ਸਾਹਿਤ
ਬੰਗਲਾਦੇਸ਼ ਵੀ ਕਿਤੇ ਪਾਕਿਸਤਾਨ ਜਾਂ ਨੇਪਾਲ ਨਾ ਬਣ ਜਾਵੇ
ਲਗਾਤਾਰ 40 ਸਾਲ ਭਾਰਤ ਨਾਲ ਸਭ ਤੋਂ ਵੱਧ ਵਪਾਰ ਕਰਨ ਵਾਲਾ ਬੰਗਲਾਦੇਸ਼ ਅੱਜਕੱਲ ਆਪਣਾ 34 ਫ਼ੀਸਦੀ ਵਪਾਰ ਕੇਵਲ ਚੀਨ ਨਾਲ ਕਰ ਰਿਹਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਉਪ-ਮਹਾਂਦੀਪ ਵਿੱਚ ਚੀਨ ਦਾ ਆਰਥਿਕ ਦਬਦਬਾ ਕਿੰਨਾ ਵਧਦਾ ਜਾ ਰਿਹਾ … More
ਟੀ-ਬੈਗ ਜਾਂ ਖੁੱਲੀ ਚਾਹ ਵਿੱਚੋਂ ਕਿਸ ਨੂੰ ਪਹਿਲ ਦੇਈਏ
ਸਦੀਆਂ ਤੋਂ ਮਨੁੱਖ ਪ੍ਰਜਾਤੀ ਚਾਹ ਦਾ ਸੇਵਨ ਕਰਦੀ ਆ ਰਹੀ ਹੈ। ਵਿਸ਼ਵ ਵਿਚ ਪਾਣੀ ਤੋਂ ਬਾਅਦ ਚਾਹ ਦਾ ਦੂਜਾ ਸਥਾਨ ਹੈ। ਚਾਹ ਵਿਚ ਹੇਠ ਲਿਖੇ ਭੋਜਨ ਅੰਸ਼ ਹੁੰਦੇ ਹਨ। 1. ਅਘੁਲ ਪਦਾਰਥ :- ਜਿਵੇਂ ਪ੍ਰੋਟੀਨ ਪਿੰਗਮੈਂਟ ਅਤੇ ਪਾਲੀਸਚੈਰਾਈਡਸ 2. ਪੋਲੀਫੀਨੋਲਸ … More
ਜੁਗ-ਜੁਗ ਜੀਵੇ ਕਿਸਾਨ
ਜੀਊਂਦਾ ਰਹੇ ਮਜਦੂਰ ਦੇਸ਼ ਦਾ,ਜੁਗ ਜੁਗ ਜੀਵੇ ਕਿਸਾਨ। ਦੁਨੀਆਂ ਦਾ ਇਹ ਅੰਨਦਾਤਾ ਹੈ, ਰੁੱਤਬਾ ਬੜਾ ਮਹਾਨ। ਅਸਲ ਵਿਚ ਕਿਸਾਨ ਹੀ, ਮਾਂ ਧਰਤੀ ਦਾ ਜਾਇਆ ਹੈ। ਲੋਕੋ ਇਸ ਦੀ ਮਿਹਨਤ ਦਾ,ਮੁੱਲ ਕਿਸੇ ਨਾ ਪਾਇਆ ਹੈ। ਦੁਨੀਆਂ ਦਾ ਢਿੱਡ ਭਰਦਾ ਹੈ ਤੇ … More
ਆਜ਼ਾਦੀ ਆਈ ਪਰਜਾਤੰਤਰ ਆਇਆ ਮਤਲਬ ਕੋਈ ਸਮਝਾ ਨਾ ਪਾਇਆ
ਦਲੀਪ ਸਿੰਘ ਵਾਸਨ, ਐਡਵੋਕੇਟ, ਸਾਡਾ ਮੁਲਕ ਸਦੀਆਂ ਗੁਲਾਮ ਰਿਹਾ ਹੈ ਅਤੇ ਇਹ ਵੀ ਇੱਕ ਸਚਾਈ ਹੈ ਕਿ ਲੋਕਾਂ ਨੇ ਰੱਬ ਦਾ ਭਾਣਾ ਮਨਕੇ ਸਦੀਆਂ ਗੁਲਾਮੀ ਦੀਆਂ ਬਰਦਾਸਿ਼ਤ ਕੀਤੀਆਂ ਸਨ ਅਤੇ ਲੋਕਾਂ ਤਕ ਇਹ ਗੱਲ ਵੀ ਪੁਜ ਗਈ ਸੀ ਕਿ ਹੁਣ … More
ਤੇਰੇ ਸ਼ਹਿਰ..।
ਜਿੱਥੇ ਚਾਨਣਾਂ ਦਾ ਵੱਸਦਾ ਏ ਕਹਿਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ ਦੋਸਤਾ । ਰਾਹਾਂ ਨੇ ਹੈ ਦਗਾ ਕੀਤਾ, ਪੀੜਾਂ ਨੂੰ ਦੁਆਵਾਂ ਸੰਗ ਸੀਤਾ, ਕੱਖਾਂ ਨੇ ਵੀ ਭੁੰਨੇ ਸਾਡੇ ਪੈਰ ਮੇਰੇ ਦੋਸਤਾ, ਕਾਹਤੋਂ ਅਸੀਂ ਆਏ ਤੇਰੇ ਸ਼ਹਿਰ ਮੇਰੇ … More
ਜਾਰੀ ਰਹੇਗਾ ਸਾਡਾ ਸੰਘਰਸ਼
ਜਾਰੀ ਰਹੇਗਾ ਸਾਡਾ ਸੰਘਰਸ਼ ਜਦ ਤੱਕ ਸੂਰਜ ਚ ਲੋਅ ਰਹੇਗੀ ਤਾਰੇ ਰਹਿਣਗੇ ਟਿਮਟਿਮਾਉਂਦੇ ਚੰਦ ਤੇ ਦਾਦੀ ਮਾਂ ਦਾ ਚਰਖਾ ਘੂਕਦਾ ਰਹੇਗਾ ਸਰਘੀਆਂ ਵਾਜਾਂ ਨਹੀਂ ਮਾਰਦੀਆਂ ਸਵੇਰਿਆਂ ਨੂੰ ਜਾਰੀ ਰਹੇਗਾ ਸੰਘਰਸ਼ ਜਦ ਤੱਕ ਖੇਤਾਂ ਚੋਂ ਉਦਾਸੀਆਂ ਨਹੀਂ ਮਰਦੀਆਂ ਬੇੜੀਆਂ ਨਹੀਂ ਟੁੱਟ … More
ਅਕਾਲੀ ਦਲ ਨੇ ਮਜ਼ਬੂਰੀ ਵੱਸ ਤੋੜਿਆ ਬੀਜੇਪੀ ਨਾਲੋਂ ਨਾਤਾ
ਕਿਸਾਨ ਅੰਦੋਲਨ ਨੇ ਅਕਾਲੀ ਦਲ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨਾਲੋਂ 22 ਸਾਲ ਪੁਰਾਣੀ ਭਾਈਵਾਲੀ ਖ਼ਤਮ ਕਰਨ ਲਈ ਮਜ਼ਬੂਰ ਕਰ ਦਿੱਤਾ। ਸਿਆਸੀ ਤਾਕਤ ਛੱਡਣ ਲਈ ਬਾਦਲ ਪਰਿਵਾਰ ਮਾਨਸਿਕ ਤੌਰ ਤੇ ਤਿਆਰ ਨਹੀਂ ਸੀ। ਇਸ ਕਰਕੇ ਬੀਬਾ ਹਰਸਿਮਰਤ ਕੌਰ ਦਾ ਅਸਤੀਫਾ … More
ਕੀ ਅਜੋਕੀ ਸਿੱਖ ਲੀਡਰਸ਼ਿਪ ਮਹੱਤਵਹੀਨ ਹੋ ਚੁਕੀ ਹੈ?
ਜੇ ਸੱਚ ਨੂੰ ਸਵੀਕਾਰ ਕਰਨ ਦੀ ਦਲੇਰੀ ਹੋਵੇ ਤਾਂ ਸਚਾਈ ਇਹੀ ਹੈ ਕਿ ਅੱਜ ਸਿੱਖ ਕੌਮ ਦੀ ਲੀਡਰਸ਼ਿਪ ਪੂਰੀ ਤਰ੍ਹਾਂ ਮਹਤਵਹੀਨ ਹੋ ਚੁਕੀ ਹੈ, ਜੋ ਕੋਈ ਵੀ ਆਪਣੇ ਆਪ ਦੇ ਸਿੱਖਾਂ ਦਾ ਲੀਡਰ ਜਾਂ ਨੇਤਾ ਹੋਣ ਦਾ ਦਾਅਵਾ ਕਰਦਾ ਹੈ, … More
ਕੱਚੀ ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ
ਹਰਸਿਮਰਤ ਕੌਰ ਬਾਦਲ ਨੇ ਭਾਵੇਂ ਕੇਂਦਰੀ ਮੰਤਰੀ ਮੰਡਲ ਚੋਂ ਖੇਤੀਬਾੜੀ ਬਿਲਾਂ ਦੇ ਵਿਰੋਧ ਵਜੋਂ ਅਸਤੀਫਾ ਦੇ ਦਿੱਤਾ ਹੈ ਪ੍ਰੰਤੂ ਕਿਸਾਨਾ ਵਿਚ ਉਨ੍ਹਾਂ ਪ੍ਰਤੀ ਅਜੇ ਵੀ ਵਿਦਰੋਹ ਜਿਉਂ ਦੀ ਤਿਉਂ ਬਰਕਰਾਰ ਹੈ। ਕਿਸਾਨ ਇਸ ਅਸਤੀਫੇ ਨੂੰ ਡਰਾਮੇਬਾਜ਼ੀ ਕਹਿ ਰਹੇ ਹਨ। ਸਿਆਸਤ … More
ਤੰਦਰੁਸਤੀ ਲਈ ਕਦੇ-ਕਦੇ ਭੋਜਨ ਛੱਡਣਾ ਠੀਕ ਹੁੰਦਾ ਹੈ
ਭੋਜਨ ਮਨੁੱਖ ਦੀਆਂ ਮੁਢਲੀਆਂ ਲੋੜਾਂ ਵਿਚੋਂ ਹੈ ਅਤੇ ਸਦੀਆਂ ਪਹਿਲਾਂ ਜਾਨਵਰਾਂ ਦਾ ਸ਼ਿਕਾਰ ਕਰਕੇ ਖਾਦਾ ਜਾਂਦਾ ਸੀ, ਪ੍ਰੰਤੂ ਸ਼ਿਕਾਰ ਦਾ ਹਰ ਸਮੇਂ ਮਿਲਣਾ ਸੰਭਵ ਨਹੀਂ ਸੀ। ਕੁਦਰਤ ਨੇ ਮਨੁੱਖ ਨੂੰ ਇਸ ਲਈ ਤਿਆਰ ਕੀਤਾ ਅਤੇ ਮਨੁੱਖ ਨੂੰ ਭੁੱਖ ਸਹਿਨ ਦੇ … More