ਸਿੰਘ ਖਲਕਟ ਜੀ ਜਿਹੇ ਮਹਾਨ ਸ਼ਹੀਦਾ ਨੇ ਜੀਵਨ ਕੁਰਬਾਨ ਕਰਕੇ ਜਿੰਦਾ ਵੀ … More