ਸਾਹਿਤ

 

ਭਗਤ ਧੰਨਾ ਜੀ ਨੂੰ ਰੱਬ ਦੀ ਪ੍ਰਾਪਤੀ ਕਿਵੇਂ ਹੋਈ?

ਅਮਨਜੋਤ ਸਿੰਘ ਸਢੌਰਾ, ਭਾਰਤੀ ਇਤਿਹਾਸ ਵਿਚ ਇਕ ਧਾਰਮਿਕ ਅੰਦੋਲਨ ਉਠਿਆ ਜਿਸ ਲਹਿਰ ਨੂੰ ਭਗਤੀ ਲਹਿਰ ਦਾ ਨਾਂ ਦਿੱਤਾ ਗਿਆ ਹੈ। ਇਸ ਲਹਿਰ ਨੇ ਹਰ ਵਰਗ ਅਤੇ ਵਰਣ ਦੇ ਵਿਅਕਤੀ ਨਾਲ ਸਬੰਧ ਕਾਇਮ ਕੀਤਾ। ਲੋਕ ਮਾਨਸਿਕਤਾ ਨੂੰ ਪਰਮਾਤਮਾ ਨਾਲ ਜੋੜ ਕੇ … More »

ਲੇਖ | Leave a comment
 

ਗ਼ਜ਼ਲ

ਸ਼ਹਿਰ  ਤੇਰਾ  ਅੱਜ  ਸੱਜਣਾ ਸਾਰਾ ਸੁੰਨ੍ਹਾ ਪਿਆ, ਮੰਦਰ ਮਸਜਿਦ ਭੀੜ ਨਹੀਂ ਰੱਬ ਇੱਕਲਾ ਪਿਆ। ਅੱਜ    ਪਸ਼ੂ – ਪੰਛੀ    ਵੀ    ਸਾਰੇ    ਹੈਰਾਨ  ਹੈ, ਕਿੱਥੇ  ਗਿਆ ਹੈ ਆਦਮ ਨਾ ਹੁਣ ਦਿਸਦਾ ਪਿਆ। ਕਿੰਨੀ  ਸਾਂਤ  ਫਿਜ਼ਾ  ਹੈ  ਕੋਈ  ਪ੍ਰਦੂਸ਼ਨ  ਨਹੀਂ, ਪੰਛੀਆਂ  ਦਾ  ਝੁੰਡ … More »

ਕਵਿਤਾਵਾਂ | Leave a comment
 

ਲੈਟਰ ਬੰਬ ਵਾਲਿਆਂ ਨੂੰ ਸੋਨੀਆਂ ਗਾਂਧੀ ਦਾ ਧੋਬੀ ਪਟੜਾ

ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਦਾ ਸੋਨੀਆਂ ਗਾਂਧੀ ਨੂੰ ਪਾਰਟੀ ਦੀ ਬਿਹਤਰੀ ਲਈ ਦਿੱਤੇ ਸੁਝਾਵਾਂ ਵਾਲਾ ਲਿਖਿਆ ‘‘ਲੈਟਰ ਬੰਬ’’ ਵੀ ਠੁਸ ਹੋ ਗਿਆ ਲਗਦਾ ਹੈ। ਇਕ ਗੱਲ ਤਾਂ ਸਾਫ ਜ਼ਾਹਰ ਹੋ ਗਈ ਹੈ ਕਿ ਕਾਂਗਰਸ ਪਾਰਟੀ ਵਿਚ ਅੰਦਰੂਨੀ ਪਰਜਾਤੰਤਰ ਨਾਂ … More »

ਲੇਖ | Leave a comment
 

ਲਗਦਾ ਰਿਸ਼ਤੇ ਮੁੱਕ ਚੱਲੇ ਨੇ

ਲਗਦਾ ਰਿਸ਼ਤੇ ਮੁੱਕ ਚੱਲੇ ਨੇ। ਰੁੱਖਾਂ ਵਾਂਗੂੰ ਸੁੱਕ ਚੱਲੇ ਨੇ। ਹੈਂਕੜ ਬਾਜ਼ੀ ਕਰਦੇ ਲੋਕੀ ਰੱਬ ਦੇ ਉੱਤੇ ਥੁੱਕ ਚੱਲੇ ਨੇ। ਸ਼ੋਸ਼ਣ ਵਾਲੇ ਚੂਹੇ ਚਾਦਰ ਮਿਹਨਤਕਸ਼ ਦੀ ਟੁੱਕ ਚੱਲੇ ਨੇ। ਅਰਮਾਨਾਂ ਦੀ ਵੇਖੋ ਅਰਥੀ ਫਰਜ਼ ਕਿਸੇ ਦੇ ਚੁੱਕ ਚੱਲੇ ਨੇ। ਇੰਜਣ, … More »

ਕਵਿਤਾਵਾਂ | Leave a comment
 

*ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ਼ਾਨਾ-ਮੱਤੇ ਇਤਿਹਾਸ ਤੇ ਇਕ ਪੰਛੀਝਾਤ* : ਰਾਜਵਿੰਦਰ ਕੌਰ

ਸੰਨ 1943 ਦੇ ਮੁੱਢਲੇ ਦਿਨਾਂ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਕਾਲਜ ਕਮੇਟੀ ਵੱਲੋਂ ਕਪੂਰਥਲੇ ਦੇ ਪਤਿਤ ਮਹਾਰਾਜੇ ਨੂੰ ਸਨਮਾਨਿਤ ਕਰਨ ਦਾ ਵਿਰੋਧ ਕੀਤਾ ਅਤੇ ਮਾਹਰਾਜੇ ਦੇ ਖਿਲਾਫ਼ ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਕੀਤਾ। ਇਹਨਾਂ ਨੌਜਵਾਨਾਂ ਦੀ ਅਗਵਾਈ ਸਰਦਾਰ ਅਮਰ ਸਿੰਘ … More »

ਲੇਖ | Leave a comment
 

ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ

ਕੁਦਰਤ ਨੇ ਮਨੁੱਖੀ ਜੀਵਨ ਰੂਪੀ ਅਨਮੋਲ ਦਾਤ ਬਖਸ਼ੀ ਹੈ ਅਤੇ ਇਸ ਨੂੰ ਆਪਣੇ ਹੱਥੀਂ ਆਤਮ ਹੱਤਿਆ ਕਰਕੇ ਨਾਸ਼ ਕਰਨਾ  ਜ਼ਿੰਦਗੀ ਨਾਲ ਬੇਇਨਸਾਫ਼ੀ ਹੈ। ਸੰਸਾਰ ਭਰ ਵਿੱਚ ਹੁੰਦੀਆਂ ਮੌਤਾਂ ਵਿੱਚ ਆਤਮ ਹੱਤਿਆ ਪਹਿਲੇ ਮੁੱਖ ਵੀਹ ਕਾਰਨਾਂ ਵਿੱਚ ਇੱਕ ਹੈ। ਆਤਮ ਹੱਤਿਆ … More »

ਲੇਖ | Leave a comment
 

ਕੋਵਿਡ-19 ਬਾਰੇ ਅਫਵਾਹਾਂ ਫੈਲਾਉਣ ਵਾਲੇ ਕਰ ਰਹੇ ਲੋਕਾਂ ਦਾ ਨੁਕਸਾਨ

ਜੇਕਰ ਇਨਸਾਨ ਕਿਸੇ ਦੂਜੇ ਇਨਸਾਨ ਦਾ ਚੰਗਾ ਨਹੀਂ ਕਰ ਸਕਦਾ ਤਾਂ ਉਸਨੂੰ ਦੂਜਿਆਂ ਦਾ ਨੁਕਸਾਨ ਕਰਨ ਦਾ ਵੀ ਕੋਈ ਹੱਕ ਨਹੀਂ। ਇਨਸਾਨ ਨੂੰ ਜਿਹੜਾ ਇਹ ਜੀਵਨ ਮਿਲਿਆ ਹੈ, ਇਸਦਾ ਸਦਉਪਯੋਗ ਕਰਨਾ ਚਾਹੀਦਾ ਹੈ ਪ੍ਰੰਤੂ ਕੁਝ ਸਮਾਜ ਵਿਰੋਧੀ ਅਤੇ ਸ਼ਰਾਰਤੀ ਲੋਕ … More »

ਲੇਖ | Leave a comment
 

ਟਿਕ-ਟਾਕ ਤੋਂ ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ

ਆਖ਼ਿਰ ਬਾਰਾਂ ਸਾਲਾਂ ਬਾਅਦ ਹੁਣ ਫੇਰ ਆਸਟ੍ਰੇਲੀਆ ‘ਚ  ਕੁਝ ਕੁ ਲੋਕਾਂ ਕਾਰਨ ਸਾਡਾ ਨੌਜਵਾਨ ਵਰਗ ਚਰਚਾ ‘ਚ ਹੈ। ਭਾਵੇਂ ਇਹਨਾਂ ਬਾਰਾਂ ਸਾਲਾਂ ਦੌਰਾਨ ਸਾਡੇ ਬਹੁਤ ਸਾਰੇ ਬੱਚਿਆਂ ਨੇ, ਵੱਡੀਆਂ-ਵੱਡੀਆਂ ਮੱਲ੍ਹਾਂ ਮਾਰੀਆਂ। ਪਰ ਅੱਜ ਦੇ ਯੁੱਗ ਦੀ ਰੀਤ ਹੈ ਕਿ ਜੋ … More »

ਲੇਖ | Leave a comment
 

ਪੰਥਕ ਬਨਾਮ ਅਦਾਲਤੀ ਸਰੋਕਾਰ

ਅੱਜ ੩੧ ਅਗਸਤ ੨੦੨੦ ਨੂੰ ੨੫ ਸਾਲਾਂ ਬਾਅਦ ਸਿੱਖ ਪੰਥ ਵਿਚ ਇਸ ਗੱਲ ਦੀ ਭਰਪੂਰ ਚਰਚਾ ਤੇ ਮਾਣ ਹੈ ਕਿ ਭਾਈ ਦਿਲਾਵਰ ਸਿੰਘ ਨੇ ਆਪਾ ਵਾਰ ਕੇ ਜੁਲਮ ਦੀ ਅੱਤ ਦਾ ਅੰਤ ਕੀਤਾ ਅਤੇ ਮੇਰੇ ਸਮੇਤ ਸਮੁੱਚਾ ਪੰਥ ਇਸ ਕਾਰਜ … More »

ਲੇਖ | Leave a comment
 

ਮੁਲਾਜਮਾਂ ਵਲੋਂ ਸਰਕਾਰ ਕੋਲੋਂ ਹੱਕ ਪ੍ਰਾਪਤੀ ਲਈ ਤਿੱਖੇ ਸੰਘਰਸ਼ ਦਾ ਬਿਗੁਲ

ਮੁਲਾਜਮਾਂ ਤੇ ਸਰਕਾਰਾਂ ਦਾ ਮੁੱਢ ਕਦੀਮਾਂ ਤੋਂ ਇਕ ਮਾਂ-ਪੁੱਤ ਜਿਹਾ ਰਿਸ਼ਤਾ ਤੇ ਸਲੂਕ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਸਰਕਾਰ ਦੇ ਵੱਲੋਂ ਜਦੋਂ ਵੀ ਮੁਲਾਜਮਾਂ ਨੂੰ ਕੋਈ ਐਂਮਰਜੈਂਸੀ ਜਾਂ ਆਪਦਾ ਦੇ ਕੰਮ ਸੌਂਪਦੀ ਹੈ ਤਾਂ ਮੁਲਾਜਮ ਕਦੇ ਵੀ ਮੂੰਹ ਨਹੀ  … More »

ਲੇਖ | Leave a comment