ਸਾਹਿਤ

 

ਕਿਸਾਨ ਅੰਦੋਲਨ ਵਿਚ ਧੀਆਂ ਭੈਣਾਂ ਮੈਦਾਨ ‘ਚ ਆ ਗਈਆਂ

ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ … More »

ਲੇਖ | Leave a comment
 

ਬਾਕੀ ਦਾ ਸੱਚ

ਗਾਮੀ ਨੂੰ ਸਮਝ ਨਹੀਂ ਸੀ ਆਉਂਦੀ ਕਿ ਉਹ ਇਸ ਦਾ ਕੀ ਕਾਰਨ ਦੱਸੇ, ਕੀ ਉੱਤਰ ਦੇਦੇ ਕਿਸੇ ਨੂੰ । ਕਿਸੇ ਤੋਂ ਪਹਿਲਾਂ ਆਪਣੇ ਆਪ ਨੂੰ ਹੀ ? ਐਉਂ ਤਾਂ ਕਦੀ ਵੀ ਨਹੀਂ ਸੀ ਹੋਈ ਵਾਪਰੀ ਉਸ ਨਾਲ । ਐਉਂ ਤਾਂ … More »

ਕਹਾਣੀਆਂ | Leave a comment
 

ਮਾਵਾਂ ਰਹਿਣ ਜੀਊਂਦੀਆਂ

ਮਾਵਾਂ ਰਹਿਣ ਜੀਊਂਦੀਆਂ ਜੱਗ ਤੇ, ਮਾਂ ਹੁੰਦੀ ਰੈ ਰੱਬ ਦਾ ਨਾਂ। ਪੜ੍ਹ ਲਉ ਵਿਚ  ਗ੍ਰੰਥਾਂ ਭਾਵੇਂ, ਮਾਂ ਹੁੰਦੀ ਹੈ  ਰੱਬ ਤੋਂ  ਉੱਚੀ। ਮਾਂ ਦੀ ਰੀਸ ,ਨਹੀਂ ਜੱਗ ਉਤੇ, ਮਾਂ ਦੀ ਮਮਤਾ ਸੱਚੀ-ਸੁੱਚੀ। ਉਹਦੇ ਦਿਲ ਤੋਂ ਪੁੱਛ ਕੇ ਵੇਖੋ, ਜਿਸ ਨਾ … More »

ਕਵਿਤਾਵਾਂ | Leave a comment
 

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ

ਸਾਹਿਬ ਸ੍ਰੀ ਗੁਰੂ ਗੋਬਿੰੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੇਵਲ ਸਿੱਖ ਜਾਂ ਭਾਰਤ ਦੇ ਇਤਿਹਾਸ ਦੀ ਹੀ ਅਦੁੱਤੀ ਘਟਨਾ ਨਹੀਂ ਹੈ, ਸਗੋਂ ਸਮੁਚੇ ਸੰਸਾਰ ਦੇ ਇਤਿਹਾਸ ਦੀ ਵੀ ਇੱਕ ਅਦੁੱਤੀ ਘਟਨਾ ਹੈ। ਜਿਸਦੀ ਮਿਸਾਲ ਦੁਨੀਆਂ ਦੇ ਸਮੁਚੇ ਇਤਿਹਾਸ ਵਿੱਚ … More »

ਲੇਖ | Leave a comment
 

ਭਾਰਤੀ ਕਿਸਾਨ ਦੀ ਹੋਂਦ ਨੂੰ ਖ਼ਤਮ ਕਰਨ ਦੀ ਸੌੜੀ ਸੋਚ!

ਭਾਰਤ ਵਿੱਚ ਖੇਤੀਬਾੜੀ ਦਾ ਇਤਿਹਾਸ ਸਿੰਧੂ ਘਾਟੀ ਸੱਭਿਅਤਾ ਦੇ ਸਮੇਂ ਤੋਂ ਹੈ ਅਤੇ ਇਸ ਤੋਂ ਪਹਿਲਾਂ ਵੀ ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹੈ। ਖੇਤੀਬਾੜੀ ਉਤਪਾਦਨ ਵਿੱਚ ਭਾਰਤ ਦਾ ਸੰਸਾਰ ਵਿੱਚ ਦੂਜਾ ਸਥਾਨ ਹੈ ਅਤੇ ਦੁਨੀਆਂ ਭਰ ਵਿੱਚ ਭਾਰਤ ਦੁੱਧ ਉਤਪਾਦਨ ਵਿੱਚ ਪਹਿਲੇ … More »

ਲੇਖ | Leave a comment
 

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੇ ਰਖਵਾਲੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ। ਇਨਸਾਨ ਆਪਣੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਜਦੋਂ ਉਸ ਦੇ ਮਨੁੱਖੀ ਹੱਕਾਂ ਦਾ ਘਾਣ ਹੁੰਦਾ ਹੈ ਤਾਂ ਉਸਦੇ ਪ੍ਰਤੀਕਰਮ … More »

ਲੇਖ | Leave a comment
 

ਲੱਥਣਾ ਨਹੀਂ ਰਿਣ ਸਾਥੋਂ…

ਲੱਥਣਾ ਨਹੀਂ ਰਿਣ ਸਾਥੋਂ, ਬਾਜਾਂ ਵਾਲੇ ਮਾਹੀ ਦਾ। ਰੋਮ ਰੋਮ ਰਿਣੀ ਓਸ, ਸੰਤ ਸਿਪਾਹੀ ਦਾ। ਕਿਹੜਾ ਪੁੱਤ ਪਿਤਾ ਨੂੰ, ਸ਼ਹੀਦੀ ਲਈ ਤੋਰਦਾ? ਰੰਗਲੇ ਸੁਪਨਿਆਂ ਨੂੰ, ਕੌਣ ਹੱਥੀਂ ਖੋਰਦਾ? ਏਨਾ ਵੱਡਾ ਜੇਰਾ ਦੱਸੋ, ਕਿੱਥੋਂ ਹੈ ਲਿਆਈਦਾ? ਲੱਥਣਾ…… ਜੱਗ ਉਤੇ ਪੁੱਤਾਂ ਦੀਆਂ, … More »

ਕਵਿਤਾਵਾਂ | Leave a comment
 

ਹੱਕ ਤੇ ਫਰਜ਼

ਕਿਸੇ ਨੂੰ ਹੱਕ-ਹਕੂਕ ਸਭ ਦੇਵਣ ਲਈ, ਕੁਝ ਫਰਜ਼ ਤਾਂ ਭੁੱਲਣੇ ਪੈਣੇ ਨੇ। ਯਾਦਾਂ ਨੂੰ ਚੁੱਪ ਦੇ ਜ਼ਿੰਦਰੇ ਲਾ, ਕੁਝ ਸੁਪਨੇ ਤਾਂ ਡੁੱਲਣੇ ਪੈਣੇ ਨੇ। ਨਾ ਚਾਹੁੰਦਿਆਂ ਜ਼ਿੰਦਗੀ ਦੇ ਕੱਕੇ ਰੇਤੇ, ਕੁਝ ਕਦਮ ਤਾਂ ਤੁਰਨੇ ਪੈਣੇ ਨੇ। ਮਨ ਦੀ ਸਿੱਲੀ ਭੂਮੀ … More »

ਕਵਿਤਾਵਾਂ | Leave a comment
 

ਕਿਸਾਨ ਅੰਦੋਲਨ — ਸਮਾਜਿਕ ਅਤੇ ਮਨੋਵਿਗਿਆਨਕ ਅਸਰ

ਪ੍ਰੀਤਇੰਦਰ ਸਿੰਘ, ਅੱਜ ਸਾਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਮੋਜੂਦਾ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਅੰਦੋਲਨ ਚਲਾਇਆ ਜਾ ਰਿਹਾ ਹੈ। ਇਹ ਅੰਦੋਲਨ ਸ਼ਾਂਤਮਈ ਰੂਪ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਉਂਦੇ ਗਏ ਆਰਡੀਨੈਂਸ ਦੇ … More »

ਲੇਖ | Leave a comment
 

ਕਾਲਾ ਇਹ ਕਨੂੰਨ (ਗੀਤ)

ਸਾਰੇ ਦੇਸ਼ ਵਿੱਚ ਭਾਈਚਾਰਾ ਇਹ ਬਣਾ ਗਿਆ। ਕਾਲਾ ਇਹ ਕਨੂੰਨ ਸਾਨੂੰ ਏਕਤਾ ਸਿਖਾ ਗਿਆ। ਸਾਡਾ ਅੰਨ ਖਾ ਕੇ ਦਿੱਲੀ ਅੱਖੀਆਂ ਵਿਖਾਉਂਦੀ ਏ। ਸੁੱਤੇ ਹੋਏ ਸ਼ੇਰਾਂ ਤਾਈਂ ਆਪ ਇਹ ਜਗਾਉਂਦੀ ਏ। ਸੂਝ ਬੂਝ ਤੇਰੀ ਨੂੰ ਨੀ ਦੱਸ ਕਿਹੜਾ ਖਾ ਗਿਆ? ਕਾਲਾ… … More »

ਕਵਿਤਾਵਾਂ | Leave a comment